ਸਾਰੇ ਦੇਸ਼ ਨੂੰ ਮੁਫ਼ਤ ਮਿਲੇ ਕੋਰੋਨਾ ਵੈਕਸੀਨ : ਕੇਜਰੀਵਾਲ
ਸਾਰੇ ਦੇਸ਼ ਨੂੰ ਮੁਫ਼ਤ ਮਿਲੇ ਕੋਰੋਨਾ ਵੈਕਸੀਨ : ਕੇਜਰੀਵਾਲ
ਨਵੀਂ ਦਿੱਲੀ। ਭਾਜਪਾ ਦੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਘੋਸ਼ਣਾ ਪੱਤਰ 'ਚ ਸੂਬੇ ਦੇ ਵਾਸੀਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਮੁਹੱਈਆ ਕਰਾਉਣ ਦੇ ਵਾਅਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਜਪਾ ਨੂੰ ਘੇਰਿਆ ਤੇ ਕਿਹਾ ਕਿ ਇਸ 'ਤੇ ...
ਡੀਜਲ ਦੀਆਂ ਕੀਮਤਾਂ ‘ਚ ਕਟੌਤੀ ਜਾਰੀ
ਡੀਜਲ ਦੀਆਂ ਕੀਮਤਾਂ 'ਚ ਕਟੌਤੀ ਜਾਰੀ
ਨਵੀਂ ਦਿੱਲੀ। ਮੰਗਲਵਾਰ ਨੂੰ ਦੇਸ਼ ਵਿਚ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਪੰਜਵੇਂ ਦਿਨ ਕਟੌਤੀ ਕੀਤੀ ਗਈ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿਚ ਅੱਜ ਡੀਜ਼ਲ ਦੀ ਕੀਮਤ ਵਿਚ 08 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ, ਜਦੋਂਕਿ ਪੈਟਰੋਲ ਦੀ ਕੀਮਤ ਲਗਾਤਾਰ ਸੱਤਵੇਂ ਦਿਨ ਸਥਿਰ...
ਹੁਣ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਹੋਣ ’ਤੇ ਹੀ ਵਾਪਸ ਜਾਣਗੇ : ਰਾਹੁਲ
ਹੁਣ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਹੋਣ ’ਤੇ ਹੀ ਵਾਪਸ ਜਾਣਗੇ : ਰਾਹੁਲ
ਦਿੱਲੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਥੇ ਚੱਲ ਰਹੇ ਕਿਸਾਨ ਅੰਦੋਲਨ ਦੀ ਤੁਲਨਾ ਗਾਂਧੀ ਜੀ ਦੀ ਅਗਵਾਈ ਵਾਲੇ ਚੰਪਾਰਨ ਕਿਸਾਨ ਅੰਦੋਲਨ ਨਾਲ ਕੀਤੀ ਅਤੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਵੀ ਸੱਤਿਆਗ੍ਰਹਿ ਹਨ ਅਤੇ ਉਹ ਉਦੋਂ ਹੀ ...
ਦਿੱਲੀ ਦੇ ਤਾਪਮਾਨ ਵਿੱਚ ਵਾਧਾ ਜਲਵਾਯੂ ਤਬਦੀਲੀ ਕਾਰਨ ਨਹੀਂ ਹੋਇਆ
ਦਿੱਲੀ ਦੇ ਤਾਪਮਾਨ ਵਿੱਚ ਵਾਧਾ ਜਲਵਾਯੂ ਤਬਦੀਲੀ ਕਾਰਨ ਨਹੀਂ ਹੋਇਆ (Dellhi Temperature)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਐਤਵਾਰ ਨੂੰ ਦਿੱਲੀ ਦੇ ਕੁਝ ਖੇਤਰਾਂ ਵਿੱਚ ਤਾਪਮਾਨ 49 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦਾ ਮੌਸਮ ਵਿੱਚ ਤਬਦੀਲੀ ਨਾਲ ਕੋਈ ਲੈਣਾ-ਦੇਣਾ ਨਹ...
ਮੈਟਰੋ ਵਿੱਚ ਮਾਸਕ ਨਹੀਂ ਪਾਉਣ ਤੇ 136 ਯਾਤਰੀਆਂ ਨੂੰ ਜ਼ੁਰਮਾਨਾ
ਮੈਟਰੋ ਵਿੱਚ ਮਾਸਕ ਨਹੀਂ ਪਾਉਣ ਤੇ 136 ਯਾਤਰੀਆਂ ਨੂੰ ਜ਼ੁਰਮਾਨਾ
ਨਵੀਂ ਦਿੱਲੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐੱਮਆਰਸੀ) ਨੇ ਮੰਗਲਵਾਰ ਨੂੰ ਇਕ ਮੈਟਰੋ ਰੇਲ ਗੱਡੀ ਵਿਚ ਮਾਸਕ ਨਾ ਪਹਿਨਣ ‘ਤੇ 136 ਯਾਤਰੀਆਂ ਨੂੰ ਜੁਰਮਾਨਾ ਕੀਤਾ। ਡੀਐਮਆਰਸੀ ਦੇ ਬੁਲਾਰੇ ਨੇ ਕਿਹਾ, “ਮੈਟਰੋ ਦੇ ਫਲਾਇੰਗ ਸਕੁਐਡ ਨੇ ਮੈਟਰੋ ...
