ਪੰਜਾਬ-ਦਿੱਲੀ ਦਰਮਿਆਨ ਨਾਲੇਜ ਸ਼ੇਅਰਿੰਗ ਐਗਰੀਮੈਂਟ, ਦੋਵੇਂ ਮੁੱਖ ਮੰਤਰੀਆਂ ਨੇ ਕੀਤੇ ਦਸਤਖਤ
ਮਾਨ ਨੇ ਕਿਹਾ- ਪਹਿਲਾਂ ਮੁਹੱਲਾ ਕਲੀਨਿਕ ਅਤੇ ਸਕੂਲ ਵਧੀਆ ਬਣਾਏ ਜਾਣਗੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਅਤੇ ਦਿੱਲੀ ਸਰਕਾਰ ਦਰਮਿਆਨ ਨਾਲੇਜ ਸ਼ੇਅਰਿੰਗ ਐਗਰੀਮੈਂਟ ਹੋਇਆ। ਇਸ ਐਗਰੀਮੈਂਟ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖਤ ਕੀਤੇ ਹ...
ਜਨਤਾ ਨੇ ਤੀਜੀ ਵਾਰ ਐਨਡੀਏ ‘ਤੇ ਪ੍ਰਗਟਾਇਆ ਭਰੋਸਾ : ਮੋਦੀ
ਨਵੀਂ ਦਿੱਲੀ। ਲੋਕ ਸਭਾ ਚੋਣਾਂ 2024 ’ਚ ਐਨਡੀਏ ਦੀ ਸ਼ਾਨਦਾਰ ਪ੍ਰਦਰਸ਼ਨ ਤੋਂ ਪੀਐਮ ਮੋਦੀ ਖੁਸ਼ ਨਜ਼ਰ ਆਏ। ਐਨਡੀਏ ਦੀ ਤੀਜੀ ਵਾਰ ਸਰਕਾਰ ਬਣਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਨੇ ਭਾਰਤ ਮਾਤਾ ਦੀ ਜੈ ਨਾਲ ਭਾਸ਼ਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਧ...
ਕੰਝਾਵਲਾ ਮਾਮਲਾ : ਅੰਜਲੀ ਨੂੰ ਘਸੀਟਣ ਵਾਲੀ ਕਾਰ ਕੌਣ ਚਲਾ ਰਿਹਾ ਸੀ? ਛੇਵਾਂ ਮੁਲਜ਼ਮ ਕਾਬੂ
ਕੰਝਾਵਲਾ ਮਾਮਲੇ ’ਚ ਛੇਵਾਂ ਮੁਲਜ਼ਮ ਗਿ੍ਰਫ਼ਤਾਰ : ਪੁਲਿਸ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦੇ ਕੰਝਾਵਲਾ ਮਾਮਲੇ (Kanjhawala Case) ’ਚ ਪੁਲਿਸ ਨੇ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਿ੍ਰਫ਼ਤਾਰ ਮੁਲਜ਼ਮ ਦੀ ਪਛ...
Arvind Kejriwal: ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ, ਕਿਸੇ ਵੇਲੇ ਵੀ ਹੋ ਸਕਦੀ ਹੈ ਸੁਣਵਾਈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ 2021-22 ਦੇ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਚੀ...
GST on Hospital Room : ਦਿੱਲੀ AIIMS ’ਚ ਹੁਣ ਇਲਾਜ ਕਰਵਾਉਣਾ ਹੋਇਆ ਮਹਿੰਗਾ
ਦਿੱਲੀ AIIMS ’ਚ ਹੁਣ ਇਲਾਜ ਕਰਵਾਉਣਾ ਹੋਇਆ ਮਹਿੰਗਾ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦੇਸ਼ ਵਿਚ ਮਹਿੰਗਾਈ ਪਹਿਲਾਂ ਹੀ ਸਿਖਰ ’ਤੇ ਹੈ। ਅਜਿਹੇ ’ਚ ਹੁਣ ਹਸਪਤਾਲਾਂ ’ਚ ਵੀ ਜੀ.ਐੱਸ.ਟੀ. ਜਿਸ ਕਾਰਨ ਆਮ ਆਦਮੀ ਦਾ ਇਲਾਜ ਮਹਿੰਗਾ ਹੋ ਗਿਆ ਹੈ। ਦਰਅਸਲ, ਜੀਐਸਟੀ ਕੌਂਸਲ ਦੀ 28 ਤੋਂ 29 ਜੂਨ ਤੱਕ ਹੋਈ 47ਵੀਂ ਮੀਟਿ...
ਆਮ ਆਦਮੀ ਪਾਰਟੀ ਨੇ ਐਲਾਨੇ ਉਮੀਦਵਾਰ
‘ਆਪ’ ਨੇ ਦਿੱਲੀ ’ਚ ਚਾਰ ਆਗੂਆਂ ਨੂੰ ਦਿੱਤੀਆਂ ਲੋਕ ਸਭਾ ਦੀਆਂ ਟਿਕਟਾਂ
ਕਾਂਗਰਸ ਦੇ ਪੁਰਾਣੇ ਚਿਹਰੇ ’ਤੇ ਵੀ ਬਾਜ਼ੀ
(ਏਜੰਸੀ) ਨਵੀਂ ਦਿੱਲੀ। ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਿੰਨ ਵਿਧਾਇਕਾਂ ਅਤੇ ਇੱਕ ਪੁਰਾਣੇ ਸ...
ਪੀਐਮ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ’ਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ
ਪੀਐਮ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ’ਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ 73ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਰਾਸ਼ਟਰੀ ਯੁੱਧ ਸਮਾਰਕ ’ਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਿਲ ਕੇ ਜ...
ਮੀਂਹ ਕਾਰਨ ਹਾਦਸਿਆਂ ’ਚ ਜਾਨ ਗੁਆਉਣ ਵਾਲਿਆਂ ਲਈ ਸਰਕਾਰ ਦਾ ਐਲਾਨ
ਨਵੀਂ ਦਿੱਲੀ (ਏਜੰਸੀ)। Rain : ਦਿੱਲੀ ਸਰਕਾਰ ਨੇ ਬੀਤੇ ਦਿਨੀਂ ਪਏ ਭਾਰੀ ਮੀਂਹ ਬਾਅਦ ਡੁੱਬ ਕੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਵਧੇਰੇ ਮੁੱਖ ਸਕੱਤਰ ਮਾਲੀਆ ਨੂੂੰ ਨਿਰਦੇਸ਼ ਦਿੱਤਾ ਕਿ ਉਹ ਖੇਤਰੀ ਹਸਪਤਾਲਾਂ ਅਤੇ ਦਿੱ...
ਪੰਜਾਬ ਤੋਂ ਬਾਅਦ ਦੂਜੇ ਸੂਬਿਆਂ ’ਚ ਵੀ ਆਮ ਆਦਮੀ ਪਾਰਟੀ ਦਾ ਵਧਿਆ ਕਰੇਜ਼
ਹਿਮਾਚਲ ’ਚ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਵੱਡੇ ਬਹੁਮਤ ਨਾਲ ਸੱਤਾ ’ਚ ਆਉਣ ਤੋਂ ਬਾਅਦ ਹੋਰਨਾਂ ਸੂਬਿਆਂ ‘ਤੇ ਵੀ ਇਸ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬੇ...
ਦਿੱਲੀ ‘ਚ ਹੁਣ ਮੁਫਤ ਬਿਜਲੀ ਹੋਵੇਗੀ ਆਪਸ਼ਨਲ
ਦਿੱਲੀ ’ਚ 200 ਯੂਨਿਟ ਤੱਕ ਮਿਲਦੀ ਹੈ ਮੁਫਤ ਬਿਜਲੀ
ਬਿਜਲੀ ਸਬਸਿਡੀ ਨੂੰ ਲੈ ਕੇ ਆਪਸ਼ਨ ਦੇਵੇਗੀ ਸਰਕਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਫਤ ਬਿਜਲੀ (Free Electricity Delhi) ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ...