ਰਾਸ਼ਟਰਪਤੀ ਨੇ ਪਵਨ ਗੁਪਤਾ ਦੀ ਰਹਿਮ ਅਪੀਲ ਨੂੰ ਖਾਰਜ ਕਰ ਦਿੱਤਾ
ਰਾਸ਼ਟਰਪਤੀ ਨੇ ਪਵਨ ਗੁਪਤਾ ਦੀ ਰਹਿਮ ਅਪੀਲ ਨੂੰ ਖਾਰਜ ਕਰ ਦਿੱਤਾ
ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਨਿਰਭਯਾ (Nirbhaya case) ਜਬਰ ਜਨਾਹ ਅਤੇ ਕਤਲ ਕੇਸ ਦੇ ਚਾਰ ਦੋਸ਼ੀਆਂ 'ਚੋਂ ਇਕ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਬੁੱਧਵਾਰ ਨੂੰ...
ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗੀ ਇੱਕ ਕਰੋੜ ਦੀ ਰਾਸ਼ੀ
ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗੀ ਇੱਕ ਕਰੋੜ ਦੀ ਰਾਸ਼ੀ
ਨਵੀਂ ਦਿੱਲੀ। ਦਿੱਲੀ ਹਿੰਸਾ 'ਚ ਮਾਰੇ ਗਏ ਇੰਟੈਲੀਜੈਂਸ ਬਿਊਰੋ (IB) ਦੇ ਅਧਿਕਾਰੀ ਅੰਕਿਤ ਸ਼ਰਮਾ (Ankit Sharma) ਦੇ ਪਰਿਵਾਰ ਨੂੰ 'ਆਪ' ਸਰਕਾਰ ਇਕ ਕਰੋੜ ਰੁਪਏ ਦੇਵੇਗੀ। ਇਸ ਦਾ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ...
ਭੜਕਾਊ ਭਾਸ਼ਣ: ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ
ਭੜਕਾਊ ਭਾਸ਼ਣ: ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ
ਨਵੀਂ ਦਿੱਲੀ। ਸੁਪਰੀਮ ਕੋਰਟ ਬੁੱਧਵਾਰ ਨੂੰ ਭੜਕਾਊ ਬਿਆਨ ਦੇਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕਪਿਲ ਮਿਸ਼ਰਾ, ਅਨੁਰਾਗ ਠਾਕੁਰ ਤੇ ਪ੍ਰਵੇਸ਼ ਵਰਮਾ ਖਿਲਾਫ ਤੁਰੰਤ ਐਫਆਈਆਰਦਾਇਰ ਕਰਨ ਲਈ ਪਟੀਸ਼ਨ 'ਤੇ ਸੁਣਵਾਈ ...
Delhi Violence : ਪੀੜਤ ਪਰਿਵਾਰਾਂ ਨੂੰ ਮਿਲੇਗਾ 10-10 ਲੱਖ ਦਾ ਮੁਆਵਜ਼ਾ
Delhi Violence | ਜ਼ਖਮੀਆਂ ਦਾ ਇਲਾਜ ਮੁਫ਼ਤ 'ਚ ਕੀਤਾ ਜਾ ਰਿਹਾ ਹੈ : ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਹਿੰਸਾ (Delhi Violence) ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀਰਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ 'ਚ ਹੋਈ ਹਿੰਸਾ 'ਚ ਹਿੰਦੂ ਅਤੇ ਮੁਸਲ...
ਸੀਏਏ ਦੇ ਵਿਰੋਧ ਦੇ ਨਾਂ ‘ਤੇ ਜ਼ਫ਼ਰਾਬਾਦ ‘ਚ ਹਿੰਸਾ
ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ, ਡੀਸੀਪੀ ਜ਼ਖਮੀ
ਨਵੀਂ ਦਿੱਲੀ। ਉਪ ਰਾਜਪਾਲ ਅਨਿਲ ਬੈਜਲ ਨੇ ਸੋਮਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਨੂੰ ਉੱਤਰ-ਪੂਰਬੀ ਦਿੱਲੀ ਵਿਚ ਅਮਨ-ਕਾਨੂੰਨ ਦੀ ਸਥਿਤੀ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਸਿਟੀਜ਼ਨਸ਼ਿਪ (ਸੋਧ) ਐਕਟ (CAA) ਦੇ ਵਿਰੋਧ ਅਤੇ ਸਮਰਥਨ ਵਿੱਚ ਉੱਤਰ-ਪੂਰਬੀ ਦਿੱਲ...
