ਜੇਕੇਐਲਐਫ ਮੁਖੀ ਯਾਸੀਨ ਮਲਿਕ ਗ੍ਰਿਫਤਾਰ
ਸ੍ਰੀ ਨਗਰ। ਜੰਮੂ ਕਸ਼ਮੀਰ ਪੁਲਿਸ ਨੇ ਜੰਮੂ-ਕਸ਼ਮੀਰ ਲਿਬਰੇਸ਼ਨ ਫ੍ਰੰਟ (ਜੇਕੇਐਲਐਫ) ਦੇ ਮੁਖੀ ਯਾਸੀਨ ਮਲਿਕ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ। ਜਾਣਕਾਰੀ ਅਨੁਸਾਰ ਮਲਿਕ ਨੂੰ ਐਹਤਿਆਤਨ ਗ੍ਰਿਫਤਾਰ ਕੀਤਾ ਗਿਆ ਹੈ। ਜੇਕੇਐਲਐਫ ਦੇ ਬੁਲਾਰੇ ਨੇ ਅੱਜ ਸਵੇਰੇ ਦੱਸਿਆ ਕਿ ਪੁਲਿਸ ਟੀਮ ਨੇ ਮਲਿਕ ਦੇ ਮੈਸੁਮਾ ਸਥਿ...
ਭਾਰਤ-ਪਾਕਿ ਤਨਾਅ ਤੇ ਕੁਰੈਸ਼ੀ ਨੇ ਸੁਰਖਿੱਆ ਪਰਿਸ਼ਦ ਪ੍ਰਧਾਨ ਨੂੰ ਲਿਖਿਆ ਪੱਤਰ
ਨਵੀਂ ਦਿੱਲੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ 'ਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਭਾਰਤ ਵੱਲੋਂ ਸਖਤ ਕਾਰਵਾਈ ਦੇ ਸੰਕੇਤਾਂ ਦੇ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰੰਤਰੀ ਸ਼ਾਹ ਮਹਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਪਰਿਸ਼ਦ (ਯੂਐਨਐਸਸੀ) ਦੇ ਪ੍ਰਧਾਨ ਫ੍ਰਾਂਸਿਸਕੋ ਏਟੋਨਿਓ ਕੋਰਟੋਰਿਅਲ ਨੂੰ ਪੱਤਰ ਲਿਖਕੇ ...
ਪਾਕਿ ਨਾਲ ਮੈਚ ਨਾ ਖੇਡੇ ਭਾਰਤੀ ਟੀਮ
ਪਾਕਿ ਨਾਲ ਨਹੀਂ ਖੇਡਣਾ ਚਾਹੀਦਾ ਭਾਵੇਂ ਜਿੰਨਾ ਨੁਕਸਾਨ ਹੋਵੇ: ਸਰਕਾਰਏਜੰਸੀ
ਨਵੀਂ ਦਿੱਲੀ | ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਭਾਰਤ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਨਾਲ ਨਹੀਂ ਖੇਡਣਾ ਚਾਹੀਦਾ ਭਾਵੇਂ ਜਿੰਨਾ ਮਰਜ਼ੀ ਨੁਕਸਾਨ ਹੋਵੇ ਗ੍ਰਹਿ ਮੰਤਰੀ ਦਾ ਇਹ ਬਿਆਨ ਅਜਿਹੇ ਸਮ...
ਆਪਣੀ ਹੀ ਸਰਕਾਰ ਖਿਲਾਫ ਧਰਨਾ ਦੇਣਗੇ ਅਮਰਿੰਦਰ ਵੜਿੰਗ
ਮਾਮਲਾ ਨਿੱਜੀ ਬੱਸਾਂ ਕਾਰਨ ਵਧ ਰਹੇ ਸੜਕੀ ਹਾਦਸਿਆਂ ਦਾ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ਦੀ ਮੰਤਰੀ ਅਰੁਣਾ ਚੌਧਰੀ ਨੂੰ ਧਮਕੀ ਦੇ ਦਿੱਤੀ ਹੈ ਕਿ ਜੇਕਰ ਜਲਦ ਹੀ ਪ੍ਰਾਈਵੇਟ ਬੱਸਾਂ ਚਲਾਉਣ ਵਾਲੇ ਟਰਾਂਸਪੋਟ...
ਦੇਸ਼ ਸਦਮੇ ‘ਚ ਸੀ ਤੇ ਪੀਐੱਮ ਫਿਲਮ ਦੀ ਸ਼ੂਟਿੰਗ ‘ਚ ਬਿਜੀ ਸਨ: ਕਾਂਗਰਸ
ਨਵੀਂ ਦਿੱਲੀ | ਕਾਂਗਰਸ ਨੇ ਪੁਲਵਾਮਾ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ 'ਤੇ ਤਿੱਖਾ ਹਮਲਾ ਬੋਲਿਆ ਤੇ ਦੋਸ਼ ਲਾਇਆ ਕਿ ਜਦੋਂ ਦੇਸ਼ ਇਸ ਕਾਇਰਾਨਾ ਹਮਲੇ ਕਾਰਨ ਸਦਮੇ 'ਚ ਸੀ ਤਾਂ ਉਸ ਸਮੇਂ ਮੋਦੀ ਕਾਰਬੇਟ ਪਾਰਕ 'ਚ ਇੱਕ ਚੈਨਲ ਲਈ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ...
ਪਾਕਿ ਨੂੰ ਦਰਿਆਈ ਪਾਣੀ ਬੰਦ ਕਰਨ ਦਾ ਫੈਸਲਾ
ਪੁਲਵਾਮਾ ਹਮਲੇ ਦਾ ਸਖ਼ਤ ਜਵਾਬ
ਨਵੀਂ ਦਿੱਲੀ | ਪੁਲਵਾਮਾ ਦੇ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਖਿਲਾਫ ਸਖਤ ਰੁਖ ਅਪਣਾਉਂਦਿਆਂ ਭਾਰਤ ਸਰਕਾਰ ਨੇ ਸਿੰਧੂ ਜਲ ਸਮਝੌਤੇ ਦੇ ਬਾਵਜ਼ੂਦ ਹੁਣ ਤੱਕ ਪਾਕਿ ਨੂੰ ਦਿੱਤੇ ਜਾ ਰਹੇ ਬਿਆਸ, ਰਾਵੀ ਤੇ ਸਤਿਲੁਜ ਦਰਿਆ ਦੇ ਪਾਣੀ ਨੂੰ ਰੋਕਣ ਦਾ ਫੈਸਲਾ ਕੀਤਾ ਹੈ ਸਰਕਾਰ ਵੱਲੋਂ ਕੇ...
ਅਯੱਧਿਆ ਵਿਵਾਦ : 26 ਫਰਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ 26 ਫਰਵਰੀ ਨੂੰ ਕਰੇਗਾ। ਮੁੱਖ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਤਾ ਵਾਲੀ ਪੰਜ ਮੈਂਬਰੀ ਪੀਠ ਨੇ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਮੁਕਰਰ ਕੀਤੀ ਗਈ ਹੈ।
ਇਸ 'ਚ ਜਸਟਿਸ ਗੋਗੋਈ ਤੋਂ ਇਲਾਵਾ ਜਸਟਿਸ ਐਸ.ਏ.ਬੋਬਡੇ, ਜਸਟ...
ਅੰਬਾਨੀ 4 ਹਫਤਿਆਂ ‘ਚ ਦੇਣ 453 ਕਰੋੜ ਨਹੀਂ ਤਾਂ 3 ਮਹੀਨੇ ਦੀ ਹੋਵੇਗੀ ਜੇਲ : ਸੁਪਰੀਮ ਕੋਰਟ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਐਰਿਕਸਨ ਕੰਪਨਂ ਦੇ ਭੁਗਤਾਨ ਨਾਲ ਜੁੜੇ ਵਿਵਾਦ 'ਚ ਰਿਲਾਂਇਸ ਕਮਨਿਊਕੇਸ਼ਨਜ਼ (ਆਰਕਾਮ) ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਕੋਰਟ ਦੀ ਉਲੰਘਣਾ ਦਾ ਦੋਸ਼ੀ ਮੰਨਿਆ ਹੈ। ਅਦਾਲਤ ਨੇ ਅਨਿਲ ਅੰਬਾਨੀ ਸਮੂਹ ਦੀ ਦੂਜੀ ਕੰਪਨੀ ਰਿਲਾਇੰਸ ਟੈਲੀਕਾਮ ਦੇ ਚੇਅਰਮੈਨ ਸਤੀਸ਼ ਸੇਠ ਅਤੇ ਰਿਲਾਇੰਸ ਇੰਨਫ੍ਰ...
ਮੋਦੀ ਪਹੁੰਚੇ ਆਪਦੇ ਸੰਸਦੀ ਖੇਤਰ ‘ਚ, ਦੇਣਗੇ ਵੱਡੀ ‘ਸੌਗਾਤ’
ਵਾਰਾਣਸੀ। ਪ੍ਰਧਾਨਮੰਤਰੀ ਨਰੇਂਦਰ ਮੋਦੀ ਮੰਗਲਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਸ੍ਰੀ ਮੋਦੀ ਸਮੇਂ ਅਨੁਸਾਰ ਲਾਲ ਬਹਾਦਰ ਸ਼ਾਸਤਰੀ ਅੰਤਰਰਾਸਟਰੀ ਹਵਾਈ ਅੱਡੇ ਤੇ ਪਹੁੰਚੇ, ਇਕੇ ਰਾਜਪਾਲ ਰਾਮ ਨਾਈਕ ਅਤੇ ਮੁੱਖਮੰਤਰੀ ਯੋਗੀ ਆਦਿੱਤਆ ਨਾਥ ਇਲਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਦ...
ਫੌਜ ਦੀ ਘੁਸਪੈਠੀਆਂ ਨੂੰ ਵੱਡੀ ਚਿਤਾਵਨੀ
ਨਵੀਂ ਦਿੱਲੀ (ਏਜ਼ਸੀ)। ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਸੀ.ਆਰ.ਪੀ.ਐੱਫ. ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਮੁਕਾਬਲੇ ਦੀ ਜਾਣਕਾਰੀ ਦਿੰਦੇ ਹੋਏ ਕਸ਼ਮੀਰੀ ਨੌਜਵਾਨਾਂ ਨੂੰ ਸਖਤ ਸੰਦੇਸ਼ ਦਿੱਤਾ ਹੈ ਫੌਜ ਦੇ ਲੈਫਟੀਨੈਂਟ ਜਨਰਲ ਕੰਵਲ ਜੀਤ ਸਿੰਘ (ਕੇ.ਜੇ.ਐੱਸ.) ਢਿੱਲੋਂ ਨੇ ਭਟਕੇ ਕਸ਼ਮੀਰੀ ਨੌਜਵਾਨਾਂ ਦੀਆ...