ਭਾਰਤੀ ਹਵਾਈ ਫੌਜ ਨੂੰ ਮਿਲਿਆ ਸਵਦੇਸ਼ੀ ਲੜਾਕੂ ਹੈਲੀਕਾਪਟਰ
ਰਾਜਨਾਥ ਸਿੰਘ ਨੇ ਇਸ ਨੂੰ ਪ੍ਰਚੰਡ ਦਾ ਨਾਂਅ ਦਿੱਤਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਵਾਈ ਫੌਜ ਨੂੰ ਸੋਮਵਾਰ ਨੂੰ ਸਵਦੇਸ਼ੀ ਲਾਈਟ ਕੰਬੈਟ ਹੈਲੀਕਾਪਟਰ (LCH) ਮਿਲਿਆ ਹੈ। ਇਸ ਦੀ ਤੋਪ ਹਰ ਮਿੰਟ 750 ਗੋਲੀਆਂ ਦਾਗ ਸਕਦੀ ਹੈ। ਇਸ ਦੀਆਂ ਵਿਸ਼ੇਸ਼ਤਾਵਾਂ ਕਾਰਨ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਨੂੰ ਪ੍...
ਕੇਜਰੀਵਾਲ CBI ਦਫ਼ਤਰ ਪਹੁੰਚੇ, ਧਰਨੇ ’ਤੇ ਬੈਠੇ ਪੰਜਾਬ ਦੇ CM ਭਗਵੰਤ ਮਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। CBI ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਤੋਂ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਪੁੱਛਗਿੱਛ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਸੀਬੀਆਈ ਦਫਤਰ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ ਰਾਜਘਾਟ ਗਏ ਸਨ। ਫਿਰ ਉਨ੍ਹਾਂ ਟਵੀਟ ਕੀਤਾ ਕਿ ਅਸੀਂ ਬਾਪੂ ਦੇ ਦਰ...
ਦਿੱਲੀ ’ਚ ਹਲਕੀ ਠੰਡ ਦਾ ਅਹਿਸਾਸ
ਦਿੱਲੀ ’ਚ ਹਲਕੀ ਠੰਡ ਦਾ ਅਹਿਸਾਸ
ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਲੋਕਾਂ ਨੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦੇ ਵਿਚਕਾਰ ਬੁੱਧਵਾਰ ਸਵੇਰੇ ਹਲਕੀ ਠੰਡ ਅਤੇ ਧੁੰਦ ਦੇਖੀ। ਮੌਸਮ ਵਿਭਾਗ ਅਨੁਸਾਰ ਅੱਜ ਉੱਤਰ ਪ੍ਰਦੇਸ਼, ਬਿਹਾਰ, ਬੰਗਾਲ ਅਤੇ ਮਹਾਰਾਸ਼ਟਰ ਸਮੇਤ ਉੱ...
ਦਿੱਲੀ ‘ਚ ਮੀਂਹ ਕਾਰਨ ਰੁਕੀ ਗੱਡੀਆਂ ਦੀ ਰਫ਼ਤਾਰ, ਲੋਕਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ
(ਸੱਚ ਕਹੂੰ ਨਿਊਜ਼)। ਰਾਜਧਾਨੀ ਦਿੱਲੀ ’ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਵੀਰਵਾਰ ਨੂੰ ਸ਼ੁਰੂ ਹੋਈ ਬਾਰਿਸ਼ ਦਿੱਲੀ ਐਨਸੀਆਰ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਇਸ ਕਾਰਨ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਦਿੱਲੀ, ਗਾਜ਼ੀਆਬਾਦ ਵਿੱਚ ਸੜਕਾਂ ਜਲਥਲ ਹੋਈਆਂ ਨਜ਼ਰ ਆਈਆਂ, ਜਿਸ ਕਾਰਨ ਕਈ ਥਾਵਾ...
