ਭੜਕਾਊ ਭਾਸ਼ਣ: ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ
ਭੜਕਾਊ ਭਾਸ਼ਣ: ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ
ਨਵੀਂ ਦਿੱਲੀ। ਸੁਪਰੀਮ ਕੋਰਟ ਬੁੱਧਵਾਰ ਨੂੰ ਭੜਕਾਊ ਬਿਆਨ ਦੇਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕਪਿਲ ਮਿਸ਼ਰਾ, ਅਨੁਰਾਗ ਠਾਕੁਰ ਤੇ ਪ੍ਰਵੇਸ਼ ਵਰਮਾ ਖਿਲਾਫ ਤੁਰੰਤ ਐਫਆਈਆਰਦਾਇਰ ਕਰਨ ਲਈ ਪਟੀਸ਼ਨ 'ਤੇ ਸੁਣਵਾਈ ...
ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧੀ
ਰਾਉਜ ਐਵੇਨਿਊ ਕੋਰਟ ਨੇ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਕੀਤਾ ਵਾਧਾ
ਨਵੀਂ ਦਿੱਲੀ (ਏਜੰਸੀ)। ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਦੋਵਾਂ ਨੂ...
ਹਰਸ਼ਵਰਧਨ ਨੇ ਰਾਮਰਾਓ ਬਾਪੂ ਦੇ ਦਿਹਾਂਤ ‘ਤੇ ਜਤਾਇਆ ਸ਼ੋਕ
ਹਰਸ਼ਵਰਧਨ ਨੇ ਰਾਮਰਾਓ ਬਾਪੂ ਦੇ ਦਿਹਾਂਤ 'ਤੇ ਜਤਾਇਆ ਸ਼ੋਕ
ਨਵੀਂ ਦਿੱਲੀ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ਵਰਧਨ ਨੇ ਸ਼ਨਿੱਚਰਵਾਰ ਨੂੰ ਅਧਿਆਤਮਕ ਗੁਰੂ ਰਾਮਰਾਓ ਬਾਪੂ ਮਹਾਰਾਜ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ. ਹਰਸ਼ਵਰਧਨ ਨੇ ਟਵੀਟ ਕੀਤਾ, 'ਸ਼੍ਰੀ ਰਾਮਰਾਓ ਬਾਪੂ ਮਹਾਰਾਜ ਦ...
ਸੈਨਿਕਾਂ ਦੀ ਸ਼ਹਾਦਤ ਦਾ ਜ਼ਿੰਮੇਵਾਰ ਕੌਣ, ਦੱਸੇ ਸਰਕਾਰ : ਰਾਹੁਲ-ਪ੍ਰਿਯੰਕਾ
ਸੈਨਿਕਾਂ ਦੀ ਸ਼ਹਾਦਤ ਦਾ ਜ਼ਿੰਮੇਵਾਰ ਕੌਣ, ਦੱਸੇ ਸਰਕਾਰ : ਰਾਹੁਲ-ਪ੍ਰਿਯੰਕਾ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਚੀਨ ਨੂੰ ਮਾਰਨ ਵਾਲੇ ਸੈਨਿਕਾਂ ਨੂੰ ਕਿਵੇਂ ਹਥਿਆਰਾਂ ਤੋਂ ਬਿਨਾਂ ਭ...
ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਦੇ ਬੇਟੇ ਦਾ ਕੋਰੋਨਾ ਨਾਲ ਦੇਹਾਂਤ
ਅਖਬਾਰ ਦੇ ਸੀਨੀਅਰ ਕਾਪੀ ਐਡੀਟਰ ਦੇ ਅਹੁਦੇ ’ਤੇ ਕਰ ਰਹੇ ਸਨ ਕੰਮ
ਏਜੰਸੀ, ਨਵੀਂ ਦਿੱਲੀ। ਕੋਰੋਨਾ ਦੀ ਦੂਜੀ ਲਹਿਰ ਦਾ ਸਭ ਤੋਂ ਜ਼ਿਆਦਾ ਸ਼ਿਕਾਰ ਨੌਜਵਾਨ ਹੋ ਰਹੇ ਹਨ। ਸੀਪੀਆਈ (ਐੱਮ) ਦੇ ਵੱਡੇ ਆਗੂਆਂ ’ਚ ਸ਼ੁਮਾਰ ਸੀਤਾਰਾਮ ਯੇਚੁਰੀ ਦੇ ਵੱਡੇ ਬੇਟੇ ਆਸ਼ੀਸ਼ (34) ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਉਹ ਗੁਰੂਗ੍ਰਾ...
