ਸੂਟਕੇਸ ‘ਚ ਮਿਲੀ ਨੌਜਵਾਨ ਦੀ ਲਾਸ਼, ਜਾਣੋ ਕਿੱਥੋਂ ਦਾ ਹੈ ਮਾਮਲਾ
(ਸੱਚ ਕਹੂੰ ਨਿਊਜ਼) ਫਰੀਦਾਬਾਦ। ਬਾਈਪਾਸ ਰੋਡ ’ਤੇ ਸੈਕਟਰ-29 ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਹ ਲਾਸ਼ ਨੀਲੇ ਰੰਗ ਦੇ ਬੈਗ ਵਿੱਚ ਮਿਲੀ ਹੈ। ਮ੍ਰਿਤਕ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੇ ਸਿਰ 'ਤੇ ਸੱਟਾਂ ਦੇ ...
ਵੱਡੀ ਖ਼ਬਰ : ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਤਿਹਾੜ ਜੇਲ੍ਹ ’ਚ ਹਾਦਸੇ ਦਾ ਸ਼ਿਕਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਰਾਜਧਾਨੀ ਦਿੱਲੀ ਸਥਿੱਤ ਤਿਹਾੜ ਜੇਲ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸਤੇਂਦਰ ਜੈਨ (Satyendra Jain) ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਚੱਕਰ ਆਉਣ ਕਾਰਨ ਡਿੱਗ ਗਏ। ਇਸ ਘਟਨਾ ਵਿੱਚ ਉਹ ਗੰਭੀਰ ਜਖਮੀ ਹੋ...
ਦਿੱਲੀ ਨੂੰ ਮਿਲੇ ਦੋ ਨਵੇਂ ਮੰਤਰੀ, ਅਹੁਦੇ ਦੀ ਚੁੱਕੀ ਸਹੁੰ
ਸੌਰਭ ਭਾਰਦਵਾਜ ਅਤੇ ਆਤਿਸ਼ੀ ਮਾਲੇਰਨਾ ਨੇ ਮੰਤਰੀ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਮਲੇਰਨਾ ਨੇ ਵੀਰਵਾਰ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਇੱਥੇ ਰਾਜ ਭਵਨ ਵਿੱ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖਰੇ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖਰੇ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦਾ ਤਿਉਹਾਰ ਨਿਵੇਕਲ ਢੰਗ ਨਾਲ ਮਨਾਇਆ। ਪ੍ਰਧਾਨ ਮੰਤਰੀ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਰੱਖੜੀ ਦਾ ਤਿਉਹਾਰ ਮਨਾਇਆ। ਪ੍ਰਧਾਨ ਮੰਤਰੀ ਨੇ ਟਵੀਟ ਕ...
ਲਾਰੈਂਸ਼ ਬਿਸ਼ਨੋਈ ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ’ਚ
ਅੱਜ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ ਲਾਰੈਂਸ਼ ਬਿਸ਼ਨੋਈ (Lawrence Bishnoi ) ਨੂੰ
ਟ੍ਰਾਂਸਜਿਸਟ ਰਿਮਾਂਡ ਬਾਰੇ ਅਜੇ ਫੈਸਲਾ ਆਉਣਾ ਬਾਕੀ
ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ’ਤੇ ਕੀਤਾ ਗਿਆ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ
ਮੂਸੇਵਾਲਾ ਕਤਲ ’ਚ ਲੋੜੀਂਦ...
ਦਿੱਲੀ: ਨੌਜਵਾਨ ਨੇ ਨਸ਼ੇ ’ਚ ਮਾਂ, ਦਾਦੀ, ਭੈਣ ਤੇ ਪਿਓ ਦਾ ਕੀਤਾ ਕਤਲ
ਦਿੱਲੀ ਦੇ ਪਾਲਮ 'ਚ ਨੌਜਵਾਨ ਨੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦਿੱਤਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦੇ ਪਾਲਮ ਇਲਾਕੇ 'ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਦੱਖਣ-ਪੱ...
Arvind Kejriwal: ਅਰਵਿੰਦ ਕੇਜ਼ਰੀਵਾਲ ਨੇ ਮੰਗੇ 7 ਦਿਨ ਹੋਰ !
ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਆਪਣੀ ਅੰਤਰਿਮ ਜਮਾਨਤ ’ਚ 7 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਇਹ ਅਰਜੀ ਦਾਖਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਨੀ...
ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਹਿਰਾਸਤ 13 ਅਕਤੂਬਰ ਤੱਕ ਵਧਾਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਗ੍ਰਿਫਤਾਰ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਹਤ ਨਹੀਂ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਉਸ ਨੂੰ 13 ਅਕਤੂਬਰ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਹੈ। (Delhi News)
ਇਹ ਵੀ ਪੜ੍ਹੋ : Karela Benifits For Diabetes :...
ਦਿੱਲੀ ਦੇ LG ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ, ਕਿਹਾ ਪਰਾਲੀ ਸਾੜਨਾ ਬੰਦ ਕਰੋ
ਦਿੱਲੀ ਦੇ LG ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਪੱਤਰ, ਕਿਹਾ ਪਰਾਲੀ ਸਾੜਨਾ ਬੰਦ ਕਰੋ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਇਸ ਦੌਰਾਨ ਇਸ ਮੁੱਦੇ ’ਤੇ ਪੰਜਾਬ 'ਚ ਸਿਆਸਤ ਸ਼ੁਰੂ ਹੋ ਗਈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ...
ਸਲੂਟ ! ਬੇਜੁਬਾਨ ਜਾਨਵਰਾਂ ਨਾਲ ਨਫ਼ਰਤ ਨਹੀਂ, ਇਹ ਕਰਨਾ ਸਿਖਾਉਂਦੇ ਹਨ ਪਿਆਰ
Enactus MLNC ਦੁਆਰਾ ਜਾਨਵਰਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਮੁਹਿੰਮ ਬਣ ਗਈ ਹੈ ਮੀਲ ਦਾ ਪੱਥਰ
ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ 1200 ਤੋਂ ਵੱਧ ਕੁੱਤਿਆਂ ਦਾ ਟੀਕਾਕਰਨ ਕੀਤਾ ਗਿਆ ਹੈ
ਮਨੁੱਖੀ-ਪਸ਼ੂ ਭਲਾਈ ਵਰਗੇ ਗੰਭੀਰ ਮੁੱਦਿਆਂ 'ਤੇ 1,20,000 ਤੋਂ ਵੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਨ...