ਰਾਜੀਵ ਕੁਮਾਰ ਨੇ ਨੀਤੀ ਕਮਿਸ਼ਨ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਸੁਮਨ ਬੇਰੀ ਬਣੇ ਨਵੇਂ ਉਪ ਚੇਅਰਮੈਨ
(ਏਜੰਸੀ) ਨਵੀਂ ਦਿੱਲੀ। ਨੀਤੀ ਕਮਿਸ਼ਨ ਦੇ ਉਪ ਚੇਅਰਮੈਨ (ਵੀਸੀ) ਰਾਜੀਵ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਸਮੇਂ ਤੋਂ ਪਹਿਲਾਂ ਹੀ ਅਸਤੀਫਾ ਦਿੱਤਾ ਹੈ ਪਰ ਇਸ ਦੇ ਪਿੱਛੇ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੈ। ਮੰਤਰੀ ਮੰਡਲ ਦੀ ਨਿਯੁਕਤ ਕਮੇਟੀ (ਏਸੀਸੀ) ...
Arvind Kejriwal: CM ਮਾਨ ਦੀ ਕੇਜਰੀਵਾਲ ਨਾਲ ਤਿਹਾੜ ਜ਼ੇਲ੍ਹ ’ਚ ਮੁਲਾਕਾਤ, ਪੜ੍ਹੋ ਕੀ ਕਿਹਾ
ਮਾਨ ਬੋਲੇ, ਦਿੱਲੀ ਦੇ ਸੀਐੱਮ ਹੁਣ ਠੀਕ ਹਨ
ਰੋਜ਼ਾਨਾ ਹੋ ਰਿਹਾ ਹੈ ਚੈਕਅੱਪ | Arvind Kejriwal
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜ਼ੇਲ੍ਹ ’ਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿ...
ਸੁਪਰੀਮ ਕੋਰਟ ਕੁਝ ਸਮੇਂ ’ਚ ਕਰੇਗੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ, ਸ਼ਰਾਬ ਨੀਤੀ ਘੁਟਾਲੇ ’ਚ ED ਦੀ ਪੁੱਛਗਿੱਛ ਮੁੜ ਸ਼ੁਰੂ
ਰਾਹੁਲ ਗਾਂਧੀ ਸੀਐੱਮ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਨਿਵਾਸ ਤੋਂ ਗ੍ਰਿਫਤਾਰ ਕਰ ਲਿਆ ਸੀ। ਈਡੀ ਦੀ ਟੀਮ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਦੇ...
ਦਿੱਲੀ ਦੇ ਅਲੀਪੁਰ ‘ਚ ਗੋਦਾਮ ਦੀ ਕੰਧ ਡਿੱਗੀ, 5 ਵਿਅਤੀਆਂ ਦੀ ਦਰਦਨਾਕ ਮੌਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦਿੱਲੀ ਦੇ ਅਲੀਪੁਰ ਵਿੱਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸ਼ੁੱਕਰਵਾਰ ਨੂੰ ਹੋਏ ਇਸ ਹਾਦਸੇ 'ਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਅ...
Petrol Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਵੇਖੋ ਤਾਜ਼ਾ ਸੂਚੀ
Petrol Diesel Price: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਵਿਚਕਾਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ...
ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ
Supreme Court ਨੇ ਯੂਪੀ ਸਰਕਾਰ ਦੇ ਫੈਸਲੇ 'ਤੇ ਲਾਈ ਰੋਕ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਕਾਂਵਡ਼ ਯਾਤਰਾ ਰੂਟ 'ਤੇ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਲਈ ਕਈ ਸਰਕਾਰਾਂ ਦੇ ਆਦੇਸ਼ਾਂ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਸਰਕਾਰਾਂ...
ਮਾਸਕ ਲਾਉਣਾ ਜ਼ਰੂਰੀ ਨਹੀਂ ਤਾਂ ਦੇਣਾ ਪਵੇਗਾ 500 ਰੁਪਏ ਜੁਰਮਾਨਾ
ਕੋਰੋਨਾ ਦੀ ਫਿਰ ਵਧੀ ਰਫ਼ਤਾਰ, ਮਾਮਲਿਆਂ ’ਚ ਵਾਧਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਇੱਕ ਵਾਰ ਫਿਰ ਮਾਸਕ ਪਹਿਨਣਾ (Wear Mask) ਲਾਜਮੀ ਕਰ ਦਿੱਤਾ ਹੈ ਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਜੁ਼ਰਮਾਨਾ ਦੇਣ ਪਵੇਗਾ। ਅਧਿਕਾਰਿਕ ਸੂਤਰਾਂ ਨੇ ...
ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਨੂੰ ਕੀਤਾ ਗ੍ਰਿਫਤਾਰ, ਭਾਜਪਾ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਨੂੰ ਕੀਤਾ ਗ੍ਰਿਫਤਾਰ, ਭਾਜਪਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਅੱਜ ਪੰਜਾਬ ਪੁਲਿਸ ਨੇ ਤੇਜਿੰਦਰ ਬੱਗਾ ਨੂੰ ਸਾਈਬਰ ਸੈੱਲ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ।ਪੰਜਾਬ ਪੁਲਿਸ ਕਈ ਦਿਨਾਂ ਤੋਂ ਤਜਿੰਦਰ ਬੱਗਾ ਦੀ ਭਾਲ ਕਰ ਰਹੀ ਸੀ।ਜਦਕਿ ਇ...
ਦਿੱਲੀ ‘ਚ ਮੌਸਮ ਸੁਹਾਵਣਾ, ਮੀਂਹ ਦੀ ਆਹਟ
ਦਿੱਲੀ 'ਚ ਮੌਸਮ ਸੁਹਾਵਣਾ, ਮੀਂਹ ਦੀ ਆਹਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਬੱਦਲਵਾਈ ਅਤੇ ਠੰਢੀਆਂ ਹਵਾਵਾਂ ਦੇ ਕਾਰਨ ਮੌਸਮ ਸੁਹਾਵਣਾ ਹੋ ਗਿਆ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਘੱਟੋ-ਘੱਟ ਤਾਪਮਾਨ 27.5 ਡਿਗਰੀ ਸੈਲਸੀਅ...
Wrestler Protest: ਰਾਕੇਸ਼ ਟਿਕੈਤ ਨੇ ਪਹਿਲਵਾਨਾਂ ਦੇ ਅੰਦੋਲਨ ਬਾਰੇ ਦਿੱਤੀ ਵੱਡੀ ਜਾਣਕਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੈਸਲਰ ਪ੍ਰੋਟੈਸਟ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ, ਜੋ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ, ਉੱਤਰੀ ਰੇਲਵੇ ਵਿੱਚ ਆਪਣੀਆਂ-ਆਪਣੀਆਂ ਨੌਕਰੀਆਂ 'ਤੇ ਵਾਪ...