Breaking News | ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ
(ਏਜੰਸੀ)
ਨਵੀਂ ਦਿੱਲੀ। ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ 58 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਦੱਸ ਦਈਏ ਕਿ ਉਹ ਪਿਛਲੇ ਕਈ ਦਿਨਾਂ ਤੋਂ ਏਮਜ਼ 'ਚ ਭਰਤੀ ਸਨ। ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿਮ 'ਚ ਵਰਕਆਊਟ ਦੌਰਾਨ ਬੇਹੋ...
ਨਾਗਰਿਕਤਾ ਸੋਧ ਬਿੱਲ ਖਿਲਾਫ਼ ‘ਚ Supreme Court ‘ਚ ਅਪੀਲ
Supreme Court | ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਕੀਤੀ ਅਪੀਲ ਦਾਖਲ
ਨਵੀਂ ਦਿੱਲੀ। ਨਾਗਰਿਕਤਾ ਸੋਧ ਬਿੱਲ ਦੀ ਖ਼ਿਲਾਫ਼ਤ ਕਰਦਿਆਂ ਸੁਪਰੀਮ ਕੋਰਟ 'ਚ ਪਹਿਲੀ ਅਰਜ਼ੀ ਦਾਖ਼ਲ ਹੋ ਚੁੱਕੀ ਹੈ। ਇਹ ਅਰਜ਼ੀ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਦਰਜ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨ ਧਰਮ ਦੇ ਅਧਾਰ 'ਤੇ ਭੇਦਭ...
ਲੀਬੀਆ ਵਿੱਚ ਫਸੇ 17 ਭਾਰਤੀ ਪਰਤੇ, ਆਖਿਆ 4 ਦਿਨਾਂ ‘ਚ ਇਕ ਵਾਰ ਦਿੰਦੇ ਸੀ ਖਾਣਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਪਣੀ ਰੋਜ਼ੀ ਰੋਟੀ ਦਾ ਜੁਗਾੜ ਕਰਨ ਲਈ ਵਿਦੇਸ਼ ਗਏ ਕੁਝ ਨੌਜਵਾਨ ਏਜੰਟਾਂ ਦੀ ਧੋਖਾਧੜੀ ਕਾਰਨ ਆਪਣੀ ਸਾਰਾ ਕੁਝ ਲੁਟਾ ਕੇ ਮੌਤ ਦੇ ਮੂੰਹ ’ਚ ਫਸ ਗਏ ਸਨ। (Libya News) ਲੀਬੀਆ ਦੀ ਤ੍ਰਿਪੋਲੀ ਜੇਲ੍ਹ ਵਿੱਚ ਬੰਦ 17 ਭਾਰਤੀਆਂ ਨੂੰ ਐਤਵਾਰ ਦੇਰ ਰਾਤ ਸੁਰੱਖਿਅਤ ਭਾਰਤ ਵਾਪਸ ਲਿਆਂਦ...
ਦਿੱਲੀ ‘ਚ ਪੈਟਰੋਲ ਡੀਜ਼ਲ ਹੋਏ ਮਹਿੰਗੇ
ਦਿੱਲੀ 'ਚ ਪੈਟਰੋਲ ਡੀਜ਼ਲ ਹੋਏ ਮਹਿੰਗੇ
ਨਵੀਂ ਦਿੱਲੀ। ਸ਼ਰਾਬ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਪੈਟਰੋਲ 1.67 ਅਤੇ ਡੀਜ਼ਲ 7.10 ਰੁਪਏ ਮਹਿੰਗਾ ਹੋਇਆ ਹੈ। ਦਿੱਲੀ ਸਰਕਾਰ ਨੇ ਦੋਵਾਂ 'ਤੇ ਵੈਲਿਊ ਐਡਿਡ ਟੈਕਸ (ਵੈਟ) ਵਿੱਚ ਵਾਧਾ ਕੀਤਾ ਹੈ। ਪੈਟਰੋਲ 'ਤੇ ਵੈਟ 27 ਤੋਂ ...
ਦਿੱਲੀ ’ਚ ਅੱਜ ਤੇ ਕੱਲ੍ਹ ਨਾਈਟ ਕਰਫਿਊ
ਨਵੇਂ ਸਾਲ ਦਾ ਜਸ਼ਨ ਪਿਆ ਫਿੱਕਾ
ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਨਵੇਂ ਸਾਲ ਦੇ ਜਸ਼ਨ ’ਤੇ ਕੋਰੋਨਾ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਦਿੱਲੀ ’ਚ ਅੱਜ ਤੇ ਕੱਲ੍ਹ ਨਾਈਟ ਕਰਫਿਊ ਰਹੇਗਾ, ਜਿਸ ਦੇ ਚੱਲਦੇ ਇੱਥ ਥਾਂ ’ਤੇ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾਈ ਗਈ।
ਦਿੱਲੀ ਆਫ਼ਤਾ ਪ੍ਰਬੰਧਨ ...