Cyber Crime: ਮੁਫਤ ਦੀ ਥਾਲੀ, 90000 ’ਚ ਪਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅੱਜ-ਕੱਲ੍ਹ ਸਾਈਬਰ ਕ੍ਰਾਈਮ ਦੇ ਮਾਮਲੇ ਵੱਧ ਰਹੇ ਹਨ ਅਤੇ ਲੋਕ ਧੋਖਾਧੜੀ ਦੇ ਨਵੇਂ-ਨਵੇਂ ਤਰੀਕੇ ਕੱਢਦੇ ਹਨ। ਖ਼ਬਰ ਸਾਹਮਣੇ ਆਈ ਹੈ ਕਿ ਸਾਊਥ ਵੈਸਟ (Cyber Crime) ਦਿੱਲੀ ਵਿੱਚ ਇੱਕ ਬੈਂਕ ਅਧਿਕਾਰੀ ਨੇ ਮੁਫਤ ਆਫਰ ਦੇਣ ਦਾ ਝਾਂਸਾ ਦੇ ਕੇ 90,000 ਰੁਪਏ ਦੀ ਠੱਗੀ ਮਾਰੀ ਹੈ। ...
ਕੈਬਨਿਟ ਮੰਤਰੀ ਮੀਤ ਹੇਅਰ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਬਨਿ...
ਵਿਰੋਧੀ ਨਹੀਂ ਚਾਹੁੰਦੇ ਕਿ ਪੰਜਾਬ ਦੀ ਲੁੱਟ ਬੰਦ ਹੋਵੇ: ਕੇਜਰੀਵਾਲ
ਵਿਰੋਧੀ ਨਹੀਂ ਚਾਹੁੰਦੇ ਕਿ ਪੰਜਾਬ ਦੀ ਲੁੱਟ ਬੰਦ ਹੋਵੇ: ਕੇਜਰੀਵਾਲ CM Kejriwal
(ਸੱਚ ਕਹੂੰ ਨਿਊਜ਼) ਲੁਧਿਆਣਾ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Kejriwal) ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ‘ਆਪ’ ਦੀ ਸ...
ਵਿਧਾਇਕ ਦੇ ਕਾਤਲ ਨੂੰ ਸੁਪਰੀਮ ਕੋਰਟ ਨੇ 15 ਦਿਨਾਂ ਦੀ ਪੈਰੋਲ ’ਤੇ ਰਿਹਾਅ ਕਰਨ ਦਾ ਦਿੱਤਾ ਆਦੇਸ਼
ਧੀ ਦੇ ਵਿਆਹ ’ਚ ਸ਼ਾਮਲ ਹੋਣ ਲਈ ਦਿੱਤੀ ਪੈਰੋਲ (Supreme Court)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੁਪਰੀਮ ਕੋਰਟ (Supreme Court) ਨੇ ਬਿਹਾਰ ਦੇ ਤੱਤਕਾਲੀਨ ਭਾਜਪਾ ਦੇ ਵਿਧਾਇਕ ਰਾਜ ਕਿਸ਼ੋਰ ਕੇਸਰੀ ਦੇ ਕਤਲ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਇੱਕ ਮਹਿਲਾ ਕੈਦੀ ਨੂੰ ਬੇਟੀ ਦੀ ਸ਼ਾਦੀ ’ਚ ਸ਼ਾਮਲ ਹੋਣ ਲਈ ਬੁੱਧ...
ਦਿੱਲੀ ਤੇ ਸਰਸਾ ’ਚ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ
ਕਈ ਦਿਨਾਂ ਤੋਂ ਪੈ ਰਹੀ ਸੀ ਅੱਤ ਦੀ ਗਰਮੀ, ਮੀਂਹ ਪੈਣ ਨਾਲ ਤਾਪਮਾਨ ’ਚ ਆਈ ਗਿਰਾਵਟ
(ਸੱਚ ਕਹੂੰ ਨਿਊਜ਼) ਸਰਸਾ। ਸਰਸਾ ਸਮੇਤ ਰਾਜਧਾਨੀ ’ਚ ਬੁੱਧਵਾਰ ਨੂੰ ਮੀਂਹ ਪਿਆ। ਕਈ ਦਿਨਾਂ ਤੋਂ ਪੈ ਰਹੀਂ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ...
ਦਿੱਲੀ ‘ਚ ਮੇਅਰ ਦੀ ਚੋਣ ਦੌਰਾਨ ਭਾਰੀ ਹੰਗਾਮਾ, ਚੱਲੇ ਮੁੱਕੇ ਤੇ ਕੁਰਸੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ (Delhi MCD Election) ਤੋਂ ਪਹਿਲਾਂ ਨਿਗਮ ਪ੍ਰਾਸ਼ਦਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਨਿਗਮ ਵਿੱਚ ਜਿਉਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਬੈਚ ਦੇ ਅਫ਼ਸਰ ਸ...
ਦਿੱਲੀ ’ਚ ਭੂਚਾਲ ਦੇ ਝਟਕੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ-ਐੱਨਸੀਆਰ 'ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਭੂਚਾਲ ਦੇ ਝਟਕੇ ਲੱਗੇ ਤਾਂ ਲੋਕ ਆਪਣੇ-ਆਪਣੇ ਘਰਾਂ ’ਚੋਂ ਬਾਹਰ ਨਿਕਲ ਆਏ। ਹਾਲਾਂਕਿ ਭੂਚਾਲ ਨਾਲ ਹਾਲੇ ਤੱਕ ਜਾਨੀ ਤੇ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਣ ਹੈ। ਭੂਚਾਲ ਦਾ ਕੇਂਦਰ ਨੇਪਾਲ ਦ...
Arvind Kejriwal: ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਜ਼ਮਾਨਤ ਲਈ ਸੁਪਰੀਮ ਕੋਰਟ ‘ਚ ਦਿੱਤੇ ‘ਤੀਹਰੇ ਟੈਸਟ’ ਦਾ ਹਵਾਲਾ!
Arvind Kejriwal News: ਨਵੀਂ-ਦਿੱਲੀ (ਏਜੰਸੀ)। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਦੋ ਵੱਖ-ਵੱਖ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੁਣਵਾਈ ਕੀਤੀ। ਇੱਕ ਪਟੀਸ਼ਨ ’ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਉਨ੍ਹਾਂ ਦੀ ਗ੍ਰਿਫਤਾਰੀ ਦੀ ਕਾਨੂੰਨੀਤਾ ਨੂੰ ਚੁਣੌਤੀ ਦਿੱਤੀ ਗਈ ਸੀ, ਜ...
ਕਾਰਵਾਈ: ਯੂਪੀ, ਐਮਪੀ ਤੋਂ ਬਾਅਦ ਜਹਾਂਗੀਰਪੁਰੀ ਵਿੱਚ ਚੱਲਿਆ ਬੁਲਡੋਜ਼ਰ
ਕਾਰਵਾਈ: ਯੂਪੀ, ਐਮਪੀ ਤੋਂ ਬਾਅਦ ਜਹਾਂਗੀਰਪੁਰੀ ਵਿੱਚ ਚੱਲਿਆ ਬੁਲਡੋਜ਼ਰ
ਸੜਕ ਦੇ ਕਿਨਾਰੇ ਪਿਆ ਸਾਮਾਨ ਹਟਾਇਆ ਗਿਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਨੂੰਮਾਨ ਜੈਅੰਤੀ 'ਤੇ ਜਹਾਂਗੀਰਪੁਰੀ ਵਿੱਚ ਹਿੰਸਾ ਹੋਈ ਸੀ, ਜਿਸ ਵਿੱਚ ਕਈ ਪੁਲਸ ਕਰਮਚਾਰੀ ਅਤੇ ਆਮ ਲੋਕ ਜ਼ਖਮੀ ਹੋ ਗਏ। ਹੁਣ ਪ੍ਰਸ਼ਾਸਨ ਨੇ ਹਿੰਸਾ ਦੇ ਦੋ...
Modi Surname Case: ਸੁਪਰੀਮ ਕੋਰਟ ਨੇ ‘ਮੋਦੀ ਸਰਨੇਮ’ ਮਾਣਹਾਨੀ ਮਾਮਲੇ ‘ਚ ਰਾਹੁਲ ਦੀ ਸਜ਼ਾ ‘ਤੇ ਲਾਈ ਰੋਕ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Rahul Gandhi Defamation Case: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਉਪਨਾਮ ਨਾਲ ਜੁੜੇ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi)ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ। ਗੁਜਰਾਤ ਹਾਈ ਕੋਰਟ ਵੱਲੋਂ ਰਾਹੁਲ ਗਾਂ...