Arvind Kejriwal: ਕੇਜਰੀਵਾਲ ਦੀ ਜਮਾਨਤ ਸਬੰਧੀ ਵੱਡਾ ਅਪਡੇਟ, ਹੁਣੇ ਪੜ੍ਹੋ…
ਕੋਰਟ ਨੇ ਕਿਹਾ, ਅਸੀਂ ਮਾਮਲਾ ਵੱਡੀ ਬੈਂਚ ਕੋਲ ਟਰਾਂਸਫਰ ਕਰ ਰਹੇ ਹਾਂ
ਉਹ ਚਾਹੁਣ ਤਾਂ ਇਸ ਵਿੱਚ ਬਦਲਾਅ ਕਰ ਸਕਦੇ ਹਨ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਸ਼ਰਾਬ ਘੁਟਾਲੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ, ਈਡੀ ...
ਐਮਐਸਪੀ ਦਾ ਕਾਨੂੰਨੀ ਅਧਿਕਾਰ ਦੇਣ ਲਈ ਕਾਨੂੰਨ ਬਣਾਓ : ਡਾ. ਅਮਰ ਸਿੰਘ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਾ. ਅਮਰ ਸਿੰਘ ਲੋਕ ਸਭਾ ਮੈਂਬਰ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਆਉਣ ਵਾਲੇ ...
ਹਾਥਰਸ ਭਗਦੜ ਦੇ ਮੁੱਖ ਮੁਲਜ਼ਮ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ
ਹਾਥਰਸ। ਹਾਥਰਸ ਭਗਦੜ ਦੇ ਮੁੱਖ ਦੋਸ਼ੀ ਦੇਵ ਪ੍ਰਕਾਸ਼ ਮਧੁਕਰ ਨੂੰ ਸੀਜੇਐਮ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੀਡੀਆ ਤੋਂ ਬਚਣ ਲਈ ਪੁਲਿਸ ਨੇ ਮਧੁਕਰ ਨੂੰ ਪਿਛਲੇ ਦਰਵਾਜ਼ੇ ਤੋਂ ਬਾਹਰ ਲੈ ਕੇ ਆਈ। ਇਸ ਦੌਰਾਨ ਮੁਲਜ਼ਮ ਡਿੱਗ ਪਿਆ ਅਤੇ ਪੁਲਿਸ ਨੇ ਛੇਤੀ ਹੀ ਉਸ ਨੂੰ ਸੰਭਾਲ ਲਿਆ। ਇਸ...
ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਹਾਈਕੋਰਟ ਦਾ ਨੋਟਿਸ
ਅਗਲੀ ਸੁਣਵਾਈ ਲਈ 17 ਜੁਲਾਈ ਦੀ ਤਾਰੀਕ ਤੈਅ | Delhi High Court
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਹਾਈ ਕੋਰਟ (Delhi High Court) ਨੇ ਸ਼ਰਾਬ ਨੀਤੀ ਕਥਿਤ ਘਪਲੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜ...
ਮੀਂਹ ਕਾਰਨ ਹਾਦਸਿਆਂ ’ਚ ਜਾਨ ਗੁਆਉਣ ਵਾਲਿਆਂ ਲਈ ਸਰਕਾਰ ਦਾ ਐਲਾਨ
ਨਵੀਂ ਦਿੱਲੀ (ਏਜੰਸੀ)। Rain : ਦਿੱਲੀ ਸਰਕਾਰ ਨੇ ਬੀਤੇ ਦਿਨੀਂ ਪਏ ਭਾਰੀ ਮੀਂਹ ਬਾਅਦ ਡੁੱਬ ਕੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਵਧੇਰੇ ਮੁੱਖ ਸਕੱਤਰ ਮਾਲੀਆ ਨੂੂੰ ਨਿਰਦੇਸ਼ ਦਿੱਤਾ ਕਿ ਉਹ ਖੇਤਰੀ ਹਸਪਤਾਲਾਂ ਅਤੇ ਦਿੱ...
ਐੱਨਟੀਏ ਨੇ ਤਿੰਨ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, ਵੇਖੋ ਪੂਰਾ ਵੇਰਵਾ
ਯੂਜੀਸੀ-ਨੈੱਟ ਪ੍ਰੀਖਿਆ 21 ਅਗਸਤ ਤੋਂ 4 ਸਤੰਬਰ ਤੱਕ | NTA Exams
ਐੱਨਸੀਈਟੀ ਦੀ ਪ੍ਰੀਖਿਆ 10 ਜੁਲਾਈ ਨੂੰ
(ਏਜੰਸੀ) ਨਵੀਂ ਦਿੱਲੀ। NTA Exams ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਰਾਸ਼ਟਰੀ ਯੋਗਤਾ ਪ੍ਰੀਖਿਆ (ਯੂਜੀਸੀ-ਨੈੱਟ) ਦੀ ਪ੍ਰੀਖਿਆ 21 ਅਗਸਤ ਤੋਂ 4 ਸਤੰਬਰ ਤੱਕ ਕਰਵਾਈ ਜਾਵੇਗੀ। ਜਿਕਰਯੋਗ ਹੈ ਕਿ ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ ਕਿਹਾ, ਅਰਵਿੰਦ ਕੇਜਰੀਵਾਲ ਝੁਕੇਗਾ ਨਹੀਂ ਜਿੰਨਾ ਮਰਜ਼ੀ ਅੱਤਿਆਚਾਰ ਕਰ ਲਵੋ
(ਸੱਚ ਕਹੂੰ ਨਿਊਜ਼) ਜਲੰਧਰ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸ਼ਰਾਬ ਨੀਤੀ ਘਪਲੇ ਮਾਮਲੇ ਤੇ ਮਨੀ ਲਾਂਡ੍ਰਿੰਗ ’ਚ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਰਾਊਜ਼ ਐਨੇਨਿਊ ਕੋਟਰ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਹਾਈ ਕੋਰਟ ਨੇ ਮੰਗਲਵਾਰ ਨੂੰ ਜ਼ਮਾਨਤ ਦੇਣ ...
Lok Sabha Speaker Election Live: ਓਮ ਬਿਰਲਾ ਫਿਰ ਚੁਣੇ ਗਏ 18ਵੀਂ ਲੋਕ ਸਭਾ ਦੇ ਸਪੀਕਰ
Lok Sabha Speaker Election Live : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲੋਕ ਸਭਾ ’ਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੇ ਉਮੀਦਵਾਰ ਓਮ ਬਿਰਲਾ ਨੂੰ 18ਵੀਂ ਲੋਕ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ...
Delhi High Court: ਕੇਜਰੀਵਾਲ ਦੀ ਜਮਾਨਤ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ, ਪੜ੍ਹੋ ਕੀ ਕਿਹਾ
ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ- ਦਲੀਲਾਂ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਕੀਤੀ ਗਈ, ਇਸ ਲਈ ਅਸੀਂ ਰਾਉਸ ਐਵੇਨਿਊ ਕੋਰਟ ਦੇ ਵਿਵਾਦਿਤ ਫੈਸਲੇ ਨੂੰ ਰੱਦ ਕਰਦੇ ਹਾਂ। ਹੇਠਲੀ ਅਦਾਲਤ ਦੀਆਂ ਟਿ...