ਗਿਰਾਵਟ ਨਾਲ ਬੰਦ ਹੋਇਆ ਬਜ਼ਾਰ, 141 ਅੰਕ ਡਿੱਗਾ ਸੈਂਸੇਕਸ
ਏਜੰਸੀ/ਮੁੰਬਈ। ਵਿਦੇਸ਼ੀ ਬਜ਼ਾਰ ਤੋਂ ਮਿਲੇ ਸੰਕੇਤਾਂ ਨਾਲ ਭਾਰਤੀ ਸ਼ੇਅਰ ਬਜ਼ਾਰ 'ਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਮਜ਼ਬੂਤੀ ਆਖਰ ਤੱਕ ਨਹੀਂ ਰਹੀ ਕੱਲ੍ਹ ਸੈਂਸੇਕਸ 141.33 ਅੰਕਾਂ ਦੀ ਗਿਰਾਵਟ ਨਾਲ 37,531.98 ਅਤੇ ਨਿਫਟੀ 48.35 ਅੰਕ ਡਿੱਗ ਕੇ 11,126.40 ਦੇ ਪੱਧਰ 'ਤੇ ਬੰਦ ਹੋਇਆ ਅੱਜ ਸੈਂਸੇਕਸ 180 ਅੰਕਾਂ...
ਵਿਦੇਸ਼ ਦੌਰੇ ‘ਤੇ ਵੀ ਲਿਜਾਣਾ ਪਵੇਗਾ ਸਕਿਊਰਿਟੀ ਕਵਰ
ਐਸਪੀਜੀ ਸਕਿਊਰਟੀ 'ਤੇ ਕੇਂਦਰ ਸਖ਼ਤ
ਏਜੰਸੀ/ਨਵੀਂ ਦਿੱਲੀ। ਸਪੈਸ਼ਲ ਪ੍ਰੋਟੈਕਸ਼ਨ ਫੋਰਸ (ਐਸਪੀਜੀ) 'ਚ ਰਹਿਣ ਵਾਲੇ ਹਰ ਵੀਵੀਆਈਪੀ ਨੂੰ ਇਸ ਵਿਸ਼ੇਸ਼ ਸੁਰੱਖਿਆ ਕਵਰ ਦੇ ਪੂਰੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ ਕੇਂਦਰ ਸਰਕਾਰ ਨੇ ਕਿਹਾ ਕਿ ਹੁਣ ਜਿਸ ਨੂੰ ਵੀ ਐਸਪੀਜੀ ਕਵਰ ਮਿਲਿਆ ਹੈ? ਉਸ ਨੂੰ ਹਰ ਸਮੇਂ ਐਸਪੀਜੀ ਟੀਮ ਆਪ...
ਨੋਟਬੰਦੀ ਦੀ ਪਹਿਲੀ ਤਿਮਾਹੀ ‘ਚ ਹੀ ਜੀਡੀਪੀ ਨੂੰ ਲੱਗਿਆ ਸੀ 2 ਫੀਸਦੀ ਦਾ ਝਟਕਾ!
ਨੋਟਬੰਦੀ ਵਾਲੀ ਤਿਮਾਹੀ 'ਚ ਨੌਕਰੀਆਂ 'ਚ 2 ਤੋਂ 3 ਫੀਸਦੀ ਦੀ ਗਿਰਾਵਟ
ਭਾਰਤੀ ਰਿਜ਼ਰਵ ਬੈਂਕ ਅਨੁਸਾਰ ਦੇਸ਼ 'ਚ ਵਪਾਰਕ ਕਰਜ਼ਿਆਂ 'ਚ ਇੱਕ ਸਾਲ ਦੇ ਅੰਦਰ 88 ਫੀਸਦੀ ਦੀ ਕਮੀ ਆਈ ਹੈ, ਜਿਸ ਤੋਂ ਸਾਫ਼ ਹੈ ਕਿ ਆਰਥਿਕ ਗਤੀਵਿਧੀਆਂ ਰੁਕ ਗਈਆਂ ਹਨ ਤੇ ਦੇਸ਼ ਡੂੰਘੇ ਆਰਥਿਕ ਸੰਕਟ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ
ਏਜੰਸੀ/ਨਵੀ...
ਮੁੰਬਈ : ਸੁਪਰੀਮ ਕੋਰਟ ਨੇ ਲਾਈ ਰੁੱਖਾ ਦੀ ਕਟਾਈ ‘ਤੇ ਰੋਕ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਮੁੰਬਈ ਦੀ ਆਰੇ ਕਲੋਨੀ 'ਚ ਰੁੱਖਾਂ ਦੀ ਕਟਾਈ 'ਤੇ ਸੋਮਵਾਰ ਨੂੰ ਰੋਕ ਲਾ ਦਿੱਤੀ ਗਈ ਹੈ। ਸੁਣਵਾਈ ਦੌਰਾਨ ਜਸਟਿਸ ਅਰੁਣ ਮਿਸ਼ਰਾ ਨੇ ਮਹਾਰਾਸ਼ਟਰ ਸਰਕਾਰ ਤੋਂ ਪੁੱਛਿਆ ਕਿ ਇਹ (ਆਰੇ ਫਾਰੈਸਟ) ਇੱਕ ਇਕੋ-ਸੈਂਸਟਿਵ ਜੋਨ ਹੈ ਜਾਂ ਨਹੀਂ। ਇਸ ਇਲਾਕੇ 'ਚ ਵਿਕਾਸ ਕਾਰਜ ਨਹੀਂ ਕੀਤੇ ਜਾ ਸਕਦੇ...
