ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ’ਚ ਲਿਆ
ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ’ਚ ਭੂਚਾਲ ਆ ਗਿਆ ਹੈ। ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜ...
ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ’ਤੇ ਦਿੱਲੀ ਪੁਲਿਸ ਨੇ ਮਾਮਲਾ ਕੀਤਾ ਦਰਜ
ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ (Delhi Police) ਨੇ 19 ਮਾਰਚ ਨੂੰ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ’ਚ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਸੈੱਲ ਵੱਲੋਂ ਭਾਰਤੀ ਦੰ...
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ‘ਤੇ ਕਾਰਵਾਈ, ED ਨੇ 4.81 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satyendar Jain) 'ਤੇ ਕਾਰਵਾਈ, ED ਨੇ 4.81 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ
ਨਵੀਂ ਦਿੱਲੀ (ਏਜੰਸੀ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) 2002 ਦੇ ਤਹਿਤ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satyendar Jain) ਅ...
ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ BJP Candidate List
ਪੀਐਮ ਮੋਦੀ ਵਾਰਾਣਸੀ ਤੋਂ ਲਡ਼ਨਗੇ ਚੋਣ
ਪਹਿਲੀ ਸੂਚੀ ’ਚ 28 ਮਹਿਲਾ ਉਮੀਦਵਾਰ ਵੀ ਸ਼ਾਮਲ
ਯੂਪੀ ਤੋਂ 51 ਉਮੀਦਵਾਰਾਂ ਦਾ ਨਾਂਅ
(ਸੱਚ ਕਹੂੰ ਨਿਊਡਜ਼) ਨਵੀਂ ਦਿੱਲੀ। ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ 195 ਉਮੀਦਵਾਰਾਂ ਦੀ...
ਦਿੱਲੀ ’ਚ ਪ੍ਰਦੂਸ਼ਣ ਨੇ ਟੱਪੀ ਹੱਦ, ਕੇਜਰੀਵਾਲ ਸਰਕਾਰ ਨੇ ਲਿਆ ਵੱਡਾ ਫੈਸਲਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵਧਦੇ ਪ੍ਰਦੂਸ਼ਣ ਕਾਰਨ ਕੇਜਰੀਵਾਲ ਸਰਕਾਰ ਨੇ ਇੱਕ ਵਾਰ ਫਿਰ ਔਡ-ਈਵਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਔਡ-ਈਵਨ 13 ਤੋਂ 20 ਨਵੰਬਰ ਤੱਕ ਲਾਗੂ ਰਹੇਗਾ। ਦਿੱਲੀ ਸਰਕਾਰ ਦੇ ਫੈਸਲੇ ਦੇ ਅਨੁਸਾਰ, ਦਿੱਲੀ ਵਿੱਚ ਬੀਐਸ 3 ਪੈਟਰੋਲ ਅਤੇ ਬੀਐਸ 4 ਡੀਜ਼ਲ ਕਾਰਾਂ 'ਤੇ ਪਾਬੰਦੀ ਜਾਰੀ ...
ਕਾਰ ਨੇ ਲੜਕੀ ਨੂੰ 13 ਕਿਲੋਮੀਟਰ ਤੱਕ ਘਸੀਟਿਆ, ਫਿਰ ਕੀ ਹੋਇਆ?…
ਕਾਰ ਨੇ ਲੜਕੀ ਨੂੰ 13 ਕਿਲੋਮੀਟਰ ਤੱਕ ਘਸੀਟਿਆ, ਫਿਰ ਕੀ ਹੋਇਆ?...
ਨਵੀਂ ਦਿੱਲੀ। ਦੇਸ਼ ਦੀ ਰਾਜਧਾਨੀ ਦਿੱਲੀ ’ਚ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਨਵੇਂ ਸਾਲ ਦੇ ਜਸ਼ਨ ਦੌਰਾਨ ਕਾਰ ਸਵਾਰ ਪੰਜ ਲੜਕਿਆਂ ਨੇ ਇੱਕ ਲੜਕੀ ਨੂੰ ਆਪਣਂ ਕਾਰ ਨਾਲ ਕਰੀਬ 13 ਕਿਲੋਮੀਟਰ ਤੱਕ ਘਸੀਟਿਆ (car hit), ਜਿਸ ਕਾਰ...
ਅੱਜ ਸ਼ਾਮ 5:30 ਵਜੇ ਭਾਜਪਾ ’ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ
ਕੈਪਟਨ ਦੇ ਕਈ ਸਾਥੀ ਭਾਜਪਾ ’ਚ ਹੋ ਚੁੱਕੇ ਹਨ ਸ਼ਾਮਲ
ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਸ਼ਾਮ 5:30 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਬੇਟਾ ਰਣਇੰਦਰ ਸਿੰਘ, ਬੇਟੀ ...
ਦਿੱਲੀ ਦੀ ਹਵਾ ਹੋਈ ਬੇਹੱਦ ਖਤਰਨਾਕ, ਸਕੂਲ ਹੋਏ ਬੰਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਹਵਾ ਬੇਹੱਦ ਖਤਰਨਾਕ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਲ ਹੋ ਰਹੀ ਹੈ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੇ ਦੇ ਕਈ ਖੇਤਰਾਂ ’ਚ ਏਅਰ ਕੁਆਲਿਟੀ ਇੰਡੈਕਸ (AQI...
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਛੁੱਟੀ ਦਾ ਐਲਾਨ
ਦਿੱਲੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਰਹਿਣਗੇ ਬੰਦ : ਅਰਵਿੰਦ ਕੇਜਰੀਵਾਲ | Holiday
ਨਵੀਂ ਦਿੱਲੀ। ਭਾਰੀ ਮੀਂਹ ਨੇ ਦੇਸ਼ ਭਰ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਇਸ ਨੂੰ ਦੇਖਦਿਆਂ ਸਰਕਾਰਾਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਸਕੂਲ ਬੰਦ (Holiday) ਰੱਖਣ ਦਾ ਫ਼ੈਸਲਾ ਲੈ ...
ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 6 ਦਿਨ ਦੇ ਰਿਮਾਂਡ ‘ਤੇ ਭੇਜਿਆ
ਨਵੀਂ ਦਿੱਲੀ। ਦਿੱਲੀ ਦੇ ਸ਼ਰਾਬ ਨੀਤੀ ਮਾਮਲੇ 'ਚ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 6 ਦਿਨ ਦੇ ED ਰਿਮਾਂਡ 'ਤੇ ਭੇਜ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ 3 ਘੰਟੇ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਕੇਜਰੀਵਾ...