ਦ੍ਰੋਪਦੀ ਮੁਰਮੂ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸਵਾਗਤ
ਦ੍ਰੋਪਦੀ ਮੁਰਮੂ ਦਾ ਦਿੱਲੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਚੋਣਾਂ ਵਿੱਚ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੀ ਉਮੀਦਵਾਰ ਦ੍ਰੋਪਦੀ ਮੁਰਮੂ (Draupadi Murmu) ਦਾ ਅੱਜ ਦੁਪਹਿਰ ਬਾਅਦ ਰਾਜਧਾਨੀ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਚੋਣਾਂ ਲਈ ...
ਚੋਣਾਂ ‘ਚ ਮੁਫਤ ਤੋਹਫੇ ‘ਤੇ ਕੋਰਟ ਦਾ ਕੇਂਦਰ ਸਰਕਾਰ ਨੂੰ ਸਵਾਲ, ਕਿਉਂ ਨਹੀਂ ਸੱਦੀ ਜਾ ਸਕਦੀ ਸਰਬਸਾਂਝੀ ਮੀਟਿੰਗ?
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਚੋਣਾਂ ਸਮੇਂ ਵੋਟਰਾਂ ਨੂੰ 'ਮੁਫ਼ਤ ਤੋਹਫ਼ੇ' ਦੇਣ ਦੇ ਵਾਅਦਿਆਂ ਦੇ ਆਰਥਿਕਤਾ 'ਤੇ ਪੈਣ ਵਾਲੇ ਪ੍ਰਭਾਵਾਂ ਦੀ ਜਾਂਚ ਕਰਨ ਲਈ ਇੱਕ ਕਮੇਟੀ ਦੇ ਨਾਲ ਇੱਕ ਸਰਬ ਸਾਂਝੀ ਮੀਟਿੰਗ ਸੱਦਣ ਦੇ ...
ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ
ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣਗੇ ਸਾਬਕਾ ਉਪ ਮੁੱਖ ਮੰਤਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਵਿੱਚ ਘੁਟਾਲੇ ਅਤੇ ਮਨੀ ਲਾਂਡਰਿੰਗ ’ਚ ਫਸੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਸੋਮਵਾਰ (12 ਫਰਵਰੀ) ਨੂੰ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨਾਂ ਦ...
Punjab Weather Today: ਪੰਜਾਬ ਦੇ ਇਨ੍ਹਾਂ 4 ਸ਼ਹਿਰਾਂ ’ਚ ਤੂਫਾਨੀ ਬਾਰਿਸ਼ ਦੀ ਸੰਭਾਵਨਾ, ਜਾਣੋ ਕਿਵੇਂ ਰਹੇਗਾ ਮੌਸਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Today: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਨੇ ਸੂਬੇ ਦੇ 4 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ’ਚ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ਸ਼ਾਮਲ ਹਨ। ਦੱਸਿਆ ਜਾ ਰ...
Delhi News : ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ ’ਤੇ ਕੋਰਟ ਨੇ ਦਿੱਤਾ ਇਹ ਵੱਡਾ ਫੈਸਲਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੂੰ ਰਾਹਤ ਦਿੰਦੇ ਹੋਏ, ਰਾਸ਼ਟਰੀ ਰਾਜਧਾਨੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 5 ਫਰਵਰੀ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜਤ ਦੇ ਦਿੱਤੀ। ਅਦਾਲਤ ਦੀ ਇਜਾਜਤ ਤੋਂ ਬਾਅਦ ਸਿੰਘ ਮੁੜ ਰਾਜ ਸਭਾ ਮੈਂਬਰ ਵਜੋਂ ਸਹ...
ਦਿੱਲੀ ‘ਚ ਅਧਿਆਪਕ ਨੇ ਬੱਚੇ ਨੂੰ ਪਹਿਲੀ ਮੰਜ਼ਿਲ ਤੋਂ ਸੁੱਟਿਆ, ਹਾਲਤ ਗੰਭੀਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਇੱਕ ਵੱਡੀ ਘਟਨਾ ਸਾਹਮਣਏ ਆਈ ਹੈ। ਇੱਕ ਮਹਿਲਾ ਅਧਿਆਪਕ ਗੀਤਾ ਦੇਸ਼ਵਾਲ ਨੇ ਇੱਕ ਬੱਚੀ ਨੂੰ ਸਕੂਲ (Delhi school) ਦੀ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਜ਼ਖਮੀ ਲੜਕੀ ਦੇ ਸਿਰ 'ਤੇ ਸੱਟ ਲੱਗੀ ਹੈ ਅਤੇ ਉਸ ਨੂੰ ਇਲਾਜ ਲਈ ਬਾਡਾ ਹਿੰਦੂ ਰਾਓ ਹਸਪਤਾਲ 'ਚ ਦਾ...
ਦਿੱਲੀ ਆਬਕਾਰੀ ਨੀਤੀ ਮਾਮਲਾ : ਕੋਰਟ ਨੇ ਸਿਸੋਦੀਆ ਦੀ ਹਿਰਾਸਤ ਵਧਾਈ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਗਿ੍ਰਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ (Manish Sisodia) ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਸ਼ੁੱਕਰਵਾਰ ਨੂੰ ਇੱਥੋਂ ਦੀ ਇੱਕ ਅਦਾਲਤ ਨੇ 5 ਦਿਨਾਂ ਲਈ ਵਧਾ ਦਿੱਤੀ ਹੈ। ਸਿਸੋਦੀਆ ਨੂੰ ਵਿਸ਼ੇਸ਼ ਜੱ...
10th 12th Result 2024 Declared: ਇੰਤਜ਼ਾਰ ਖਤਮ, 10ਵੀਂ, 12ਵੀਂ ਦੇ ਨਤੀਜੇ ਹੋਏ ਜਾਰੀ! ਹੁਣੇ ਕਰੋ ਚੈੱਕ!
UP Board 10th, 12th Result 2024 Updates : ਲਖਨਊ। ਯੂਪੀ ਬੋਰਡ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਆਖਰਕਾਰ ਅੱਜ 20 ਅਪਰੈਲ ਸ਼ਨਿੱਚਰਵਾਰ ਨੂੰ ਐਲਾਨ ਦਿੱਤੇ ਗਏ ਹਨ। ਇਹ ਐਲਾਨ ਅੱਜ ਦੁਪਹਿਰ 2 ਵਜੇ ਕੀਤਾ ਗਿਆ ਹੈ। ਇਹ ਪ੍ਰੀਖਿਆ ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਪਰੀਸ਼ਦ ਵੱਲੋਂ ਕਰਵਾਈ ਗਈ ਸੀ।...
ਸਾਬਕਾ ਆਈਪੀਐਸ ਦੇ ਘਰ ’ਤੇ ਛਾਪੇਮਾਰੀ, ਕਰੋੜਾਂ ਰੁਪਏ ਬਰਾਮਦ
ਸਾਬਕਾ ਆਈਪੀਐਸ (Former IPS Officer) ਦੇ ਘਰ ’ਤੇ ਛਾਪੇਮਾਰੀ, ਕਰੋੜਾਂ ਰੁਪਏ ਬਰਾਮਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਟੈਕਸ ਵਿਭਾਗ ਵੱਲੋਂ ਦਿੱਲੀ ਨਾਲ ਲੱਗਦੇ ਨੋਇਡਾ ’ਚ ਛਾਪੇਮਾਰੀ ਕਰਕੇ ਬੇਹਿਸਾਬ ਨਗਦੀ ਤੇ ਬੇਨਾਮੀ ਜਾਇਦਾਦ ਦਾ ਪਤਾ ਲਾਇਆ ਹੈ। ਨੋਇਡਾ ਦੇ ਸੈਕਟਰ 50 ’ਚ ਇਨਕਮ ਟੈਕਸ ਵਿਭਾਗ ਵੱਲੋਂ ਯੂਪ...
ਦਿੱਲੀ ਹਾਰਟ ਹਸਪਤਾਲ ’ਚ ਹੋ ਰਹੇ ਦੂਰਬੀਨ ਨਾਲ ਦਿਮਾਗ ਦੇ ਸਫ਼ਲ ਆਪ੍ਰੇਸ਼ਨ
ਇੱਕ ਵਾਰ ਫਿਰ ਦੂਰਬੀਨ ਨਾਲ ਨੱਕ ਦੇ ਰਸਤੇ ਕੱਢਿਆ ਟਿਊਮਰ
(ਸੁਖਨਾਮ) ਬਠਿੰਡਾ। ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਇੱਕ ਵਾਰ ਫਿਰ ਨੱਕ ਰਾਹੀਂ ਬ੍ਰੇਨ ਟਿਊਮਰ ਸਰਜਰੀ ਕਰਕੇ ਇੱਕ ਹੋਰ ਮਰੀਜ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਨਿਊਰੋ ਸਰ...