Nirbhaya case : ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ
Nirbhaya case | 3 ਮਾਰਚ ਸਵੇਰੇ 6 ਵਜੇ ਹੋਵੇਗੀ ਫਾਂਸੀ
ਨਵੀਂ ਦਿੱਲੀ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ (Nirbhaya case) ਦੇ ਚਾਰੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਕੋਰਟ ਨੇ ਸੋਮਵਾਰ ਨੂੰ ਲਗਭਗ ਇਕ ਘੰਟੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਨਿਰਭਯਾ (Nirbhaya case) ਦੇ ਦੋਸ਼ੀਆਂ...
ਐਲਪੀਜੀ ਸਿਲੰਡਰ ਹੋਇਆ ਮਹਿੰਗਾ
ਮਹਿੰਗਾਈ ਨੂੰ ਆਮ ਆਦਮੀ ਲਈ ਝਟਕਾ
ਨਵੀਂ ਦਿੱਲੀ (ਏਜੰਸੀ) ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਦੇ ਨਾਲ ਹੀ ਦੇਸ਼ ਦੇ ਆਮ ਆਦਮੀ ਨੂੰ ਮਹਿੰਗਾਈ ਦਾ ਸਦਮਾ ਮਿਲਿਆ। ਬੁੱਧਵਾਰ ਨੂੰ ਐਲਪੀਜੀ ਸਿਲੰਡਰ (LPG cylinder) ਦੀ ਕੀਮਤ 'ਚ ਤਕਰੀਬਨ ਡੇਢ ਸੌ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕ...
16 ਫਰਵਰੀ ਨੂੰ ਸੀਐਮ ਅਹੁਦੇ ਦੀ ਸਹੁੰ ਚੁੱਕਣਗੇ ਕੇਜਰੀਵਾਲ
'ਆਪ' ਨੇ 70 'ਚੋਂ 62 ਸੀਟਾਂ ਜਿੱਤੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕੀਤੀ। ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਅਹੁਦੇ (Kejriwal CM) ਦੀ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ 16 ਫਰਵਰੀ ਐ...
ਦਿੱਲੀ ‘ਚ ਫਿਰ ‘ਆਪ’ ਦੇ ਰਾਜ ਦੀ ਤਿਆਰੀ
ਭਾਜਪਾ ਤੇ ਕਾਂਗਰਸ ਦੇ ਅਰਮਾਨਾਂ 'ਤੇ ਫਿਰ ਫਿਰਿਆ ਝਾੜੂ
ਨਵੀਂ ਦਿੱਲੀ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਭਾਜਪਾ ਦੇ ਇਰਾਦਿਆਂ 'ਤੇ ਝਾੜੂ ਫੇਰ ਦਿੱਤਾ ਹੈ। ਹੁਣ ਤੱਕ ਆਏ ਰੁਝਾਨਾਂ ਅਨੁਸਾਰ ਆਪ ਭਾਰੀ ਬਹੁਮਤ ਨਾਲ ਸਰਕਾਰ ਬਣਾਉਂਦੀ...
ਦਿੱਲੀ ਵਿਧਾਨ ਸਭਾ ਚੋਣਾਂ: ‘ਆਪ’ ਨੇ ਮੈਨੀਫੈਸਟੋ ਜਾਰੀ ਕੀਤਾ
ਦੇਸ਼ ਭਗਤਾਂ ਦੇ ਪਾਠ ਸਕੂਲਾਂ 'ਚ ਪੜ੍ਹਾਏ ਜਾਣਗੇ: ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ, ਪੀਣ ਵਾਲੇ ਸਾਫ ਪਾਣੀ, ਸਕੂਲਾਂ ਵਿੱਚ ਦੇਸ਼ ਭਗਤੀ ਦੇ ਪ੍ਰੋਗਰਾਮ ਸ਼ੁਰੂ ਕਰਨ, ਅਤੇ ਰਾਜਧਾਨੀ ਨੂੰ ਵਿਸ਼ਵ...