ਸੂਟਕੇਸ ‘ਚ ਮਿਲੀ ਨੌਜਵਾਨ ਦੀ ਲਾਸ਼, ਜਾਣੋ ਕਿੱਥੋਂ ਦਾ ਹੈ ਮਾਮਲਾ
(ਸੱਚ ਕਹੂੰ ਨਿਊਜ਼) ਫਰੀਦਾਬਾਦ। ਬਾਈਪਾਸ ਰੋਡ ’ਤੇ ਸੈਕਟਰ-29 ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਹ ਲਾਸ਼ ਨੀਲੇ ਰੰਗ ਦੇ ਬੈਗ ਵਿੱਚ ਮਿਲੀ ਹੈ। ਮ੍ਰਿਤਕ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੇ ਸਿਰ 'ਤੇ ਸੱਟਾਂ ਦੇ ...
ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ
ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰੋਨਾ ਸੰਕਰਮਿਤ ਪਾਏ ਗਏ ਹਨ। ਕੇਜਰੀਵਾਲ ਨੇ ਟਵੀਟ ਕਰ ਕੇ ਅੱਜ ਇਸਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਕਰੋਨਾ ਸੰਕਰਮਿਤ ਹੋ ਗਿਆ ਹਾਂ। ਹਲਕੇ ਲੱਛਣ ਹਨ। ਘਰ ਵਿੱਚ ਆਪਣੇ ਆਪ ਨੂੰ ਆਇਸੋਲੇਟ...
ਦਿੱਲੀ ‘ਚ ਪੱਬ, ਜਿਮ, ਨਾਈਟ ਕਲੱਬ 31 ਮਾਰਚ ਤੱਕ ਰਹਿਣਗੇ ਬੰਦ
ਦਿੱਲੀ 'ਚ ਪੱਬ, ਜਿਮ, ਨਾਈਟ ਕਲੱਬ 31 ਮਾਰਚ ਤੱਕ ਰਹਿਣਗੇ ਬੰਦ
ਨਵੀਂ ਦਿੱਲੀ। ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਇੱਕ ਸਾਵਧਾਨੀ ਉਪਾਅ ਦੇ ਤੌਰ 'ਤੇ, ਦਿੱਲੀ ਸਰਕਾਰ ਨੇ 31 ਮਾਰਚ ਤੱਕ ਸਾਰੇ ਨਾਈਟ ਕਲੱਬ, ਪੱਬ, ਜਿੰਮ ਬੰਦ ਕਰਨ ਦੇ ਆਦੇਸ਼ ਦਿੱਤੇ ਹਨ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕੋਰੋਨਾ ਵਾ...
ਸ਼ਰਧਾ ਦਾ ਅਨੌਖਾ ਸਮਾਗਮ ਐਮਐਸਜੀ ਗੁਰਗੱਦੀ ਮਹਾਂ ਪਰਉਪਕਾਰ ਮਹੀਨੇ ਦਾ ਭੰਡਾਰਾ
ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ ( Barnawa Aashram)
33 ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਦਿੱਤਾ
ਬਰਨਾਵਾ। (ਸੱਚ ਕਹੂੰ ਨਿਊਜ਼/ਰਕਮ ਸਿੰਘ)। ਆਪਣੇ ਪਿਆਰੇ ਮੁਰਸ਼ਿਦ ਜੀ ਦਾ ਗੁਰਗੱਦੀ (ਮਹਾਂਪਰਉਪਕਾਰ ਮਹੀਨਾ) ਮਨਾਉਣ ਲਈ ਅੱਜ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂ...
ਨਾਗਰਿਕਤਾ ਸੋਧ ਬਿੱਲ ਖਿਲਾਫ਼ ‘ਚ Supreme Court ‘ਚ ਅਪੀਲ
Supreme Court | ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਕੀਤੀ ਅਪੀਲ ਦਾਖਲ
ਨਵੀਂ ਦਿੱਲੀ। ਨਾਗਰਿਕਤਾ ਸੋਧ ਬਿੱਲ ਦੀ ਖ਼ਿਲਾਫ਼ਤ ਕਰਦਿਆਂ ਸੁਪਰੀਮ ਕੋਰਟ 'ਚ ਪਹਿਲੀ ਅਰਜ਼ੀ ਦਾਖ਼ਲ ਹੋ ਚੁੱਕੀ ਹੈ। ਇਹ ਅਰਜ਼ੀ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਦਰਜ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨ ਧਰਮ ਦੇ ਅਧਾਰ 'ਤੇ ਭੇਦਭ...
ਟੀਆਰਪੀ ਘੋਟਾਲਾ : ਪਾਰਥੋ ਦਾਸਗੁਪਤਾ ਦੀ ਜਮਾਨਤ ਪਟੀਸ਼ਨ ’ਤੇ ਟਲੀ ਸੁਣਵਾਈ
ਟੀਆਰਪੀ ਘੋਟਾਲਾ : ਪਾਰਥੋ ਦਾਸਗੁਪਤਾ ਦੀ ਜਮਾਨਤ ਪਟੀਸ਼ਨ ’ਤੇ ਟਲੀ ਸੁਣਵਾਈ
ਦਿੱਲੀ। ਟੈਲੀਵਿਜ਼ਨ ਰੇਟਿੰਗ ਪੁਆਇੰਟਸ (ਟੀਆਰਪੀ) ਘੁਟਾਲੇ ਮਾਮਲੇ ਦੇ ਦੋਸ਼ੀ ਅਤੇ ਪ੍ਰਸਾਰਣ ਦਰਸ਼ਕ ਖੋਜ ਪ੍ਰੀਸ਼ਦ (ਬੀਏਆਰਸੀ) ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਦੀ ਪਾਰਥੋ ਦਾਸਗੁਪਤਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦੀ ਸੁਣਵਾਈ ...
ਹਿਸੰਕ ਪ੍ਰਦਰਸ਼ਨ ਤੋਂ ਬਾਅਦ ਲਾਲ ਕਿਲ੍ਹਾ, ਮੈਟਰੋ ਸਟੇਸ਼ਨ ’ਤੇ ਐਂਟਰੀ ਬੰਦ
ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ’ਚ ਵੱਡੀ ਗਿਣਤੀ ’ਚ ਤਾਇਨਾਤ ਸੁਰੱਖਿਆ ਫੋਰਸ
ਨਵੀਂ ਦਿੱਲੀ। ਕਿਸਾਨਾਂ ਦੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਚੌਕਸੀ ਵਜੋਂ ਦਿੱਲੀ ਦੇ ਕਈ ਇਲਾਕਿਆਂ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਸੜਕਾਂ ’ਤੇ ਮੈਟਰੋ ਸਟੇਸ਼ਨ ’ਤੇ ਐਂਟਰੀ ਬੰਦ ਕਰ ਦਿੱਤੀ ...
ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ’ਤੇ ਦਿੱਲੀ ਪੁਲਿਸ ਨੇ ਮਾਮਲਾ ਕੀਤਾ ਦਰਜ
ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ (Delhi Police) ਨੇ 19 ਮਾਰਚ ਨੂੰ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ’ਚ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਸੈੱਲ ਵੱਲੋਂ ਭਾਰਤੀ ਦੰ...
ਯੂਕਰੇਨ ਤੋਂ ਫਲਾਈਟ ਰਾਹੀਂ ਦਿੱਲੀ ਪਹੁੰਚਿਆ ਅਮਨ , ਮੇਰਠ ਲਈ ਰਵਾਨਾ
ਯੂਕਰੇਨ (Ukraine) ਤੋਂ ਫਲਾਈਟ ਰਾਹੀਂ ਦਿੱਲੀ ਪਹੁੰਚਿਆ ਅਮਨ , ਮੇਰਠ ਲਈ ਰਵਾਨਾ
ਨਵੀਂ ਦਿੱਲੀ। ਰੂਸ ਤੇ ਯੂਕਰੇਨ (Ukraine) ਦਰਮਿਆਨ ਜੰਗ ਜਾਰੀ ਹੈ। ਉੱਥੇ ਫਸੇ ਭਾਰਤੀ ਜਿਵੇਂ ਕਿਵੇਂ ਭਾਰਤ ਪਹੁੰਚ ਰਹੇ ਹਨ। ਮੇਰਠ ਦੇ ਇਰਾ ਗਾਰਡਨ ਦਾ ਰਹਿਣ ਵਾਲਾ ਅਮਨ ਅਲੀ ਬੁੱਧਵਾਰ ਸਵੇਰੇ ਰੋਮਾਨੀਆ ਦੀ ਸਰਹੱਦ ਪਾਰ ਕਰਕੇ ...
ਅਯੁੱਧਿਆ ਦਾ ਰਿਕਾਰਡਤੋੜ ਵਿਸ਼ਵ ਰਿਕਾਰਡ, ਦੀਵਾਲੀ ਦੀ ਪੂਰਵ ਸੰਧਿਆ ’ਤੇ ਜਗਾਏ ਇਨ੍ਹੇਂ ਲੱਖ ਦੀਵੇ!
ਅਯੁੱਧਿਆ (ਏਜੰਸੀ)। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਸ਼ਨਿੱਚਰਵਾਰ ਨੂੰ ਰੋਸ਼ਨੀ ਦਾ ਇੱਕ ਸ਼ਾਨਦਾਰ ਤਿਉਹਾਰ ਮਨਾਇਆ ਗਿਆ ਅਤੇ ਇਸ ਦੇ ਘਾਟਾਂ ਨੂੰ ਲੱਖਾਂ ਮਿੱਟੀ ਦੇ ਦੀਵਿਆਂ ਨਾਲ ਰੌਸ਼ਨ ਕੀਤਾ ਗਿਆ। ਦੀਵਾਲੀ ਦੀ ਪੂਰਵ ਸੰਧਿਆ ’ਤੇ ਸਰਯੂ ਨਦੀ ਦੇ ਕੰਢੇ ਸਥਿਤ ਮੰਦਰ ਨਗਰ ਨੇ ਆਪਣਾ ਹੀ ਵਿਸ਼ਵ ਰਿਕਾਰਡ ਤੋੜ ਦਿੱਤਾ। ਨਵਾ...