ਰਾਸ਼ਟਰਪਤੀ ਨੂੰ ਮਿਲਿਆ ਕਾਂਗਰਸੀ ਵਫ਼ਦ, ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸ਼ਤ ਕਰਨ ਦੀ ਮੰਗ
ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸ਼ਤ ਕਰਨ ਦੀ ਮੰਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੀ ਘਟਨਾ ਸਬੰਧੀ ਕਾਂਗਰਸੀ ਵਫ਼ਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਭੈਣ ਤੇ ਕਾਂਗਰਸ ਜਨਰਲ ਸਕੱਤਰ ...
RSS ਮੁਖੀ ਮੋਹਨ ਭਾਗਵਤ ਨੇ ਚੀਫ਼ ਇਮਾਮ ਨਾਲ ਦਿੱਲੀ ’ਚ ਕੀਤੀ ਮੁਲਾਕਾਤ
RSS ਮੁਖੀ ਮੋਹਨ ਭਾਗਵਤ ਨੇ ਚੀਫ਼ ਇਮਾਮ ਨਾਲ ਦਿੱਲੀ ’ਚ ਕੀਤੀ ਮੁਲਾਕਾਤ
ਨਵੀਂ ਦਿੱਲੀ। ਦਿੱਲੀ ਤੋਂ ਵੱਡੀ ਖਬਰ ਆ ਰਹੀ ਹੈ। ਆਰਐਸਐਸ ਮੁਖੀ ਮੋਹਨ ਭਾਗਵਤ (RSS Chief Mohan Bhagwat) ਅੱਜ ਕਸਤੂਰਬਾ ਗਾਂਧੀ ਮਾਰਗ ਸਥਿਤ ਮਸਜਿਦ ਪੁੱਜੇ ਹਨ। ਰਿਪੋਰਟ ਮੁਤਾਬਕ ਮੋਹਨ ਭਾਗਵਤ ਨੇ ਆਲ ਇੰਡੀਆ ਇਮਾਮ ਸੰਗਠਨ ਦੇ ਮੁੱਖ ਇ...
ਸਲਾਹਕਾਰ ਬੋਰਡ ਦੇ ਚੇਅਰਮੈਨ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਸਲਾਹਕਾਰ ਬੋਰਡ ਦੇ ਚੇਅਰਮੈਨ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਚੰਡੀਗੜ੍ਹ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਦੇ ਖਿਲਾਫ ਐਡਵੋਕੇਟ ਜਗਮੋਹਨ ਭੱਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨਿਯੁਕਤੀ ਨੂੰ ਗੈਰ-...
15 ਸਾਲ ਦਿੱਲੀ ਦੇ ਮੰਤਰੀ ਰਹੇ ਕਾਂਗਰਸ ਆਗੂ ਅਸ਼ੋਕ ਵਾਲੀਆ ਦਾ ਕੋਰੋਨਾ ਨਾਲ ਦੇਹਾਂਤ
15 ਸਾਲ ਦਿੱਲੀ ਦੇ ਮੰਤਰੀ ਰਹੇ ਕਾਂਗਰਸ ਆਗੂ ਅਸ਼ੋਕ ਵਾਲੀਆ ਦਾ ਕੋਰੋਨਾ ਨਾਲ ਦੇਹਾਂਤ
ਏਜੰਸੀ, ਨਵੀਂ ਦਿੱਲੀ। ਦਿੱਲੀ ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਵਾਲੀਆ ਦਾ ਕੋਰੋਨਾ ਨਾਲ ਦੇਹਾਂਤ ਹੋ ਗਿਆ ਹੈ। ਪ੍ਰਦੇਸ਼ ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਡਾ. ਵਾਲੀਆ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ...
ਤੁਗਲਕਾਬਾਦ ਵਾਸੀਆਂ ਨੂੰ ਬਚਾਉਣ ਲਈ ਅੱਗੇ ਆਈ ਦਿੱਲੀ ਸਰਕਾਰ
ਮਨੀਸ਼ ਸਿਸੋਦੀਆ ਨੇ ਮੁੱਖ ਸਕੱਤਰ ਨੂੰ ਦਿੱਤੇ ਇਹ ਨਿਰਦੇਸ਼
(ਸੱਚ ਕਹੂੰ ਨਿਊਜ਼ੂ) ਨਵੀਂ ਦਿੱਲੀ। ਮਨੀਸ਼ ਸਿਸੌਦੀਆ (manish sisodia) ਨੇ ਮੁੱਖ ਸਕੱਤਰ ਨੂੰ ਜ਼ਮੀਨ ਦੀ ਮਾਲਕੀ ਵਾਲੀ ਏਜੰਸੀ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਸਨੂੰ ਪੀੜਤਾਂ ਦੇ ਮੁੜ ਵਸੇਬੇ ਲਈ ਉਹਨਾਂ ਦੀ ਮੌਜੂਦਾ ਰਿਹਾਇਸ਼ ਦੇ...
