ਬਸਪਾ-ਸਪਾ ਗਠਜੋੜ ਟੁੱਟਿਆ
ਵਿਧਾਨ ਸਭਾ ਚੋਣਾਂ ਤੋਂ ਬਾਅਦ ਯੂਪੀ 'ਚ ਆਪਣੇ ਬਲਬੂਤੇ 'ਤੇ ਬਣਾਏਗੀ ਸਰਕਾਰ : ਮਾਇਆਵਤੀ
ਨਵੀਂ ਦਿੱਲੀ | ਬਹੁਜਨ ਸਮਾਜ ਪਾਰਟੀ ਨੇ ਸਮਾਜਵਾਦੀ ਪਾਰਟੀ ਨਾਲ ਗਠਜੋੜ ਸਮਾਪਤ ਕਰਨ ਦਾ ਐਲਾਨ ਕਰਦਿਆਂ ਅੱਜ ਰਿਹਾ ਕਿ ਸਪਾ ਦੇ ਆਗੂਆਂ ਨੇ ਅੰਦਰੋਂ ਧੋਖਾ ਕੀਤਾ ਹੈ ਇਸ ਲਈ ਬਸਪਾ ਉੱਤਰ ਪ੍ਰਦੇਸ਼ 'ਚ ਆਉਂਦੀਆਂ ਵਿਧਾਨ ਸਭਾ ਉਪ...
ਗਰਮੀ ਦਾ ਕਹਿਰ : ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ‘ਚ ਝੁੱਲੇਗੀ ਧੂੜ ਭਰੀ ਹਨ੍ਹੇਰੀ
ਅੱਠ ਜੂਨ ਤੋਂ ਦਸ ਜੂਨ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ
ਨਵੀਂ ਦਿੱਲੀ | ਤੱਪਦਾ ਸੂਰਜ ਇਨ੍ਹੀਂ ਦਿਨੀਂ ਹਰ ਕਿਸੇ ਦੀਆਂ ਪ੍ਰੇਸ਼ਾਨੀਆਂ ਵਧਾ ਰਿਹਾ ਹੈ ਘਰ ਹੋਵੇ ਜਾਂ ਬਾਹਰ ਕਿਤੇ ਵੀ ਮੁੜ੍ਹਕਾ ਰੁਕ ਨਹੀਂ ਰਿਹਾ ਪੱਖਾ ਤਾਂ ਦੂਰ ਇਸ ਭਿਆਨਕ ਗਰਮੀ 'ਚ ਏਸੀ ਤੱਕ ਫੇਲ੍ਹ ਹੋ ਗਏ ਹਨ ਇੰਨੇ ਦਿਨਾਂ ਤੋਂ ਗਰਮੀ ਝੱਲ ਰਹੇ ਲੋ...
ਅਦਾਲਤ ਨੇ ਦਿੱਤੀ ਵਾਡਰਾ ਨੂੰ ਵਿਦੇਸ਼ ਜਾਣ ਦੀ ਆਗਿਆ
ਵਾਡਰਾ ਨੇ ਟਿਊਮਰ ਦੇ ਇਲਾਜ ਲਈ ਮੰਗੀ ਸੀ ਆਗਿਆ
ਨਵੀਂ ਦਿੱਲੀ | ਹਵਾਲਾ ਮਾਮਲੇ ਦਾ ਸਾਹਮਣਾ ਕਰ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਭਣੱਵੀਏ ਕਾਰੋਬਾਰੀ ਰਾਬਰਟ ਵਾਡਰਾ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਅੱਜ ਅਦਾਲਤ ਨੇ ਆਗਿਆ ਦੇ ਦਿੱਤੀ ਵਾਡਰਾ ਨੇ ਟਿਊਮਰ ਦੇ ਇਲਾਜ ਲਈ ਵਿਦੇਸ਼ ਜਾਣ ਦੀ ਆਗਿਆ ਮੰਗੀ ਸੀ
ਵਿਸ਼ੇਸ਼ ...
ਹਵਾਈ ਫੌਜ ਦਾ ਏਐਨ-32 ਏਅਰਕ੍ਰਾਫਟ ਲਾਪਤਾ
ਜਹਾਜ਼ 'ਚ 13 ਵਿਅਕਤੀ ਸਨ ਸਵਾਰ
ਨਵੀਂ ਦਿੱਲੀ | ਪੂਰਬ-ਉੱਤਰ ਦੇ ਸੂਬੇ ਅਸਾਮ ਤੋਂ ਅਰੁਣਾਚਲ ਜਾ ਰਹੇ ਹਵਾਈ ਫੌਜ ਦਾ ਇੱਕ ਏਐਨ-32 ਏਅਰਕ੍ਰਾਫਟ ਲਾਪਤਾ ਹੋ ਗਿਆ ਹੈ ਇਸ ਏਅਰਕ੍ਰਾਫਟ ਨੇ ਜੋਰਹਾਟ ਏਅਰਬੇਸ ਤੋਂ 12:30 ਵਜੇ ਉਡਾਨ ਭਰੀ ਸੀ ਜਾਣਕਾਰੀ ਅਨੁਸਾਰ ਦੁਪਹਿਰ ਇੱਕ ਵਜੇ ਏਅਰਕ੍ਰਾਫਟ ਤੇ ਗਰਾਊਂਡ ਏਜੰਸੀ ਦਰਮਿਆਨ ...
ਸਪਾ-ਬਸਪਾ ਗਠਜੋੜ ਟੁੱਟਣ ਕੰਢੇ
ਉਪ ਚੋਣਾਂ ਇਕੱਲਿਆਂ ਲੜੇਗੀ ਬਹੁਜਨ ਸਮਾਜ ਪਾਰਟੀ | BSP
ਲਖਨਊ (ਏਜੰਸੀ)। ਯੂਪੀ ਆਗੂਆਂ ਨਾਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਵੱਡਾ ਬਿਆਨ ਦਿੱਤਾ ਹੈ ਮਾਇਆਵਤੀ ਨੇ ਕਿਹਾ ਕਿ ਗਠਜੋੜ ਤੋਂ ਚੋਣਾਂ 'ਚ ਉਮੀਦ ਅਨੁਸਾਰ ਨਤੀਜੇ ਨਹੀਂ ਮਿਲੇ ਹਨ ਉਨ੍ਹਾ...
ਮੈਟਰੋ ਤੇ ਡੀਟੀਸੀ ਬੱਸਾਂ ‘ਚ ਮੁਫਤ ਸਫਰ ਕਰਨਗੀਆਂ ਔਰਤਾਂ
ਨਵੀਂ ਦਿੱਲੀ| 'ਆਪ' ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀਆਂ ਡੀ.ਟੀ.ਸੀ. ਬੱਸਾਂ, ਕਲਸਟਰ ਬੱਸਾਂ ਅਤੇ ਮੈਟਰੋ 'ਚ ਮਹਿਲਾ ਯਾਤਰੀ ਹੁਣ ਪੂਰੀ ਤਰ੍ਹਾਂ ਨਾਲ ਮੁਫ਼ਤ ਸਫ਼ਰ ਕਰ ਸਕਦੀਆਂ ਹਨ। ਕੇਜਰੀਵਾਲ ਨੇ ਇਸ ਫੈਸਲੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਅਗਲੇ 2-3 ਮਹੀਨਿਆਂ 'ਚ ਇਹ ਵਿਵਸਥਾ ਲਾਗੂ...
ਸੋਨੀਆ ਨੂੰ ਮਿਲੀ ਸੰਸਦੀ ਦਲ ਦੀ ਕਮਾਨ
ਮੀਟਿੰਗ : ਕਰਾਰੀ ਹਾਰ ਤੋਂ ਬਾਅਦ ਰਾਹੁਲ ਬੋਲੇ-52 ਸਾਂਸਦ ਇੰਚ-ਇੰਚ ਦੀ ਲੜਾਈ ਲੜਨਗੇ
ਨਵੀਂ ਦਿੱਲੀ | ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ ਅੱਜ ਕਾਂਗਰਸ ਸੰਸਦੀ ਪਾਰਟੀ ਦੀ ਆਗੂ ਚੁਣੀ ਗਈ ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੂਰਜੇਵਾਲਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟ...
ਸੁਰੱਖਿਆ ‘ਤੇ ਫੋਕਸ, ਜ਼ਿੰਮੇਵਾਰੀ ਅਮਿਤ ਸ਼ਾਹ-ਰਾਜਨਾਥ ਸਿੰਘ ‘ਤੇ
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਨਵੀਂ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਦੇ ਵਿਭਾਗਾਂ ਦਾ ਅੱਜ ਐਲਾਨ ਕਰ ਦਿੱਤਾ, ਜਿਸ 'ਚ ਆਪਣੇ ਵਿਸ਼ਵਾਸ ਪਾਤਰ ਭਾਜਪਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਨਵਾਂ ਗ੍ਰਹਿ ਮੰਤਰੀ ਤੇ ਪਿਛਲੀ ਸਰਕਾਰ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਬਣਾਇਆ ਗਿਆ ਹ...
ਗਰਮੀ ਦਾ ਕਹਿਰ, ਸ੍ਰੀਗੰਗਾਨਗਰ ‘ਚ ਪਾਰਾ 48 ਤੋਂ ਪਾਰ, ਯੈਲੋ ਅਲਰਟ ਜਾਰੀ, ਤੇਲੰਗਾਨਾ ‘ਚ 17 ਮੌਤਾਂ
ਨਵੀਂ ਦਿੱਲੀ | ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ ਕਈ ਥਾਵਾਂ 'ਤੇ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਯੂਪੀ, ਦਿੱਲੀ, ਬਿਹਾਰ, ਰਾਜਸਥਾਨ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ, ਸਮੇਤ ਦਰਜਨ ਭਰ ਸੂਬਿਆਂ ਦੇ ਕਰੋੜਾਂ ਲੋਕ ਗਰ...
ਮੋਦੀ ਤੇ 57 ਮੰਤਰੀਆਂ ਨੇ ਚੁੱਕੀ ਸਹੁੰ
ਮੋਦੀ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ ਨੇ ਚੁੱਕੀ ਮੰਤਰੀ ਅਹੁਦੇ ਦੀ ਸਹੁੰਏਜੰਸੀ
ਨਵੀਂ ਦਿੱਲੀ | ਭਾਜਪਾ ਨੂੰ ਲੋਕ ਸਭਾ ਚੋਣਾਂ 'ਚ ਜਿੱਤ ਦਿਵਾਉਣ ਵਾਲੇ ਨਰਿੰਦਰ ਮੋਦੀ ਨੇ ਅੱਜ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸਹੁੰ ਚੁੱਕ ਸਮਾਰੋਹ ਵਿੱਚ ਉਨ੍ਹਾਂ ਨਾਲ ਮੰਤਰੀ ਮੰਡਲ ਦੇ 57 ਸੰਸਦ ਮੈਂਬਰਾ...