ਅਯੁੱਧਿਆ ਦਾ ਰਿਕਾਰਡਤੋੜ ਵਿਸ਼ਵ ਰਿਕਾਰਡ, ਦੀਵਾਲੀ ਦੀ ਪੂਰਵ ਸੰਧਿਆ ’ਤੇ ਜਗਾਏ ਇਨ੍ਹੇਂ ਲੱਖ ਦੀਵੇ!
ਅਯੁੱਧਿਆ (ਏਜੰਸੀ)। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਸ਼ਨਿੱਚਰਵਾਰ ਨੂੰ ਰੋਸ਼ਨੀ ਦਾ ਇੱਕ ਸ਼ਾਨਦਾਰ ਤਿਉਹਾਰ ਮਨਾਇਆ ਗਿਆ ਅਤੇ ਇਸ ਦੇ ਘਾਟਾਂ ਨੂੰ ਲੱਖਾਂ ਮਿੱਟੀ ਦੇ ਦੀਵਿਆਂ ਨਾਲ ਰੌਸ਼ਨ ਕੀਤਾ ਗਿਆ। ਦੀਵਾਲੀ ਦੀ ਪੂਰਵ ਸੰਧਿਆ ’ਤੇ ਸਰਯੂ ਨਦੀ ਦੇ ਕੰਢੇ ਸਥਿਤ ਮੰਦਰ ਨਗਰ ਨੇ ਆਪਣਾ ਹੀ ਵਿਸ਼ਵ ਰਿਕਾਰਡ ਤੋੜ ਦਿੱਤਾ। ਨਵਾ...
Weather Update: ਇਨ੍ਹਾਂ ਸੂਬਿਆਂ ‘ਚ ਵਧੇਗੀ ਸਰਦੀ, ਮੀਂਹ ਦਾ ਅਲਰਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਰਾਜਸਥਾਨ, ਪੰਜਾਬ, ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ ਵਿੱਚ ਸੀਤ ਲਹਿਰ ਦਾ ਪ੍ਰਕੋਪ...
‘‘ਜੇਲ੍ਹ ’ਚ ਹੋਏ ਨੇ ਕਈ ਕਤਲ! ਤਿਹਾੜ ’ਚ ਦਿੱਲੀ ਦੇ ਮੁੱਖ ਮੰਤਰੀ ਦੀ ਜਾਨ ਨੂੰ ਖਤਰਾ’’
ਨਵੀਂ ਦਿੱਲੀ। ਤਿਹਾੜ ਜੇਲ੍ਹ ’ਚ ਕੁੱਟਮਾਰ ਦੀ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਇਹ ਡਰ ਸਤਾ ਰਿਹਾ ਹੈ ਕਿ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। (Arvind Kejriwal News)
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਵ...
ਦਿੱਲੀ ‘ਚ ਕਮਰੇ ਦੀ ਛੱਤ ਡਿੱਗਣ ਨਾਲ ਪਿਓ-ਪੁੱਤ ਦੀ ਮੌਤ, ਦੋ ਜਖਮੀ
ਦਿੱਲੀ ਦੇ ਬੇਗਮ ਵਿਹਾਰ ਇਲਾਕੇ 'ਚ ਕਮਰੇ ਦੀ ਛੱਤ ਡਿੱਗਣ ਨਾਲ ਪਿਓ-ਪੁੱਤ ਦੀ ਮੌਤ, ਦੋ ਜਖਮੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਬੇਗਮ ਵਿਹਾਰ ਇਲਾਕੇ 'ਚ ਪਹਿਲੀ ਮੰਜ਼ਿਲ 'ਤੇ ਇਕ ਕਮਰੇ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਪਿਓ-ਪੁੱਤ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖਮੀ ਹੋ ਗਏ। ਉਸ ਨੂੰ ਨਜ਼ਦੀਕੀ ਹਸਪਤਾਲ '...
ਦਿੱਲੀ ਵਿੱਚ ਸਵੇਰ ਤੋਂ ਹੀ ਧੁੰਦ ਛਾਈ , ਠੰਢ ਦਾ ਸਿਤਮ ਜਾਰੀ
ਦਿੱਲੀ ਵਿੱਚ ਸਵੇਰ ਤੋਂ ਹੀ ਧੁੰਦ ਛਾਈ, ਠੰਢ ਦਾ ਸਿਤਮ ਜਾਰੀ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆ ਵਿੱਚ ਸ਼ਨੀਵਾਰ ਨੂੰ ਕੋਹਰੇ ਦੀ ਲਪੇਟ ’ਚ ਆ ਗਿਆ ਅਤੇ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਰਾਜਧਾਨੀ ਅਤੇ ਐਨਸੀਆਰ ਵਿੱਚ ਅਗਲੇ ਚਾਰ ਦਿਨਾਂ ਤੱਕ ...
