ਸਾਬਕਾ ਐਮਪੀ ਸੰਤੋਖ ਸਿੰਘ ਦੀ ਪਤਨੀ ਅਤੇ ਤੇਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਚੋਣਾਂ ਦਰਮਿਆਨ ਕਾਂਗਰਸ ਦੇ ਦੋ ਵੱਡੇ ਆਗੂ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਐਮਪੀ ਰਹੇ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਦਿੱਲੀ ਹੈਡਕੁਆਰਟਰ ਜਾ ਕੇ ਭਾਜਪਾ ਪਾਰ...
ਆਕਸੀਜਨ ਦੀ ਕਮੀ ਨਾਲ ਕੋਈ ਮੌਤ ਨਹੀਂ ਵਾਲੇ ਬਿਆਨ ’ਤੇ ਗਰਮਾਈ ਸਿਆਸਤ, ਕੇਂਦਰ ਨੇ ਆਪਣੀਆਂ ਗਲਤੀਆਂ ਨੂੰ ਲੁਕਾਉਣ ਲਈ ਬੋਲਿਆ ਝੂਠ: ਸਿਸੌਦੀਆ
ਕੇਂਦਰ ਨੇ ਆਪਣੀਆਂ ਗਲਤੀਆਂ ਨੂੰ ਲੁਕਾਉਣ ਲਈ ਬੋਲਿਆ ਝੂਠ
ਏਜੰਸੀ ਨਵੀਂ ਦਿੱਲੀ। ਕੇਂਦਰ ਸਰਕਾਰ ਵੱਲੋਂ ਅੱਜ ਰਾਜ ਸਭਾ ’ਚ ਕੋਰੋਨਾ ਦੀ ਦੂਜੀ ਲਹਿਰ ’ਚ ਆਕਸੀਜਨ ਦੀ ਕਮੀ ਨਾਲ ਕੋਈ ਮੌਤ ਨਾ ਹੋਣ ਦਾ ਬਿਆਨ ਦੇਣ ’ਤੇ ਸਿਆਸਤ ਗਰਮਾ ਗਈ ਹੈ ਕਾਂਗਰਸ, ਸ਼ਿਵਸੈਨਾ, ਆਮ ਆਦਮੀ ਪਾਰਟੀ ਸਮੇਤ ਹੋਰ ਵਿਰੋਧੀ ਧਿਰਾਂ ਦੇ ਆਗੂਆਂ ...
ਰੇਲਵੇ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ, ਪੀਪੀਪੀ ਯੋਜਨਾ: ਗੋਇਲ
Railway ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ, ਪੀਪੀਪੀ ਯੋਜਨਾ: ਗੋਇਲ
ਨਵੀਂ ਦਿੱਲੀ। ਸਰਕਾਰ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਰੇਲਵੇ (Railway) ਦੇ ਨਿੱਜੀਕਰਨ ਦੀ ਕੋਈ ਯੋਜਨਾ ਨਹੀਂ ਹੈ, ਪਰ ਇਹ ਵੀ ਕਿਹਾ ਹੈ ਕਿ ਪਬਲਿਕ ਪ੍ਰਾਈਵੇਟ ਭਾਈਵਾਲੀ (ਪੀਪੀਪੀ) ਨੂੰ ਸੁਧਾਰ ਲਈ ਵਿਚਾਰ ਕੀਤਾ ਜਾ ਰਿਹਾ ...
Delhi News: ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੇ ਮਾਮਲੇ ‘ਤੇ ਵੱਡਾ ਅਪਡੇਟ…
ਨਵੀਂ ਦਿੱਲੀ। Delhi Excise Policy Case: ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 3 ਫਰਵਰੀ, 2024 ਤੱਕ ਵਧਾ ਦਿੱਤੀ ਹੈ। ਦੋਵਾਂ ਦੀ ਪੇਸ਼ੀ ਸ਼ਨਿੱਚਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ਨ...
ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ‘ਤੇ ਮੰਗਲਵਾਰ ਨੂੰ ਹੋਵੇਗੀ ਸੁਣਵਾਈ
ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਅਰਜ਼ੀ 'ਤੇ ਮੰਗਲਵਾਰ ਨੂੰ ਹੋਵੇਗੀ ਸੁਣਵਾਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮਨੀ ਲਾਂਡ੍ਰਿੰਗ ਮਾਮਲੇ ’ਚ ਈਡੀ ਦੀ ਹਿਰਾਸਤ ’ਚ ਚੱਲ ਰਹੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਦੀ ਵਿਸ਼ੇਸ਼ ਅਦਾਲਤ ਮੰਗਲਵਾਰ ਨੂੰ ਸੁਣਵਾਈ ਕਰੇਗੀ। ...
Railway News: ਖੁਸ਼ਖਬਰੀ: ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਸਰਕਾਰ ਤੋਂ ਮਿਲੀ ਮਨਜ਼ੂਰੀ
Railway News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਗਤੀ ਸ਼ਕਤੀ ਅਧੀਨ ਨੈਟਵਰਕ ਯੋਜਨਾ ਸਮੂਹ (ਐਨਪੀਜੀ) ਦੀ 76ਵੀਂ ਮੀਟਿੰਗ ’ਚ, ਉੱਤਰ ਪ੍ਰਦੇਸ਼ ’ਚ ਵਾਰਾਣਸੀ-ਦੀਨ ਦਿਆਲ ਉਪਾਧਿਆਏ ਸਟੇਸ਼ਨ ਵਿਚਕਾਰ ਤੀਜੀ ਤੇ ਚੌਥੀ ਲਾਈਨ ਦੇ ਪ੍ਰੋਜੈਕਟ ਦੇ ਪ੍ਰਸਤਾਵ ਸਮੇਤ ਰੇਲਵੇ ਤੇ ਹਾਈਵੇਜ ਦੇ ਪੰਜ ਪ੍ਰੋਜੈਕਟਾਂ ਦ...
