ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ
ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ’ਤੇ ਕੀਤਾ ਗਿਆ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ
(ਅਸ਼ਵਨੀ ਚਾਵਲਾ) ਚੰਡਗੀੜ੍ਹ। ਪਟਿਆਲਾ ਹਾਊਸ ਕੋਰਟ ਦੀ ਇਜ਼ਾਜਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਇਜਾਜ਼ਤ ਤੋਂ...
ਸੀਅਰਪੀਐਫ ਦੇ 68 ਹੋਰ ਜਵਾਨ ਹੋਏ ਕੋਰੋਨਾ ਦੇ ਸ਼ਿਕਾਰ
ਸੀਅਰਪੀਐਫ ਦੇ 68 ਹੋਰ ਜਵਾਨ ਹੋਏ ਕੋਰੋਨਾ ਦੇ ਸ਼ਿਕਾਰ
ਨਵੀਂ ਦਿੱਲੀ। ਪੂਰਬੀ ਦਿੱਲੀ 'ਚ ਕੇਂਦਰੀ ਦਿੱਲੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਵਿਚ ਤਾਇਨਾਤ ਬਟਾਲੀਅਨ ਦੇ 68 ਹੋਰ ਜਵਾਨਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ਿਟਿਵ ਆਇਆ ਹੈ। ਸੈਨਾ ਦੇ ਇਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸਾਰੇ ਸਿਪਾਹੀ ਪੂਰਬੀ ਦਿ...
Earthquake: ਇਕ ਤੋਂ ਬਾਅਦ ਇਕ 4 ਵਾਰ ਆਏ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ!
ਸ਼੍ਰੀਨਗਰ (ਏਜੰਸੀ)। ਭੂਚਾਲ: ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਸੋਮਵਾਰ ਨੂੰ ਇੱਕ ਤੋਂ ਬਾਅਦ ਇੱਕ ਦਰਮਿਆਨੀ ਤੀਬਰਤਾ ਦੇ ਚਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ...
Shraddha Murder : ਆਫਤਾਬ ਦੀ ਰਾਤ ਨੂੰ ਬੈੱਗ ਲੈ ਕੇ ਜਾਂਦੇ ਦੀ ਵੀਡਿਓ ਆਈ ਸਾਹਮਣੇ
18 ਅਕਤੂਬਰ ਰਾਤ 4 ਵਜੇ ਦੀ ਹੈ ਇਹ ਵੀਡਿਓ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪਹਿਲੀ ਵਾਰ ਆਫਤਾਬ ਦੀ ਇੱਕ ਰਾਤ ਦੀ ਵੀਡੀਓ ਸਾਹਮਣੇ ਆਈ ਹੈ। ਇਹ ਸੀਸੀਟੀਵੀ ਫੁਟੇਜ 18 ਅਕਤੂਬਰ ਰਾਤ 4 ਵਜੇ ਦੀ ਹੈ। ਕਰੀਬ 21 ਸੈਕਿੰਡ ਦੇ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਆਫਤਾਬ ਆਪਣੀ ਪਿੱਠ 'ਤੇ ਬੈਗ ਲੈ ਕੇ ਜਾ ਰਿਹਾ ਹੈ...
ਦਿੱਲੀ ’ਚ ਬਲੈਕ ਫੰਗਸ ਦੇ ਪੀੜਤ ਮਰੀਜ਼ਾਂ ਨੂੰ ਨਹੀਂ ਮਿਲ ਰਿਹੈ ਇਲਾਜ: ਕਾਂਗਰਸ
ਏਜੰਸੀ ਨਵੀਂ ਦਿੱਲੀ। ਦਿੱਲੀ ਸੂਬਾ ਕਾਂਗਰਸ ਦੇ ਸੀਨੀਅਰ ਆਗੂ ਡਾ. ਨਰੇਸ਼ ਕੁਮਰ ਨੇ ਉਪ ਰਾਜਪਾਲ ਅਨਿਲ ਬੈਜਲ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਰਾਜਧਾਨੀ ’ਚ ਬਲੈਕ ਫੰਗਸ (ਮਿਊਕੋਰਮਾਈਕੋਸਿਸ) ਦੀ ਬਿਮਾਰੀ ਨੇ ਦਸਤਕ ਦੇ ਦਿੱਤੀ ਹੈ।
ਪਰ ਕੇਜਰੀਵਾਲ ਸਰਕਾਰ ਨੇ ਇਸ ਨਾਲ ਨਜਿੱਠਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਹੈ। ...
ਰਾਹਤ ਭਰੀ ਖ਼ਬਰ : ਪ੍ਰਦੂਸ਼ਣ ਦੌਰਾਨ ਦਿੱਲੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਇਸ ਸਮੇਂ ਵੱਡਾ ਫ਼ੈਸਲਾ ਲਿਆ ਹੈ। 13 ਨਵੰਬਰ ਤੋਂ ਆਡ-ਈਵਨ ਲਾਗੂ ਨਹੀਂ ਹੋਵੇਗਾ। ਇਸ ਮਾਮਲੇ ’ਤੇ ਦਿੱਲੀ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 13 ਨਵੰਬਰ ਤੋਂ ਆਡ ਈਵਨ ਲਾਗੂ ਨਹੀਂ ਹੋਵੇਗਾ। ਫਿਲਹਾਲ ਇਸ ਨੂੰ ਮੁਲਤਵੀ ਕੀਤਾ ਗਿਆ ਹੈ। ਜੇਕਰ ਹਾਲਾਤ ...
Lok Sabha: ਮਹਿਲਾ ਰਾਖਵਾਂਕਰਨ ਲਾਗੂ ਹੋਣ ਤੋਂ ਬਾਅਦ ਦੇਸ਼ ਦਾ ਮਿਜ਼ਾਜ ਬਦਲੇਗਾ: ਪ੍ਰਧਾਨ ਮੰਤਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ ਇੱਕ ਤਿਹਾਈ ਰਾਖਵਾਂਕਰਨ ਪ੍ਰਦਾਨ ਕਰਨ ਵਾਲੇ ਨਾਰੀ ਸ਼ਕਤੀ ਵੰਦਨ ਬਿੱਲ 2023 ਨੂੰ ਭਾਰੀ ਬਹੁਮਤ ਨਾਲ ਪਾਸ ਕਰਨ ਲਈ ਲੋਕ ਸਭਾ ਵਿੱਚ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਭਰੋਸਾ ਹੈ ਕਿ ਮਹਿਲ...
Petrol-Diesel Price Today: ਰਾਜਸਥਾਨ ਸਮੇਤ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਨਵੀਂ ਸੂਚੀ
ਨਵੀਂ ਦਿੱਲੀ। Petrol-Diesel Price today: ਰਾਜਸਥਾਨ, ਉੱਤਰ ਪ੍ਰਦੇਸ਼, ਤੇਲੰਗਾਨਾ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਕੌਮਾਂਤਰੀ ਬਾਜ਼ਾਰ 'ਚ ਅੱਜ WTI ਕਰੂਡ 71.61 ਡਾਲਰ ਪ੍ਰਤੀ ਬੈਰਲ 'ਤੇ ਹੈ। ਦੂਜੇ ਪਾਸੇ ਬ੍ਰੈਂਟ ਕਰੂਡ ਦੋ ਡਾਲਰ ਤੋਂ ਵੱਧ ਦੇ ਵਾਧੇ ਨ...
ਬਵਾਨਾ ਦੀ ਪੇਪਰ ਰੋਲ ਫੈਕਟਰੀ ‘ਚ ਲੱਗੀ ਅੱਗ
ਬਵਾਨਾ ਦੀ ਪੇਪਰ ਰੋਲ ਫੈਕਟਰੀ 'ਚ ਲੱਗੀ ਅੱਗ
ਨਵੀਂ ਦਿੱਲੀ। ਦਿੱਲੀ ਦੇ ਬਵਾਨਾ ਸਨਅਤੀ ਖੇਤਰ ਵਿਚ ਐਤਵਾਰ ਸਵੇਰੇ ਪੇਪਰ ਰੋਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਫੈਕਟਰੀ ਵਿਚ ਲੱਗੀ ਅੱਗ ਦੀ ਸੂਚਨਾ ਸਵੇਰੇ 8.27 ਵਜੇ ਮਿਲੀ ਸੀ ਅਤੇ 18 ਵਾਹਨ ਤੁਰੰਤ ਮੌਕੇ 'ਤੇ ਭੇਜੇ ਗਏ ਸਨ। ਅ...
ਸੰਮਨ ਜਾਰੀ ਹੋਣ ’ਤੇ ਅਰਵਿੰਦ ਕੇਜਰੀਵਾਲ ਨੇ ਭਾਜਪਾ ਲਈ ਆਖੀ ਵੱਡੀ ਗੱਲ
ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਦੇ ਸੰਮਨ ਨੂੰ ਗੈਰ-ਕਾਨੂੰਨੀ ਦੱਸਿਆ, ਕਿਹਾ - ਕੋਈ ਹੇਰਾਫੇਰੀ ਨਹੀਂ ਹੋਈ, ਕੁਝ ਸਾਬਤ ਨਹੀਂ ਹੋਇਆ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਝੂਠ...