ਮੋਦੀ-ਸ਼ਾਹ ਅਸਲ ਮੁੱਦਿਆਂ ਨੂੰ ਲੁਕੋਣ ਲੱਗੇ : ਸੋਨੀਆ
ਕਿਹਾ, ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਹੋਇਆ ਤਬਾਹ
ਨਾਗਰਿਕਤਾ ਬਿੱਲ 'ਤੇ ਕਾਂਗਰਸ ਨੇ ਭਾਜਪਾ ਦੀ ਕੀਤੀ ਆਲੋਚਨਾ
ਏਜੰਸੀ/ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਖ਼ਤ ਹਮਲਾ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ ਨੂੰ ਸੰਵਿਧਾਨ ...
ਰਾਹੁਲ ਗਾਂਧੀ ਵੀਰ ਸਾਵਰਕਰ ਦਾ ਅਪਮਾਨ ਨਾ ਕਰਨ : Sanjay Raut
ਸਾਵਰਕਰ ਦੇਸ਼ ਦੇ ਦੇਵਤਾ : Sanjay Raut
ਨਵੀਂ ਦਿੱਲੀ। ਵੀਰ ਸਾਵਰਕਰ 'ਤੇ ਜਾਰੀ ਘਮਸਾਨ 'ਚ ਹੁਣ ਸ਼ਿਵ ਸੇਨਾ ਵੀ ਵੜ੍ਹ ਗਈ ਹੈ। ਸ਼ਿਵ ਸੇਨਾ ਸੰਸਦ ਸੰਜੇ ਰਾਉਤ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਨਹਿਰੂ ਗਾਂਧੀ ਵਾਂਗ ਸਾਵਰਕਰ ਨੇ ਵੀ ਦੇਸ਼ ਲਈ ਜੀਵਨ ਦਿੱਤਾ। ਸਾਵਰਕਰ ਸਿਰਫ ਮਹਾਰਾਸ਼ਟਰ ਲਈ ਹੀ ਨਹੀਂ ਪੂਰੇ ਦੇਸ਼ ਲਈ ਇਕ ਵ...
ਦਿੱਲੀ ਦੀਆਂ illegal ਕਲੋਨੀਆਂ ਹੋਈਆਂ ਰੇਗੂਲਰ
ਰਾਸ਼ਟਰਪਤੀ ramnath kovind ਨੇ ਦਿੱਤੀ ਬਿੱਲ ਨੂੰ ਮੰਨਜ਼ੂਰੀ
ਨਵੀਂ ਦਿੱਲੀ। ਰਾਜਧਾਨੀ ਦਿੱਲੀ ਦੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੁਲਰ ਕਰਨ ਦਾ ਰਾਹ ਸਾਫ ਹੋ ਗਿਆ ਹੈ। ਸ਼ੁੱਕਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੁਲਰ ਕਰਨ ਸਬੰਧੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰ...
ਅਯੁੱਧਿਆ ਫੈਸਲੇ ਦੇ ਖਿਲਾਫ਼ ਮੁੜ ਵਿਚਾਰ ਪਟੀਸ਼ਨਾਂ ਖਾਰਜ
Ayodhya | 18 ਮੁੜ ਵਿਚਾਰ ਪਟੀਸ਼ਨਾਂ ਕੀਤੀਆਂ ਸਨ ਦਾਇਰ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਅਯੁੱਧਿਆ ਦੇ ਫੈਸਲੇ ਖਿਲਾਫ ਦਾਇਰ ਸਾਰੀਆਂ 18 ਮੁੜ ਵਿਚਾਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਅਦਾਲਤ ਨੇ ਪਿਛਲੇ ਮਹੀਨੇ ਅਯੁੱਧਿਆ ਬਾਰੇ ਇਕ ਇਤਿਹਾਸਕ ਫੈਸਲਾ ਦਿੰਦਿਆਂ ਰਾਮ ਮੰਦਰ ਦੀ ਉਸਾਰੀ ਦਾ ਰਸਤ...
ਨਾਗਰਿਕਤਾ ਸੋਧ ਬਿੱਲ ਖਿਲਾਫ਼ ‘ਚ Supreme Court ‘ਚ ਅਪੀਲ
Supreme Court | ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਕੀਤੀ ਅਪੀਲ ਦਾਖਲ
ਨਵੀਂ ਦਿੱਲੀ। ਨਾਗਰਿਕਤਾ ਸੋਧ ਬਿੱਲ ਦੀ ਖ਼ਿਲਾਫ਼ਤ ਕਰਦਿਆਂ ਸੁਪਰੀਮ ਕੋਰਟ 'ਚ ਪਹਿਲੀ ਅਰਜ਼ੀ ਦਾਖ਼ਲ ਹੋ ਚੁੱਕੀ ਹੈ। ਇਹ ਅਰਜ਼ੀ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਦਰਜ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨ ਧਰਮ ਦੇ ਅਧਾਰ 'ਤੇ ਭੇਦਭ...
ਨਾਗਰਿਕਤਾ ਸੋਧ ਬਿੱਲ ਰਾਜ ਸਭਾ ‘ਚ ਵੀ ਪਾਸ
Citizenship Amendment Bill | ਇਹ ਬਿੱਲ ਨਾਗਰਿਕਤਾ ਦੇਣ ਲਈ, ਨਾ ਕਿ ਖੋਹਣ ਦਾ : ਅਮਿਤ ਸ਼ਾਹ
ਨਵੀਂ ਦਿੱਲੀ। ਨਾਗਰਿਕਤਾ ਸੋਧ ਬਿੱਲ ਨੂੰ ਰਾਜ ਸਭਾ ਨੇ ਮਨਜ਼ੂਰੀ ਦੇ ਦਿੱਤੀ ਹੈ। ਬਿੱਲ ਦੇ ਹੱਕ 'ਚ 125 ਵੋਟਾਂ ਪਈਆਂ ਜਦੋਂ ਕਿ ਵਿਰੋਧ 'ਚ 105 ਵੋਟਾਂ ਪਈਆਂ। ਰਾਜ ਸਭਾ ਵਿੱਚ, ਬਿੱਲ 'ਤੇ ਕਰੀਬ 8 ਘੰਟਿਆਂ ਤੱਕ ਬ...
ਦੇਸ਼ ‘ਚ ਕਈ ਥਾਵਾਂ ‘ਤੇ ਨਾਗਰਿਕਤਾ ਬਿਲ ਦਾ ਵਿਰੋਧ
citizenship | ਰਾਜਾਂ ਦੀ ਪਹਿਚਾਣ ਰੱਖਣ ਲਈ ਵਚਨਬੱਧ : ਸ਼ਾਹ
ਨਵੀਂ ਦਿੱਲੀ। ਨਾਗਰਿਕਤਾ ਸੋਧ ਬਿੱਲ ਸਬੰਧੀ ਬਹਿਸ ਵਿਚਕਾਰ ਬੁੱਧਵਾਰ ਨੂੰ ਰਾਜ ਸਭਾ ਵਿੱਚ ਅਸਾਮ, ਮਣੀਪੁਰ, ਤ੍ਰਿਪੁਰਾ, ਮਿਜ਼ੋਰਮ, ਅਰੁਣਾਚਲ ਅਤੇ ਮੇਘਾਲਿਆ ਵਿੱਚ ਵਿਰੋਧ ਪ੍ਰਦਰਸ਼ਨ ਹੋਏ। ਅਸਮ ਵਿੱਚ ਹਜ਼ਾਰਾਂ ਵਿਦਿਆਰਥੀਆਂ ਨੇ ਅਸੈਂਬਲੀ ਵੱਲ ਮਾਰਚ ਕੀ...
Factory Fire: ਭੀੜੀਆਂ ਗਲੀਆਂ ਕਾਰਨ ਜ਼ਿਆਦਾ ਮੌਤਾਂ ਹੋਈਆਂ
Factory Fire: ਭੀੜੀਆਂ ਗਲੀਆਂ ਕਾਰਨ ਜ਼ਿਆਦਾ ਮੌਤਾਂ ਹੋਈਆਂ
ਦਿੱਲੀ ਦੇ ਫਾਇਰ ਬ੍ਰਿਗੇਡ ਵਿਭਾਗ ਦੇ ਮੁਖੀ ਨੇ ਦੱਸਿਆ ਜ਼ਿਆਦਾ ਮੌਤਾਂ ਦਾ ਕਾਰਨ
ਨਵੀਂ ਦਿੱਲੀ, ਏਜੰਸੀ। ਦਿੱਲੀ ਦੀ ਅਨਾਜ ਮੰਡੀ 'ਚ ਸਥਿਤ ਇੱਕ ਇਮਾਰਤ 'ਚ ਐਤਵਾਰ ਨੂੰ ਅੱਗ ਲੱਗਣ ਕਰਕੇ 43 ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਵਿਭਾਗ ਅਨੁਸਾਰ ਜ...
ਅਦਾਲਤ ਵੱਲੋਂ ਚਿਤੰਬਰਮ ਨੂੰ ਮਿਲੀ ਜ਼ਮਾਨਤ
ਬਿਨ੍ਹਾਂ ਅਦਾਲਤ ਦੀ ਮਨਜ਼ੂਰੀ ਤੋਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ
ਨਵੀਂ ਦਿੱਲੀ। ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ (74) ਨੂੰ ਆਈਐਨਐਕਸ ਮੀਡੀਆ ਘੁਟਾਲੇ ਦੇ ਦੋਸ਼ੀ ਨੂੰ ਵੀ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੇਰ ਸ਼ਾਮ ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਰਿਹਾ...
ਜਬਰ ਜਨਾਹ ਰੋਕਣ ਲਈ ਹੋਰ ਸਖਤ ਕਾਨੂੰਨ ਬਣਾਉਣ ਲਈ ਸਰਕਾਰ ਤਿਆਰ : Rajnath Singh
ਵੱਖ ਵੱਖ ਦਲਾਂ ਦੇ ਮੰਤਰੀਆਂ ਨੇ ਦੋਸ਼ੀਆਂ ਨੂੰ ਜਲਦੀ ਸਜ਼ਾ ਦੇਣ ਦੀ ਕੀਤੀ ਮੰਗ | Rajnath Singh
ਨਵੀਂ ਦਿੱਲੀ। ਸੰਸਦ 'ਚ ਸਿਫਰ ਕਾਲ ਦੌਰਾਨ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਲੋਕ ਸਭਾ 'ਚ ਹੈਦਰਾਬਾਦ 'ਚ ਇਕ ਮਹਿਲਾ ਨਾਲ ਜਬਰ ਜਨਾਹ ਅਤੇ ਉਸ ਦੇ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਨਿੰਦਾ ਕੀ...