ਹਸਨਪੁਰ ‘ਚ ਇਕ ਲੜਕੀ ਦੀ ਸੜੀ ਹੋਈ ਲਾਸ਼ ਮਿਲਣ ਨਾਲ ਹੜਕੰਪ
ਹਸਨਪੁਰ-ਸੰਭਲ ਰੋਡ 'ਤੇ ਕਾਸ਼ੀਰਾਮ ਕਲੋਨੀ ਨੇੜੇ ਸੜਕ ਕਿਨਾਰੇ ਮਿਲੀ ਲਾਸ਼ (Amroha news)
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ
ਅਮਰੋਹਾ (ਕਪਿਲ ਕੁਮਾਰ)। ਅਮਰੋਹਾ ਜ਼ਿਲੇ ਦੇ ਕੋਤਵਾਲੀ ਹਸਨਪੁਰ ਨਗਰ 'ਚ ਇਕ ਲੜਕੀ ਦੀ ਸੜੀ ਹੋਈ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ...
Delhi Crime: ਵੱਡੀ ਵਾਰਦਾਤ, ਦਿੱਲੀ ’ਚ ਚਾਚੇ-ਭਤੀਜੇ ਦਾ ਕਤਲ
10 ਸਾਲ ਦਾ ਬੱਚਾ ਹੋਇਆ ਜਖ਼ਮੀ
ਨਵੀਂ ਦਿੱਲੀ (ਏਜੰਸੀ)। Delhi Crime: ਦਿੱਲੀ ਦੇ ਸ਼ਾਹਦਰਾ ਇਲਾਕੇ ’ਚ ਦੀਵਾਲੀ ਦੇ ਜਸ਼ਨ ਦੌਰਾਨ 40 ਸਾਲਾ ਵਿਅਕਤੀ ਆਕਾਸ਼ ਸ਼ਰਮਾ ਤੇ ਉਸ ਦੇ ਭਤੀਜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ’ਚ ਉਸ ਦਾ 10 ਸਾਲ ਦਾ ਬੇਟਾ ਵੀ ਜ਼ਖਮੀ ਹੋ ਗਿਆ, ਜਿਸ ਦਾ ਹਸਪਤਾਲ ’ਚ ਇਲਾਜ ਚੱਲ...
ਮੁਹੰਮਦ ਮੁਸਤਫ਼ਾ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ
ਡੀਜੀਪੀ ਦੀ ਨਿਯੁਕਤੀ ਦੇ ਮਾਮਲੇ 'ਚ ਅਦਾਲਤ ਨੇ ਹਾਈਕੋਰਟ 'ਚ ਜਾਣ ਲਈ ਕਿਹਾ
ਨਵੀਂ ਦਿੱਲੀ | ਪੰਜਾਬ ਪੁਲਿਸ ਦਾ ਮੁਖੀ ਬਣਨਾ ਲੋਚਦੇ ਡੀਜੀਪੀ ਰੈਂਕ ਦੇ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਅਰਜ਼ੀ ਨੂੰ ਪੰਜਾਬ ਸਰਕਾਰ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਹੈ ਦਿਨਕਰ ਗੁਪਤਾ ਨੂੰ ਡੀਜੀਪੀ ਬਣਾਏ ਜਾਣ 'ਤੇ...
ਦਿੱਲੀ-ਐਨਸੀਆਰ ’ਚ ਭੂਚਾਲ ਦੇ ਝਟਕੇ
ਲੋਕ ਘਰਾਂ ’ਚੋਂ ਨਿਕਲੇ ਬਾਹਰ
ਨਵੀਂ ਦਿੱਲੀ। ਦਿੱਲੀ-ਐਨਸੀਆਰ ’ਚ ਲਗਭਗ 11.46 ਮਿੰਟਾਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਗੁਰੂਗ੍ਰਾਮ ਤੋਂ 48 ਕਿਲੋਮੀਟਰ ਦੱਖਣ ਪੱਛਮ ’ਚ ਸੀ।
ਜਿਵੇਂ ਹੀ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਸਾਰੇ ਆਪਣੇ-...
ਯੋਗੀ ਸਰਕਾਰ ਖਿਲਾਫ਼ ਪ੍ਰਿਯੰਕਾ ਗਾਂਧੀ ਦਾ ਵੱਡਾ ਬਿਆਨ
ਨਵੀਂ ਦਿੱਲੀ। ਸਵਾਮੀ ਚਿਨਮਯਾਨੰਦ ਵਿਰੁੱਧ ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਕੁੜੀ ਦੇ ਸਮਰਥਨ 'ਚ ਕਾਂਗਰਸ ਦੀ ਪੈਦਲ ਯਾਤਰਾ ਤੋਂ ਪਹਿਲਾਂ ਉਸ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ...