ਜਾਮੀਆ ਨਗਰ ਪਾਰਕਿੰਗ ’ਚ ਲੱਗੀ ਅੱਗ, ਹੋਰ ਸਾਧਨ ਸੜੇ
ਜਾਮੀਆ ਨਗਰ ਪਾਰਕਿੰਗ ’ਚ ਲੱਗੀ ਅੱਗ, ਹੋਰ ਸਾਧਨ ਸੜੇ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦਿੱਲੀ ਦੇ ਜਾਮੀਆ ਨਗਰ ’ਚ ਬੁੱਧਵਾਰ ਨੂੰ ਇਕ ਪਾਰਕਿੰਗ ਖੇਤਰ ’ਚ ਅੱਗ ਲੱਗ ਗਈ, ਜਿਸ ਕਾਰਨ ਕਈ ਵਾਹਨ ਸੜ ਕੇ ਸੁਆਹ ਹੋ ਗਏ। ਦਿੱਲੀ ਫਾਇਰ ਸਰਵਿਸ (ਡੀਐਫਐਸ) ਨੇ ਕਿਹਾ ਕਿ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ। ਡੀਐਫਐ...
Petrol Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮਿਲੇਗੀ ਰਾਹਤ!
ਨਵੀਂ ਦਿੱਲੀ। Petrol Diesel Price Reduction: ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆ ਸਕਦੀ ਹੈ। ਇਸ ਦੌਰਾਨ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ...
ਜਗਤ ਪ੍ਰਕਾਸ਼ ਨੱਢਾ-ਅਮਿਤ ਸ਼ਾਹ ਦੀ ਅਗਵਾਈ ’ਚ ਚੋਣ ਕਮੇਟੀ ਦੀ ਬੈਠਕ ’ਚ ਵਰਚੁਅਲੀ ਤਰੀਕੇ ਨਾਲ ਜੁੜੇ ਪ੍ਰਧਾਨ ਮੰਤਰੀ, ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੀਤੀ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸੇ ਪੰਜਾਬ ਵਿਧਾਨ ਸਭਾ ਲਈ ਨੁਕਤੇ
(ਏਜੰਸੀ) ਨਵੀਂ ਦਿੱਲੀ। ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਦਿੱਲੀ ’ਚ ਭਾਜਪਾ ਨੇ ਮੀਟਿੰਗ ਕੀਤੀ। ਇਸ ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਤੀ ਵੀ ਵਰਚੁਅਲੀ ਸ਼ਾਮਲ ਹੋ ਕੋ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੁਝ ਨੁਕਤੇ ਦੱਸੇ। ਇਸ ਮੀਟਿੰਗ ਦ...
ਲੋਕ ਸਭਾ ਉਮੀਦਵਾਰਾਂ ਦੀ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ
ਦੂਜੀ ਸੂਚੀ ਵਿੱਚ 43 ਨਾਂਅ
ਨਵੀਂ ਦਿੱਲੀ। ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 43 ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਰਾਜਸਥਾਨ ਦੇ ਸਾਬਕਾ ਸੀਐਮ ਅਸ਼ੋਕ ਗਹਿਲੋਤ ਦੇ ਬੇਟੇ ਵੈਭਵ ਗਹਿਲੋਤ ਨੂੰ ਜਲੌਰ ਤੋਂ ਟਿਕਟ ਦਿੱਤੀ ਹੈ ਅਤੇ ਸਾਬਕਾ ਸੀਐਮ ਕਮਲਨਾਥ ਦੇ ਬੇਟੇ ਨਕੁਲ ...
ਕੇਜਰੀਵਾਲ ਦੇ ਰਿਮਾਂਡ ’ਤੇ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ। ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਈਡੀ ਨੇ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਤਿੰਨ ਘੰਟੇ ਤੱਕ ਚੱਲੀ ਬਹਿਸ ਵਿੱਚ ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਪਰ ਅਦਾਲਤ ਨੇ ਰਿਮਾਂਡ ’ਤੇ ਫੈਸਲਾ ਸੁਰੱਖਿ...
ਦਿੱਲੀ ‘ਚ ਰੋਬੋਟ ਨਾਲ ਬੁਝੇਗੀ ਅੱਗ : ਸਤੇਂਦਰ ਜੈਨ
ਹੁਣ ਫਾਇਰ ਬ੍ਰਿਗੇਡ ਦਾ ਜਵਾਨਾਂ ਨੂੰ ਜਾਨ ਜੋਖਮ ’ਚ ਨਹੀਂ ਪਾਉਣੀ ਪਵੇਗੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਸਤੇਂਦਰ ਜੈਨ (Satyendar Jain) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜਧਾਨੀ ਨੇ ਰੋਬੋਟ ਨਾਲ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਬੇੜੇ ’ਚ ਦੋ ਫਾਇਰ ਬ੍ਰਿਗੇਡ ਫਾਈਟਰ ਰੋਬੋਟ ਨ...
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਕਿਹਾ; ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਔਖਾ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਅੱਜ ਇੱਕ ਟਵੀਟ ਕੀਤਾ ਉਸ ਵਿੱਚ ਉਨ੍ਹਾਂ ਅਰਵਿੰਦ ਕੇਜਰੀਵਾਲ ਦਾ ਪੱਖ ਪੂਰਦਿਆਂ ਵੱਡੀ ਗੱਲੀ ਕਹੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਸੀਬੀਆਈ ਨੇ ਦਿੱਤੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਦੌਰਾ...
ਰੋਹਿਣੀ ਕੋਰਟ ‘ਚ ਅਚਾਨਕ ਚੱਲੀ ਗੋਲੀ, ਦੋ ਜ਼ਖਮੀ
ਰੋਹਿਣੀ ਕੋਰਟ 'ਚ ਅਚਾਨਕ ਚੱਲੀ ਗੋਲੀ, ਦੋ ਜ਼ਖਮੀ
ਨਵੀਂ ਦਿੱਲੀ (ਏਜੰਸੀ)। ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਰੋਹਿਣੀ ਅਦਾਲਤ ਵਿੱਚ ਨਾਗਾਲੈਂਡ ਆਰਮਡ ਪੁਲਿਸ ਫੋਰਸ (ਐਨਏਪੀ) ਦੇ ਇੱਕ ਜਵਾਨ ਨੇ ਅਚਾਨਕ ਬੰਦੂਕ ਨਾਲ ਗੋਲੀ ਚਲਾ ਦਿੱਤੀ, ਜਿਸ ਵਿੱਚ ਦੋ ਵਿਅਕਤੀ ਮਾਮੂਲੀ ਜ਼ਖ਼ਮੀ ਹੋ ਗਏ। ਪੁਲਿਸ ਨੇ ਇੱਥੇ ਦੱਸ...
ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਲਈ ਜੋ ਕੁਝ ਕਰਨਾ ਹੈ ਕੇਂਦਰ ਸਰਕਾਰ ਛੇਤੀ ਕਰੇ : ਕੇਜਰੀਵਾਲਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਸ਼ਮੀਰ ਦੇ ਹਾਲਾਤਾਂ ’ਤੇ ਚਿੰਤਾ ਜ਼ਾਹਿਰ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਜੋ ਕਸ਼ਮੀਰ ਦੇ ਹਾਲਾਤ ਹਨ ਉਹ ਚਿੰਤਾਜਨਕ ਹਨ। ਇੱਕ ਪਲਾਇਨ 1990 ਦੇ ਆਸ-ਪਾਸ ਹੋਇਆ ਸੀ ਤੇ ਹੁਣ ਦੂਜੀ ਵਾਰ ਪਲਾਇਨ ਹੋ ਰਿਹਾ ਹੈ।
...
ਕੇਜਰੀਵਾਲ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਹਾਲੇ ਰਹਿਣ ਪਵੇਗਾ ਜੇਲ੍ਹ ’ਚ
ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਲਗਾਈ ਰੋਕ / Arvind Kejriwal
ਨਵੀਂ ਦਿੱਲੀ। ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਹਾਲੇ ਜੇਲ੍ਹ ’ਚ ਹੀ ਰਹਿਣਾ ਪਵੇਗਾ। ਰਾਊਜ਼ ਐਵੇਨਿਊ ਕੋਰਟ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕ...