ਸੋਨੀਆ ਨੂੰ ਮਿਲੀ ਸੰਸਦੀ ਦਲ ਦੀ ਕਮਾਨ
ਮੀਟਿੰਗ : ਕਰਾਰੀ ਹਾਰ ਤੋਂ ਬਾਅਦ ਰਾਹੁਲ ਬੋਲੇ-52 ਸਾਂਸਦ ਇੰਚ-ਇੰਚ ਦੀ ਲੜਾਈ ਲੜਨਗੇ
ਨਵੀਂ ਦਿੱਲੀ | ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ ਅੱਜ ਕਾਂਗਰਸ ਸੰਸਦੀ ਪਾਰਟੀ ਦੀ ਆਗੂ ਚੁਣੀ ਗਈ ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੂਰਜੇਵਾਲਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟ...
ਸੁਰੱਖਿਆ ‘ਤੇ ਫੋਕਸ, ਜ਼ਿੰਮੇਵਾਰੀ ਅਮਿਤ ਸ਼ਾਹ-ਰਾਜਨਾਥ ਸਿੰਘ ‘ਤੇ
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਨਵੀਂ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਦੇ ਵਿਭਾਗਾਂ ਦਾ ਅੱਜ ਐਲਾਨ ਕਰ ਦਿੱਤਾ, ਜਿਸ 'ਚ ਆਪਣੇ ਵਿਸ਼ਵਾਸ ਪਾਤਰ ਭਾਜਪਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਨਵਾਂ ਗ੍ਰਹਿ ਮੰਤਰੀ ਤੇ ਪਿਛਲੀ ਸਰਕਾਰ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਬਣਾਇਆ ਗਿਆ ਹ...
ਗਰਮੀ ਦਾ ਕਹਿਰ, ਸ੍ਰੀਗੰਗਾਨਗਰ ‘ਚ ਪਾਰਾ 48 ਤੋਂ ਪਾਰ, ਯੈਲੋ ਅਲਰਟ ਜਾਰੀ, ਤੇਲੰਗਾਨਾ ‘ਚ 17 ਮੌਤਾਂ
ਨਵੀਂ ਦਿੱਲੀ | ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ ਕਈ ਥਾਵਾਂ 'ਤੇ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਯੂਪੀ, ਦਿੱਲੀ, ਬਿਹਾਰ, ਰਾਜਸਥਾਨ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ, ਸਮੇਤ ਦਰਜਨ ਭਰ ਸੂਬਿਆਂ ਦੇ ਕਰੋੜਾਂ ਲੋਕ ਗਰ...
ਮੋਦੀ ਤੇ 57 ਮੰਤਰੀਆਂ ਨੇ ਚੁੱਕੀ ਸਹੁੰ
ਮੋਦੀ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ ਨੇ ਚੁੱਕੀ ਮੰਤਰੀ ਅਹੁਦੇ ਦੀ ਸਹੁੰਏਜੰਸੀ
ਨਵੀਂ ਦਿੱਲੀ | ਭਾਜਪਾ ਨੂੰ ਲੋਕ ਸਭਾ ਚੋਣਾਂ 'ਚ ਜਿੱਤ ਦਿਵਾਉਣ ਵਾਲੇ ਨਰਿੰਦਰ ਮੋਦੀ ਨੇ ਅੱਜ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸਹੁੰ ਚੁੱਕ ਸਮਾਰੋਹ ਵਿੱਚ ਉਨ੍ਹਾਂ ਨਾਲ ਮੰਤਰੀ ਮੰਡਲ ਦੇ 57 ਸੰਸਦ ਮੈਂਬਰਾ...
ਗਰਮੀ ਨੇ ਉੱਤਰ ਭਾਰਤ ‘ਚ ਕੱਢੇ ਵੱਟ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
ਗਰਮੀ ਨੇ ਉੱਤਰ ਭਾਰਤ 'ਚ ਕੱਢੇ ਵੱਟ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
ਚੰਡੀਗੜ੍ਹ (ਏਜੰਸੀ)। ਦਿੱਲੀ ਤੋਂ ਲੈ ਕੇ ਅੰਮ੍ਰਿਤਸਰ ਤਕ, ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਲੂ ਦਾ ਕਹਿਰ ਵਰ੍ਹ ਰਿਹਾ ਹੈ। ਕੌਮੀ ਰਾਜਧਾਨੀ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਇਸ ਹਫਤੇ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹ...
ਅਸਤੀਫ਼ਾ ਦੇਣ ਲਈ ਅੜੇ ਰਾਹੁਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਨਾਉਣ ਪਹੁੰਚੇ ਦਿੱਗਜ਼
ਨਵੀਂ ਦਿੱਲੀ | ਕਾਂਗਰਸ ਦੇ ਕਈ ਮੁੱਖ ਆਗੂਆਂ ਨੇ ਅੱਜ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪਾਰਟੀ ਦੀ ਕਮਾਨ ਸੰਭਾਲੀ ਰੱਖਣ ਦੀ ਅਪੀਲ ਕੀਤੀ ਗਾਂਧੀ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਲਗਾਤਾਰ ਕਾਂਗਰਸ ਦੇ ਉੱਘੇ...
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ
ਵਰਕਿੰਗ ਕਮੇਟੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ
ਨਵੀਂ ਦਿੱਲੀ | ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਲੋਕ ਸਭਾ ਚੋਣਾਂ 'ਚ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ ਪਰ ਪਾਰਟੀ ਦੀ ਸਰਵਉੱਚ ਨੀਤ ਨਿਰਧਾਰਿਤ ਇਕਾਈ ...
ਅੱਜ ਪਤਾ ਲੱਗੂ, ਕੌਣ ਕਿੰਨੇ ਪਾਣੀ ‘ਚ
542 ਸੀਟਾਂ 'ਤੇ ਉੱਤਰੇ ਉਮੀਦਵਾਰਾਂ ਦਾ ਹੋਵੇਗਾ ਫੈਸਲਾ
ਨਵੀਂ ਦਿੱਲੀ | ਲੋਕ ਸਭਾ ਚੋਣਾਂ ਦੇ ਸਾਰੇ ਸੱਤ ਗੇੜ ਸਮਾਪਤ ਹੋ ਗਏ ਹਨ ਤੇ ਵੀਰਵਾਰ ਨੂੰ ਹੋਣ ਵਾਲੀ ਗਿਣਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਚੋਣ ਕਮਿਸ਼ਨ ਉਨ੍ਹਾਂ ਸਾਰੇ ਕੇਂਦਰਾਂ 'ਤੇ ਤਿਆਰੀਆਂ ਦੀ ਨਿਗਰਾਨੀ ਕਰ ਰਿਹਾ ਹੈ, ਜਿੱਥੇ 542 ...
ਦਿੱਲੀ ‘ਚ ਨੌਜਵਾਨ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ
ਨਵੀਂ ਦਿੱਲੀ। ਦਿੱਲੀ ਦੇ ਨਜਫਗੜ੍ਹ ਥਾਣਾ ਇਲਾਕੇ 'ਚ ਇਕ ਨੌਜਵਾਨ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮੋਹਿਤ ਮੋਰ ਦੇ ਰੂਪ 'ਚ ਹੋਈ ਹੈ। ਮੋਹਿਤ ਨੂੰ ਅਣਪਛਾਤੇ ਵਿਅਕਤੀਆਂ ਨੇ 13 ਗੋਲੀਆਂ ਮਾਰੀਆਂ। ਮੋਹਿਤ ਨੂੰ ਟਿਕ-ਟਾਕ ਦਾ ਸਟਾਰ ਮੰਨਿਆ ਜਾਂਦਾ ਸੀ। ਉਸ ਨੂੰ ਦੇ ਟਿਕ-ਟਾਕ 'ਤ...
ਪੰਜ ਸਾਲਾਂ ਮਗਰੋਂ ਪੀਐਮ ਮੀਡੀਆ ‘ਚ
ਗੋਡਸੇ ਵਿਵਾਦ : ਪ੍ਰੱਗਿਆ ਠਾਕੁਰ ਦੇ ਬਿਆਨ 'ਤੇ ਪੀਐੱਮ ਤੇ ਸ਼ਾਹ ਸਖ਼ਤ, ਪਾਰਟੀ ਨੇ ਮਾਮਲਾ ਅਨੁਸ਼ਾਸਨ ਕਮੇਟੀ ਨੂੰ ਭੇਜਿਆ
ਨਵੀਂ ਦਿੱਲੀ, ਏਜੰਸੀ
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਭਾਜਪਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਈ ਸਵਾਲਾਂ ਦੇ ਜਵਾਬ ਦਿੱਤੇ ਮੋਦੀ ਸਰਕਾਰ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਸੀ, ਜਦ...