ਈਡੀ ਮਾਮਲੇ ‘ਚ ਚਿਦਾਂਬਰਮ ਨੂੰ ਮਿਲੀ ਰਾਹਤ, ਸੀਬੀਆਈ ਮਾਮਲੇ ‘ਚ ਰਹਿਣਗੇ ਹਿਰਾਸਤ ‘ਚ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੂੰ ਅੱਜ ਭਾਵ ਸ਼ੁੱਕਰਵਾਰ ਸੁਪਰੀਮ ਕੋਰਟ ਨੇ ਆਈ. ਐੱਨ. ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਫਿਲਹਾਲ ਚਿਦਾਂਬਰਮ ਨੂੰ ਹਿਰਾਸਤ 'ਚ ਹੀ ਰਹਿ...
ਰੱਖਿਆ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਕਮੇਟੀ ਗਠਿਤ
ਨਵੀਂ ਦਿੱਲੀ (ਏਜੰਸੀ)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਦਲਦੇ ਹਾਲਾਤਾਂ ਅਤੇ ਜ਼ਰੂਰਤਾਂ ਦੇ ਮੱਦੇਨਜ਼ਰ ਰੱਖਿਆ ਖਰੀਦ ਪ੍ਰਕਿਰਿਆ (ਡੀਪੀਪੀ) 2016 ਅਤੇ ਰੱਖਿਆ ਖਰੀਦ ਨਿਯਮਾਵਲੀ (ਡੀਪੀਐਮ) 2009 ਦੀ ਸਮੀਖਿਆ ਲਈ ਇੱਕ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ ਸਮੀਖਿਆ ਕਮੇਟੀ ਜਨਰਲ ਡਾਇਰੈਕਟਰ (ਐਕਵਾਇਰ) ਦੀ ਅਗਵਾਈ...
ਦੇਸ਼ ਦੀਆਂ ਤਿੰਨੇ ਫੌਜਾਂ ਦਾ ਬਣੇਗਾ ਸਾਂਝਾ ਮੁਖੀ : ਮੋਦੀ
ਜਲ ਸ਼ਕਤੀ ਮਿਸ਼ਨ ਦਾ ਐਲਾਨ | Narendra Modi
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅਜ਼ਾਦੀ ਦਾ ਜਸ਼ਨ ਵੀਰਵਾਰ ਨੂੰ ਦੇਸ਼-ਵਿਦੇਸ਼ 'ਚ ਪੂਰੇ ਉਤਸ਼ਾਹ ਦੇ ਮਾਹੌਲ 'ਚ ਮਨਾਇਆ ਗਿਆ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇੱਥੇ ਇੰਡੀਆ ਗੇਟ ਸਥਿਤ ਕੌਮੀ ਜੰਗੀ ਯਾਦਗਾਰ 'ਤੇ ਜਾ ਕੇ ਸ਼ਹੀਦਾਂ ਨੂੰ ਨਮਨ ਕੀਤਾ ਇਸ ਮੌਕੇ ਪ੍ਰਧਾਨ ਮੰਤਰੀ ...
ਕਸ਼ਮੀਰ ਆਉਣ ਦਾ ਸੱਦਾ ਰਾਹੁਲ ਨੂੰ ਬਿਨਾਂ ਸ਼ਰਤ ਤੋਂ ਮਨਜ਼ੂਰ
ਨਵੀਂ ਦਿੱਲੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਜਾਣ ਦੀ ਆਪਣੀ ਮੰਗ ਬੁੱਧਵਾਰ ਨੂੰ ਫਿਰ ਦੋਹਰਾਈ ਅਤੇ ਰਾਜਪਾਲ ਸੱਤਿਆਪਾਲ ਮਲਿਕ ਤੋਂ ਪੁੱਛਿਆ ਕਿ ਉਹ ਕਦੋਂ ਆ ਸਕਦੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਆਉਣ ਅਤੇ ਲੋਕਾਂ ਨਾਲ ਮਿਲਣ ਦਾ ਮਲਿਕ ਦਾ ਸੱਦਾ ਬਿਨਾਂ ਕਿਸੇ ਸ਼ਰਤ ਦੇ ਸਵੀਕਾਰ ਕ...
ਧਾਰਾ -370 ਤੇ ਰਾਹੁਲ ਨੇ ਦਿੱਤਾ ਬਿਆਨ
ਕਿਹਾ, ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁਕੜਿਆਂ ਨਾਲ ਨਹੀਂ
ਨਵੀਂ ਦਿੱਲੀ। ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾਏ ਜਾਣ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁੱਕੜਿਆਂ ਨਾਲ ਨਹੀਂ...
ਤਿੰਨ ਵਾਰ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਤ ਦਿਹਾਂਤ
ਲੰਬੇ ਸਮੇਂ ਤੋਂ ਚਲ ਰਹੀ ਸੀ ਬਿਮਾਰ
ਨਵੀਂ ਦਿੱਲੀ। ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਸ਼ਨਿੱਚਰਵਾਰ ਨੂੰ ਦਿਹਾਂਤ ਹੋ ਗਿਆ। ਉਹ 81 ਸਾਲ ਦੀ ਸੀ। ਸਵੇਰੇ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਰਾਜਧਾਨੀ ਦੇ ਐਸਕਾਟਰਜ਼ ਫੋਰਟੀਸ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਡਾਇਰੇਕਟਰ ਡਾ. ਅਸ਼ੋਕ ਸੇਠ ਨੇ ਦੱਸ...
ਪੈਟਰੋਲ ਡੀਜ਼ਲ ਲਗਭਗ ਢਾਈ ਰੁਪਏ ਮਹਿੰਗਾ
ਪੈਟਰੋਲ ਡੀਜ਼ਲ ਲਗਭਗ ਢਾਈ ਰੁਪਏ ਮਹਿੰਗਾ
ਦਿੱਲੀ, ਏਜੰਸੀ। ਬਜਟ 'ਚ ਸਰਕਾਰ ਵੱਲੋਂ ਪੈਟਰੋਲ ਡੀਜ਼ਲ 'ਤੇ ਦੋ-ਦੋ ਰੁਪਏ ਸ਼ੁਲਕ ਵਧਾਉਣ ਨਾਲ ਸ਼ਨੀਵਾਰ ਨੂੰ ਇਹਨਾਂ ਦੀ ਕੀਮਤ ਲਗਭਗ ਢਾਈ ਰੁਪਏ ਵਧ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 2.45 ਰੁਪਏ ਵਧ ਕੇ 72.96 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 8 ਮਈ ਤੋ...
ਜਨਤਕ ਕੰਪਨੀਆਂ ਨੂੰ ਸੰਕਟ ‘ਚ ਪਾ ਰਹੀ ਸਰਕਾਰ : ਸੋਨੀਆ ਗਾਂਧੀ
ਲੋਕ ਸਭਾ 'ਚ ਸੋਨੀਆ ਗਾਂਧੀ ਨੇ ਰੇਲਵੇ ਦੇ ਨਿੱਜੀਕਰਨ 'ਤੇ ਚੁੱਕੇ ਸਵਾਲ
ਵਿਦੇਸ਼ ਮੰਤਰੀ ਨੂੰ ਕਾਰਵਾਈ ਕਰਨ ਦਾ ਨਿਰਦੇਸ਼
ਰਾਜ ਸਭਾ ਦੇ ਸਭਾਪਤੀ ਐਮ. ਵੈਂਕੱਇਆ ਨਾਇਡੂ ਨੇ ਅੱਜ ਸਦਨ 'ਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਨਿਰਦੇਸ਼ ਦਿੱਤਾ ਕਿ ਇਜ਼ਰਾਈਲ ਦੀ ਸ਼ਰਾਬ ਬਣਾਉਣ ਵਾਲੀ ਉਸ ਕੰਪਨੀ ਖਿਲਾਫ਼ ਸਖ਼ਤ ...
ਸੁਸ਼ੀਲ ਕੁਮਾਰ ਸ਼ਿੰਦੇ ਹੋ ਸਕਦੇ ਹਨ ਕਾਂਗਰਸ ਦੇ ਨਵੇਂ ਪ੍ਰਧਾਨ!
ਗਾਂਧੀ ਪਰਿਵਾਰ ਸੰਗ ਪਾਰਟੀ ਆਲਾਕਮਾਨ ਨੇ ਲਿਆ ਫੈਸਲਾ : ਰਿਪੋਰਟ
ਏਜੰਸੀ
ਨਵੀਂ ਦਿੱਲੀ, 30 ਜੂਨ
ਲੋਕ ਸਭਾ ਚੋਣਾਂ 2019 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਅੜੇ ਰਾਹੁਲ ਗਾਂਧੀ ਨੇ ਆਖਰਕਾਰ ਆਪਣਾ ਉੱਤਰਾ ਅਧਿਕਾਰੀ ਲੱਭ ਲਿਆ ਹੈ ਸੂਤਰਾਂ ਅਨੁਸਾਰ, ਸਾ...
ਦਿੱਲੀ ‘ਚ ਕਾਂਗਰਸ ਦੀਆਂ ਸਾਰੀਆਂ 280 ਬਲਾਕ ਕਮੇਟੀਆਂ ਭੰਗ
ਰਾਹੁਲ ਪ੍ਰਤੀ ਇਕਜੁਟਤਾ ਦਿਖਾਉਣ ਦੀ ਹੋੜ, 140 ਅਹੁਦਾ ਅਧਿਕਾਰੀਆਂ ਦਾ ਅਸਤੀਫ਼ਾ
ਏਜੰਸੀ
ਨਵੀਂ ਦਿੱਲੀ, 29 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਦਿੱਲੀ 'ਚ ਪਾਰਟੀ ਦੀਆਂ ਸਾਰੀਆਂ 280 ਬਲਾਕ ਸੰਮਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ ਸ੍ਰੀਮਤੀ...