ਕੀ ਦਿੱਲੀ ’ਚ ਲੱਗਣ ਵਾਲਾ ਐ ਰਾਸ਼ਟਰਪਤੀ ਸਾਸ਼ਨ? ਜਾਣੋ ਆਤਿਸ਼ੀ ਨੇ ਕੀ ਕਿਹਾ…
ਨਵੀਂ ਦਿੱਲੀ। ਦਿੱਲੀ ਆਬਕਾਰੀ ਨੀਤੀ ਘਪਲੇ ਦੇ ਕੇਸ ਕਾਰਨ ਆਮ ਆਦਮੀ ਪਾਰਟੀ ਦੇ ਪਹਿਲੀ ਕਤਾਰ ਦੇ ਆਗੂ ਜੇਲ੍ਹ ਵਿੱਚ ਹੋਣ ਕਾਰਨ ਪਾਰਟੀ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ...
ISRO: ਚੰਦਰਯਾਨ ਮਿਸ਼ਨ-3 ਦੀ ਸਫਲਤਾ ਦੇ 8 ਮਹੀਨਿਆਂ ਬਾਅਦ ਵਿਗਿਆਨੀਆਂ ਨੂੰ ਮਿਲਿਆ ਵੱਡਾ ਸਰਪ੍ਰਾਈਜ਼…
ISRO: ਡਾ: ਸੰਦੀਪ ਸਿੰਹਮਾਰ। ਚੰਦਰਮਾ ਦੇ ਦੱਖਣੀ ਧਰੁਵ 'ਤੇ ਸਾਫਟ ਲੈਂਡਿੰਗ ਦੀ ਆਵਾਜ਼ ਅੱਠ ਮਹੀਨੇ ਬਾਅਦ ਵੀ ਪੂਰੀ ਦੁਨੀਆ 'ਚ ਗੂੰਜ ਰਹੀ ਹੈ। ਤਕਨਾਲੋਜੀ ਵਿੱਚ ਮਾਹਿਰ ਜਾਪਾਨ, ਅਮਰੀਕਾ, ਰੂਸ ਵੀ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਵਿਗਿਆਨੀਆਂ ਦੀ ਸੋਚ ਨੂੰ ਸਲਾਮ ਕਰ ਰਿਹਾ ਹੈ। ਇਹ ਇੱਕ ਕਾਰਨ ਹੈ ਕਿ 8 ਮ...
Arvind Kejriwal: ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ, ਕਿਸੇ ਵੇਲੇ ਵੀ ਹੋ ਸਕਦੀ ਹੈ ਸੁਣਵਾਈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ 2021-22 ਦੇ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਚੀ...
Lok Sabha Election 2024: ਭਾਜਪਾ ਵੱਲੋਂ ਉਮੀਦਵਾਰਾਂ ਦੀ 10ਵੀਂਂ ਸੂਚੀ ਕੀਤੀ ਜਾਰੀ
ਚੰਡੀਗੜ੍ਹ ਤੋਂ ਕਿਰਨ ਖੇਰ ਅਤੇ ਆਹਲੂਵਾਲੀਆ ਆਸਨਸੋਲ ਤੋਂ ਚੋਣ ਲੜਨਗੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। Lok Sabha Election 2024 ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕੀਤੀ। ਇਸ ਵਿੱਚ ਉੱਤਰ ਪ੍ਰਦੇਸ਼ ਤੋਂ 7, ਪੱਛਮੀ ਬੰਗਾਲ ਤੋਂ ਇੱਕ ਅਤੇ ਚੰਡੀਗੜ੍ਹ ਲੋਕ ਸਭਾ ਸੀਟ ...
ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ
ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕੀਤੀ
ਇਹ ਪਟੀਸ਼ਨ ਜਮਾਨਤ ਲਈ ਨਹੀ ਹੈ : ਹਾਈਕੋਰਟ
ਈਡੀ ਮੁਤਾਬਿਕ ਕੇਜਰੀਵਾਲ ਸਾਜਿਸ਼ ’ਚ ਸ਼ਾਮਲ : ਹਾਈਕੋਰਟ
ਮੁੱਖ ਮੰਤਰੀ ਅਤੇ ਆਮ ਨਾਗਰਿਕ ਲਈ ਵੱਖਰਾ ਕਾਨੂੰਨ ਨਹੀ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ...
Delhi News: ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਤੀਜੀ ਪਟੀਸ਼ਨ ’ਤੇ ਹਾਈਕੋਰਟ ਨੇ ਦਿੱਤਾ ਵੱਡਾ ਫੈਸਲਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ, ਜੋ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ, ਨੂੰ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲ...
ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਭਾਜਪਾ ‘ਚ ਸ਼ਾਮਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਕਾਂਗਰਸ ਦੇ ਸਾਬਕਾ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪ...
ਅਰਵਿੰਦ ਕੇਜਰੀਵਾਲ ਨੂੰ ਰਾਹਤ, ਦਿੱਲੀ ਹਾਈਕੋਟ ਵੱਲੋਂ ਆਇਆ ਵੱਡਾ ਫ਼ੈਸਲਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ...
Haryana : ਹਰਿਆਣਾ ਦੇ ਜੇਬੀਟੀ ਅਧਿਆਪਕਾਂ ਲਈ ਵੱਡੀ ਖਬਰ, ਹੁਣੇ ਪੜ੍ਹੋ…
Haryana : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਕਾਰਨ ਹਰਿਆਣਾ ਦੇ ਜੇਬੀਟੀ ਅਧਿਆਪਕਾਂ ’ਤੇ ਲੱਗੇ ਚੋਣ ਜਾਬਤੇ ਕਾਰਨ ਅਧਿਆਪਕਾਂ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਤਬਾਦਲੇ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਜੇ...
Arvind Kejriwal ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਫੈਸਲਾ ਰਾਖਵਾਂ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮਨੀ ਲਾਂਡ੍ਰਿਗ ’ਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਜਿਸ ’ਤੇ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਸੁਣਵਾਈ ਕਰਦਿਆਂ ਦੋਵਾਂ ਧਿਰਾਂ ਦੀਆਂ ...