ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ, ਖੇਡ ਮੰਤਰਾਲਾ ਹਰਕਤ ’ਚ
ਨਵੀਂ ਦਿੱਲੀ। ਮਹਿਲਾ ਪਹਿਲਵਾਨਾਂ ਦੇ ਸੋਸ਼ਣ ਦਾ ਮਾਮਲਾ ਗਰਮ ਹੁੰਦਾ ਜਾ ਰਿਹਾ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਅਤੇ ਕੈਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ ਭੂਸ਼ਣ ਸਰਨ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ਤੋਂ ਬਾਅਦ ਖੇਡ ਮੰਤਰਾਲਾ ਹਰਕਤ ’ਚ ਹੈ। ਨੋਟਿਸ ਜਾਰੀ ਕਰਕੇ 72 ਘੰਟਿਆਂ ...
ਤਿੰਨ ਗੈਂਗਸਟਰਾਂ ਨੇ ਘੜੀ ਸੀ ਜਤਿੰਦਰ ਉਰਫ਼ ਗੋਗੀ ਨੂੰ ਮਾਰਨ ਦੀ ਸਾਜਿਸ਼
ਤਿੰਨ ਗੈਂਗਸਟਰਾਂ ਨੇ ਘੜੀ ਸੀ ਜਤਿੰਦਰ ਉਰਫ਼ ਗੋਗੀ ਨੂੰ ਮਾਰਨ ਦੀ ਸਾਜਿਸ਼
(ਏਜੰਸੀ) ਨਵੀਂ ਦਿੱਲੀ। ਦਿੱਲੀ ਰੋਹਿਣੀ ਕੋਰਟ ’ਚ ਖਤਰਨਾਕ ਬਦਮਾਸ਼ ਜਤਿੰਦਰ ਉਰਫ਼ ਗੋਗੀ ਦੇ ਕਤਲ ਮਾਮਲੇ ’ਚ ਹੁਣ ਪੱਤੇ ਖੁੱਲ੍ਹਣੇ ਸ਼ੁਰੂ ਹੋ ਗਏ ਹਨ ਇਸ ਮਾਮਲੇ ’ਚ ਸਾਜਿਸ਼ ਘੜਨ ਦੇ ਦੋਸ਼ੀ ਤਿੰਨ ਗੈਂਗਸਟਰ ਪੁਲਿਸ ਦੀ ਰਡਾਰ ’ਤੇ ਆ ਗਏ ਹਨ। ਪੁ...
ਸੋਨੀਆ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਨਿਯੁਕਤ, ਰਾਹੁਲ ਗਾਂਧੀ ਬਣੇ ਵਿਰੋਧੀ ਧਿਰ ਦੇ ਨੇਤਾ
ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ
ਨਵੀਂ ਦਿੱਲੀ (ਏਜੰਸੀ)। ਇਕ ਪਾਸੇ ਜਿੱਥੇ ਕਾਂਗਰਸ ਨੇਤਾ ਸੋਨੀਆ ਗਾਂਧੀ (Sonia Gandhi) ਨੂੰ ਸਰਬਸੰਮਤੀ ਨਾਲ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਚੁਣ ਲਿਆ ਗਿਆ, ਉਥੇ ਹੀ ਦੂਜੇ ਪਾਸੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਰਾਹੁਲ ਗਾਂਧੀ ਨੂੰ ਲ...
ਸਰਕਾਰ ਨੇ ਜ਼ਬਰਦਸਤੀ ਕਰਵਾਇਆ ਗੈਂਗਸਟਰ ਆਨੰਦਪਾਲ ਦਾ ਅੰਤਿਮ ਸੰਸਕਾਰ
ਜੈਪੁਰ: ਇਨਕਾਊਂਟਰ ਦੇ 20ਵੇਂ ਦਿਨ ਕਰਫਿਊ ਵਿੱਚ ਢਿੱਲ ਦੇ ਕੇ ਪੁਲਿਸ ਨੇ ਜ਼ਬਰੀ ਰਾਜਸਥਾਨ ਦੇ ਖੂੰਖਾਰ ਗੈਂਗਸਟਰ ਆਨੰਦਪਾਲ ਸਿੰਘ ਦਾ ਅੰਤਿਮ ਸੰਸਕਾਰ ਕਰਵਾ ਦਿੱਤਾ। ਪੁਲਿਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਦਰਮਿਆਨ ਆਨੰਦਪਾਲ ਦਾ ਅੰਤਿਮ ਸੰਸਕਾਰ ਕਰਵਾਇਆ। ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖਲ ਤੋਂ ਬਾਅਦ ਬੁੱਧਵਾਰ ਨੂ...
ਦਿੱਲੀ ਪੁਲਿਸ ’ਤੇ ਮਨੀਸ਼ ਸਿਸੋਦੀਆ ਨਾਲ ਬਦਸਲੂਕੀ ਦੇ ਦੋਸ਼, ਵੀਡੀਓ ਵਾਇਰਲ
ਨਵੀਂ ਦਿੱਲੀ। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਪੁਲਿਸ ’ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ (Manish Sisodia) ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਮੰਗਲਵਾਰ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ’ਚ ਪੁਲਿਸ ਸਿਸੋਦੀਆ ਨੂੰ ਰਾਓਜ ਐਵੇਨਿਊ ਕੋਰਟ ਦੇ ਅੰਦਰ ਲੈ ...
ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
ਅਸ਼ਵਨੀ ਕੁਮਾਰ (Ashwani Kumar ) ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਅਸ਼ਵਿਨੀ ਕੁਮਾਰ (Ashwani Kumar) ਨੇ 46 ਸਾਲ ਪਾਰਟੀ ਨਾਲ ਜੁੜੇ ਰਹਿਣ ਤੋਂ ਬਾਅਦ ਮੰਗਲਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਕੁਮਾਰ ਨੇ ਕਾਂਗ...
ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
ਨਵੀਂ ਦਿੱਲੀ। ਅੰਤਰਰਾਸ਼ਟਰੀ ਬਾਜ਼ਾਰ ਵਿਚ ਐਲ.ਪੀ.ਜੀ. ਦੀ ਕੀਮਤ ਵਿਚ ਵਾਧੇ ਦੇ ਕਾਰਨ ਅੱਜ ਤੋਂ ਦੇਸ਼ ਵਿਚ ਸਬਸਿਡੀ ਰਹਿਤ ਐਲ.ਪੀ.ਜੀ ਸਿਲੰਡਰ ਮਹਿੰਗਾ ਹੋ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਕਿਹਾ ਕਿ ਰਾਸ਼ਟਰੀ ...
ਦਿੱਲੀ ‘ਚ ਹੋਵੇਗਾ ਰਵਿਦਾਸ ਮੰਦਰ ਦਾ ਮੁੜ ਨਿਰਮਾਣ
ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਹੀ ਢਾਹਿਆ ਗਿਆ ਸੀ ਮੰਦਰ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਦਿੱਲੀ ਦੇ ਤੁਗਲਾਕਾਬਾਦ 'ਚ ਰਵਿਦਾਸ ਮੰਦਰ ਦੇ ਮਾਮਲੇ 'ਚ ਆਪਣਾ ਆਦੇਸ਼ ਸਪੱਸ਼ਟ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਮੰਦਰ ਦੇ ਮੁੜ ਨਿਰਮਾਣ ਲਈ ਪੱਕੇ ਨਿਰਮਾਣ ਦਾ ਹੀ ਆਦੇਸ਼ ਜਾਰੀ ਕੀਤਾ ਗਿਆ ਹੈ। ਹਰਿਆਣਾ ਕਾਂਗਰਸ ਦੇ ਨੇਤਾ...
ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਰਾਹੁਲ ਗਾਂਧੀ ਵਾਇਨਾਡ ਅਤੇ ਭੁਪੇਸ਼ ਬਘੇਲ ਰਾਜਨੰਦਗਾਓਂ ਤੋਂ ਚੋਣ ਲੜਨਗੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਨੇ 8 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ 39 ਉਮੀਦਵਾਰਾਂ ਦਾ ਐਲਾਨ ਕੀਤਾ। ਰਾਹੁਲ ਗਾਂਧੀ ਵਾਇਨਾਡ ਤੋਂ ਚੋਣ ਲੜਨਗੇ। ਭੁਪੇਸ਼ ਬਘ...
ਮੋਦੀ ਅੱਜ ਸ਼ਾਮ 6 ਵਜੇ ਕਰਨਗੇ ਰਾਸ਼ਟਰ ਨੂੰ ਸੰਬੋਧਨ
ਮੋਦੀ ਅੱਜ ਸ਼ਾਮ 6 ਵਜੇ ਕਰਨਗੇ ਰਾਸ਼ਟਰ ਨੂੰ ਸੰਬੋਧਨ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ 6 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਮੋਦੀ ਨੇ ਟਵੀਟ ਕਰਕੇ ਕਿਹਾ, “ਮੈਂ ਅੱਜ ਸ਼ਾਮ 6 ਵਜੇ ਰਾਸ਼ਟਰ ਨੂੰ ਸੰਦੇਸ਼ ਭੇਜਾਂਗਾ''। ਤੁਹਾਨੂੰ ਜ਼ਰੂਰ ਸ਼ਾਮਲ ਹੋਣਾ ਚਾਹੀਦਾ ਹੈ।
ਹੋਰ ਅਪਡੇਟ ਹਾਸਲ ਕਰ...