ਪ੍ਰਿਅੰਕਾ ਗਾਂਧੀ ਨੇ ਪੀਊਸ਼ ਗੋਇਲ ਕੀਤਾ ਪਲਟਵਾਰ
ਨਵੀਂ ਦਿੱਲੀ। ਕਾਂਗਰਸ ਮਹਾ ਸਕੱਤਰ ਪ੍ਰਿਅੰਕਾ ਗਾਂਧੀ ਨੇ ਸ਼ਨਿੱਚਰਵਾਰ ਨੂੰ ਕੇਂਦਰੀ ਮੰਤਰੀ ਪੀਊਸ਼ ਗੋਇਲ 'ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਅਰਥਵਿਵਸਥਾ ਨੂੰ ਸੰਭਾਲਣ ਦਾ ਹੈ, ਕੋਈ ਕਾਮੇਡੀ ਸਰਕਸ ਚਲਾਉਣਾ ਨਹੀਂ। ਦਰਅਸਲ, ਪੀਊਸ਼ ਗੋਇਲ ਨੇ ਨੋਬੇਲ ਜੇਤੂ ਅਰਥਸ਼ਾਸਤਰੀ ਅਭੀਜੀਤ ਬਨਰਜੀ ਨੂੰ ਵਾਮਪੰਥ...
ਮਾਲੀਵਾਲ ਨੂੰ ਧਮਕੀ ਦੇਣ ਵਾਲੇ ਦੋ ਵਿਅਕਤੀ ਗ੍ਰਿਫਤਾਰ
ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 506, 509,186,189, 34 ਤਹਿਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤ...
ਸਰਕਾਰ ਕਿਸਾਨ ਖੁਦਕੁਸ਼ੀਆਂ ਪ੍ਰਤੀ ਚਿੰਤਤ ਨਹੀਂ: ਕਾਂਗਰਸ
ਨਵੀਂ ਦਿੱਲੀ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਫਸਲਾਂ ਦੇ ਉਚਿਤ ਮੁੱਲ ਦੀ ਨਾ ਉਪਲਬਧਤਾ ਅਤੇ ਕਰਜ਼ੇ ਵਿੱਚ ਡੁੱਬਣ ਕਾਰਨ ਦੇਸ਼ ਵਿੱਚ ਕਿਸਾਨ ਖੁਦਕੁਸ਼ੀਆਂ ਵਿੱਚ ਭਾਰੀ ਵਾਧਾ ਹੋਇਆ ਹੈ, ਪਰ ਸਰਕਾਰ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਸ਼ਨਿੱਚਰਵਾਰ ਨੂੰ ਇਥੇ ਇੱਕ ...
ਆਈਐਨਐਕਸ ਮੀਡੀਆ ਮਾਮਲੇ ‘ਚ ਚਿਦੰਬਰਮ ਖਿਲਾਫ਼ ਨਵਾਂ ਦੋਸ਼ ਪੱਤਰ ਦਾਖਲ
ਨਵੀ ਦਿੱਲੀ। ਕੇਂਦਰੀ ਆਈਡੀਐਸ ਬੁ्यूਰੋ (ਸੀਬੀਆਈ) ਨੇ ਆਈ ਐਨੈਕਸ ਮੀਡਿਆ ਕੇਸ ਵਿੱਚ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਪੀ ਪੀ ਚਿਦੰਬਰਮ ਦੇ ਅਗਿਆਤ ਪ੍ਰਗਟਾਵੇ ਵਿੱਚ ਸ਼ੁੱਕਰਵਾਰ ਨੂੰ ਨਵਾਂ ਕੇਸ ਦਰਜ ਕੀਤਾ ਸੀ।
ਇਸ ਕਥਿਤ ਪੱਤਰਾਂ ਵਿੱਚ ਸ਼੍ਰੀ ਚਿੰਦਮਬਰਮ ਦੇ ਇਲਾਵਾ ਉਹਨਾਂ ਦੇ ਪੁੱਤਰ ਕਾਰਤੀ ਚਿਦੰਬਰਮ,...
ਅਯੁੱਧਿਆ ਮਾਮਲੇ ‘ਚ ਸੁਣਵਾਈ ਹੋਈ ਪੂਰੀ
ਸਾਰਿਆਂ ਪੱਖਾਂ ਦੀਆਂ ਦਲੀਲਾਂ 4 ਵਜੇ ਤੱਕ ਖਤਮ ਹੋਈਆਂ
ਨਵੀਂ ਦਿੱਲੀ। ਅਯੁੱਧਿਆ ਮਾਮਲੇ 'ਤੇ ਬੁੱਧਵਾਰ ਨੂੰ 40ਵੇਂ ਦਿਨ ਸਾਰੇ ਪੱਖਾਂ ਦੀ ਸੁਣਵਾਈ ਪੂਰੀ ਹੋ ਗਈ। ਸੁਪਰੀਮ ਕੋਰਟ ਨੇ ਵਿਵਾਦਤ ਜ਼ਮੀਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਕੋਰਟ 'ਚ ਬਹਿਸਬਾਜ਼ੀ ਹੁੰਦੀ ਰਹੀ। ਮੁਸਲਿਮ ਪੱਖ ਦੇ ਵ...
ਅਯੁੱਧਿਆ ਮਾਮਲੇ ‘ਚ ਆਖੀਰੀ ਸੁਣਵਾਈ ਅੱਜ
ਨਵੀਂ ਦਿੱਲੀ। ਅਯੁੱਧਿਆ ਵਿਵਾਦ ਪਹਿਲੀ ਵਾਰ 1885 'ਚ ਕੋਰਟ 'ਚ ਪਹੁੰਚਿਆ ਸੀ। ਨਿਰਮੋਹੀ ਅਖਾੜਾ 134 ਸਾਲ ਤੋਂ ਜ਼ਮੀਨ 'ਤੇ ਮਾਲੀਕਾਨਾ ਹੱਕ ਮੰਗ ਰਿਹਾ ਹੈ। ਸੁੱਨੀ ਵਕਫ ਬੋਰਡ ਵੀ 58 ਸਾਲ ਤੋਂ ਇਹੀ ਮੰਗ ਕਰ ਰਿਹਾ ਹੈ। ਸੁਪਰੀਮ ਕੋਰਟ ਨੇ 2011 'ਚ ਇਲਾਹਾਬਾਦ ਕੋਰਟ ਹਾਈਕੋਰਟ ਦੇ ਫੈਸਲੇ 'ਤੇ ਰੋਕ ਲਾਈ ਸੀ। ਹੁਣ 8 ...
ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਧੋਖਾਧੜੀ ਦੇ ਦੋਸ਼ ‘ਚ ਗ੍ਰਿਫਤਾਰ
ਨਵੀਂ ਦਿੱਲੀ। ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਅਤੇ ਤਿੰਨ ਹੋਰ ਨੂੰ ਵੀਰਵਾਰ ਨੂੰ ਇੱਕ ਧੋਖਾਧੜੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਲਵਿੰਦਰ ਸਿੰਘ ਅਤੇ ਉਸ ਦੇ ਭਰਾ ਸ਼ਵਿੰਦਰ ਸਿੰਘ 'ਤੇ ਰੈਲੀਗੇਅਰ ਫਿਨਵੇਸਟ ਨੇ 740 ਕਰੋੜ ਰੁਪਏ ਦੀ ਧੋਖਾਧੜੀ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਲਗ...
ਛੇਤੀ ਸ਼ੁਰੂ ਹੋਣਗੀਆਂ ਦਿੱਲੀ ਤੇ ਦੋਹਾ ਵਿਚਕਾਰ ਨਾਨ-ਸਟਾਪ ਉਡਾਣਾਂ
ਏਜੰਸੀ/ਨਵੀਂ ਦਿੱਲੀ। ਹਵਾਈ ਮੁਸਾਫਰਾਂ ਲਈ ਇੱਕ ਚੰਗੀ ਖਬਰ ਹੈ। ਭਾਰਤ ਦੀ ਰਾਸ਼ਟਰੀ ਜਹਾਜ਼ ਕੰਪਨੀ ਏਅਰ ਇੰਡੀਆ 29 ਅਕਤੂਬਰ ਤੋਂ ਦਿੱਲੀ ਤੇ ਦੋਹਾ ਵਿਚਕਾਰ ਨਾਨ-ਸਟਾਪ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਹਫਤੇ 'ਚ ਚਾਰ ਦਿਨ- ਮੰਗਲਵਾਰ, ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ 'ਚੋਂ ਕਿਸੇ ਵੀ ਦਿਨ ਦਿੱਲੀ-ਦੋਹਾ ਵਿਚਕਾਰ ਸਫ...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ
ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੀ. ਐੱਮ. ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਹ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਦਿਨ ਹੈ। ਇਸ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਸਾਨੂੰ ਈਮਾਨਦਾਰੀ ਤੇ ਸੱਚਾਈ ਨਾਲ ਜ਼ਿੰਦਗੀ ਬਤੀਤ ਕ...
ਦੋ ਦਰਜ਼ਨ ਅਧਿਆਪਕਾਂ ਵੱਲੋਂ ਸਰਕਾਰੀ ਸਨਮਾਨ ਪੱਤਰ ਲੈਣ ਤੋਂ ਕੋਰੀ ਨਾਂਹ
ਸਰਕਾਰਾਂ ਅਧਿਆਪਕਾਂ ਦਾ ਅਸਲ ਸਨਮਾਨ ਬਹਾਲ ਕਰਨ : ਅਧਿਆਪਕ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਮੁੱਖ ਮੰਤਰੀ ਦੇ ਜ਼ਿਲ੍ਹੇੇ ਅੰਦਰ ਅੱਜ ਦੋਂ ਦਰਜ਼ਨ ਅਧਿਆਪਕਾਂ ਵੱਲੋਂ ਆਪਣੇ ਸਰਕਾਰੀ ਸਨਮਾਨ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਦਾ ਤਰਕ ਹੈ ਕਿ ਸਰਕਾਰਾਂ ਅਸਲ ਤੌਰ 'ਤੇ ਅਧਿਆਪਕਾਂ ਦਾ ਸਨਮਾਨ ਬ...