‘ਨਾਗਰਾਜ’ ਫੈਸਲੇ ਦੀ ਸਮੀਖਿਆ ਦੀ ਲੋੜ ਨਹੀਂ: ਸੁਪਰੀਮ ਕੋਰਟ
ਐਸਸੀ/ ਐਸਟੀ ਦੇ ਸਰਕਾਰੀ ਕਰਮਚਾਰੀਆਂ ਦੀ ਤਰੱਕੀ 'ਚ ਰਾਖਵਾਂਕਰਨ ਦਾ ਮਾਮਲਾ
ਨਵੀਂ ਦਿੱਲੀ, ਏਜੰਸੀ।
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇੱਕ ਮਹੱਤਵਪੂਰਨ ਫੈਸਲੇ 'ਚ ਕਿਹਾ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਐਸਸੀ/ ਐਸਟੀ) ਦੇ ਸਰਕਾਰੀ ਕਰਮਚਾਰੀਆਂ ਦੀ ਤਰੱਕੀ 'ਚ ਰਾਖਵਾਂਕਰਨ ਦੇ ਮਾਮਲੇ 'ਚ 12 ਸਾਲ ਪੁਰਾਣ...
ਪੰਜਵੇਂ ਗੇੜ ਦਾ ਪ੍ਰਚਾਰ ਸਮਾਪਤ, ਰਾਹੁਲ, ਸੋਨੀਆ, ਰਾਜਨਾਥ ਮੈਦਾਨ ‘ਚ
ਸੱਤ ਸੂਬਿਆਂ ਦੀਆਂ 51 ਸੀਟਾਂ 'ਤੇ 6 ਮਈ ਨੂੰ ਪੈਣਗੀਆਂ ਵੋਟਾਂ
ਨਵੀਂ ਦਿੱਲੀ | ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ 'ਚ ਸੱਤ ਸੂਬਿਆਂ ਦੀਆਂ 51 ਸੀਟਾਂ 'ਤੇ 6 ਮਈ ਨੂੰ ਹੋਣ ਵਾਲੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਪੰਜ ਵਜੇ ਸਮਾਪਤ ਹੋ ਗਿਆ ਇਸ ਗੇੜ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਸਾਬਕਾ ਪ੍ਰ...
ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਸਵਾਲ, ਬਲੈਕ ਫੰਗਸ ਦੀਆਂ ਦਵਾਈਆਂ ’ਤੇ ਇੰਨਾ ਟੈਕਸ ਕਿਉਂ?
ਇੰਪੋਰਟ ਡਿਊਟੀ ਹਟਾਓ
ਨਵੀਂ ਦਿੱਲੀ। ਕੋਰੋਨਾ ਵਾਇਰਸ ਦੀ ਆਫਤ ਦਰਮਿਆਨ ਬੈਲਕ ਫੰਗਸ ਦਾ ਸੰਕਟ ਵੀ ਬਣਿਆ ਹੋਇਆ ਹੈ ਬਲੈਕ ਫੰਗਸ ਦੀ ਬਿਮਾਰੀ ’ਚ ਇਸਤੇਮਾਨ ਹੋਣ ਵਾਲੀ ਐਂਫੋਰੇਟੇਸਿਨ ਇੰਜੈਕਸ਼ਨ ਦੀ ਹਾਲੇ ਭਾਰਤ ’ਚ ਕਮੀ ਹੈ, ਇਸ ਲਈ ਇਸ ਨੂੰ ਬਾਹਰ ਮੰਗਵਾਇਆ ਜਾ ਰਿਹਾ ਹੈ ਇਨ੍ਹਾਂ ਦਵਾਈਆਂ ’ਤੇ ਇੰਪੋਰਟ ਡਿਊਟੀ ਇੱਕ ਵੱ...
ਪਤੀ ਦੀ ਹੱਤਿਆ ਤੋਂ ਬਾਅਦ ਮਹਿਲਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਪਤੀ ਦੀ ਹੱਤਿਆ ਤੋਂ ਬਾਅਦ ਮਹਿਲਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਦਿੱਲੀ। ਦੱਖਣੀ ਦਿੱਲੀ ਦੇ ਛਤਰਪੁਰ ਖੇਤਰ ’ਚ ਇਕ ਔਰਤ ਨੇ ਆਪਣੇ ਪਤੀ ਨੂੰ ਚਾਕੂ ਨਾਲ ਕਤਲ ਕਰਨ ਤੋਂ ਬਾਅਦ ਚਾਕੂ ਨਾਲ ਵਾਰ ਕਰਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਦੱਖਣੀ ਦਿੱਲੀ ਤੋਂ ਆਏ ਇੱਕ ਪੁਲਿਸ ਅਧਿਕਾਰੀ ਅਤੁਲ ਠਾਕੁਰ ਨੇ ਸੋਮਵਾਰ ਨੂੰ ਕਿਹਾ...
ਆਕਸੀਜਨ ਕਾਲਾਬਾਜਾਰੀ ਕੇਸ : ਕਾਰੋਬਾਰੀ ਨਵਨੀਤ ਕਾਲੜਾ ਦੀ ਜਮਾਨਤ ਪਟੀਸ਼ਨ ਖਾਰਜ
ਆਕਸੀਜਨ ਕਾਲਾਬਾਜਾਰੀ ਕੇਸ : ਕਾਰੋਬਾਰੀ ਨਵਨੀਤ ਕਾਲੜਾ ਦੀ ਜਮਾਨਤ ਪਟੀਸ਼ਨ ਖਾਰਜ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਵਿਚ ਆਕਸੀਜਨ ਸਬੰਧੀ ਹਾਹਾਕਾਰ ਮੱਚਿਆ ਹੋਇਆ ਹੈ। ਆਕਸੀਜਨ ਦੀ ਘਾਟ ਕਾਰਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਲੋਕਾਂ ਦੇ ਸਾਹ ਰੁੱਕ ਰਹੇ ਹਨ। ਇਸੇ ਦੌਰਾਨ ਸਾਕੇਤ ਅਦਾਲਤ ਨੇ ਆਕਸੀਜਨ ਬਲੈਕ ਮਾ...
ਜਸ਼ਨ ਮਨਾਉਣ ਦੀ ਬਜਾਇ ਭਰੋਸਾ ਬਣਾਏ ਸਰਕਾਰ : ਪ੍ਰਿਅੰਕਾ ਗਾਂਧੀ
ਦੇਸ਼ ਸਭ ਤੋਂ ਵੱਡੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ | Priyanka Gandhi
ਨਵੀਂ ਦਿੱਲੀ (ਏਜੰਸੀ)। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਆਪਣੇ ਦੂਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ 'ਤੇ ਜਸ਼ਨ ਮਨਾਉਣ ਦੀ ਤਿਆਰੀ ਕਰ ਰਹੀ ਭਾਜਪਾ ਸਰਕਾਰ ਨੂੰ ਆਰਥਿਕ ਹਕੀਕਤ 'ਤੇ ਪਰਦਾ ਪਾਉਣ ਦੀ ਬਜਾਇ ...
ਦੋ ਦਰਜ਼ਨ ਅਧਿਆਪਕਾਂ ਵੱਲੋਂ ਸਰਕਾਰੀ ਸਨਮਾਨ ਪੱਤਰ ਲੈਣ ਤੋਂ ਕੋਰੀ ਨਾਂਹ
ਸਰਕਾਰਾਂ ਅਧਿਆਪਕਾਂ ਦਾ ਅਸਲ ਸਨਮਾਨ ਬਹਾਲ ਕਰਨ : ਅਧਿਆਪਕ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਮੁੱਖ ਮੰਤਰੀ ਦੇ ਜ਼ਿਲ੍ਹੇੇ ਅੰਦਰ ਅੱਜ ਦੋਂ ਦਰਜ਼ਨ ਅਧਿਆਪਕਾਂ ਵੱਲੋਂ ਆਪਣੇ ਸਰਕਾਰੀ ਸਨਮਾਨ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਦਾ ਤਰਕ ਹੈ ਕਿ ਸਰਕਾਰਾਂ ਅਸਲ ਤੌਰ 'ਤੇ ਅਧਿਆਪਕਾਂ ਦਾ ਸਨਮਾਨ ਬ...
ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪਾਸ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਬੁੱਧਵਾਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। (Women's Reservation Bill) ਇਸ ਬਿੱਲ ਲਈ ਵੋਟਿੰਗ ਕੀਤੀ ਗਈ। ਪਰਚੀ ਰਾਹੀਂ ਹੋਈ ਵੋਟਿੰਗ 'ਚ ਬਿੱਲ ਦੇ ਸਮਰਥਨ 'ਚ 454 ਅਤੇ ਵਿ...
ਕੋਰੋਨਾ ਦੇ ਚੱਲਦਿਆਂ ਉਮਰਦਰਾਜ ਉਮੀਦਵਾਰਾਂ ਨੂੰ ਦੋ ਮੌਕੇ ਦੇਵੇ ਦਿੱਲੀ ਸਰਕਾਰ : ਨਰੇਸ਼ ਕੁਮਾਰ
ਮੌਤਾਂ ਦਾ ਅੰਕੜਾ ਲੁਕੋ ਰਹੀ ਹੈ ਸਰਕਾਰ
ਨਵੀਂ ਦਿੱਲੀ। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਡਾ. ਨਰੇਸ਼ ਕੁਮਾਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਜਾਣੂ ਕਰਵਾਇਆ ਕਿ ਦਿੱਲੀ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੇ ਪਿਛਲੇ ਇੱਕ ਸਾਲ ਤੋਂ ਕੋਰੋਨਾ ਦੀ ਵਜ੍ਹਾ ਨਾਲ ਕਿਸੇ ਵੀ ਸਰਕਾਰੀ ਨੌਕਰੀ ਦੀ ਪ੍ਰ...
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ
ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ’ਤੇ ਕੀਤਾ ਗਿਆ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ
(ਅਸ਼ਵਨੀ ਚਾਵਲਾ) ਚੰਡਗੀੜ੍ਹ। ਪਟਿਆਲਾ ਹਾਊਸ ਕੋਰਟ ਦੀ ਇਜ਼ਾਜਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਇਜਾਜ਼ਤ ਤੋਂ...