ਅਕਾਲੀ ਦਲ ਨੂੰ ਵੱਡਾ ਝਟਕਾ : ਅਮਰਪਾਲ ਸਿੰਘ ਬੋਨੀ ਤੇ ਮਨਮੋਹਨ ਸਿੰਘ ਭਾਜਪਾ ’ਚ ਸ਼ਾਮਲ
ਅਸ਼ਵਨੀ ਸ਼ਰਮਾ ਦੀ ਮੌਜ਼ੂਦਗੀ ’ਚ ਹੋਏ ਪਾਰਟੀ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼੍ਰੋਮਣੀ ਅਕਾਲੀ ਦਲ ਨੂੰ ਤੱਕਡ਼ਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਤੇ ਮਨਮੋਹਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਦੋਵੇਂ ਆਗੂਆਂ ਦਿੱਲੀ ਵਿਖੇ ਪ੍ਰਧਾਨ ਅਸ਼ਵਨੀ ਸ਼ਰਮਾ ਦ...
ਰੇਲਵੇ ਨੇ ਰੇਲ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫਾ, ਚੱਲਣਗੀਆਂ 4 ਸਪੈਸ਼ਲ ਟਰੇਨਾਂ
ਨਵੀਂ ਦਿੱਲੀ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੱਕ 4 ਸਪੈਸ਼ਲ ਟਰੇਨਾਂ ਚੱਲਣਗੀਆਂ
(ਸੱਚ ਕਹੂੰ ਨਿਊਜ਼)। ਰੇਲਵੇ ਨੇ ਹਰਿਆਣਾ, ਪੰਜਾਬ ਅਤੇ ਨਵੀਂ ਦਿੱਲੀ ਦੇ ਯਾਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਰੇਲਵੇ ਨੇ ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਗਰਮੀਆਂ ਦੀਆਂ ਸਪੈਸ਼ਲ ਟਰੇਨਾਂ ਦੇ 4...
Indian Railways: ਖੁਸ਼ਖਬਰੀ: ਬਜ਼ੁਰਗਾਂ ਲਈ ਰੇਲਵੇ ਦਾ ਵੱਡਾ ਤੋਹਫਾ, ਰੇਲ ‘ਚ ਮਿਲੇਗੀ ਇਹ ਛੋਟ!
ਨਵੀਂ ਦਿੱਲੀ। ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਟਰੇਨ 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਟਰੇਨ (ਟ੍ਰੇਨ ਟਿਕਟ) 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਖਾਸ ਸੁਵਿਧਾਵਾਂ ਮਿਲਣਗੀਆਂ। ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਵਿਭਾਗ ਵੱਲੋਂ ਹਰ ਰੋਜ਼ ਕਰੀਬ 10,000 ਟਰੇਨਾਂ ਚ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਸੈਂਟਰਲ ਵਿਸਟਾ ਦਾ ਉਦਘਾਟਨ
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦਾ ਕੀਤਾ ਉਦਘਾਟਨ (Central Vista Lnauguration Delhi)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ਦੇ ਸਾਹਮਣੇ ਕਰਤੱਵਿਆ ਮਾਰਗ ਦਾ ਉਦਘਾਟਨ ਕੀਤਾ। ਪੀਐਮ ਮੋਦੀ ਸ਼ਾਮ 7 ਵਜੇ ਕਰਤੱਵਿਆ ਮਾਰਗ 'ਤੇ ਪਹੁੰਚੇ। ਇੱਥੇ ਪਹੁੰਚਣ ’ਤੇ...
ਕੇਜਰੀਵਾਲ ਦੇ ਘਰ ਪਹੁੰਚੀ ਈਡੀ
Kejriwal ਨੂੰ ਪੁੱਛਗਿਛ ਤੇ ਸੰਮਨ ਲਈ ਪਹੁੰਚੀ
ਕੇਜਰੀਵਾਲ ਦੇ ਵਕੀਲ ਸੁਪਰੀਮ ਕੋਰਟ ਪਹੁੰਚੇ
ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਨੂੰ ਹਾਈਕੋਰਟ 'ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਦੀ ਟੀਮ ਸ਼ਾਮ ਨੂੰ 10ਵਾਂ ਸੰਮਨ ਦੇਣ ਲਈ ਘਰ...
ਅਰਵਿੰਦ ਕੇਜਰੀਵਾਲ ਨੂੰ ਰਾਹਤ, ਦਿੱਲੀ ਹਾਈਕੋਟ ਵੱਲੋਂ ਆਇਆ ਵੱਡਾ ਫ਼ੈਸਲਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ...