ਦਿੱਲੀ ਵਾਸੀਆਂ ਨੂੰ ਮਿਲੇਗਾ ਤੋਹਫ਼ਾ, 200 ਟਨ ਕਬਾੜ ਨਾਲ ਪਾਰਕ ਬਣਾਏਗੀ MCD, ਇਸ ਸਾਲ ਦਸੰਬਰ ਤੱਕ ਕੰਮ ਪੂਰਾ ਕਰਨ ਦੇ ਨਿਰਦੇਸ਼
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫਾ਼ ਮਿਲਣ ਜਾ ਰਿਹਾ ਹੈ। ਦਿੱਲੀ ਸਰਕਾਰ ਇੱਕ ਬਹੁਤ ਵੱਡੇ ਪਾਰਕ ਦਾ ਨਿਰਮਾਣ ਕਰਨ ਜਾ ਰਹੀ ਹੈ। ਦਿੱਲੀ ਨਗਰ ਨਿਗਮ ਆਈਟੀਓ ਸਥਿਤ ਸ਼ਹੀਦੀ ਪਾਰਕ ’ਚ 'ਵੇਸਟ ਟੂ ਆਰਟ' ਥੀਮ 'ਤੇ ਪਾਰਕ ਬਣਾਉਣ ਜਾ ਰਿਹਾ ਹੈ। ਪਾਰਕ ਵਿੱਚ ਕਰੀਬ 200 ਟਨ ਕਬਾ...
ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵੇਗੀ ਇਹ ਸਰਕਾਰ, ਹੋ ਗਿਆ ਐਲਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਸਰਕਾਰ ਭਾਵ ਕੇਜਰੀਵਾਲ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਆਪਣਾ 10ਵਾਂ ਬਜਟ (Delhi Budget 2024) ਪੇਸ਼ ਕੀਤਾ ਹੈ। ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਦਿੱਲੀ ਲਈ 76000 ਕਰੋੜ ਰੁਪਏ ਦਾ ਬਜਟ ਪੇਸ਼...
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol-Diesel Price: ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਇਸ ਦੌਰਾਨ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ 'ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ...
ਕੇਜਰੀਵਾਲ ਦੇ ਘਰ ਧਰਨਾ ਦੇਣ ਪਹੁੰਚੇ ਤਜਿੰਦਰ ਬੱਗਾ
ਹਾਈਕੋਰਟ 'ਚ 10 ਮਈ ਨੂੰ ਸੁਣਵਾਈ ਹੋਵੇਗੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਭਾਜਪਾ ਆਗੂ ਤੇਜਿੰਦਰ ਬੱਗਾ (Tejinder Bagga) ਦੇ ਮਾਮਲੇ 'ਚ ਹੰਗਾਮਾ ਜਾਰੀ ਹੈ। ਘਰ ਪਰਤਣ ਤੋਂ ਬਾਅਦ ਬੱਗਾ ਨੇ ਅਰਵਿੰਦ ਕੇਜਰੀਵਾਲ ’ਤੇ ਸ਼ਬਦੀ ਹਮਲਾ ਕੀਤਾ। ਬੱਗਾ ਨੇ ਕਿਹਾ ਕਿ 1 ਨਹੀਂ ਸਗੋਂ 100 ਐਫਆਈਆਰ ਦਰਜ ਹੋਣੀਆਂ ...
ਦਿੱਲੀ ’ਚ ਸ੍ਰੀ ਗਣੇਸ਼ ਮੂਰਤੀ ਵਿਸਰਜਨ ਦੌਰਾਨ ਨੌਜਵਾਨ ਦਾ ਚਾਕੂ ਮਾਰ ਕੇ ਕਤਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦੇ ਮੰਗੋਲਪੁਰੀ ’ਚ ਗਣੇਸ਼ ਮੂਰਤੀ ਵਿਸਰਜਨ ਦੌਰਾਨ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਟਚ ਹੋਣ ਤੋਂ ਬਾਅਦ ਵਿਦਾਦ ਸ਼ੁਰੂ ਹੋਇਆ, ਇਸ ’ਚ ਅਰਮਾਨ ਨਾਂਅ ਦੇ ਨੌਜਵਾਨ ਚਾਕੂ ਵੱਜਣ ਕਾਰਨ ਮੌਤ ਹੋ ਗਈ ਤੇ 4 ਨੌਜਵਾਨ ਜਖਮੀ ਹੋ...
