Holiday: ਆ ਗਈ ਇਸ ਦਿਨ ਦੀ ਇੱਕ ਹੋਰ ਛੁੱਟੀ, ਸਰਕਾਰ ਨੇ ਕੀਤਾ ਐਲਾਨ
Holiday: ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ 7 ਨਵੰਬਰ ਨੂੰ ਛਠ ਪੂਜਾ ਦੇ ਮੌਕੇ ’ਤੇ ਰਾਸ਼ਟਰੀ ਰਾਜਧਾਨੀ ’ਚ ਜਨਤਕ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ 7 ਨਵੰਬਰ ਨੂੰ ਸਰਕਾਰੀ ਛੁੱਟੀ ਘੋਸ਼ਿਤ ਕਰਨ ਦੀ ਬੇ...
ਭਾਜਪਾ ਦੇ ਬਣੇ ਕੈਪਟਨ ਅਮਰਿੰਦਰ ਸਿੰਘ
80 ਸਾਲ ਦੀ ਉਮਰ ’ਚ ਕੈਪਟਨ ਦੀ ਨਵੀਂ ਪਾਰੀ
ਪੰਜਾ, ਹਾਕੀ ਤੇ ਹੁਣ ਕਮਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਅਮਰਿੰਦਸ ਸਿੰਘ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ 'ਚ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਪਾਰਟੀ '...
ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 6 ਦਿਨ ਦੇ ਰਿਮਾਂਡ ‘ਤੇ ਭੇਜਿਆ
ਨਵੀਂ ਦਿੱਲੀ। ਦਿੱਲੀ ਦੇ ਸ਼ਰਾਬ ਨੀਤੀ ਮਾਮਲੇ 'ਚ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 6 ਦਿਨ ਦੇ ED ਰਿਮਾਂਡ 'ਤੇ ਭੇਜ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ 3 ਘੰਟੇ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਕੇਜਰੀਵਾ...
Earthquake: ਦਿੱਲੀ-ਐਨਸੀਆਰ ’ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ, ਲੋਕਾਂ ਵਿੱਚ ਦਹਿਸ਼ਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਕੁਝ ਦਿਨ ਪਹਿਲਾਂ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਚਾਰ ਦਿਨਾਂ ਵਿੱਚ ਧਰਤੀ ਦੂਜੀ ਵਾਰ ਹਿੱਲੀ ਹੈ। ਦਿੱਲੀ ਤੋਂ ਇਲਾਵਾ ਉਤਰਾਖੰਡ ਦੇ ਪਿ...
ਦਿੱਲੀ ਪੁਲਿਸ ’ਤੇ ਮਨੀਸ਼ ਸਿਸੋਦੀਆ ਨਾਲ ਬਦਸਲੂਕੀ ਦੇ ਦੋਸ਼, ਵੀਡੀਓ ਵਾਇਰਲ
ਨਵੀਂ ਦਿੱਲੀ। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਪੁਲਿਸ ’ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ (Manish Sisodia) ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਮੰਗਲਵਾਰ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ’ਚ ਪੁਲਿਸ ਸਿਸੋਦੀਆ ਨੂੰ ਰਾਓਜ ਐਵੇਨਿਊ ਕੋਰਟ ਦੇ ਅੰਦਰ ਲੈ ...
ਭਾਰਤ ਪਹੁੰਚਿਆ 22 ਦੇਸ਼ਾਂ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ, WHO ਨੇ ਦਿੱਤੀ ਚੇਤਾਵਨੀ
ਅਗਲੇ 10-12 ਦਿਨ ਹੋਰ ਔਖੇ, WHO ਦੀ ਚੇਤਾਵਨੀ
ਨਵੀਂ ਦਿੱਲੀ (ਏਜੰਸੀ)। ਦੇਸ਼ ਭਰ ਵਿੱਚ ਕੋਰੋਨਾ (Corona Virus) ਦੇ ਮਾਮਲਿਆਂ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 10,158 ਮਾਮਲੇ ਸਾਹਮਣੇ ਆਏ ਹਨ। 7 ਦਿਨ ਪਹਿਲਾਂ ਯਾਨੀ 6 ਅਪ੍ਰੈਲ ਨੂੰ ਕੋਰੋਨਾ ਦੇ ...
Pakistani Seema Haider: ਇਸ ਤਰ੍ਹਾਂ ਤਿਆਰ ਹੋਇਆ ਸੀਮਾ ਹੈਦਰ ਦਾ ਪਲਾਨ! ਟੀਐਸ ਵੱਲੋਂ ਪੁੱਛਗਿੱਛ ਜਾਰੀ
ਨੋਇਡਾ। Pakistan Seema Haider: ਸੀਮਾ ਹੈਦਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਆਈ ਸੀਮਾ ਹੈਦਰ ਦਾ ਪਛਾਣ ਪੱਤਰ ਹੁਣ ਜਾਂਚ ਦੇ ਘੇਰੇ 'ਚ ਆ ਗਿਆ ਹੈ। ਯੂਪੀ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐਸ) ਦੀ ਟੀਮ ਹੁਣ ਸੀਮਾ ਹੈਦਰ ਤੋਂ ਉਸ ਦੇ ਸ਼ਨਾਖਤੀ ਕਾਰਡ ਬਾਰੇ ਪੁੱਛਗਿ...
ਮੁਖਤਾਰ ਗੈਂਗ ਦੇ ਸ਼ੂਟਰ ਦਾ ਕੋਰਟ ’ਚ ਗੋਲੀਆਂ ਮਾਰ ਕੇ ਕਤਲ
ਲੜਕੀ ਸਮੇਤ 3 ਜ਼ਖਮੀ, ਵਕੀਲ ਦੇ ਭੇਸ 'ਚ ਆਇਆ ਹਮਲਾਵਰ ਗ੍ਰਿਫਤਾਰ
ਲਖਨਊ। ਲਖਨਊ ਦੇ ਕੈਸਰਬਾਗ 'ਚ ਅਦਾਲਤ 'ਚ ਪੇਸ਼ੀ ਲਈ ਆਏ ਮੁਖਤਾਰ ਗੈਂਗ ਦੇ ਸ਼ੂਟਰ ਸੰਜੀਵ ਮਹੇਸ਼ਵਰੀ ਉਰਫ ਜੀਵਾ ਦੀ ਬੁੱਧਵਾਰ ਦੁਪਹਿਰ ਨੂੰ ਇਕ ਹਮਲਾਵਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। (Gangster Sanjeev Jeeva ) ਹਮਲਾਵਰ ਵਕੀਲ ਦੇ ...
ਕਿਸਾਨ ਮੁੜ ਅੰਦੋਲਨ ਦੇ ਰਾਹ : ਕਿਸਾਨ 21 ਮਾਰਚ ਨੂੰ ਦੇਸ਼ ਭਰ ਵਿੱਚ ਕਰਨਗੇ ਰੋਸ
25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨ ( Farmers ) ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਸੰਯੁਕਤ ਕਿਸਾਨ ਮੋਰਚਾ (SKM) ਨੇ ਸੋਮਵਾਰ ਨੂੰ ਕੇਂਦਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ, ਜਿਸ...
ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਨੇਡਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਮਚਾਈ ਹਲਚਲ!
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਭਾਰਤ ਨੇ ਐਤਵਾਰ ਨੂੰ ਕਿਹਾ ਕਿ ਕੈਨੇਡੀਅਨ ਡਿਪਲੋਮੈਟਾਂ ਦੀ ਗਿਣਤੀ ਬਰਾਬਰ ਕਰਨ ਦੇ ਅਧਿਕਾਰ ਦੀ ਵਰਤੋਂ ਕਰਨੀ ਪਈ ਕਿਉਂਕਿ ਉਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਲਗਾਤਾਰ ਦਖਲਅੰਦਾਜ਼ੀ ਕਰ ਰਹੇ ਸਨ, ਜਿਸ ਦਾ ਵੇਰਵਾ ਭਵਿੱਖ ਵਿੱਚ ਸਾਹਮਣੇ ਆਵੇਗਾ। ਵਿਦੇਸ਼ ਮੰਤਰੀ ਐਸ ਜੈਸ਼ੰਕਰ ...