ਮਹਾਰਾਸ਼ਟਰ ਤੇ ਹਰਿਆਣਾ ਦੀ ਚੋਣਾਂ ਤੋਂ ਪਹਿਲਾਂ ਰਾਹੁਲ ਗਏ ਬੈਂਕਾਕ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਆਪਣੇ ਵਿਦੇਸ਼ ਦੌਰੇ ਨੂੰ ਲੈਕੇ ਹਮੇਸ਼ਾ ਤੋਂ ਭਾਜਪਾ ਦੇ ਨਿਸ਼ਾਨੇ 'ਤੇ ਰਹੇ ਹਨ। ਇਸ ਵਾਰ ਫਿਰ ਤੋਂ ਉਨ੍ਹਾਂ ਦੀ ਬੈਂਕਾਕ ਜਾਣ ਦੀ ਖਬਰ ਹੈ। ਹਰਿਆਣਾ ਹਾਊਸਿੰਗ ਬੋਰਡ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਨੇਤਾ ਜਵਾਹਰ ਯਾਦਵ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਅਤੇ ਹ...
ਭਾਰਤ ਨੂੰ ਦੁਸ਼ਹਿਰੇ ਵਾਲੇ ਦਿਨ ਮਿਲੇਗਾ ਰਾਫੇਲ
8 ਅਕਤੂਬਰ ਨੂੰ ਫ੍ਰਾਂਸ ਰੱਖਿਆ ਮੰਤਰੀ ਦੇਣਗੇ ਰਾਜਨਾਥ ਦੀ ਮੌਜੂਦਗੀ 'ਚ ਪਹਿਲਾ ਰਾਫੇਲ
ਨਵੀਂ ਦਿੱਲੀ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਸਾਲ ਦੁਸ਼ਹਿਰੇ ਮੌਕੇ ਤੇ ਫ੍ਰਾਂਸ ਦੀ ਰਾਜਧਾਨੀ ਪੈਰਿਸ 'ਚ ਹਥਿਆਰਾਂ ਦੀ ਪੂਜਾ ਕਰਨਗੇ। ਇਸ ਦੌਰਾਨ ਉਹ ਭਾਰਤੀ ਹਵਾਈ ਫੌਜ ਲਈ 8 ਅਕਤੂਬਰ ਨੂੰ ਫ੍ਰਾਂਸ ਤੋਂ ਪਹਿਲਾਂ ਰਾਫੇਲ ਵੀ...
ਦਿੱਲੀ ਪੁਲਿਸ ਨੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਪੁਲਿਸ ਨੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
ਏਜੰਸੀ/ਕਾਨ੍ਹਪੁਰ। ਉੱਤਰ ਪ੍ਰਦੇਸ਼ ਦੀ ਉਦਯੋਗਿਕ ਨਗਰੀ ਕਾਨ੍ਹਪੁਰ ਦੇ ਕਲਿਆਣਪੁਰ ਖੁਰਦ ਇਲਾਕੇ ਤੋਂ ਦਿੱਲੀ ਪੁਲਿਸ ਨੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਆਪਣੇ ਨਾਲ ਲੈ ਕੇ ਚਲੀ ਗਈ ਦਿੱਲੀ ਪੁਲਿਸ ਦੇ ਆਉਣ ਅਤੇ ਤਿੰਨ ਵਿਅਕਤੀਆਂ ...
ਭਾਰਤ-ਬੰਗਲਾਦੇਸ਼ ਦੀ ਦੋ ਪੱਖੀ ਯੋਜਨਾਵਾਂ ਦਾ ਉਦਘਾਟਨ
ਨਵੀਂ ਦਿੱਲੀ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੌਰੇ 'ਤੇ ਹਨ। ਸ਼ਨਿੱਚਰਵਾਰ ਨੂੰ ਨਵੀਂ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ੇਖ ਹਸੀਨਾ ਦੀ ਮੁਲਾਕਾਤ ਹੋਈ। ਦੋਵਾਂ ਦੀ ਮੌਜੂਦਗੀ 'ਚ ਸਮਝੌਤੇ ਦੇ ਦਸਵੇਜ ਵਟਾਏ ਗਏ।
ਮੋਦੀ ਨੇ ਕਿਹਾ '' ਮੈਂਨੂੰ ਖੁਸ਼ੀ ਹੈ ਕਿ ਭਾਰਤ ਅਤੇ ਬੰਗਲਦੇਸ਼ 'ਚ 3 ...
ਲਾਈਫ ਗਾਰਡ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਖੇਡਾਂ ‘ਚ ਚਮਕੇ
ਨਰੇਸ਼ ਕੁਮਾਰ/ਸੰਗਰੂਰ। ਲਾਈਫ ਗਾਰਡ ਸੀਨੀਅਰ ਸੈਕੰਡਰੀ ਸਕੂਲ ਕਲੌਦੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। +1 ਦੇ ਵਿਦਿਆਰਥੀ ਤਨੀਸ਼ ਮੇਹਤਾ ਪੁੱਤਰ ਸੰਜੀਵ ਕੁਮਾਰ ਨੇ ਤੈਰਾਕੀ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚੋਂ ...
ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਵਧੀ 23 ਅਕਤੂਬਰ ਤੱਕ
ਨਵੀਂ ਦਿੱਲੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਨੂੰ 23 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਟੈਰਰ ਫੰਡਿੰਗ ਮਾਮਲੇ 'ਚ ਐੱਨ.ਆਈ.ਏ. ਨੇ ਵੱਖਵਾਦੀ ਨੇਤਾਵਾਂ ਵਿਰੁੱਧ ਕੋਰਟ 'ਚ ਚਾਰਜਸ਼ੀਟ ਦਾਇਰ ਕੀਤੀ। Yasin Malik
ਇਸ ਚਾਰਜ...