ਕਾਰ ਨਾਲ ਧੂਹੀ ਲੜਕੀ ਦੇ ਮਾਮਲੇ ’ਚ ਕੇਜਰੀਵਾਲ ਨੇ ਕੀਤਾ ਐਲਾਨ
ਕਾਰ ਨਾਲ ਧੂਹੀ ਲੜਕੀ ਦੇ ਮਾਮਲੇ ’ਚ ਕੇਜਰੀਵਾਲ ਨੇ ਕੀਤਾ ਐਲਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੰਝਾਵਲਾ ਹਾਦਸੇ (Kanjhawala Case) ਨੂੰ ਸ਼ਰਮਸਾਰ ਦੱਸਦੇ ਹੋਏ ਸੋਮਵਾਰ ਨੂੰ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਕੇਜਰੀਵਾਲ ਨੇ ਟਵੀਟ ...
ਦਿੱਲੀ ‘ਚ 17 ਸਾਲਾ ਵਿਦਿਆਰਥਣ ‘ਤੇ ਤੇਜ਼ਾਬ ਸੁੱਟਿਆ
ਦਿੱਲੀ 'ਚ 17 ਸਾਲਾ ਵਿਦਿਆਰਥਣ 'ਤੇ ਤੇਜ਼ਾਬ ਸੁੱਟਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ 'ਚ ਬੁੱਧਵਾਰ ਨੂੰ 17 ਸਾਲਾ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਇਹ ਘਟਨਾ ਸਵੇਰੇ 7:30 ਵਜੇ ਦਵਾਰਕਾ ਇਲਾਕੇ 'ਚ ਵਾਪਰੀ। ਲੜਕੀ ਆਪਣੀ ਛੋਟੀ ਭੈਣ ਨਾਲ ਜਾ ਰਹੀ ਸੀ, ਜਦੋਂ ਬਾਈਕ 'ਤੇ ਦੋ ਵਿਅਕਤੀ ਆਏ। ਪਿੱਛੇ ਬੈਠੇ ...
ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ 2 ਕੋਰੋਨਾ ਮਰੀਜ਼ਾਂ ਦੀ ਮੌਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ (Coronavirus) (ਕੋਵਿਡ-19) ਦੀ ਲਾਗ ਕਾਰਨ ਦੋ ਮਰੀਜ਼ਾਂ ਦੀ ਮੌਤ ਹੋਣ ਨਾਲ ਹੁਣ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 5,30,728 ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਸਵ...
ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ
ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਰਵਾਈ ਈਡੀ ਵੱਲੋਂ ਕੀਤੀ ਗਏ ਤੇ ਈਡੀ ਨੇ ਸਤੇਂਦਰ ਜੈਨ ਨੂੰ ਗ੍ਹਿਫ਼ਤਾਰ ਕੀਤਾ ਹੈ। ਇਹ ਮਾਮਲਾ ਕ...
ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਕੀਤਾ ਰੁਖ
Arvind Kejriwal ਨੇ ਕੱਲ੍ਹ ਤੁਰੰਤ ਸੁਣਵਾਈ ਦੀ ਕੀਤੀ ਮੰਗ
ਗ੍ਰਿਫਤਾਰੀ ਤੇ ਰਿਮਾਂਡ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਕੇਜਰੀਵਾਲ ਨੇ ਕਿਹਾ ਕਿ ਮੇਰੀ ਗ੍ਰਿਫਤਾਰੀ ਤੇ ਰਿਮਾਂਡ ਗੈਰ ਕਾਨੂੰਨੀ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਨੇ ਮੁੱਖ ਮੰ...