Delhi Water Shortage Crisis: ਬੂੰਦ-ਬੂੰਦ ਨੂੰ ਤਰਸੀ ਦਿੱਲੀ, ਸੁਪਰੀਮ ਕੋਰਟ ਪਹੁੰਚੀ ‘ਆਪ’ ਸਰਕਾਰ
ਹਰਿਆਣਾ ਤੋਂ ਵਾਧੂ ਪਾਣੀ ਦੀ ਕੀਤੀ ਮੰਗ
ਔਖੇ ਸਮੇਂ ’ਚ ਗੁਆਂਢੀ ਸੂਬਿਆਂ ਨੂੰ ਸਾਥ ਦੇਣ ਦੀ ਅਪੀਲ | Delhi Water Shortage Crisis
129 ਕਰੋੜ ਗੈਲਨ ਪਾਣੀ ਦਿੱਲੀ ਵਾਲਿਆਂ ਨੂੰ ਰੋਜ਼ਾਨਾ ਚਾਹੀਦਾ | Delhi Water Shortage Crisis
97 ਕਰੋੜ ਗੈਲਨ ਪਾਣੀ ਦੀ ਸਪਲਾਈ ਵੀ ਨਹੀਂ ਕਰ ਪਾ ਰਿਹਾ ਦਿੱਲ...
ਜਹਾਂਗੀਰਪੁਰੀ ਵਿੱਚ ਭੰਨਤੋੜ ‘ਤੇ ਪਾਬੰਦੀ ਬਰਕਰਾਰ, ਦੋ ਹਫ਼ਤਿਆਂ ਬਾਅਦ ਮੁੜ ਹੋਵੇਗੀ ਸੁਣਵਾਈ
ਜਹਾਂਗੀਰਪੁਰੀ ਵਿੱਚ ਭੰਨਤੋੜ 'ਤੇ ਪਾਬੰਦੀ ਬਰਕਰਾਰ, ਦੋ ਹਫ਼ਤਿਆਂ ਬਾਅਦ ਮੁੜ ਹੋਵੇਗੀ ਸੁਣਵਾਈ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਜਹਾਂਗੀਰਪੁਰੀ 'ਚ ਭੜਕੀ ਹਿੰਸਾ ਤੋਂ ਬਾਅਦ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬੁਲਡੋਜ਼ਰ ਨਾਲ ਕਬਜ਼ੇ ਹਟਾਉਣ ਦੇ ਮੁੱਦੇ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਹੁਕਮ ਜਾਰੀ ਕੀ...
ਪੰਜਾਬ ਤੋਂ ਬਾਅਦ ਦੂਜੇ ਸੂਬਿਆਂ ’ਚ ਵੀ ਆਮ ਆਦਮੀ ਪਾਰਟੀ ਦਾ ਵਧਿਆ ਕਰੇਜ਼
ਹਿਮਾਚਲ ’ਚ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਵੱਡੇ ਬਹੁਮਤ ਨਾਲ ਸੱਤਾ ’ਚ ਆਉਣ ਤੋਂ ਬਾਅਦ ਹੋਰਨਾਂ ਸੂਬਿਆਂ ‘ਤੇ ਵੀ ਇਸ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬੇ...
ਹੌਂਡਾ ਨੇ ਲਾਂਚ ਕੀਤੀ ਨਵੀਂ ਸ਼ਾਈਨ ਸੈਲੀਬ੍ਰੇਸ਼ਨ ਐਡੀਸ਼ਨ ਮੋਟਰਸਾਈਕਲ
ਕੀਮਤ 78878 ਰੁਪਏ
ਨਵੀਂ ਦਿੱਲੀ। (ਸੱਚ ਕਹੂੰ ਨਿਊਜ਼) ਦੋਪਹੀਆ ਵਾਹਨਾਂ ਦੀ ਪ੍ਰਮੁੱਖ ਕੰਪਨੀ ਹੌਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ ਨੇ ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਨਵੀਂ ਸ਼ਾਈਨ ਸੈਲੀਬ੍ਰੇਸ਼ਨ ਐਡੀਸ਼ਨ ਮੋਟਰਸਾਈਕਲ ਨਾਲ ਕੀਤੀ ਹੈ, ਜਿਸ ਦੀ ਕੀਮਤ 78878 ਰੁਪਏ ਐਕਸ-ਸ਼ੋਰੂਮ ਦਿੱਲੀ ਹੈ। ਅੱਜ ਇੱਥੇ ਜਾਰੀ ਇੱ...
ਦਿੱਲੀ ’ਚ ਤਿੰਨ ਮਈ ਤੱਕ ਵਧਿਆ ਲਾਕਡਾਊਨ
ਦਿੱਲੀ ’ਚ ਤਿੰਨ ਮਈ ਤੱਕ ਵਧਿਆ ਲਾਕਡਾਊਨ
ਏਜੰਸੀ, ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਕੋਰੋਨਾ ਸੰਕਰਮਣ ਦੇ ਤੇਜੀ ਨਾਲ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ ਨੂੰ ਤਿੰਨ ਮਈ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹਫ਼ਤੇ ਹੋਰ ਲਾਕਡਾਊਨ ਵਧਾਉਣ ਦਾ ਅੱਜ ...
ਦਿੱਲੀ ਪੁਲਿਸ ਨੇ 6 ਅੱਤਵਾਦੀ ਕੀਤੇ ਗ੍ਰਿਫਤਾਰ
ਦੋ ਨੇ ਪਾਕਿਸਤਾਨ ’ਚ ਲਈ ਸਿਖਲਾਈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਦੇ ਸਪੈਸ਼ਲ ਸੇਲ ਦੀ ਟੀਮ ਲੇ ਦਿੱਲੀ ਉੱਤਰ ਪ੍ਰਦੇਸ਼ ਤੇ ਮਹਾਂਰਾਸ਼ਟਰ ਤੋਂ ਛੇ ਅੱਤਵਾਦੀਆਂ ਨੂੰ ਗਿ੍ਰਫਤਾਰ ਕਰਨ ’ਚ ਸਫ਼ਲਤਾ ਹਾਸਲ ਕੀਤਾ ਹੈ ਜਿਨ੍ਹਾਂ ’ਚੋਂ ਦੋ ਨੇ ਪਾਕਿਸਤਾਨ ’ਚ ਸਿਖਲਾਈ ਲਈ ਹੈ ਸਪੈਸ਼ਲ ਸੇਲ ਮਾਹਿਰ ਪੁਲਿਸ ਕਮਿਸ਼ਨ...
ਕੋਰੋਨਾ : ਪੀਐਮ ਵੀਰਵਾਰ ਨੂੰ ਕਰਨਗੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ
ਕੋਰੋਨਾ : ਪੀਐਮ ਵੀਰਵਾਰ ਨੂੰ ਕਰਨਗੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ’ਚ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ, ਪਿਛਲੇ ਸਾਲ ਨਾਲੋਂ ਵੀ ਵੱਧ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਸਥਿ...
ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ
ਪੈਟਰੋਲ 'ਚ 4.67 ਰੁਪਏ ਤੇ ਡੀਜ਼ਲ 'ਚ 1.61 ਰੁਪਏ ਦੀ ਆਈ ਗਿਰਾਵਟ
ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਨਤੀਜੇ ਵਜੋਂ ਭਾਰਤੀ ਬਜ਼ਾਰ 'ਚ ਪਿਛਲੇ ਇੱਕ ਮਹੀਨੇ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲੜੀਵਾਰ 4.67 ਰੁਪਏ ਅਤੇ 1.61 ਰੁਪਏ ਦੀ ਗਿਰਾਵਟ ਆਈ ...
ਸਬਰੀਮਲਾ ਤੇ ਰਾਫੇਲ ਮਾਮਲੇ ‘ਚ ਫੈਸਲਾ ਵੀਰਵਾਰ ਨੂੰ
ਸਬਰੀਮਲਾ ਤੇ ਰਾਫੇਲ ਮਾਮਲੇ 'ਚ ਫੈਸਲਾ ਵੀਰਵਾਰ ਨੂੰ
ਨਵੀਂ ਦਿੱਲੀ , ਏਜੰਸੀ। ਸੁਪਰੀਮ ਕੋਰਟ ਸਬਰੀਮਾਲਾ ਅਤੇ ਰਾਫੇਲ ਸੌਦਾ ਮਾਮਲਿਆਂ ਵਿੱਚ ਦਰਜ ਮੁੜ ਵਿਚਾਰ ਅਰਜੀਆਂ 'ਤੇ ਵੀਰਵਾਰ ਨੂੰ ਫੈਸਲਾ ਸੁਣਾਵੇਗਾ। ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਬੁੱਧਵਾਰ ਨੂੰ ਦੋ ਵੱਖ-ਵੱਖ ਨੋਟਿਸ ਜਾਰੀ ਕਰਕੇ ਦੋਵਾਂ ਮਾਮਲਿਆਂ ਨੂੰ ਫ...
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ-ਰਿਮਾਂਡ ‘ਤੇ ਹਾਈਕੋਰਟ 4 ਵਜੇ ਸੁਣਾਏਗਾ ਫੈਸਲਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼ਰਾਬ ਘਪਲੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਉਸ ਐਵੇਨਿਊ ਕੋਰਟ ਵੱਲੋਂ ਈਡੀ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਇਸ ਮਾ...