Supreme Court: ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਰੱਖਣਾ ਸਜ਼ਾਯੋਗ ਅਪਰਾਧ, ਜਾਣੋ ਸੁਪਰੀਮ ਕੋਰਟ ਨੇ ਕੀ ਕਿਹਾ…
Supreme Court: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਕਿਹਾ ਕਿ ਲਾਭ ਦੇ ਇਰਾਦੇ ਨਾਲ ਡਿਜੀਟਲ ਡਿਵਾਈਸਾਂ ’ਤੇ ਬਾਲ ਪੋਰਨੋਗ੍ਰਾਫੀ ਵੇਖਣਾ ਤੇ ਸਟੋਰ ਕਰਨਾ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਅਪਰਾਧ ਹੋ ਸਕਦਾ ਹੈ।...
ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਹਾਈਕੋਰਟ ਦਾ ਨੋਟਿਸ
ਅਗਲੀ ਸੁਣਵਾਈ ਲਈ 17 ਜੁਲਾਈ ਦੀ ਤਾਰੀਕ ਤੈਅ | Delhi High Court
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਹਾਈ ਕੋਰਟ (Delhi High Court) ਨੇ ਸ਼ਰਾਬ ਨੀਤੀ ਕਥਿਤ ਘਪਲੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜ...
ਦਿੱਲੀ ‘ਚ ਮੇਅਰ ਦੀ ਚੋਣ ਦੌਰਾਨ ਭਾਰੀ ਹੰਗਾਮਾ, ਚੱਲੇ ਮੁੱਕੇ ਤੇ ਕੁਰਸੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ (Delhi MCD Election) ਤੋਂ ਪਹਿਲਾਂ ਨਿਗਮ ਪ੍ਰਾਸ਼ਦਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਨਿਗਮ ਵਿੱਚ ਜਿਉਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਬੈਚ ਦੇ ਅਫ਼ਸਰ ਸ...
Saint Dr MSG ਯੂਟਿਊਬ ’ਤੇ ਲਾਈਵ, ਪਵਿੱਤਰ ਬਚਨਾਂ ਨਾਲ ਕਰ ਰਹੇ ਨੇ ਨਿਹਾਲ
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਯੂਪੀ) ਤੋਂ ਆਨਲਾਈਨ ਗੁਰੂਕੁਲ ਰਾਹੀਂ ਆਪਣੇ ਪਵਿੱਤਰ ਅਨਮੋਲ ਬਚਨਾਂ ਨਾਲ ਸਾਧ-ਸੰਗਤ ਨੂੰ ਨਿਹਾਲ ਕਰ ਰਹੇ ਹਨ। ਤੁਸੀਂ ਪੂਜਨੀਕ ਗੁਰੂ ਜੀ ਦੇ ਯੂਟਿਊਬ ਚੈਨ ’ਤੇ ...
ਭਾਰਤੀ ਹਵਾਈ ਫੌਜ ਨੇ ਜਾਰੀ ਕੀਤਾ ਬਾਲਾਕੋਟ ਸਟਰਾਈਕ ਦਾ ਵੀਡੀਓ
ਨਵੀਂ ਦਿੱਲੀ। ਭਾਰਤੀ ਹਵਾਈ ਫੌਜ ਮੁੱਖ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ 27 ਫਰਵਰੀ ਨੂੰ ਸ੍ਰੀ ਨਗਰ 'ਚ ਐਮਆਈ-17 ਹੈਲੀਕਾਪਟਰਹ ਕ੍ਰੈਸ਼ ਸਬੰਧੀ ਕੋਰਟ ਆਫ ਇਨਕਿਉਆਰੀ ਨੇ ਜਾਂਚ ਪੂਰੀ ਕਰ ਲਈ ਹੈ। ਇਨ੍ਹਾਂ 'ਚ ਦੋ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ''ਇਹ ਸਾਡੀ ਗਲ...
ਦਿੱਲੀ ਟਰੇਡ ਫੇਅਰ ਚ ਲਾਖ ਦੀ ਚੂੜੀ ਬਣੀ ਖਿੱਚ ਦਾ ਕੇਂਦਰ
ਲਾਖ ਦੀ ਚੂੜੀਆਂ ਰਾਹੀਂ ਗੱਲ ਤੇ ਸੰਗੀਤ ਸੁਣ ਸਕਣਗੀਆਂ ਮਹਿਲਾਵਾਂ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਪ੍ਰਗਤੀ ਮੈਦਾਨ ਚ 40ਵੇਂ ਟਰੇਡ ਫੇਅਰ ਚ ਲਾਖ ਦੀ ਚੂੜੀ ਖਿੱਚ ਦਾ ਕੇਂਦਰ ਬਣੀ ਰਹੀ। ਰਾਂਚੀ ਦੇ ਰਹਿਣ ਵਾਲੇ ਲਾਖ ਦੀ ਚੂੜੀ ਬਣਾਉਣ ਵਾਲੇ ਝਾਬਰ ਮਲ ਨੇ ਲਾਖ ਦੀ ਚੂੜੀ ਨੂੰ ਮੋਬਾਇਲ ਚੂੜੀ ਚ ਤਬਦੀਲ ...
ਦਿੱਲੀ ਦੀ ਹਵਾ ਹੋਈ ਬੇਹੱਦ ਖਤਰਨਾਕ, ਸਕੂਲ ਹੋਏ ਬੰਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਹਵਾ ਬੇਹੱਦ ਖਤਰਨਾਕ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਲ ਹੋ ਰਹੀ ਹੈ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੇ ਦੇ ਕਈ ਖੇਤਰਾਂ ’ਚ ਏਅਰ ਕੁਆਲਿਟੀ ਇੰਡੈਕਸ (AQI...
ਕੋਰੋਨਾ ਖਿਲਾਫ਼ ਲੜਾਈ ਕੇਂਦਰ ਨੇ ਹੱਥ ਫੜ ਕੇ ਚੱਲਣਾ ਸਿਖਾਇਆ : ਕੇਜਰੀਵਾਲ
ਕੋਰੋਨਾ ਖਿਲਾਫ਼ ਲੜਾਈ ਕੇਂਦਰ ਨੇ ਹੱਥ ਫੜ ਕੇ ਚੱਲਣਾ ਸਿਖਾਇਆ : ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਸ ਨੇ ਕਈ ਮੁੱਦਿਆਂ 'ਤੇ ਨਰਿੰਦਰ ਮੋਦੀ ਸਰਕਾਰ 'ਤੇ ਹਮਲਾ ਬੋਲਿਆ। ਸ਼ਨਿੱਚਰਵਾਰ ਨੂੰ ਕੇਂਦਰ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਵਿੱਚ ਕੇਂਦਰ ਨੇ...
ਸਰਕਾਰ ਬੀਐੱਸਐੱਨਐੱਲ ਦੀ ਸਥਿਤੀ ਸੁਧਾਰਨ ਲਈ ਵਚਨਬੱਧ : ਪ੍ਰਸਾਦ
ਨਵੀਂ ਦਿੱਲੀ (ਏਜੰਸੀ)। ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਭਾਰਤ ਸੰਚਾਰ ਨਿਗਮ ਲਿਮਿਟਡ ਦੇਸ਼ ਲਈ ਰਣਨੀਤਿਕ ਨਜ਼ਰੀਏ ਤੋਂ ਮਹੱਤਵਪੂਰਨ ਹੈ ਤੇ ਇਸ ਲਈ ਸਰਕਾਰ ਇਸ ਨੂੰ ਮਜ਼ਬੂਤ ਬਣਾ ਕੇ ਇਸ ਦੀ ਸਥਿਤੀ ਸੁਧਾਰਨ ਲਈ ਵਚਨਬੱਧ ਹੈ। ਪ੍ਰਸਾਦ ਨੇ ਬੀਐੱਸਐੱਨਐੱਲ 'ਚ ਮੁਲਾਜ਼ਮਾਂ ਨੂੰ ਸਵੈਇੱਛਾ ਸੇ...
ਦਿੱਲੀ ’ਚ ਗਰਮੀ ਦਾ ਕਹਿਰ ਜਾਰੀ
ਦਿੱਲੀ ’ਚ ਗਰਮੀ ਦਾ ਕਹਿਰ ਜਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਵਾਸੀ ਤੇ ਐਨਸੀਆਰ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਝੁਲਸਾਉਣ ਵਾਲੀ ਗਰਮੀ ਦਾ ਸਾਹਮਣਾ ਕਰ ਰਹੇ ਹਨ ਤੇ ਸ਼ਨਿੱਚਰਵਾਰ ਨੂੰ ਵੀ ਇਹੀ ਆਲਮ ਰਿਹਾ। ਮੌਸਮ ਵਿਭਾਗ ਨੇ ਅੱਜ ਦੱਸਿਆ ਕਿ ਕੌਮੀ ਰਾਜਧਨੀ ਦਿੱਲੀ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦ...