ਕੇਜਰੀਵਾਲ ਦੇ ਰੋਡ ਸ਼ੋਅ ਦੌਰਾਨ ਹੰਗਾਮਾ, ਕੇਜਰੀਵਾਲ ਨੂੰ ਭਾਸ਼ਣ ਅੱਧ ਵਿਚਾਲੇ ਛੱਡਣਾ ਪਿਆ
ਕੇਜਰੀਵਾਲ ਨੂੰ ਭਾਸ਼ਣ ਅੱਧ ਵਿਚਾਲੇ ਛੱਡਣਾ ਪਿਆ
(ਸੱਚ ਕਹੂੰ ਨਿਊਜ਼) ਸੋਲਨ। ਹਿਮਾਚਲ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਦੇ ਉਮੀਦਵਾਰ ਦੇ ਹੱਕ ’ਚ ਰੈਲੀ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਰਜੀਵਾਲ (Arivand Kejriwal) ਦੇ ਰੋਡ ਸ਼ੋਅ ਦੌਰਾਨ ਹੰਗਾਮ ਹੋ ਗਿਆ। ਅਰਵਿੰਦ ਕੇਜਰੀਵਾਲ ਦੇ ਸਾਹ...
ਹੌਂਡਾ ਨੇ ਲਾਂਚ ਕੀਤੀ ਨਵੀਂ ਸ਼ਾਈਨ ਸੈਲੀਬ੍ਰੇਸ਼ਨ ਐਡੀਸ਼ਨ ਮੋਟਰਸਾਈਕਲ
ਕੀਮਤ 78878 ਰੁਪਏ
ਨਵੀਂ ਦਿੱਲੀ। (ਸੱਚ ਕਹੂੰ ਨਿਊਜ਼) ਦੋਪਹੀਆ ਵਾਹਨਾਂ ਦੀ ਪ੍ਰਮੁੱਖ ਕੰਪਨੀ ਹੌਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ ਨੇ ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਨਵੀਂ ਸ਼ਾਈਨ ਸੈਲੀਬ੍ਰੇਸ਼ਨ ਐਡੀਸ਼ਨ ਮੋਟਰਸਾਈਕਲ ਨਾਲ ਕੀਤੀ ਹੈ, ਜਿਸ ਦੀ ਕੀਮਤ 78878 ਰੁਪਏ ਐਕਸ-ਸ਼ੋਰੂਮ ਦਿੱਲੀ ਹੈ। ਅੱਜ ਇੱਥੇ ਜਾਰੀ ਇੱ...
Manish Sisodia: ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਏ
ਨਵੀਂ ਦਿੱਲੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਏ। ਅੱਜ ਦੁਪਹਿਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ।
ਜੇਲ ਤੋਂ ਬਾਹ...
ਫਿਰੋਜ਼ਾਬਾਦ : ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ, ਭਜਨ ’ਤੇ ਨੱਚਦੇ ਡੇਰਾ ਸ਼ਰਧਾਲੂ
ਫਿਰੋਜ਼ਾਬਾਦ (ਕਰਮ ਸਿੰਘ)। ਸੱਚੇ ਦਾਤਾ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਮਹਾਂ ਰਹਿਮੋ-ਕਰਮ ਮਹੀਨੇ ਦੀ ਖੁਸ਼ੀ ਦਾ ਪਵਿੱਤਰ ‘ਐੱਮਐੱਸਜੀ ਭੰਡਾਰਾ’ ਐਤਵਾਰ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਦਿੱਲੀ ਦੀ ਸਾਧ-ਸੰਗਤ ਦੁਆਰਾ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉ...
ਮੁਫਤ ਬਿਜਲੀ ਯੋਜਨਾ ਨੂੰ ਲੈ ਕੇ ਫਸੀ ਕੇਜਰੀਵਾਲ ਸਰਕਾਰ
ਦਿੱਲੀ ਦੇ ਉਪ ਰਾਜਪਾਲ ਨੇ ਦਿੱਤੇ ਜਾਂਚ ਦੇ ਆਦੇਸ਼ (Free Electricity Scheme)
ਮੁੱਖ ਮੰਤਰੀ ਕੇਜਰੀਵਾਲ ਨੇ ਗੁਜਰਾਤ ਚੋਣਾਂ ਨਾਲ ਜੋੜਿਆ
(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਉਪ ਰਾਜਪਾਲ (ਐਲਜੀ) ਵਿਨੈ ਕੁਮਾਰ ਸਕਸੈਨਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਬਿਜਲੀ ਸਬਸਿਡੀ ਸਕੀਮ ਵਿੱਚ ਕਥਿਤ ਬੇਨਿਯਮ...
Arvind Kejriwal : ਕੇਜਰੀਵਾਲ ਨੇ ਤੀਜੀ ਵਾਰ ED ਸਾਹਮਣੇ ਪੇਸ਼ ਹੋਣ ਤੋਂ ਕੀਤਾ ਇਨਕਾਰ, ਕੀ ਹੁਣ ਹੋਵੇਗੀ ਗ੍ਰਿਫਤਾਰ?
ਸੌਰਭ ਭਾਰਦਵਾਜ ਨੇ ਕਿਹਾ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Arvind Kejriwal ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਤੀਜੀ ਵਾਰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ...
ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਲੋਕਾਂ ਨੂੰ ਕੀਤੀ ਅਪੀਲ…
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾ ਨੇ ਇੱਕ ਮੁਹਿੰਮ ਸ਼ੁਰੂ ਕੀਤੀ। ਜਿਸ ਦਾ ਨਾਂਅ ਕੇਜਰੀਵਾਲ ਨੂੰ ਆਸ਼ੀਰਵਾਦ ਹੈ। ਸੁਨੀਤਾ ਨੇ ਕੇਜਰੀਵਾਲ ਦੀ ਤੁਲਨਾ ਆਜ਼ਾਦੀ ਘੁਲਾਟੀਟਾਂ ਨਾਲ ਕੀਤੀ। ਉਨ...
ਲਾਰੈਂਸ਼ ਬਿਸ਼ਨੋਈ ਨੂੰ ਪੰਜਾਬ ਪੁਲਿਸ ਨੇ ਕਸਟਡੀ ’ਚ ਲਿਆ
ਅੱਜ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ ਲਾਰੈਂਸ਼ ਬਿਸ਼ਨੋਈ ਨੂੰ
ਟ੍ਰਾਂਸਜਿਸਟ ਰਿਮਾਂਡ ਬਾਰੇ ਅਜੇ ਫੈਸਲਾ ਆਉਣਾ ਬਾਕੀ
ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ’ਤੇ ਕੀਤਾ ਗਿਆ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ
ਮੂਸੇਵਾਲਾ ਕਤਲ ’ਚ ਲੋੜੀਂਦਾ ਹੈ ਲਾਰੈਂਸ਼
(ਸੱਚ ...
Braking news | ਦਿੱਲੀ-ਐੱਨਸੀਆਰ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕ ਘਰਾਂ ਅਤੇ ਦਫਤਰਾਂ ‘ਚੋਂ ਬਾਹਰ ਨਿਕਲੇ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) । ਦੇਸ਼ ਦੀ ਰਾਜਧਾਨੀ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਧਰਤੀ ਹਿੱਲ (Earthquake) ਗਈ। ਸ਼ਨਿੱਚਰਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਜਧਾਨੀ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋ...
ਦਿੱਲੀ ’ਚ ਦੁਮਕਾ ਵਰਗੀ ਘਟਨਾ, ਗੱਲ ਨਹੀਂ ਸੁਣੀ ਵਿਚਕਾਰ ਸੜਕ ’ਤੇ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਮਾਰੀ ਗੋਲੀ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ । ਦਿੱਲੀ ਤੋਂ ਇੱਕ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਤੋਂ ਵੀ ਦੁਮਕਾ ਵਰਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 25 ਅਗਸਤ ਨੂੰ ਇਸੇ ਇਲਾਕੇ ਦੇ ਦੋ ਲੜਕਿਆਂ ਨੇ 16 ਸਾਲਾ ਲੜਕੀ ਨੂੰ ਗੋਲੀ ਮਾਰ ਦਿੱਤੀ ਸੀ।...