ਦਿੱਲੀ ਏਅਰਪੋਰਟ ‘ਤੇ ਸਪਾਈਸ ਜੈੱਟ ਦੇ ਜਹਾਜ਼ ਨੂੰ ਲੱਗੀ ਅੱਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੜ੍ਹੇ ਸਪਾਈਸ ਜੈੱਟ ਜਹਾਜ਼ ਨੂੰ ਅੱਗ ਲੱਗ ਗਈ। ਅੱਗ ਇੰਜਣ ਵਿੱਚ ਰੱਖ-ਰਖਾਅ ਦੌਰਾਨ ਲੱਗੀ ਹੈ। ਜਿਸ ’ਤੇ ਤੁਰੰਤ ਕਾਬੂ ਪਾ ਲਿਆ ਗਿਆ। ਰਾਹਤ ਦੀ ਖਬਰ ਇਹ ਹੈ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ...
ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਜ਼ਰੂਰ ਦਿਓ : ਮਨੀਸ਼ ਸਿਸੌਦੀਆ
ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ Manish Sisodia
(ਸੱਚ ਕਹੂ ਨਿਊਜ਼) ਅਬੋਹਰ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਰਹੀਆਂ ਹਨ। ਆਮ ਆਦਮੀ ਪਾਰ...
Cyber Crime: ਮੁਫਤ ਦੀ ਥਾਲੀ, 90000 ’ਚ ਪਈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅੱਜ-ਕੱਲ੍ਹ ਸਾਈਬਰ ਕ੍ਰਾਈਮ ਦੇ ਮਾਮਲੇ ਵੱਧ ਰਹੇ ਹਨ ਅਤੇ ਲੋਕ ਧੋਖਾਧੜੀ ਦੇ ਨਵੇਂ-ਨਵੇਂ ਤਰੀਕੇ ਕੱਢਦੇ ਹਨ। ਖ਼ਬਰ ਸਾਹਮਣੇ ਆਈ ਹੈ ਕਿ ਸਾਊਥ ਵੈਸਟ (Cyber Crime) ਦਿੱਲੀ ਵਿੱਚ ਇੱਕ ਬੈਂਕ ਅਧਿਕਾਰੀ ਨੇ ਮੁਫਤ ਆਫਰ ਦੇਣ ਦਾ ਝਾਂਸਾ ਦੇ ਕੇ 90,000 ਰੁਪਏ ਦੀ ਠੱਗੀ ਮਾਰੀ ਹੈ। ...
ਕੈਬਨਿਟ ਮੰਤਰੀ ਮੀਤ ਹੇਅਰ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਬਨਿ...
ਵਿਰੋਧੀ ਨਹੀਂ ਚਾਹੁੰਦੇ ਕਿ ਪੰਜਾਬ ਦੀ ਲੁੱਟ ਬੰਦ ਹੋਵੇ: ਕੇਜਰੀਵਾਲ
ਵਿਰੋਧੀ ਨਹੀਂ ਚਾਹੁੰਦੇ ਕਿ ਪੰਜਾਬ ਦੀ ਲੁੱਟ ਬੰਦ ਹੋਵੇ: ਕੇਜਰੀਵਾਲ CM Kejriwal
(ਸੱਚ ਕਹੂੰ ਨਿਊਜ਼) ਲੁਧਿਆਣਾ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Kejriwal) ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ‘ਆਪ’ ਦੀ ਸ...
Arvind Kejriwal Resignation : ਵੱਡੀ ਖਬਰ, ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫ਼ੇ ਦਾ ਐਲਾਨ, ਕੌਣ ਬਣੇਗਾ ਦਿੱਲੀ ਦਾ ਮੁੱਖ ਮੰਤਰੀ?
ਨਵੀਂ ਦਿੱਲੀ। Arvind Kejriwal Resignation : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੀਤੇ ਦਿਨੀਂ ਜਮਾਨਤ ਹੋਈ। ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਜੇਲ੍ਹ ਵਿੱਚ ਹੋਈਆਂ ਕਥਿਤ ਜਿਆਦਤੀਆਂ ਬਾਰੇ ਵ...
ਦਿੱਲੀ ’ਚ ਪ੍ਰਦੂਸ਼ਣ ਨਾਲ ਲੜਨ ਲਈ ਆਪ ਸਰਕਾਰ ਦਾ ਨਵਾਂ ਪਲਾਨ ਹੋਵੇਗਾ ਕਾਰਗਰ : ਵਾਤਾਵਰਨ ਮੰਤਰੀ
(Pollution in Delhi) ਪ੍ਰਦੂਸ਼ਣ ਨਾਲ ਲੜਨ ਲਈ 14 ਪੁਆਇੰਟ ਦਾ ਸਮਰ ਐਕਸ਼ਨ ਪਲਾਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਹੁਣ ਰਾਜਧਾਨੀ ’ਚ ਪ੍ਰਦੂਸ਼ਣ (Pollution in Delhi) ਨਾਲ ਲੜਨ ਲਈ 14 ਪੁਆਇੰਟ ਦਾ ਸਮਰ...
ਸੈਲੂਨ ’ਚ ਹੇਅਰ ਟਰਾਂਸਪਲਾਂਟ ਨਾਲ ਮੌਤ, ਦਿੱਲੀ ਹਾਈਕੋਰਟ ਨੇ ਦਿੱਤੇ ਜ਼ਰੂਰੀ ਦਿਸ਼ਾ-ਨਿਰਦੇਸ਼
ਸੈਲੂਨ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈਕੋਰਟ (Delhi High Court) ਨੇ ਕਿਸੇ ਮਾਹਿਰ ਡਾਕਟਰ ਦੀ ਦੇਖ-ਰੇਖ ਤੋਂ ਸੈਲੂਨਾਂ ’ਚ ਗੰਜੇ ਲੋਕਾਂ ਦੇ ਸਿਰ ’ਤੇ ਵਾਲ (ਹੇਅਰ ਟਰਾਂਸਪਲਾਂਟ) ਲਾਉਣ ’ਚ ਲਾਪਰਵਾਹੀ ਵਰਤਣ ’ਤੇ ਕੇਂਦਰ ਸਰਕਾਰ ...
ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੀਤਾ ਟਵੀਟ
ਕਿਹਾ, ਕਾਂਗਰਸ ਸਿਰਫ ਚੰਨੀ ਅਤੇ ਸਿੱਧੂ ਦੇ ਨਾਂ ਨੂੰ ਲੈ ਕੇ ਹੀ ਕਿਉਂ CM ਚਿਹਰੇ ਦਾ ਫੈਸਲਾ ਕਰਨਾ ਚਾਹੁੰਦੀ ਹੈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਫੁੱਟ ਜਾਰੀ ਹੈ। ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਦਾ ਨਾਂਅ ਮੁੱਖ ਮੰਤਰੀ ਚ...
ਆਮ ਆਦਮੀ ਪਾਰਟੀ ਹੋਈ 11 ਸਾਲਾਂ ਦੀ, ਕੇਜਰੀਵਾਲ ਤੇ ਮਾਨ ਨੇ ਟਵੀਟ ਕਰਕੇ ਆਖੀ ਇਹ ਗੱਲ
ਨਵੀਂ ਦਿੱਲੀ। ਦਿੱਲੀ ਅਤੇ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਥਾਪਨਾ ਨੂੰ ਅੱਜ 11 ਸਾਲ ਹੋ ਗਏ ਹਨ। ਇਸ ਦਿਨ ਭਾਵ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਇਸ ਖੁਸ਼ੀ ’ਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ’...