ਨੀਰਵ ਮੋਦੀ ਦਾ ਬੰਗਲਾ ਢਾਇਆ
100 ਕਰੋੜ ਦੀ ਲਾਗਤ ਨਾਲ ਬਣਿਆ ਸੀ ਅਲੀਬਾਗ ਵਾਲਾ ਬੰਗਲਾ
ਨਵੀਂ ਦਿੱਲੀ। ਪੰਜਾਬ ਨੈਸ਼ਨਲ ਬੈਂਕ ਨਾਲ ਵੱਡਾ ਘਪਲਾ ਕਰਨ ਵਾਲੇ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਅਲੀਬਾਗ ਸਥਿਤ ਬੰਗਲਾ ਅੱਜ ਬਲਾਸਟ ਕਰਕੇ ਢਾਹ ਦਿੱਤਾ ਗਿਆ ਹੈ। ਅਲੀਬਾਗ ਵਾਲਾ ਇਹ ਬੰਗਲਾ ਮਹਾਰਾਸ਼ਟਰ ਦੇ ਰਾਇਗੜ੍ਹ ਜ਼ਿਲੇ 'ਚ ਸਥਿਤ ਹੈ। ਜਾਣਕਾਰੀ ਹੈ ਕਿ ...
ਹੁਣ ਦਿੱਲੀ ’ਚ ਬੱਚਿਆਂ ਨੂੰ ਕੋਵਿਡ-19 ਤੋਂ ਬਚਾਉਣ ਲਈ ਬਣੇਗੀ ਸਪੈਸ਼ਲ ਟਾਸਕ ਫੋਰਸ
ਮਹਾਂਮਾਰੀ ਨਾਲ ਜੰਗ ; ਤੀਜੀ ਲਹਿਰ ਨਾਲ ਨਜਿੱਠਣ ਲਈ ਕੇਜਰੀਵਾਲ ਸਰਕਾਰ ਦੀ ਵੱਡੀ ਤਿਆਰੀ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਬੱਚਿਆਂ ਨੂੰ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰੇਗੀ।
ਕੇਜਰੀਵਾਲ ...
ਪੰਜਾਬ ਤੇ ਗੋਆ ‘ਚ ਇੱਕੋ ਸਮੇਂ ਚੋਣਾਂ ਨਾਲ ਨਹੀਂ ਪਏਗਾ ਫਰਕ: ਕੇਜਰੀਵਾਲ
ਪੰਜਾਬ ਤੇ ਗੋਆ 'ਚ ਇੱਕੋ ਸਮੇਂ ਚੋਣਾਂ ਨਾਲ ਨਹੀਂ ਪਏਗਾ ਫਰਕ: ਕੇਜਰੀਵਾਲ
ਚੰਡੀਗੜ੍ਹ, (ਅਸ਼ਵਨੀ ਚਾਵਲਾ) | ਪੰਜ ਸੂਬਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਹ ਭਾਰਤ ਦੇ ਚੋਣ ਕਮਿਸ਼ਨ ਦਾ ...
ਸੰਯੁਕਤ ਰਾਸ਼ਟਰ ‘ਚ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਕਰਾਰ
ਪੁਲਵਾਮਾ ਦੇ 75 ਦਿਨਾਂ ਬਾਅਦ ਪੂਰੀ ਦੁਨੀਆ ਨੇ ਮੰਨਿਆ ਅੱਤਵਾਦੀ ਹੈ ਮਸੂਦ ਅਜ਼ਹਰ
ਨਵੀਂ ਦਿੱਲੀ | ਅੱਤਵਾਦ ਖਿਲਾਫ਼ ਲੜਾਈ 'ਚ ਭਾਰਤ ਦੀਆਂ ਕੂਟਨੀਤਿਕ ਕੋਸ਼ਿਸ਼ਾਂ 'ਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ ਭਾਰਤ 'ਚ ਸੰਸਦ 'ਤੇ ਹਮਲੇ ਤੋਂ ਲੈ ਕੇ ਪੁਲਵਾਮਾ 'ਚ 40 ਸੀਆਰਪੀਐਫ ਜਵਾਨਾਂ ਨੂੰ ਅੱਤਵਾਦੀ ਕਾਰਵਾਈ 'ਚ ਮੌਤ ਦੇ ...
ਅੰਬਾਨੀ 4 ਹਫਤਿਆਂ ‘ਚ ਦੇਣ 453 ਕਰੋੜ ਨਹੀਂ ਤਾਂ 3 ਮਹੀਨੇ ਦੀ ਹੋਵੇਗੀ ਜੇਲ : ਸੁਪਰੀਮ ਕੋਰਟ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਐਰਿਕਸਨ ਕੰਪਨਂ ਦੇ ਭੁਗਤਾਨ ਨਾਲ ਜੁੜੇ ਵਿਵਾਦ 'ਚ ਰਿਲਾਂਇਸ ਕਮਨਿਊਕੇਸ਼ਨਜ਼ (ਆਰਕਾਮ) ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਕੋਰਟ ਦੀ ਉਲੰਘਣਾ ਦਾ ਦੋਸ਼ੀ ਮੰਨਿਆ ਹੈ। ਅਦਾਲਤ ਨੇ ਅਨਿਲ ਅੰਬਾਨੀ ਸਮੂਹ ਦੀ ਦੂਜੀ ਕੰਪਨੀ ਰਿਲਾਇੰਸ ਟੈਲੀਕਾਮ ਦੇ ਚੇਅਰਮੈਨ ਸਤੀਸ਼ ਸੇਠ ਅਤੇ ਰਿਲਾਇੰਸ ਇੰਨਫ੍ਰ...
