ਸੋਨੀਆ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਨਿਯੁਕਤ, ਰਾਹੁਲ ਗਾਂਧੀ ਬਣੇ ਵਿਰੋਧੀ ਧਿਰ ਦੇ ਨੇਤਾ
ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ
ਨਵੀਂ ਦਿੱਲੀ (ਏਜੰਸੀ)। ਇਕ ਪਾਸੇ ਜਿੱਥੇ ਕਾਂਗਰਸ ਨੇਤਾ ਸੋਨੀਆ ਗਾਂਧੀ (Sonia Gandhi) ਨੂੰ ਸਰਬਸੰਮਤੀ ਨਾਲ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਚੁਣ ਲਿਆ ਗਿਆ, ਉਥੇ ਹੀ ਦੂਜੇ ਪਾਸੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਰਾਹੁਲ ਗਾਂਧੀ ਨੂੰ ਲ...
Lok Sabha Elections : ਭਾਜਪਾ ਨੇ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ
ਛੇਵੀਂ ਸੂਚੀ ਵਿੱਚ ਰਾਜਸਥਾਨ ਤੋਂ 2 ਅਤੇ ਮਨੀਪੁਰ ਤੋਂ ਇੱਕ ਉਮੀਦਵਾਰ ਐਲਾਨਿਆ
ਨਵੀਂ ਦਿੱਲੀ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਜਿਸ ’ਚ ਇੰਦੂਦੇਵੀ ਜਾਟਵ ਨੂੰ ਰਾਜਸਥਾਨ ਦੇ ਕਰੌਲੀ-ਧੌਲਪੁਰ ਅਤੇ...
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਆਇਆ ਉਛਾਲ! ਜਾਣੋ ਅੱਜ ਦੇ ਭਾਅ !
Gold- Silver Price Today: ਨਵੀਂ ਦਿੱਲੀ (ਏਜੰਸੀ)। ਸ਼ਨਿੱਚਰਵਾਰ ਨੂੰ ਲਗਾਤਾਰ ਡਿੱਗ ਰਹੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਮਾਮੂਲੀ ਵਾਧਾ ਵੇਖਿਆ ਗਿਆ ਹੈ। ਅੱਜ 24 ਕੈਰੇਟ ਸੋਨਾ 130.0 ਰੁਪਏ ਦੇ ਮਾਮੂਲੀ ਵਾਧੇ ਨਾਲ 7594.3 ਰੁਪਏ ਪ੍ਰਤੀ ਗ੍ਰਾਮ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 6963.3 ਰੁਪਏ ਪ...
ਰਾਸ਼ਟਰਪਤੀ ਨੇ 106 ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਨਾਲ ਕੀਤਾ ਸਨਮਾਨਿਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਲੋਕਾਂ ਨੂੰ ਪਦਮ ਪੁਰਸਕਾਰਾਂ ( Padma Award) ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਪਹਿਲਾ ਸਨਮਾਨ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਦਿੱਤਾ। ਉਨ੍ਹਾਂ ਦੀ ਧੀ ਨੇ ਪਿਤਾ ਨੂੰ ਦਿੱਤਾ ਪਦਮ ਵਿਭ...
ਯੂਕਰੇਨ ਤੋਂ ਫਲਾਈਟ ਰਾਹੀਂ ਦਿੱਲੀ ਪਹੁੰਚਿਆ ਅਮਨ , ਮੇਰਠ ਲਈ ਰਵਾਨਾ
ਯੂਕਰੇਨ (Ukraine) ਤੋਂ ਫਲਾਈਟ ਰਾਹੀਂ ਦਿੱਲੀ ਪਹੁੰਚਿਆ ਅਮਨ , ਮੇਰਠ ਲਈ ਰਵਾਨਾ
ਨਵੀਂ ਦਿੱਲੀ। ਰੂਸ ਤੇ ਯੂਕਰੇਨ (Ukraine) ਦਰਮਿਆਨ ਜੰਗ ਜਾਰੀ ਹੈ। ਉੱਥੇ ਫਸੇ ਭਾਰਤੀ ਜਿਵੇਂ ਕਿਵੇਂ ਭਾਰਤ ਪਹੁੰਚ ਰਹੇ ਹਨ। ਮੇਰਠ ਦੇ ਇਰਾ ਗਾਰਡਨ ਦਾ ਰਹਿਣ ਵਾਲਾ ਅਮਨ ਅਲੀ ਬੁੱਧਵਾਰ ਸਵੇਰੇ ਰੋਮਾਨੀਆ ਦੀ ਸਰਹੱਦ ਪਾਰ ਕਰਕੇ ...
ਸਰਦੀਆਂ ‘ਚ ਪ੍ਰਦੂਸ਼ਣ ਰੋਕਣ ਲਈ ਦਿੱਲੀ ਸਰਕਾਰ ਨੇ ਚੁੱਕਿਆ ਵੱਡਾ ਕਦਮ
ਨਵੀਂ ਦਿੱਲੀ। ਸਰਦੀਆਂ ਵਿੱਚ ਪ੍ਰਦੂਸ਼ਣ ਰੋਕਣ ਲਈ ਦਿੱਲੀ ਸਰਕਾਰ (Delhi Government) ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਪਟਾਕਿਆਂ ਦੇ ਨਿਰਮਾਣ, ਭੰਡਾਰ, ਵਿੱਕਰੀ ਤੇ ਵਰਤੋਂ 'ਤੇ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਦੀਵਾਲੀ (Diwali) ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਮੰਨਿਆ ਜਾਂਦਾ ਹੈ ਅਤੇ ਇਸ ...
ਸਪਾ ਨੇਤਾ ‘ਤੇ ਚੱਲਿਆ ਯੋਗੀ ਦਾ ਡੰਡਾ, ਛਵਿਨਾਥ ਯਾਦਵ ਦੀ ਕਰੋੜਾਂ ਦੀ ਜਾਇਦਾਦ ਕੁਰਕ
ਸਪਾ ਨੇਤਾ 'ਤੇ ਚੱਲਿਆ ਯੋਗੀ ਦਾ ਡੰਡਾ, ਛਵਿਨਾਥ ਯਾਦਵ ਦੀ ਕਰੋੜਾਂ ਦੀ ਜਾਇਦਾਦ ਕੁਰਕ
(ਏਜੰਸੀ)
ਪ੍ਰਤਾਪਗੜ੍ਹ। ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਸਮਾਜਵਾਦੀ ਪਾਰਟੀ (ਐਸਪੀ) ਦੇ ਜ਼ਿਲ੍ਹਾ ਪ੍ਰਧਾਨ ਛਵੀਨਾਥ ਯਾਦਵ ਖ਼ਿਲਾਫ਼ ਗੈਂਗਸਟਰ ਐਕਟ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ...
ਦਿੱਲੀ-NCR ਦੇ ਸਕੂੂਲਾਂ ’ਚ ਬੰਬ ਹੋਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ
ਇੱਕ ਹੀ ਮੇਲ ਰਾਹੀਂ ਭੇਜੀ ਗਈ ਧਮਕੀ | Delhi Schools Bomb Threat
ਬੰਬ ਨਿਰੋਧਕ-ਪੁਲਿਸ ਟੀਮਾਂ ਪਹੁੰਚਿਆਂ
ਨਵੀਂ ਦਿੱਲੀ (ਏਜੰਸੀ)। ਦਿੱਲੀ-ਐਨਸੀਆਰ ਦੇ ਕਈ ਸਕੂਲਾਂ ’ਚ ਬੰਬ ਹੋਣ ਦੀ ਧਮਕੀ ਦਿੱਤੀ ਗਈ ਹੈ। ਦਿੱਲੀ ਪੁਲਿਸ ਮੁਤਾਬਕ ਇਹ ਧਮਕੀ ਇੱਕ ਹੀ ਈ-ਮੇਲ ਤੋਂ ਭੇਜੀ ਗਈ ਹੈ। ਇਹ ਈ-ਮੇਲ ਅੱਜ ਸਵੇਰੇ...
ਦਿੱਲੀ ‘ਚ ਸਿੱਕਮ ਪੁਲਿਸ ਦੇ ਜਵਾਨ ਨੇ ਸਾਥੀਆਂ ‘ਤੇ ਚਲਾਈਆਂ ਗੋਲੀਆਂ, 3 ਦੀ ਮੌਤ
ਆਪਸੀ ਝਗੜੇ ਕਾਰਨ ਚਲਾਈਆਂ ਗੋਲੀਆਂ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਸਿੱਕਮ ਪੁਲਿਸ ਦੇ ਇੱਕ ਜਵਾਨ ਨੇ ਕਥਿਤ ਤੌਰ ’ਤੇ ਆਪਣੇ ਤਿੰਨ ਸਾਥੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ’ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ ’ਤੇ ਹੀ...
ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ, ਸ਼ਰਾਬ ਨੀਤੀ ਕੇਸ ’ਚ ਸੀਬੀਆਈ ਨੇ ਕਸਟਡੀ ਮੰਗੀ
ਨਵੀਂ ਦਿੱਲੀ (ਏਜੰਸੀ)। ਦਿੱਲੀ ਸ਼ਰਾਬ ਨੀਤੀ ਕੇਸ ’ਚ ਗਿ੍ਰਫ਼ਤਾਰ ਮਨੀਸ਼ ਸਿਸੋਦੀਆ ਨੂੰ ਦਿੰਲੀ ਦੀ ਰਾਉਜ ਏਵੈਨਿਊ ਕੋਰਟ ਨੇ 20 ਮਾਰਚ ਤੱਕ ਨਿਆਇੰਕ ਹਿਰਾਸਤ ’ਚ ਭੇਜ ਦਿੰਤਾ ਹੈ। ਸਿਸੋਦੀਆ ਨੂੰ ਤਿਹਾੜ ਜੇਲ੍ਹ ’ਚ ਰੱਖਿਆ ਜਾਵੇਗਾ। ਸਪੈਸ਼ਲ ਸੀਬੀਆਈ ਜੱਜ ਐੱਮਕੇ ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਦੀ ਨਿਆਇੰਕ ਹਿਰਾ...