ਕੋਰੋਨਾ ਦੇ ਫਿਰ 62 ਹਜ਼ਾਰ ਤੋਂ ਵੱਧ ਨਵੇਂ ਕੇਸ
ਕੋਰੋਨਾ ਦੇ ਫਿਰ 62 ਹਜ਼ਾਰ ਤੋਂ ਵੱਧ ਨਵੇਂ ਕੇਸ
ਨਵੀਂ ਦਿੱਲੀ। ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੇ ਸੰਕਰਮਣ ਦੇ ਮਾਮਲੇ ਇਕ ਵਾਰ ਫਿਰ ਤੇਜ਼ੀ ਨਾਲ ਫੈਲ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ, 62 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਰਿਕਾਰਡ 312 ਲੋਕਾਂ ਦੀ ਮੌਤ ਇਸ ਵਾਇਰਸ ਨਾਲ ਸੰਕਰਮਣ ਕਾਰਨ ਹ...
ਦਿੱਲੀ ‘ਚ ਅਲਰਟ, ਅੱਤਵਾਦੀ ਹਮਲੇ ਦਾ ਖਤਰਾ
ਜੈਸ਼ ਦੇ 4-5 ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ
ਨਵੀਂ ਦਿੱਲੀ। ਪਾਕਿਸਤਾਨ ਦੇ ਅੱਤਵਾਦੀ ਸੰਗਠਨ ਤਿਉਹਾਰੀ ਸੀਜਨ 'ਚ ਰਾਜਧਾਨੀ ਦਿੱਲੀ 'ਚ ਹਮਲੇ ਦੀ ਫਿਰਾਕ 'ਚ ਹਨ। ਖੂਫੀਆ ਏਜੰਸੀਆਂ ਨੂੰ ਅੱਤਵਾਦੀ ਮਸੂਦ ਅਜ਼ਹਰ ਦੇ ਸੰਗਠਨ ਜੈਸ਼-ਏ-ਮੁਹੰਮੱਦ ਦੀ ਸਾਜਿਸ਼ ਤੋਂ ਜੁੜੇ ਇਨਪੁੱਟ ਮਿਲੇ ਹਨ।
ਜਾਣਕਾਰੀ ਹੈ ਕਿ ਦਿੱਲੀ-ਐ...
ਦਿੱਲੀ ਦੇ ਸਕੂਲ ਵੇਖ ਕੇ ਭਗਵੰਤ ਮਾਨ ਗਦ ਗਦ ਹੋਏ, ਕਿਹਾ, ਅਮਰੀਕਾ-ਕੈਨੇਡਾ ਵਰਗੀਆਂ ਸਹੂਲਤਾਂ
ਪੰਜਾਬ ’ਚ ਵੀ ਛੇਤੀ ਬਣਾਏ ਜਾਣਗੇ ਏਦਾਂ ਦੇ ਸਕੂਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ( Delhi Bhagwant Mann) ਦੇ ਦੋ ਰੋਜ਼ਾ ਦੌਰੇ ’ਤੇ ਹਨ। ਦਿੱਲੀ ’ਚ ਮੁੱਖ ਮੰਤਰੀ ਨੇ ਦਿੱਲੀ ਦੇ ਸਕੂਲਾਂ ਦਾ ਦੌਰਾ ਕੀਤਾ। ਦਿੱਲੀ ਦੇ ਸਕੂਲ ਵੇਖਣ ਤੋਂ ਬਾਅਦ ਭਗੰਵਤ ਮਾਨ ਗਦ ਗ...
ਟੀਕਾਕਰਨ ਦੀ ਜਿੰਮੇਵਾਰੀ ਕੇਂਦਰ ਨੇ ਮੜ੍ਹੀ ਸੂਬਿਆਂ ਦੇ ਮੱਥੇ : ਸੋਨੀਆ ਗਾਂਧੀ
ਟੀਕਾਕਰਨ ਦੀ ਜਿੰਮੇਵਾਰੀ ਕੇਂਦਰ ਨੇ ਮੜ੍ਹੀ ਸੂਬਿਆਂ ਦੇ ਮੱਥੇ : ਸੋਨੀਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਅਤੇ ਕੋਵਿਡ ੑ19 ਦੀ ਸਥਿਤੀ ਬਾਰੇ ਵਿਚਾਰ ਕਰਨ ਲਈ ਇਥੇ ਸ਼ੁਰੂ ਹੋਈ ਕਾਂਗਰਸ ਦੀ ਸਰਵਉੱਚ ਨੀਤੀ ਨਿਰਧਾਰਕ ਸੰਸਥਾ ਕਾਰਜ ਸਮੀਤੀ ਦੀ ਅਹਿਮ ਬੈਠਕ ...
ਮਾਲੀਵਾਲ ਨੂੰ ਧਮਕੀ ਦੇਣ ਵਾਲੇ ਦੋ ਵਿਅਕਤੀ ਗ੍ਰਿਫਤਾਰ
ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 506, 509,186,189, 34 ਤਹਿਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤ...