ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ‘ਤੇ ਮੰਗਲਵਾਰ ਨੂੰ ਹੋਵੇਗੀ ਸੁਣਵਾਈ
ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਅਰਜ਼ੀ 'ਤੇ ਮੰਗਲਵਾਰ ਨੂੰ ਹੋਵੇਗੀ ਸੁਣਵਾਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮਨੀ ਲਾਂਡ੍ਰਿੰਗ ਮਾਮਲੇ ’ਚ ਈਡੀ ਦੀ ਹਿਰਾਸਤ ’ਚ ਚੱਲ ਰਹੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਦੀ ਵਿਸ਼ੇਸ਼ ਅਦਾਲਤ ਮੰਗਲਵਾਰ ਨੂੰ ਸੁਣਵਾਈ ਕਰੇਗੀ। ...
ਦਿੱਲੀ ਸਰਕਾਰ ਖੋਲ੍ਹੇਗੀ 11 ਜ਼ਿਲ੍ਹਿਆਂ ਵਿੱਚ ਕੈਰੀਅਰ ਕਾਉਂਸਲਿੰਗ ਸੈਂਟਰ
ਨੌਕਰੀ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਹੋਵੇਗਾ ਫਾਇਦਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਕੇਜਰੀਵਾਲ ਸਰਕਾਰ 11 ਜ਼ਿਲ੍ਹਿਆਂ ’ਚ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਕੈਰੀਅਰ ਕਾਉਂਸਲਿੰਗ ਸੈਂਟਰ (Career Counseling Centers) ਖੋਲ੍ਹੇਗੀ। ਦਿੱਲੀ ਸਰਕਾਰ ਵੱਲੋਂ ਖੋਲ੍ਹੇ ਜਾਣ ਵਾਲ...
ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਦਾ ਪਰਦਾਫਾਸ਼, ਦੋ ਨਾਇਜੀਰੀਅਨ ਸਣੇ ਮੁੱਖ ਸਾਜ਼ਿਸ਼ਕਰਤਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ
ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀ.ਵੀ.ਆਈ.ਪੀਜ਼ ਦੇ ਨਾਮ ਅਤੇ ਡੀਪੀ ਲਗਾ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਤੋਂ ਠੱਗਦੇ ਸਨ ਪੈਸੇ
ਡੈਬਿਟ ਕਾਰਡ, ਗੈਜੇਟਸ, ਮੋਬਾਈਲ ਫੋਨ, ਲੈਪਟਾਪ, ਕੀਮਤੀ ਘੜੀਆਂ, ਪਾਸਪੋਰਟ ਅਤੇ 108 ਜੀ.ਬੀ ਡਾਟਾ ਵੀ ਕੀਤਾ ਜ਼ਬਤ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਦਿੱਲੀ ਤੋਂ ਦੋ ਨਾਈ...
ਤਿਹਾੜ ਜੇਲ੍ਹ ’ਚ ਵਿਗੜੀ ਕੇਜਰੀਵਾਲ ਦੀ ਸਿਹਤ, ਡਾਕਟਰਾਂ ਨੇ ਪ੍ਰਗਟਾਈ ਚਿੰਤਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ’ਚ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਦਾ ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ, ਪੰਜਾਬ ਲਈ ਇੱਕ ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ (PM Modi ) ਨਾਲ ਕੀਤੀ ਗੱਲਬਾਤ, ਪੰਜਾਬ ਲਈ ਇੱਕ ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi ) ਨਾਲ ਮੁਲਾਕਾਤ ਕੀਤੀ। ਮਾਨ ਦੇ ਸੀਐਮ...
ਦਿੱਲੀ ’ਚ ਮੀਂਹ ਨੇ ਤੋੜਿਆ 41 ਸਾਲਾਂ ਦਾ ਰਿਕਾਰਡ, ਸ਼ਹਿਰ ਹੋਇਆ ਜਲ-ਥਲ
153 ਮਿਲੀਮੀਟਰ ਬਾਰਸ਼ ਹੋਈ (Delhi Rain)
ਨਵੀਂ ਦਿੱਲੀ। ਮੌਨਸੂਨ ਦੇ ਮੀਂਹ ਨੇ ਚਾਰੇ ਪਾਸੇ ਤਬਾਹੀ ਮਚਾ ਦਿੱਤੀ ਹੈ। ਦਿੱਲੀ, ਹਿਮਾਚਲ, ਪੰਜਾਬ ਸਮੇਤ ਦੇਸ਼ ਦੇ ਉੱਤਰੀ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਰਾਜਧਾਨੀ ਦਿੱਲੀ ’ਚ ਐਨਾ ਮੀਂਹ ਪਿਆ ਕਿ 41 ਸਾਲਾਂ ਦਾ ਰਿਕਾਰਡ ਟੁੱਟ ਗਿਆ। 1982 ਤੋਂ ਬਾਅਦ, ਜੁਲ...
ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ, ਸੁਰੱਖਿਆ ਸਖ਼ਤ
ਯਾਸੀਨ ਮਲਿਕ 'ਤੇ 10 ਲੱਖ ਰੁਪਏ ਦਾ ਜੁਰਮਾਨਾ
ਸ੍ਰੀਨਗਰ (ਏਜੰਸੀ)। ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਨਵੀਂ ਦਿੱਲੀ ਦੀ ਵਿਸ਼ੇਸ਼ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਦਾਲਤ ਨੇ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਪਹਿਲਾਂ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਸ਼੍ਰੀਨਗਰ ਦੇ ਜ਼ਿਆਦਾਤਰ ਹਿੱ...
ਜਲੰਧਰ ’ਚ ਬਣੇਗਾ ਪੀਜੀਆਈ ਚੰਡੀਗੜ੍ਹ ਜਿਹਾ ਹਸਪਤਾਲ: ਕੇਜਰੀਵਾਲ
ਸੁਸ਼ੀਲ ਰਿੰਕੂ ਦੇ ਹੱਕ ’ਚ ਕੀਤਾ ਪ੍ਰਚਾਰ (Arvind Kejriwal)
ਕਿਹਾ, ਸਾਨੂੰ ਨਹੀਂ ਪਤਾ ਕਿ ਸਿਆਸਤ ਕਿਵੇਂ ਕਰਨੀ ਹੈ, ਪਰ ਅਸੀਂ ਕੰਮ ਕਰਨਾ ਅਤੇ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਨਾ ਜਾਣਦੇ ਹਾਂ
(ਸੱਚ ਕਹੂੰ ਨਿਊਜ਼) ਜਲੰਧਰ। ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਆਪਣੇ ਉਮੀਦਵਾ...
27 ਸੂਕਲਾਂ ’ਤੇ ਵੱਡਾ ਐਕਸ਼ਨ, ਕਿਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਇਨ੍ਹਾਂ ਸਕੂਲਾਂ ਵਿੱਚੋਂ ਕਿਸੇ ਇੱਕ ਵਿੱਚ…
ਨਵੀਂ ਦਿੱਲੀ। CBSE Notice to 27 Schools : ਸਕੂਲਾਂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਐਸਈ ਵੱਲੋਂ ਸਕੂਲਾਂ ’ਤੇ ਐਕਸ਼ਨ ਲਿਆ ਗਿਆ ਹੈ। ਸੀਬੀਐਸਈ ਬੋਰਡ ਨੇ ਕੁੱਲ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾ...
ਦਿੱਲੀ ’ਚ ਦੋ ਨੌਜਵਾਨਾਂ ’ਤੇ ਚਾਕੂ ਨਾਲ ਹਮਲਾ, ਹਾਲਾਤ ਗੰਭੀਰ
ਦਿੱਲੀ ’ਚ ਦੋ ਨੌਜਵਾਨਾਂ ’ਤੇ ਚਾਕੂ ਨਾਲ ਹਮਲਾ, ਹਾਲਾਤ ਗੰਭੀਰ
ਨਵੀਂ ਦਿੱਲੀ। ਦਿੱਲੀ ਦੇ ਮੰਗੋਲਪੁਰੀ ਇਲਾਕੇ ’ਚ ਮਾਮੂਲੀ ਝਗੜੇ ਨੂੰ ਲੈ ਕੇ ਦੋ ਧਿਰਾਂ ’ਚ ਝਗੜਾ ਹੋ ਗਿਆ। ਝਗੜੇ ਨੂੰ ਲੈ ਕੇ ਦਰਜਨ ਦੇ ਕਰੀਬ ਬਦਮਾਸ਼ਾਂ ਨੇ ਦੋ ਨੌਜਵਾਨਾਂ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਜਖਮੀ ਹੋਏ ਨੌਜਵਾਨਾਂ...