ਨੀਟ-ਪੀਜੀ ਪ੍ਰੀਖਿਆ ’ਚ ਕੱਟਆਫ ਅੰਕਾਂ ਵਿੱਚ ਕਮੀ ’ਤੇ ਵਿਚਾਰ ਕਰਨ ਦੀ ਅਪੀਲ
(ਏਜੰਸੀ) ਨਵੀਂ ਦਿੱਲੀ। ਰੈਜ਼ੀਡੈਂਟ ਡਾਕਟਰਾਂ ਦੇ ਸੰਗਠਨਾਂ ਦੀ ਇੱਕ ਸੰਸਥਾ ਨੇ ਕੇਂਦਰ ਨੂੰ ਨੀਟ-ਪੀਜੀ, 2023 ਦੀ ਪ੍ਰੀਖਿਆ ਲਈ ਕੱਟਆਫ ਅੰਕ ਘਟਾਉਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਸ਼ੁੱਕਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਲਿਖ...
ਦਿੱਲੀ ਦੰਗਾ : ਹੈਡ ਕਾਂਸਟੇਬਲ ’ਤੇ ਗੋਲੀਬਾਰੀ ਕਰਨ ਦੇ ਦੋਸ਼ ’ਚ ਸ਼ਾਰੂਖ ਦੀ ਜਮਾਨਤ ਪਟੀਸ਼ਨ ਖਾਰਜ
ਦਿੱਲੀ ਦੰਗਾ : ਹੈਡ ਕਾਂਸਟੇਬਲ ’ਤੇ ਗੋਲੀਬਾਰੀ ਕਰਨ ਦੇ ਦੋਸ਼ ’ਚ ਸ਼ਾਰੂਖ ਦੀ ਜਮਾਨਤ ਪਟੀਸ਼ਨ ਖਾਰਜ
ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਉੱਤਰ-ਪੂਰਬੀ ਦਿੱਲੀ-ਦੰਗਿਆਂ ਵਿਚ ਪੁਲਿਸ ਹੈੱਡ ਕਾਂਸਟੇਬਲਾਂ ’ਤੇ ਗੋਲੀਬਾਰੀ ਕਰਨ ਦੇ ਦੋਸ਼ੀ ਸ਼ਾਹਰੁਖ ਪਠਾਨ ਖਾਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਪਿਸ...
ਮੋਦੀ ਨੇ ਐਚਏਐਲ ਦੇ 30 ਹਜ਼ਾਰ ਕਰੋੜ ਚੋਰੀ ਕੀਤੇ: ਰਾਹੁਲ
ਦੇਸ਼ 'ਚ ਵਧਦੀ ਬੇਰੁਜ਼ਗਾਰੀ ਲਈ ਮੋਦੀ ਨੂੰ ਠਹਿਰਾਇਆ ਜਿੰਮੇਵਾਰ
ਨਵੀਂ ਦਿੱਲੀ, ਏਜੰਸੀ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਨਤਕ ਖੇਤਰ ਦੀ ਕੰਪਨੀ ਹਿੰਦੁਸਤਾਨ ਏਰੋਨਾਟਿਕਸ ਲਿਮਟਿਡ (ਐਚਏਐਲ) ਦੇ 30 ਹਜ਼ਾਰ ਕਰੋੜ ਰੁਪਏ ਚੋਰੀ ਕਰਕੇ ਇੱਕ ਅਕੁਸ਼ਲ ਕੰਪਨੀ ਨੂੰ ਜਹਾਜ਼ ਬਣਾਉਣ ਦਾ ...
ਨੋਟਬੰਦੀ ਦੇ ਵਿਰੋਧ ‘ਚ ਕਾਂਗਰਸ ਦਾ ਪ੍ਰਦਰਸ਼ਨ
ਹੁੱਡਾ, ਗਹਿਲੋਤ ਸਮੇਤ ਵੱਡੇ ਕਾਂਗਰਸੀ ਆਗੂਆਂ ਨੇ ਦਿੱਤੀ ਗ੍ਰਿਫ਼ਤਾਰੀ
ਨਵੀਂ ਦਿੱਲੀ, (ਏਜੰਸੀ) ਪੰਜਾਬ ਤੇ ਹਰਿਆਣਾ ਕਾਂਗਰਸ ਨੇ ਨੋਟਬੰਦੀ ਨੂੰ 'ਕਾਲੇ ਧਨ ਨੂੰ ਸਫੇਦ ਕਰਨ' ਦਾ ਵੱਡਾ ਘਪਲਾ ਕਰਾਰ ਦਿੰਦਿਆਂ ਅੱਜ ਰਿਜ਼ਰਵ ਬੈਂਕ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਕਈ ਸੀਨੀਅਰ ਆਗੂਆਂ ਨੇ ਗ੍ਰਿਫ਼ਤਾਰੀ ਦਿੱਤੀ ਕਾਂਗਰਸ...
ਲਾਈਫ ਗਾਰਡ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਖੇਡਾਂ ‘ਚ ਚਮਕੇ
ਨਰੇਸ਼ ਕੁਮਾਰ/ਸੰਗਰੂਰ। ਲਾਈਫ ਗਾਰਡ ਸੀਨੀਅਰ ਸੈਕੰਡਰੀ ਸਕੂਲ ਕਲੌਦੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। +1 ਦੇ ਵਿਦਿਆਰਥੀ ਤਨੀਸ਼ ਮੇਹਤਾ ਪੁੱਤਰ ਸੰਜੀਵ ਕੁਮਾਰ ਨੇ ਤੈਰਾਕੀ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚੋਂ ...