ਹਾਰਦਿਕ ਪਟੇਲ ਦੀ ਗ੍ਰਿਫਤਾਰ ‘ਤੇ Priyanka Gandhi ਨੇ ਸਾਧਿਆ ਭਾਜਪਾ ‘ਤੇ ਨਿਸ਼ਾਨਾ
ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਨੂੰ ਭਾਜਪਾ ਕਰ ਰਹੀ ਹੈ ਪਰੇਸ਼ਾਨ : Priyanka Gandhi
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi) ਨੇ ਐਤਵਾਰ ਨੂੰ ਪਾਰਟੀ ਨੇਤਾ ਹਾਰਦਿਕ ਪਟੇਲ ਦੀ ਗ੍ਰਿਫਤਾਰੀ ਸਬੰਧੀ ਭਾਰਤੀ ਜਨਤਾ ਪਾਰਟੀ (ਬੀਜੇਪੀ) 'ਤੇ ਨਿਸ਼ਾਨ...
ਸੰਘ ਦਾ ਅਗਲਾ ਏਜੰਡਾ ਅਬਾਦੀ ਕੰਟਰੋਲ ਐਕਟ ਸਬੰਧੀ ਦੇਸ਼ ਭਰ ‘ਚ ਅੰਦੋਲਨ : Mohan Bhagwat
ਮਹਾਰਾਸ਼ਟਰ 'ਚ ਇਸ ਨਾਲ ਜੁੜੇ ਬਹੁਤ ਸਾਰੇ ਕਾਨੂੰਨ ਹਨ : Nawab malik
ਮੁਰਾਦਾਬਾਦ। ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ (Mohan Bhagwat) ਨੇ ਵੀਰਵਾਰ ਸ਼ਾਮ ਨੂੰ ਮੁਰਾਦਾਬਾਦ 'ਚ ਕਿਹਾ ਕਿ ਸੰਘ ਦਾ ਅਗਲਾ ਏਜੰਡਾ ਅਬਾਦੀ ਕੰਟਰੋਲ ਐਕਟ ਨੂੰ ਲੈ ਕੇ ਦੇਸ਼ ਭਰ ਵਿੱਚ ਅੰਦੋਲਨ ਕਰਨਾ ਹੈ। ਅਸੀਂ ਹਮੇਸ਼ਾਂ ...
Delhi elections | ਬੀਜੇਪੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
Delhi elections | ਹਾਰੇ ਹੋਏ 26 ਵਿਧਾਇਕਾਂ ਨੂੰ ਦਿੱਤਾ ਹੋਰ ਮੌਕਾ
(Delhi elections) ਨਵੀਂ ਦਿੱਲੀ। ਬੀਜੇਪੀ (BJP) ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀਆਂ 70 ਸੀਟਾਂ ਵਿਚੋਂ 57 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਰਾਵਲ ਨਗਰ ਤੋਂ 'ਆਪ' ਦੇ ਮੌਜੂਦਾ ਵਿਧਾਇਕ ਕਪਿਲ ਮਿਸ਼ਰਾ ਨੂੰ ਮਾਡ...
Nirbhaya case। ਦੋਸ਼ੀਆਂ ਖਿਲਾਫ਼ ਨਵਾਂ ਡੈਥ ਵਾਰੰਟ ਜਾਰੀ
ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਰਹਿਮ ਅਪੀਲ ਕੀਤੀ ਖਾਰਜ
ਨਵੀਂ ਦਿੱਲੀ। ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਕੇਸ ਦੇ ਮੁਲਜ਼ਮਾਂ ਲਈ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਅਨੁਸਾਰ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿ...
ਪੁਲਿਸ ਦਾਅਵਿਆਂ ‘ਤੇ ਉੱਠੇ ਸਵਾਲਾਂ ਵਿਚਕਾਰ ਜਾਂਚ ਟੀਮ ਜੇ ਐਨ ਯੂ ਕੈਂਪਸ ਪਹੁੰਚੀ
ਪੁਲਿਸ ਦਾਅਵਿਆਂ 'ਤੇ ਉੱਠੇ ਸਵਾਲਾਂ ਵਿਚਕਾਰ ਜਾਂਚ ਟੀਮ ਜੇ ਐਨ ਯੂ ਕੈਂਪਸ ਪਹੁੰਚੀ
ਨਵੀਂ ਦਿੱਲੀ | ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿਖੇ ਨਕਾਬਪੋਸ਼ ਹਮਲਾਵਰਾਂ ਦੀ ਪਛਾਣ ਨੂੰ ਲੈ ਕੇ ਪੁਲਿਸ ਦੇ ਦਾਅਵਿਆਂ ਉੱਤੇ ਉੱਠੇ ਸਵਾਲਾਂ ਦੌਰਾਨ ਸ਼ਨਿੱਚਰਵਾਰ ਨੂੰ ਫਿਰ, ਅਪਰਾਧ ਸ਼ਾਖਾ ਦੇ ਉਪ ਪ੍ਰਧਾਨ ਜੋਏ ਟਿਰਕੀ...
