ਕਾਂਗਰਸ ਨੂੰ ਝਟਕਾ, ਅਨਿਲ ਐਂਟਨੀ ਭਾਜਪਾ ‘ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਏ ਕੇ ਐਂਟਨੀ ਦਾ ਪੁੱਤਰ ਅਨਿਲ ਐਂਟਨੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਨਵੀਂ ਦਿੱਲੀ ਵਿੱਚ ਕੇਰਲ ਭਾਜਪਾ ਪ੍ਰਧਾਨ ਕੇ. ਸੁਰੇਂਦਰਨ ਦੀ ਮੌਜੂਦਗੀ 'ਚ ਉਨਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। (Anil Antony joine...
ਇੱਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਕਤਲ
ਮਰਨ ਵਾਲਿਆਂ 'ਚ ਪਤੀ ਪਤਨੀ ਤੇ ਬੇਟੀ
ਨਵੀਂ ਦਿੱਲੀ, ਏਜੰਸੀ। ਰਾਜਧਾਨੀ ਦੇ ਵਸੰਤਕੁੰਜ 'ਚ ਇੱਕ ਹੀ ਪਰਿਵਾਰ ਦੇ ਤਿੰਨ ਜਣਿਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਹੈ। ਪੁਲਿਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਸਵੇਰੇ ਇਸ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਮਿਲੀ। ਹਮਲਾਵਰਾਂ ਨੇ ਪਤੀ ਪਤਨੀ ਅਤੇ ਉਹਨ...
ਦਿੱਲੀ-ਐੱਨਸੀਆਰ ‘ਚ ਮੀਂਹ ਪਿਆ, ਠੰਢ ਵਧੀ
ਰਾਜਧਾਨੀ ਵਿੱਚ ਚਾਰ ਤੋਂ ਪੰਜ ਦਿਨਾਂ ਤੱਕ ਮੀਂਹ (Rain) ਪੈ ਸਕਦਾ ਹੈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਜਧਾਨੀ ਖੇਤਰ (ਐੱਨ.ਸੀ.ਆਰ.) 'ਚ ਸ਼ੁੱਕਰਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ (Rain) ਕਾਰਨ ਸ਼ਨੀਵਾਰ ਦੀ ਸਵੇਰ ਨੂੰ ਲੋਕਾਂ ਨੇ ਕੜਾਕੇ ਦੀ ਠੰਢ ਮਹਿਸੂਸ ਕੀਤੀ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਵ...
Delhi elections : ਦਿੱਲੀ ਚੋਣਾਂ ਵਿੱਚ ਭਾਜਪਾ ਦੀ ਕਰਾਂਗੇ ਮੱਦਦ: ਢੀਂਡਸਾ
ਕਿਹਾ, ਸੰਗਰੂਰ ਰੈਲੀ ਸਭਨਾਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ
ਲਹਿਰਾਗਾਗਾ (ਤਰਸੇਮ ਸਿੰਘ ਬਬਲੀ) (Delhi elections)ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿ ਕੇ ਹੀ ਪਾਰਟੀ ਨੂੰ ਸਿਧਾਂਤਕ ਪਾਰਟੀ ਬਣਾਉਣ ਤੇ ਐੱਸਜੀਪੀਸੀ ਨੂੰ ਸਿਆਸਤ ਮੁਕਤ ਕਰਨ ਲਈ ਸਾਡਾ ਸੰਘਰਸ਼ ਜਾਰੀ ਰਹੇਗਾ ਇਸ ਗੱਲ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ...
Arvind Kejriwal: ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ : ਆਪ
ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਗ੍ਰਿਫਤਾਰੀ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਿਹਤ ਤੇਜੀ ਨਾਲ ਵਿਗੜ ਰਹੀ ਹੈ। ਕੇਜਰੀਵਾਲ ਦੀ ਸਿਹਤ ’ਤੇ ਚਿੰਤਾ ਜਾਹਰ ਕਰਦਿਆਂ ਪਾਰਟੀ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ‘ਬਹੁਤ ਹੀ ਚਿੰਤਾਜਨਕ’ ਹੈ ਕਿਉਂਕ...
ਪੁਲਿਸ ਤੋਂ ਬਚਣ ਲਈ ਫਿਲਮੀ ਸਟਾਈਲ ’ਚ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਮੌਕੇ ’ਤੇ ਹੀ ਹੋਈ ਮੌਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ 'ਚ ਕਤਲ ਕਰਨ ਤੋਂ ਬਾਅਦ ਮੱਧ ਪ੍ਰਦੇਸ਼ 'ਚ ਫਰਾਰ ਹੋਏ ਵਿਅਕਤੀ ਨੇ ਫਿਲਮੀ ਸਟਾਈਲ ’ਚ ਪੁਲਿਸ ਤੋਂ ਬਚਣ ਦੀ ਕੋਸ਼ਿਸ਼ 'ਚ ਦੋ ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਦਿੱਤੀ। (Crime) ਜਿਵੇਂ ਹੀ ਉਸ ਨੇ ਛਾਲ ਮਾਰੀ ਉਸ ਦਾ ਸਿਰ ਹੇਠਾਂ ਪਏ ਪੱਥਰ ’ਤੇ ਜਾ ਵੱਜਿਆ ਤੇ ਉਸ ਦੀ ਮੌਕ...
‘ਪਦਮਾਵਤ’ ਦੇ ਵਿਰੋਧੀਆਂ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ
ਰਿਲੀਜ਼ ਨਾਲ ਜੁੜੇ ਆਦੇਸ਼ 'ਚ ਸੋਧ ਤੋਂ ਨਾਂਹ, 25 ਜਨਵਰੀ ਰਿਲੀਜ਼ ਦਾ ਰਸਤਾ ਸਾਫ਼
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਫਿਲਮ ਪਦਮਾਵਤ ਨੂੰ ਪੂਰੇ ਦੇਸ਼ 'ਚ ਰਿਲੀਜ਼ ਕਰਨ ਸਬੰਧੀ ਆਪਣੇ 18 ਜਨਵਰੀ ਦੇ ਆਦੇਸ਼ 'ਚ ਸੋਧ ਕਰਨ ਤੋਂ ਅੱਜ ਨਾਂਹ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਹ ਨਿਸ਼ਚਿਤ ਤੌਰ 'ਤੇ ਸਮਝਣਾ ਚਾਹੀਦਾ ਹੈ ਕ...
ਹਿਸੰਕ ਪ੍ਰਦਰਸ਼ਨ ਤੋਂ ਬਾਅਦ ਲਾਲ ਕਿਲ੍ਹਾ, ਮੈਟਰੋ ਸਟੇਸ਼ਨ ’ਤੇ ਐਂਟਰੀ ਬੰਦ
ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ’ਚ ਵੱਡੀ ਗਿਣਤੀ ’ਚ ਤਾਇਨਾਤ ਸੁਰੱਖਿਆ ਫੋਰਸ
ਨਵੀਂ ਦਿੱਲੀ। ਕਿਸਾਨਾਂ ਦੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਚੌਕਸੀ ਵਜੋਂ ਦਿੱਲੀ ਦੇ ਕਈ ਇਲਾਕਿਆਂ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਸੜਕਾਂ ’ਤੇ ਮੈਟਰੋ ਸਟੇਸ਼ਨ ’ਤੇ ਐਂਟਰੀ ਬੰਦ ਕਰ ਦਿੱਤੀ ...
ਕੱਲ੍ਹ ਤੋਂ ਦਿੱਲੀ ਮੈਟਰੋ ’ਚ ਸਾਰੀਆਂ ਸੀਟਾਂ ’ਤੇ ਬੈਠ ਕੇ ਯਾਤਰਾ ਕਰ ਸਕਣਗੇ ਯਾਤਰੀ ਖੜਾ ਹੋਣਾ ਮਨਾ
ਕੱਲ੍ਹ ਤੋਂ ਦਿੱਲੀ ਮੈਟਰੋ ’ਚ ਸਾਰੀਆਂ ਸੀਟਾਂ ’ਤੇ ਬੈਠ ਕੇ ਯਾਤਰਾ ਕਰ ਸਕਣਗੇ ਯਾਤਰੀ ਖੜਾ ਹੋਣਾ ਮਨਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਦਿੱਲੀ ਮੈਟਰੋ ਰੇਲ ਨਿਗਮ (ਡੀਐਮਆਰਸੀ) ਨੇ ਸਰਕਾਰ ਵੱਲੋਂ ਜਾਰੀ ਸੋਧ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ’ਚ ਰੱਖਦਿਆਂ ਐਤਵਾਰ ਨੂੰ ਸਪੱਸ਼ਟ ਕੀਤਾ ਕਿ ਸੋਮਵਾਰ ਤੋਂ ਮੈਟਰੋ ਦੀਆਂ ਸਾਰ...
Indian Railway: ਤਿਉਹਾਰਾਂ ‘ਤੇ 34 ਵਿਸ਼ੇਸ਼ ਰੇਲ ਗੱਡੀਆਂ, 377 ਗੇੜੇ ਲਾਉਣਗੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਆਉਂਦੀ ਦੁਰਗਾ ਪੂਜਾ ਅਤੇ ਦੁਸਹਿਰੇ ਦੇ ਤਿਉਹਾਰ ਦੌਰਾਨ ਯਾਤਰੀਆਂ ਦੀ ਭੀੜ ਅਤੇ ਸਹੂਲਤਾਂ ਦੇ ਮੱਦੇਨਜ਼ਰ ਰੇਲਵੇ ਨੇ 34 ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਹਨ ਜੋ 377 ਗੇੜੇ ਲਾਉਣਗੀਆਂ। ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ਼ੋਭਨ ਚੌਧਰੀ ਨੇ ਬੁੱਧਵਾਰ ਨੂੰ ਇੱਥੇ ਪੂਜਾ ਉਤਸਵ ਦੀਆਂ ਤਿ...