ਕਾਮੇਡੀਅਨ ਰਾਜੂ ਸ਼੍ਰੀਵਾਸਤਵ ਵੱਲੋਂ ਕੁੱਝ ਦਿਨ ਪਹਿਲਾਂ ਹੀ ਕੀਤਾ ਗਿਆ ਸੀ ਮੌਤ ਯਮਰਾਜ ਦਾ ਜਿਕਰ, ਸੋਸ਼ਲ ਮੀਡੀਆ ’ਤੇ ਹੋ ਰਿਹਾ ਹੈ ਵੀਡੀਓ ਵਾਇਰਲ
(ਏਜੰਸੀ)
ਨਵੀਂ ਦਿੱਲੀ। ਪਿਛਲੇ ਇੱਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਬਿਮਾਰ ਚੱਲ ਰਹੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਨੂੰ ਇੱਥੇ ਅਖਿਲ ਭਾਰਤੀ ਆਯੂਰਵਿਆਨ ਸੰਸਥਾਨ ਐਮਸ ’ਚ ਦਿਹਾਂਤ ਹੋ ਗਿਆ ਹੈ। ਉਹ 58 ਸਾਲਾਂ ਦੇ ਸਨ। ਉਨ੍ਹਾਂ ਦੇ ਪਰਿਵਾਰ ’ਚ ਪਤਨੀ , ਇੱਕ ਬੇਟੀ ਅਤੇ ਇੱਕ ਪੁੱਤਰ ਵੀ ਹੈ।...
ਪੰਜਾਬ ਤੇ ਦਿੱਲੀ ਸਮੇਤ ਹੋਰ ਸੂਬਿਆਂ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ’ਚ ਹੋਇਆ ਵਾਧਾ
ਪੰਜਾਬ ਵਿੱਚ ਐਕਟਿਵ ਕੇਸ 14645
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਬਿਹਾਰ, ਮਹਾਂਰਾਸ਼ਟਰ, ਪੰਜਾਬ ਅਤੇ ਉੱਤਰ ਪ੍ਰਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) (Corona Cases) ਮਹਾਮਾਰੀ ਦੇ ਸਰਗਰਮ ਮਾਮਲਿਆਂ 'ਚ ਵਾਧਾ ਹੋਇਆ ਹੈ ਅਤੇ ਇਸ ਦੌਰਾਨ ਇਸ ਬਿਮਾਰੀ ਕਾਰਨ 28 ਲੋਕਾਂ ਦੀ ...
ਬਾਟਲਾ ਹਾਊਸ ਮੁਕਾਬਲਾ: ਦਿੱਲੀ ਹਾਈਕੋਰਟ ਨੇ ਅੱਤਵਾਦੀ ਅਰੀਜ਼ ਖਾਨ ਦੀ ਸਜ਼ਾ ਬਰਕਰਾਰ ਰੱਖੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਬਾਟਲਾ ਹਾਊਸ (Batla House) ਐਨਕਾਊਂਟਰ ਮਾਮਲੇ 'ਚ ਦੋਸ਼ੀ ਅਰਿਜ਼ ਖਾਨ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ ਅਦਾਲਤ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਿਸ ਦੇ ਇੰਸਪੈਕਟਰ ਮੋਹਨ ਚੰਦ ਸ਼ਰਮਾ ਮੁਕਾਬਲੇ ...
Arvind Kejriwal News: ਅਰਵਿੰਦ ਕੇਜਰੀਵਾਲ ’ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫ਼ੈਸਲਾ!
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਮਾਮਲਾ ਅਪਰੈਲ ਦੇ ਆਖਰੀ ਹਫ਼ਤੇ ਤੱਕ ਟਾਲ ਦਿੰਤਾ ਹੈ ਅਤੇ ਕੋਈ ਅੰਤਰਿਮ ਰਿਹਾਈ ਦਾ ਆਦੇਸ਼ ਨਹੀਂ ਦਿੱਤਾ। ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਅਰਜ਼ੀ ’ਤੇ ਫ਼ੈਸਲਾ ...
Indian Railway: ਤਿਉਹਾਰਾਂ ‘ਤੇ 34 ਵਿਸ਼ੇਸ਼ ਰੇਲ ਗੱਡੀਆਂ, 377 ਗੇੜੇ ਲਾਉਣਗੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਆਉਂਦੀ ਦੁਰਗਾ ਪੂਜਾ ਅਤੇ ਦੁਸਹਿਰੇ ਦੇ ਤਿਉਹਾਰ ਦੌਰਾਨ ਯਾਤਰੀਆਂ ਦੀ ਭੀੜ ਅਤੇ ਸਹੂਲਤਾਂ ਦੇ ਮੱਦੇਨਜ਼ਰ ਰੇਲਵੇ ਨੇ 34 ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਹਨ ਜੋ 377 ਗੇੜੇ ਲਾਉਣਗੀਆਂ। ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ਼ੋਭਨ ਚੌਧਰੀ ਨੇ ਬੁੱਧਵਾਰ ਨੂੰ ਇੱਥੇ ਪੂਜਾ ਉਤਸਵ ਦੀਆਂ ਤਿ...
ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਕਰਨਗੇ ਮੀਟਿੰਗ
ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ’ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦ...
ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੇ ਖਿਲਾਫ਼ ਕੇਂਦਰ ਸਰਕਾਰ : ਸੁਪਰੀਮ ਕੋਰਟ ’ਚ ਦਿੱਤੇ ਹਲਫਨਾਮੇ ’ਚ ਕਿਹਾ- ਇਹ ਭਾਰਤੀ ਪਰੰਪਰਾ ਦੇ ਖਿਲਾਫ਼
ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਨਿਊਜ ਏਜੰਸੀ ਮੁਤਾਬਕ ਕੇਂਦਰ ਨੇ ਐਤਵਾਰ ਨੂੰ ਸੁਪਰੀਮ ਕੋਰਟ ’ਚ ਇਸ ਸਬੰਧੀ ਹਲਫਨਾਮਾ ਦਾਇਰ ਕੀਤਾ। ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਲਈ ਦਾਇਰ ਪਟੀਸਨਾਂ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਇਸ ਤ...
ਦਿੱਲੀ ’ਚ ਆਈਈਡੀ ਮਿਲਣ ਨਾਲ ਦਹਿਸ਼ਤ
ਜਾਂਚ ਤੋਂ ਬਾਅਦ ਵਿਸਫੋਟਕ ਨੂੰ ਕੀਤਾ ਨਸ਼ਟ ਕਰ ਦਿੱਤਾ ਗਿਆ।
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਗਾਜੀਪੁਰ ਫੂਲ ਮੰਡੀ ’ਚ ਸ਼ੁੱਕਰਵਾਰ ਨੂੰ ਸ਼ਕਤੀਸ਼ਾਲੀ ਵਿਸਫੋਟਕ (ਆਈਈਡੀ IED) ਮਿਲਣ ਨਾਲ ਸਨਸਨੀ ਫੈਲ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਦੱਸਿਆ ਕਿ ਪੂਰਬੀ ਦਿੱਲੀ ਸਥਿਤ ਗਾਜੀਪੁਰ ਫੂਲ ਮ...
ਦਿੱਲੀ ਦੇ ਗਾਜ਼ੀਪੁਰ ਡੰਪਿੰਗ ਗਰਾਊਂਡ ‘ਚ ਲੱਗ ਭਿਆਨਕ ਅੱਗ
ਦਿੱਲੀ ਦੇ ਗਾਜ਼ੀਪੁਰ ਡੰਪਿੰਗ ਗਰਾਊਂਡ 'ਚ ਲੱਗ ਭਿਆਨਕ ਅੱਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੂਰਬੀ ਦਿੱਲੀ ਦੇ ਗਾਜ਼ੀਪੁਰ 'ਚ ਇਕ ਡੰਪਿੰਗ ਗਰਾਊਂਡ (Delhi Ghazipur dumping ) 'ਚ ਭਿਆਨਕ ਅੱਗ ਲੱਗ ਗਈ। ਇਸ ਅੱਗ 'ਤੇ ਕਾਬੂ ਪਾਉਣ ਲਈ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ। ਅੱਗ ਤੇਜ਼ੀ ...
ਦੁਸਹਿਰਾ : ਦਿੱਲੀ ‘ਚ ਬਿਨਾ ਪਟਾਕਿਆਂ ਤੋਂ ਫੂਕਿਆ ਜਾਵੇਗਾ ਰਾਵਣ
ਪੂਰੇ ਭਾਰਤ ’ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਦੁਸਹਿਰਾ (Ravana)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੂਰੇ ਦੇਸ਼ ਵਿੱਚ ਅੱਜ ਦੁਸਹਿਰਾ ਮਨਾਇਆ ਜਾ ਰਿਹਾ ਹੈ। ਦੁਸਹਿਰੇ ਮੌਕੇ ਰਾਵਣ (Ravana) ਦਾ ਪੁਤਲਾ ਪਟਾਕਿਆਂ ਨਾਲ ਸਾੜਿਆ ਜਾਂਦਾ ਹੈ। ਪਰ ਇਸ ਵਾਰ ਰਾਜਧਾਨੀ ’ਚ ਬਿਨਾ ਪਟਾਕਿਆ ਤੋਂ ਰਾਣਵ ਫੂਕਿਆ ਜਾਵੇ...