ਇਤਿਹਾਸਕ ਫੈਸਲਿਆਂ ਕਾਰਨ ਜਾਣੇ ਜਾਣਗੇ ਜਸਟਿਸ ਰੰਜਨ ਗੋਗੋਈ
ਧੰਨਵਾਦ ਕਰਦੇ ਅਦਾਲਤ ਰੂਮ 'ਚੋਂ ਚਲੇ ਗਏ ਜਸਟਿਸ ਰੰਜਨ ਗੋਗੋਈ
ਏਜੰਸੀ/ਨਵੀਂ ਦਿੱਲੀ। ਚੀਫ ਜਸਟਿਸ ਦੇ ਰੂਪ 'ਚ ਰੰਜਨ ਗੋਗੋਈ ਦਾ ਕਾਰਜਕਾਲ ਲਗਭਗ 13 ਮਹੀਨਿਆਂ ਦਾ ਰਿਹਾ ਇਸ ਦੌਰਾਨ ਉਨ੍ਹਾਂ ਨੇ ਕੁੱਲ 47 ਫੈਸਲੇ ਸੁਣਾਏ, ਜਿਨ੍ਹਾਂ 'ਚੋਂ ਕੁਝ ਇਤਿਹਾਸਕ ਫੈਸਲੇ ਵੀ ਸ਼ਾਮਲ ਹਨ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋ...
ਕੇਂਦਰ ਤੇ ਰਾਹੁਲ ਨੂੰ ਮਿਲੀ ਰਾਹਤ
ਰਾਹੁਲ ਵੱਲੋਂ ਮੋਦੀ ਖਿਲਾਫ਼ ਕੀਤੀ ਟਿੱਪਣੀ ਲਈ ਮੰਗੀ ਮਾਫ਼ੀ ਮਨਜ਼ੂਰ
ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ 'ਚ ਆਪਣੇ ਫੈਸਲੇ 'ਤੇ ਮੁੜ ਵਿਚਾਰ ਤੋਂ ਅੱਜ ਨਾਂਹ ਕਰ ਦਿੱਤੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਯ ਸੰਜੈ ਕਿਸ਼ਨ ਕੌਲ ਤੇ ਜਸਟਿਸ ਦੇ ਐਮ ਜੋਸੇਫ ਦੀ ਬੈਂਚ ਨੇ ਕੇਂਦਰ ਸਰਕਾਰ...
ਕਾਂਗਰਸ ਪਾਰਟੀ ਦੇ ਪਤਵੰਤਿਆਂ ਨੇ ਦਿੱਤੀ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ
130 ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ
ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਕਈ ਪਤਵੰਤਿਆਂ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 130 ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀ...
ਸਬਰੀਵਾਲਾ ਮੰਦਰ ਵਿਵਾਦ। 7 ਜੱਜਾਂ ਵਾਲੀ ਬੈਂਚ ਕਰੇਗੀ ਹੁਣ ਅਗਲੀ ਸੁਣਵਾਈ
ਸੁਪਰੀਮ ਕੋਰਟ ਨੇ ਆਪਣਾ ਫੈਸਲਾ ਪਲਟਿਆ
ਨਵੀਂ ਦਿੱਲੀ। ਸੁਪਰੀਮ ਕੋਰਟ 'ਚ ਅੱਜ ਵੱਡੇ ਫੈਸਲੇ ਦਾ ਦਿਨ ਹੈ। ਸਬਰੀਮਾਲਾ ਮੰਦਰ ਮਾਮਲੇ 'ਚ ਦਾਇਰ ਕੀਤੀਆਂ ਗਈਆਂ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਪਲਟ ਦਿੱਤਾ ਹੈ ਜਿਸ ਤਹਿਤ ਮੁੱੜ ਵਿਚਾਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਦੀ ਬੈਂਚ ਨੇ ਇਹ ਸੁਣਵਾਈ 7 ਜੱਜਾਂ ਦੀ ਬ...
ਸਬਰੀਮਾਮਲਾ ਮੰਦਰ ਮਾਮਲਾ। ਸੁਪਰੀਮ ਕੋਰਟ ਅੱਜ ਸੁਣਾਵੇਗੀ ਆਪਣਾ ਫੈਸਲਾ
ਕੇਰਲਾ ਦੇ 800 ਸਾਲ ਪੁਰਾਣੇ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲ ਹੋਣ ਬਾਰੇ ਸੁਪਰੀਮ ਕੋਰਟ ਸੁਣਾਵੇਗੀ ਅੱਜ ਫੈਸਲਾ
65 ਪਟੀਸ਼ਨਾਂ 'ਤੇ ਸੁਣਵਾਈ ਹੋਣੀ ਹੈ
ਸੁਪਰੀਮ ਨੇ ਆਪਣੇ ਪੁਰਾਣੇ ਫੈਸਲੇ ਂਚ ਕਿਹਾ ਸੀ ਕਿ ਦਹਾਕਿਆਂ ਪੁਰਾਣੀ ਹਿੰਦੂ ਪ੍ਰਥਾ ਗੈਰ ਕਾਨੂੰਨੀ ਤੇ ਗੈਰ ਸੰਵਧਾਨਿਕ ਹੈ।
ਵਿਰੋਧੀਆਂ ਕੋਲ ਅਜੇ ਵੀ 6 ਮਹੀਨੇ ਦਾ ਸਮਾਂ ਸਰਕਾਰ ਬਣਾਉਣ ਵਾਸਤੇ : ਸ਼ਾਹ
ਸਾਰੀਆਂ ਵਿਰੋਧੀ ਪਾਰਟੀਆਂ ਨੂੰ ਉਥੇ ਸਰਕਾਰ ਬਣਾਉਣ ਦਾ ਮੌਕਾ ਮਿਲਿਆ
ਗੱਠਜੋੜ ਦੀ ਸਰਕਾਰ ਬਣੀ ਤਾਂ ਦੇਵੇਂਦਰ ਫੜਨਵੀਸ ਮੁੱਖ ਮੰਤਰੀ ਹੋਣਗੇ, ਪਰ ਕਿਸੇ ਨੇ ਵਿਰੋਧ ਨਹੀਂ ਕੀਤਾ
18 ਦਿਨ ਦਾ ਸਮਾਂ ਦਿੱਤਾ ਗਿਆ ਸੀ ਸਰਕਾਰ ਬਣਾਉਣ ਵਾਸਤੇ
ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਸਰਕਾਰ
ਘੱਟ ਕੀਤੇ ਵਧੀਆਂ ਫੀਸਾਂ ਦੇ ਫੈਸਲੇ
ਨਵੀਂ ਦਿੱਲੀ। ਜਵਾਹਰ ਲਾਲ ਨਹਿਰੂ ਦੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੇ ਸਰਕਾਰ ਨੂੰ ਝੁਕਾਉਣ 'ਤੇ ਮਜ਼ਬੂਰ ਕਰ ਦਿੱਤਾ। ਮੋਦੀ ਸਰਕਾਰ ਨੇ ਆਖਰਕਾਰ ਵਧੀ ਹੋਈ ਹਾਸਟਲ ਫੀਸ ਦਾ ਫੈਸਲਾ ਵਾਪਸ ਲੈ ਲਿਆ ਹੈ ਜੋ ਕਿ ਪ੍ਰਸਤਾਵਿਤ ਫੀਸ ਢਾਂਚੇ ਤੋਂ ਘੱਟ ਹੈ। ਇਸ ਦੇ ਨਾਲ ਹੀ ਗਰੀਬ ਵ...
ਸਬਰੀਮਲਾ ਤੇ ਰਾਫੇਲ ਮਾਮਲੇ ‘ਚ ਫੈਸਲਾ ਵੀਰਵਾਰ ਨੂੰ
ਸਬਰੀਮਲਾ ਤੇ ਰਾਫੇਲ ਮਾਮਲੇ 'ਚ ਫੈਸਲਾ ਵੀਰਵਾਰ ਨੂੰ
ਨਵੀਂ ਦਿੱਲੀ , ਏਜੰਸੀ। ਸੁਪਰੀਮ ਕੋਰਟ ਸਬਰੀਮਾਲਾ ਅਤੇ ਰਾਫੇਲ ਸੌਦਾ ਮਾਮਲਿਆਂ ਵਿੱਚ ਦਰਜ ਮੁੜ ਵਿਚਾਰ ਅਰਜੀਆਂ 'ਤੇ ਵੀਰਵਾਰ ਨੂੰ ਫੈਸਲਾ ਸੁਣਾਵੇਗਾ। ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਬੁੱਧਵਾਰ ਨੂੰ ਦੋ ਵੱਖ-ਵੱਖ ਨੋਟਿਸ ਜਾਰੀ ਕਰਕੇ ਦੋਵਾਂ ਮਾਮਲਿਆਂ ਨੂੰ ਫ...
ਕੇਂਦਰੀ ਮੰਤਰੀ ਸਾਵੰਤ ਨੇ ਦਿੱਤਾ ਕੇਂਦਰ ਸਰਕਾਰ ਤੋਂ ਅਸਤੀਫ਼ਾ
ਨਵੀਂ ਦਿੱਲੀ। ਮਹਾਰਾਸ਼ਟਰ 'ਚ ਸਰਕਾਰ ਬਣਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੋਏ ਝਗੜੇ ਵਿਚਕਾਰ ਸ਼ਿਵ ਸੈਨਾ ਦੇ ਮੰਤਰੀ ਅਰਵਿੰਦ ਸਾਵੰਤ ਨੇ ਸੋਮਵਾਰ ਨੂੰ ਨਰਿੰਦਰ ਮੋਦੀ ਸਰਕਾਰ ਦੇ ਕੇਂਦਰ 'ਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਾਵੰਤ ਨੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਚ...
ਚੋਣ ਕਮਿਸ਼ਨ ਨੇ ਸ਼ੇਸ਼ਨ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਸਾਬਕਾ ਮੁੱਖ ਚੋਣ ਕਮਿਸ਼ਨਰ ਟੀ ਐਨ ਸ਼ੇਸ਼ਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਹੈ ਕਿ ਉਹ ਸ੍ਰੀ ਸ਼ੇਸ਼ਾਨ ਦੀ ਮੌਤ ਤੋਂ ਬਹੁਤ ਦੁੱਖੀ ਹਨ ਅਤੇ ਉਹ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਉਹ ਹਮੇਸ਼ਾ ਸਾਰ...