ਗਾਂਧੀ ਪਰਿਵਾਰ ‘ਤੇ ED ਦਾ ਸਿਕੰਜ਼ਾ, ਹੇਰਾਲਡ ਹਾਊਸ ਦੀ ਫਿਰ ਲਈ ਤਲਾਸ਼ੀ, ਖੜਗੇ ਵੀ ਤਲਬ ਹੋਏ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮਨੀ ਲਾਂਡਰਿੰਗ ਰੋਕੂ ਕਾਨੂੰਨ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੇਸ਼ਨਲ ਹੈਰਾਲਡ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਨਿਯੰ...
ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਲੱਗੀ ਅੱਗ
ਨਿਰਮਾਣ ਭਵਨ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ
ਨਵੀਂ ਦਿੱਲੀ। ਰਾਜਧਾਨੀ ਦੇ ਨਿਰਮਾਣ ਭਵਨ ਦੀ ਚੌਥੀ ਮੰਜ਼ਿਲ 'ਤੇ ਸੋਮਵਾਰ ਸਵੇਰੇ ਅੱਗ ਲੱਗੀ, ਜਿਸ 'ਤੇ ਤੁਰੰਤ ਕਾਬੂ ਪਾਇਆ ਗਿਆ। ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਣਾ ਸਵੇਰੇ 9 ਵਜੇ ਮਿਲੀ ਸੀ। ਜਿਸ ਤੋਂ ਬਾਅਦ ਪੰਜ ਫਾਇਰ ਬ੍ਰਿ...
ਕੀਰਤੀਨਗਰ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਲੱਗ, ਤਿੰਨਾਂ ਦੀ ਮੌਤ
ਕੀਰਤੀਨਗਰ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਲੱਗ, ਤਿੰਨਾਂ ਦੀ ਮੌਤ
ਦਿੱਲੀ। ਪੱਛਮੀ ਦਿੱਲੀ ਦੇ ਕੀਰਤੀਨਗਰ ਖੇਤਰ ’ਚ ਕਬਾੜ ਦੀ ਦੁਕਾਨ ’ਚ ਭਿਆਨਕ ਅੱਗ ਲੱਗੀ ਜਿਸ ਵਿਚ ਝੁਲਸਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਪੱਛਮੀ ਦਿੱਲੀ ਦੇ ਡਿਪਟੀ ਕਮਿਸ਼ਨਰ ਪੁਲਿਸ ਦੀਪਕ ਪੁਰੋਹਿਤ ਨੇ ਦੱਸਿਆ ਕਿ ਦੇਰ ਰਾਤ ਕੀਰਤਨਗਰ ਦੇ ਕਮਲ...
ਦ੍ਰੋਪਦੀ ਮੁਰਮੂ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸਵਾਗਤ
ਦ੍ਰੋਪਦੀ ਮੁਰਮੂ ਦਾ ਦਿੱਲੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਚੋਣਾਂ ਵਿੱਚ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੀ ਉਮੀਦਵਾਰ ਦ੍ਰੋਪਦੀ ਮੁਰਮੂ (Draupadi Murmu) ਦਾ ਅੱਜ ਦੁਪਹਿਰ ਬਾਅਦ ਰਾਜਧਾਨੀ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਚੋਣਾਂ ਲਈ ...
ਦਿੱਲੀ ਵਿੱਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ
ਮਲਬੇ ਹੇਠ ਦੱਬੇ 5 ਮਜ਼ਦੂਰ, 2 ਨੂੰ ਕੱਢਿੱਆ ਸੁਰੱਖਿਅਤ ਬਾਹਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ’ਚ ਇੱਕ ਤਿੰਨ ਮੰਜਿਲਾ ਨਿਰਮਾਣ ਅਧੀਨ ਬਿਲਡਿੰਗ ਡਿੱਗ ਗਈ। ਇਸ ਹਾਦਸੇ ’ਚ ਪੰਜ ਮਜ਼ਦੂਰ ਮਲਬੇ ਹੇਠਾਂ ਦੱਬ ਗਏ ਹਨ ਜਿਨ੍ਹਾਂ ’ਚੋਂ 2...
Delhi AQI Today: ਦਿੱਲੀ ਦੇ ