ਲੋਕ ਬਾਂਦਰਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਦੇਣ ਤੋਂ ਬਚਣ, ਮੈਟਰੋ ਨੇ ਕੀਤੀ ਅਪੀਲ
ਬਾਂਦਰਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਦੇਣ ਤੋਂ ਬਚਣ ਦੀ ਮੈਟਰੋ ਨੇ ਕੀਤੀ ਅਪੀਲ
ਨਵੀਂ ਦਿੱਲੀ । ਰਾਜਧਾਨੀ ਦਿੱਤਲੀ ’ਚ ਬਲੂ ਲਾਈਨ ਮੈਟਰੋ ’ਚ ਅਕਸ਼ਰਧਾਮ ਸਟੇਸ਼ਨ ’ਤੇ ਇੱਕ ਬਾਂਦਰ ਦੇ ਮੈਟਰੋ ਰੇਲ ’ਚ ਦਾਖਲ ਹੋਣ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਦਿੱਲੀ ਮੈਟਰੋ ਰੇਲ ਨਿਗਮ (ਡੀਐਮਆਰਸੀ) ਨੇ ਮੁਸਾਫਰਾਂ ...
ਆਈਪੀਐਸ ਲਕਸ਼ਮੀ ਸਿੰਘ ਹੋਵੇਗੀ ਨੋਇਡਾ ਦੀ ਨਵੀਂ ਪੁਲਿਸ ਕਮਿਸ਼ਨਰ
ਆਈਪੀਐਸ ਲਕਸ਼ਮੀ ਸਿੰਘ (IPS Lakshmi Singh) ਪੁਲਿਸ ਕਮਿਸ਼ਨਰ
(ਸੱਚ ਕਹੂੰ) ਲਖਨਊ । ਉੱਤਰ ਪ੍ਰਦੇਸ਼ ’ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ ਕਈ ਜ਼ਿਲ੍ਹਿਆਂ ਵਿੱਚ ਆਈਪੀਐਸ ਅਧਿਕਾਰੀਆਂ ਦੇ ਤਬਾਦ...
ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਵਧੀ 23 ਅਕਤੂਬਰ ਤੱਕ
ਨਵੀਂ ਦਿੱਲੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਨੂੰ 23 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਟੈਰਰ ਫੰਡਿੰਗ ਮਾਮਲੇ 'ਚ ਐੱਨ.ਆਈ.ਏ. ਨੇ ਵੱਖਵਾਦੀ ਨੇਤਾਵਾਂ ਵਿਰੁੱਧ ਕੋਰਟ 'ਚ ਚਾਰਜਸ਼ੀਟ ਦਾਇਰ ਕੀਤੀ। Yasin Malik
ਇਸ ਚਾਰਜ...
ਦਿੱਲੀ ਸਰਕਾਰ ਖੋਲ੍ਹੇਗੀ 11 ਜ਼ਿਲ੍ਹਿਆਂ ਵਿੱਚ ਕੈਰੀਅਰ ਕਾਉਂਸਲਿੰਗ ਸੈਂਟਰ
ਨੌਕਰੀ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਹੋਵੇਗਾ ਫਾਇਦਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਕੇਜਰੀਵਾਲ ਸਰਕਾਰ 11 ਜ਼ਿਲ੍ਹਿਆਂ ’ਚ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਕੈਰੀਅਰ ਕਾਉਂਸਲਿੰਗ ਸੈਂਟਰ (Career Counseling Centers) ਖੋਲ੍ਹੇਗੀ। ਦਿੱਲੀ ਸਰਕਾਰ ਵੱਲੋਂ ਖੋਲ੍ਹੇ ਜਾਣ ਵਾਲ...
ਦਿੱਲੀ ‘ਚ ਆਈਐਸਆਈਐਸ ਦਾ ਅੱਤਵਾਦੀ ਗ੍ਰਿਫ਼ਤਾਰ
ਦਿੱਲੀ 'ਚ ਆਈਐਸਆਈਐਸ ਦਾ ਅੱਤਵਾਦੀ ਗ੍ਰਿਫ਼ਤਾਰ
ਨਵੀਂ ਦਿੱਲੀ। ਦਿੱਲੀ ਪੁਲਿਸ ਨੂੰ ਸ਼ਨਿੱਚਰਵਾਰ ਸਵੇਰੇ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਸਨੇ ਆਈਐਸਆਈਐਸ ਦੇ ਅੱਤਵਾਦੀ ਨੂੰ ਨਵੀਂ ਦਿੱਲੀ ਦੇ ਧੌਲਕੁਆਨ ਤੋਂ ਗ੍ਰਿਫ਼ਤਾਰ ਕੀਤਾ। ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਮੁਕਾਬਲੇ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫ਼ਤਾਰ...
ਦੇਸ਼ ’ਚ ਕੋਰੋਨਾ ਹੋਇਆ ਬੇਕਾਬੂ, 3.79 ਲੱਖ ਨਵੇਂ ਮਾਮਲੇ, 3645 ਦੀ ਮੌਤ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਕੋਰੋਨਾ ਪਾਜ਼ਿਟਿਵ
ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਦੀ ਕਰੋਪੀ ਰੁਕਣ ਦਾ ਨਾਂਅ ਨਹੀਂ ਲੈ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ ਇਸ ਵਾਇਰਸ ਦੇ ਸੰਕਰਮਣ ਨਾਲ 3645 ਲੋਕਾਂ ਦੀ ਮੌਤ ਹੋਣ ਨਾਲ ਹੁਣ ਤੱਕ 2 ਲੱਖ 4 ਹਜ਼ਾਰ 832 ਲੋਕ ਦੀ ਮੌਤ ਹੋ ਚੁੱਕੀ ਹੈ।...
ਰਾਹਤ ਭਰੀ ਖ਼ਬਰ : ਪ੍ਰਦੂਸ਼ਣ ਦੌਰਾਨ ਦਿੱਲੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਇਸ ਸਮੇਂ ਵੱਡਾ ਫ਼ੈਸਲਾ ਲਿਆ ਹੈ। 13 ਨਵੰਬਰ ਤੋਂ ਆਡ-ਈਵਨ ਲਾਗੂ ਨਹੀਂ ਹੋਵੇਗਾ। ਇਸ ਮਾਮਲੇ ’ਤੇ ਦਿੱਲੀ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 13 ਨਵੰਬਰ ਤੋਂ ਆਡ ਈਵਨ ਲਾਗੂ ਨਹੀਂ ਹੋਵੇਗਾ। ਫਿਲਹਾਲ ਇਸ ਨੂੰ ਮੁਲਤਵੀ ਕੀਤਾ ਗਿਆ ਹੈ। ਜੇਕਰ ਹਾਲਾਤ ...
ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਗੁਰਜੋਤ ਗ੍ਰਿਫ਼ਤਾਰ
ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਗੁਰਜੋਤ ਗ੍ਰਿਫ਼ਤਾਰ
ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਦੋਸ਼ੀ ਗੁਰਜੋਤ ਸਿੰਘ ਨੂੰ ਪੰਜਾਬ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਗੁਰਜੋਤ ਸਿੰਘ ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ...
ਯੋਗੀ ਸਰਕਾਰ ਖਿਲਾਫ਼ ਪ੍ਰਿਯੰਕਾ ਗਾਂਧੀ ਦਾ ਵੱਡਾ ਬਿਆਨ
ਨਵੀਂ ਦਿੱਲੀ। ਸਵਾਮੀ ਚਿਨਮਯਾਨੰਦ ਵਿਰੁੱਧ ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਕੁੜੀ ਦੇ ਸਮਰਥਨ 'ਚ ਕਾਂਗਰਸ ਦੀ ਪੈਦਲ ਯਾਤਰਾ ਤੋਂ ਪਹਿਲਾਂ ਉਸ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ...
ਮੁਹੰਮਦ ਮੁਸਤਫ਼ਾ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ
ਡੀਜੀਪੀ ਦੀ ਨਿਯੁਕਤੀ ਦੇ ਮਾਮਲੇ 'ਚ ਅਦਾਲਤ ਨੇ ਹਾਈਕੋਰਟ 'ਚ ਜਾਣ ਲਈ ਕਿਹਾ
ਨਵੀਂ ਦਿੱਲੀ | ਪੰਜਾਬ ਪੁਲਿਸ ਦਾ ਮੁਖੀ ਬਣਨਾ ਲੋਚਦੇ ਡੀਜੀਪੀ ਰੈਂਕ ਦੇ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਅਰਜ਼ੀ ਨੂੰ ਪੰਜਾਬ ਸਰਕਾਰ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਹੈ ਦਿਨਕਰ ਗੁਪਤਾ ਨੂੰ ਡੀਜੀਪੀ ਬਣਾਏ ਜਾਣ 'ਤੇ...