ਦਿੱਲੀ ਪੁਲਿਸ ਨੇ ਕਾਬੂ ਕੀਤੇ ISIS ਦੇ ਤਿੰਨ ਅੱਤਵਾਦੀ
ਪਿਛਲੇ ਸਾਲ ਨਵੰਬਰ 'ਚ ਵੀ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਨਵੀਂ ਦਿੱਲੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ISIS ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨਾਂ ਨੂੰ ਅੱਜ ਸਵੇਰੇ ਪੁਲਿਸ ਮੁਕਾਬਲੇ ਤੋਂ ਬਾਅਦ ਦਿ...
ਜੇਐਨਯੂ ਮਾਮਲੇ ‘ਤੇ Kejriwal ਦਾ ਬਿਆਨ
Kejriwal ਪੁਲਿਸ ਦੀ ਕੋਈ ਗਲਤੀ ਨਹੀਂ
ਨਵੀਂ ਦਿੱਲੀ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.) ਕੁੱਟਮਾਰ ਵਿਵਾਦ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਦਾ ਬਿਆਨ ਆਇਆ ਹੈ। ਉਨ੍ਹਾਂ ਨੇ ਇਸ 'ਚ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ (Kejriwal) ਨੇ ਕਿਹਾ ਕਿ ਕੇਂਦ...
JNU case | ਆਈਸ਼ੀ ਘੋਸ਼ ਨੇ ਕਿਹਾ ਕਿ ਮੈਂਨੂੰ ਬੇਹੋਸ਼ ਹੋਣ ਤੱਕ ਕੁੱਟਿਆ
JNU | ਆਈਸ਼ੀ ਦੇ ਸੱਟਾਂ ਵੱਜੀਆਂ ਜਾਂ ਪੇਂਟ ਲਾਇਆ ਇਸ ਦੀ ਜਾਂਚ ਕਰੋ : Dalip Ghosh
ਨਵੀਂ ਦਿੱਲੀ। ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿਖੇ 5 ਜਨਵਰੀ ਨੂੰ ਹਿੰਸਾ ਕਰਨ ਵਾਲੇ ਕੁਝ ਨਕਾਬਪੋਸ਼ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਪੁਲਿਸ ਜਲਦੀ ਹੀ Àਨ੍ਹਾਂ ਦੀ ਪਛਾਣ ਜਨਤ...
ਲੈਫਟੀਨੈਂਟ ਜਨਰਲ P.N. Hoon ਦਾ ਦਿਹਾਂਤ
ਮੋਦੀ ਨੇ ਟਵੀਟ ਕਰਕੇ ਜਤਾਇਆ ਦੁੱਖ
ਨਵੀਂ ਦਿੱਲੀ। 36 ਸਾਲ ਪਹਿਲਾਂ 1984 'ਚ ਸਿਆਚਿਨ ਵਿਖੇ ਆਪ੍ਰੇਸ਼ਨ ਮੇਘਦੂਤ ਦੀ ਅਗਵਾਈ ਕਰਨ ਵਾਲੇ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਪੀ. ਐੱਨ. ਹੂਨ (P.N. Hoon) ਦਾ ਮੰਗਲਵਾਰ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰ...
AC ਦਾ ਘੱਟ ਤੋਂ ਘੱਟ ਤਾਪਮਾਨ ਹੋਵੇਗਾ 24 ਡਿਗਰੀ
AC | ਭਾਰਤ ਸਰਕਾਰ ਨੇ ਕੀਤਾ ਨਵਾਂ ਨਿਯਮ ਲਾਗੂ
ਨਵੀਂ ਦਿੱਲੀ। ਗਰਮੀਆਂ ਦੇ ਦਿਨਾਂ 'ਚ ਅਰਾਮ ਕਰਨ ਵਾਸਤੇ ਹਰ ਕੋਈ ਸੋਚਦਾ ਹੈ ਕਿ ਏਅਰ-ਕੰਡੀਸ਼ਨਡ ਕਮਰਾ ਹੋਵੇ। ਹਰ ਕੋਈ ਗਰਮੀ 'ਚ ਏਸੀ ਲੈਣ ਦੀ ਗੱਲ ਕਰਦਾ ਹੈ ਤੇ ਸੋਚਦਾ ਹੈ ਕਿ ਇਸ ਵਾਰ ਗਰਮੀ ਦੇ ਦਿਨਾਂ 'ਚ ਏਸੀ ਲੈ ਕੇ ਆਰਾਮ ਨਾਲ ਰਹਾਂਗੇ। ਭਾਰਤ ਸਰਕਾਰ ਨੇ ਨਵੇਂ...