123 ਯਾਤਰੀਆਂ ਨੂੰ ਲਿਜਾ ਰਿਹਾ ਜ਼ਹਾਜ਼ ਅਚਾਨਕ ਪੰਛੀ ਨਾਲ ਟਕਰਾਇਆ, ਦਿੱਲੀ ’ਚ ਐਮਰਜੈਂਸੀ ਲੈਂਡਿੰਗ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਐਤਵਾਰ ਨੂੰ ਦਿੱਲੀ ਤੋਂ ਲੇਹ ਜਾਣ ਵਾਲੀ ਸਪਾਈਸ ਜੈੱਟ ਦੀ ਫਲਾਈਟ ਨੂੰ ਪੰਛੀਆਂ ਦੇ ਟਕਰਾਅ ਕਾਰਨ ਤੁਰੰਤ ਵਾਪਸ ਪਰਤਣਾ ਪਿਆ। ਫਲਾਈਟ ਐਸਜੀ-123 ਦੇ ਯਾਤਰੀਆਂ ਨੂੰ ਰਾਜਧਾਨੀ ਦੇ ਆਈਜੀਆਈ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰਿਆ ਗਿਆ। ਏਅਰਲਾਈਨ ਦੇ ਬੁਲਾਰੇ ਨੇ ਕਿਹਾ, ‘26 ਮਈ, 2024...
Petrol Diesel Price : ਨਵੇਂ ਸਾਲ ‘ਚ ਤੁਹਾਨੂੰ ਮਿਲੇਗਾ ਤੋਹਫਾ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਣਗੀਆਂ ਘੱਟ!
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) । Petrol Diesel Price: ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇ ਬਾਵਜੂਦ ਅੱਜ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ 'ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.7...
Government News: ਖੁਸ਼ਖਬਰੀ! ਇਹ ਸਰਕਾਰ ਦੇਵੇਗੀ ਹਰ ਮਹੀਨੇ 5000 ਰੁਪਏ ਪੈਨਸ਼ਨ, ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ
Government News: ਨਵੀਂ ਦਿੱਲੀ। ਭਾਰਤ ਸਰਕਾਰ ਦੇਸ਼ ਦੇ ਲੋਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਰਹਿੰਦੀ ਹੈ। ਦੇਸ਼ ਦੇ ਕਰੋੜਾਂ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਰਹੇ ਹਨ। ਇਹ ਸਰਕਾਰੀ ਸਕੀਮਾਂ ਜ਼ਿਆਦਾਤਰ ਗਰੀਬ ਅਤੇ ਲੋੜਵੰਦ ਲੋਕਾਂ ਲਈ ਹਨ। ਕੇਂਦਰ ਸਰਕਾਰ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਰਾਜ ਸਰਕਾਰਾ...
ਭੂਚਾਲ ਦੇ ਜ਼ੋਰਦਾਰ ਝਟਕੇ, ਤੀਬਰਤਾ 6.1, ਦਿੱਲੀ ਐੱਨਸੀਆਰ ਦੀ ਧਰਤੀ ਹਿੱਲੀ
ਭਾਰਤ ਤੇ ਨੇਪਾਲ ਸਰਹੱਦ ’ਤੇ ਭੂਚਾਲ (Earthquake) ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਭੂਚਾਲ ਦੇ ਇਹ ਝਟਕੇ ਐਤਵਾਰ ਸਵੇਰੇ ਮਹਿਸੂਸ ਕੀਤੇ ਗਏ। ਉੱਥੇ ਹੀ ਨੇਪਾਲ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਐਤਵਾਰ ਨੂੰ ਨੇਪਾਲ ’ਚ 6.1 ਤੀਬਰਤਾ ਦਾ ਭੂਚਾਲ ਆਇਆ...
ਸੂਟਕੇਸ ‘ਚ ਮਿਲੀ ਨੌਜਵਾਨ ਦੀ ਲਾਸ਼, ਜਾਣੋ ਕਿੱਥੋਂ ਦਾ ਹੈ ਮਾਮਲਾ
(ਸੱਚ ਕਹੂੰ ਨਿਊਜ਼) ਫਰੀਦਾਬਾਦ। ਬਾਈਪਾਸ ਰੋਡ ’ਤੇ ਸੈਕਟਰ-29 ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਹ ਲਾਸ਼ ਨੀਲੇ ਰੰਗ ਦੇ ਬੈਗ ਵਿੱਚ ਮਿਲੀ ਹੈ। ਮ੍ਰਿਤਕ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੇ ਸਿਰ 'ਤੇ ਸੱਟਾਂ ਦੇ ...