ਦੁਸਹਿਰਾ : ਦਿੱਲੀ ‘ਚ ਬਿਨਾ ਪਟਾਕਿਆਂ ਤੋਂ ਫੂਕਿਆ ਜਾਵੇਗਾ ਰਾਵਣ
ਪੂਰੇ ਭਾਰਤ ’ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਦੁਸਹਿਰਾ (Ravana)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੂਰੇ ਦੇਸ਼ ਵਿੱਚ ਅੱਜ ਦੁਸਹਿਰਾ ਮਨਾਇਆ ਜਾ ਰਿਹਾ ਹੈ। ਦੁਸਹਿਰੇ ਮੌਕੇ ਰਾਵਣ (Ravana) ਦਾ ਪੁਤਲਾ ਪਟਾਕਿਆਂ ਨਾਲ ਸਾੜਿਆ ਜਾਂਦਾ ਹੈ। ਪਰ ਇਸ ਵਾਰ ਰਾਜਧਾਨੀ ’ਚ ਬਿਨਾ ਪਟਾਕਿਆ ਤੋਂ ਰਾਣਵ ਫੂਕਿਆ ਜਾਵੇ...
ਨਿਤਿਨ ਗਡਕਰੀ ਦਾ ਵੱਡਾ ਐਲਾਨ, 60 ਕਿਲੋਮੀਟਰ ਦੇ ਦਾਇਰੇ ‘ਚ ਹੋਵੇਗਾ ਸਿਰਫ ਇੱਕ ਟੋਲ
ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬੰਦ ਕਰ ਦਿੱਤੇ ਜਾਣਗੇ ਦੂਜੇ ਟੋਲ ਪਲਾਜ਼ੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 60 ਕਿਲੋਮੀਟਰ ਦੇ ਘੇਰੇ ਵਿੱਚ ਸਿਰਫ ਇੱਕ ਹੀ ਟੋਲ ਪਲਾਜ਼ਾ ਹੋਵੇਗਾ। ਉਨਾਂ ਕਿਹਾ ਕਿ ਜੇਕਰ 60 ਕਿਲੋਮੀਟ...
ਕੇਜਰੀਵਾਲ ਦੇ ਟਵੀਟ ਨੇ ਫੈਲਾਈ ਸਨਸਨੀ, ਕਿਹਾ ਰਾਘਵ ਚੱਢਾ ਦੀ ਗ੍ਰਿਫਤਾਰੀ ਦਾ ਡਰ
ਪਾਰਟੀ ਨੇ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਬਣਾਇਆ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਗ੍ਰਿਫਤਾਰ ਹੋ ਸਕਦੀ ਹੈ। ਕੇਜਰੀਵਾਲ ਨੇ ...
Manish Sisodia bail hearing: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕਹੀ ਵੱਡੀ ਗੱਲ
Manish Sisodia’s bail hearing: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਫਸੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਕਿਹਾ ਗਿਆ ਸੀ। ਸ...
ਦਿੱਲੀ ’ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ’ਤੇ | Air pollution
ਦਿੱਲੀ ’ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ’ਤੇ | Air pollution
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਮੰਗਲਵਾਰ ਨੂੰ ਰਾਜਧਾਨੀ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਹਵਾ ਪ੍ਰਦੂਸ਼ਣ (Air pollution) ਦਾ ਪੱਧਰ ਬਹੁਤ ਮਾੜੇ ਪੱਧਰ ’ਤੇ ਦਰਜ ਕੀਤਾ ਗਿਆ ਹੈ। ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਮੁਤ...
ਫਿਲਮੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ
ਸੋਨੀਪਤ ਸੜਕ ਹਾਦਸੇ ’ਚ ਹੋਈ ਮੌਤ
(ਸੱਚ ਕਹੂੰ ਨਿਊਜ਼) ਸੋਨੀਪਤ। ਫਿਲਮੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ ਗਈ। ਇਹ ਹਾਦਸਾ ਕੁੰਡਲੀ ਮਾਨੇਸਰ ਭਾਵ ਕੇਐਮਪੀਐਲ ਹਾਈਵੇਅ ਨੇੜੇ ਵਾਪਰਿਆ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਪਰਤ ਰਿਹਾ ਸੀ। ਇਸ ਦੌਰਾਨ ਉਨਾਂ ਦੀ ਗੱਡੀ ਇੱਕ ਖੜੇ ਕੰਨਟੇਨਰ ...
Breaking News | ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ
(ਏਜੰਸੀ)
ਨਵੀਂ ਦਿੱਲੀ। ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ 58 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਦੱਸ ਦਈਏ ਕਿ ਉਹ ਪਿਛਲੇ ਕਈ ਦਿਨਾਂ ਤੋਂ ਏਮਜ਼ 'ਚ ਭਰਤੀ ਸਨ। ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿਮ 'ਚ ਵਰਕਆਊਟ ਦੌਰਾਨ ਬੇਹੋ...
ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ
ਹਾਈਕੋਰਟ ਨੇ ਪਤਨੀ ਨੂੰ ਮਿਲਣ ਦੀ ਦਿੱਤੀ ਇਜ਼ਾਜਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਤੁਰੰਤ ਰਾਹਤ ਮਿਲੀ ਹੈ। ਦਿੱਲੀ ਹਾਈਕੋਰਟ ਨੇ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਮਨੀਸ਼ ਸਿਸੋਦੀਆ (Manish Sisodia ) ਦੀ ਜ਼ਮਾਨਤ ਪਟੀਸ਼ਨ ਨੂੰ ਸੁਰੱਖਿਅਤ ਰ...
ਜੰਤਰ-ਮੰਤਰ ’ਤੇ ਭਲਵਾਨਾਂ ਦੇ ਸਮਰਥਨ ’ਚ ਆਏ ਕਿਸਾਨਾਂ ਨੇ ਤੋੜੇ ਬੈਰੀਕੇਡ
ਨਵੀਂ ਦਿੱਲੀ। ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬਿ੍ਰਜ ਭੂਸ਼ਣ ਸਿੰਘ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਪਹਿਲਵਾਨਾਂ ਦੇ ਧਰਨੇ ਦਾ ਅੱਜ 16ਵਾਂ ਦਿਨ ਹੈ। ਅੱਜ ਕਿਸਾਨਾਂ ਦਾ ਵੱਡਾ ਇਕੱਠ ਭਲਵਾਨਾਂ ਦਾ ਸਮੱਰਥਨ ਕਰਨ ਲਈ ਜੰਤਰ-ਮੰਤਰ (Jantar Mantar) ਪਹੁੰਚਿਆ। ਇੱਥੇ ਧਰਨਾ ਦੇਣ ਵਾਲੀ ਥਾਂ...
ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਤੋਂ ਮਿਲੀ ਰਾਹਤ
ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਤੋਂ ਮਿਲੀ ਰਾਹਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵੀਰਵਾਰ ਨੂੰ ਦੂਜੇ ਦਿਨ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਦਰਮਿਆਨੀ ਸ਼੍ਰੇਣੀ ਵਿੱਚ ਰਹਿਣ ਕਾਰਨ ਦਿੱਲੀ ਵਾਸੀਆਂ ਨੇ ਰਾਹਤ ਦਾ ਸਾਹ ਲਿਆ। ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਅੱਜ 173 ’ਤੇ ਰਿਹਾ। ਸਿਸਟਮ ਆਫ ਏ...