ਸਿੰਘੂ ਸਰਹੱਦ ‘ਤੇ ਕਿਸਾਨਾਂ ਦਾ ਹੰਗਾਮਾ: MSP ਕਾਨੂੰਨ ਦੀ ਮੰਗ ਲਈ ਦਿੱਲੀ ਵੱਲ ਰਵਾਨਾ
ਸਿੰਘੂ ਸਰਹੱਦ 'ਤੇ ਕਿਸਾਨਾਂ ਦਾ ਹੰਗਾਮਾ: MSP ਕਾਨੂੰਨ ਦੀ ਮੰਗ ਲਈ ਦਿੱਲੀ ਵੱਲ ਰਵਾਨਾ (Farmers on Singhu Border)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਰਿਆਣਾ ਦੇ ਸੋਨੀਪਤ ਦੇ ਸਿੰਘੂ ਬਾਰਡਰ 'ਤੇ ਐਤਵਾਰ ਨੂੰ ਫਿਰ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਕਿਸਾਨਾਂ ਦੇ ਇੱਕ ਸਮੂਹ ਨੇ ਐਮਐਸਪੀ ਦੀ ਮੰਗ...
ਬਲਾਕ ਮਲੋਟ ਦੀ ਸਾਧ-ਸੰਗਤ ਨੇ ਸਿਰਫ 10 ਘੰਟਿਆਂ ’ਚ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤਾ ਮਕਾਨ
ਆਸ਼ਿਆਨਾ ਮੁਹਿੰਮ : ਕਿਰਾਏ ’ਤੇ ਰਹਿਣ ਦਾ ਮੁੱਕਿਆ ਡਰ, ਬਲਾਕ ਮਲੋਟ ਨੇ ਬਣਾ ਕੇ ਦਿੱਤਾ ਪੱਕਾ ਘਰ
(ਮਨੋਜ) ਮਲੋਟ। ਬਲਾਕ ਮਲੋਟ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ 142 ਮਾਨਵਤਾ ਭਲਾਈ ਕਾਰਜਾਂ ਵਿੱਚ ਪੂਰਨ ਸਹਿਯੋਗ ਦੇ ਰਹੀ ਹੈ ਜਿਸ ਨਾਲ ਮਨੁੱਖਤਾ ਦਾ ਭਲਾ ...
ਹੁਣ ਦਿੱਲੀ ’ਚ ਮਿਲੇਗੀ ਵਿਸ਼ਵ ਪੱਧਰ ਦੀ ਸਿੱਖਿਆ
ਦਿੱਲੀ ਸਿੱਖਿਆ ਬੋਰਡ ਨੇ ਕੀਤਾ ਇੰਟਰਨੈਸ਼ਨਲ ਬੋਰਡ ਨਾਲ ਸਮਝੌਤਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਦਿੱਲੀ ਸਕੂਲ ਸਿੱਖਿਆ ਬੋਰਡ (ਡੀਬੀਐਸਈ) ਨੇ ਅੰਤਰਰਾਸ਼ਟਰੀ ਪੱਧਰ ’ਤੇ ਬੋਰਡ ਇੰਟਰਨੈਸ਼ਨਲ ਬੈਕਲਾਰੀਏਟ (ਆਈਬੀ) ਨਾਲ ਸਮਝੌਤਾ ਕੀਤਾ ਹੈ ਇਸ ਸਮਝੌਤੇ ਤਹਿਤ ਦਿੱਲੀ ਸਕੂਲੀ ਐਜੂਕੇਸ਼ਨ ਬੋਰਡ ਨਾਲ ਸਬੰਧੀ ਸ਼ਾਸਕੀ ਤੇ ਨਿੱਜ...
ਅਯੁੱਧਿਆ ਵਿਵਾਦ : 5 ਜੱਜਾਂ ਦੀ ਬੈਂਚ ਕੱਲ੍ਹ ਸੁਣਾਵੇਗੀ ਫੈਸਲਾ
ਨਵੀਂ ਦਿੱਲੀ। ਸੁਪਰੀਮ ਕੋਰਟ ਦਾ 5 ਮੈਂਬਰੀ ਸੰਵਿਧਾਨਕ ਬੈਂਚ ਸ਼ਨਿੱਚਰਵਾਰ ਨੂੰ ਅਯੁੱਧਿਆ ਵਿਵਾਦ 'ਤੇ ਆਪਣਾ ਫੈਸਲਾ ਦੇਵੇਗਾ। ਜਾਣਕਾਰੀ ਅਨੁਸਾਰ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਸਵੇਰੇ 10.30 ਵਜੇ ਫੈਸਲਾ ਸੁਣਾ ਸਕਦੇ ਹਨ। ਬੈਂਚ ਨੇ 40 ਦਿਨ ਤੱਕ ਹਿੰਦੂ ਅਤੇ ਮੁਸਲਿਮ ਪੱਖ ਦੀਆਂ ਦਲੀਲਾਂ ਸੁਣਨ ਤ...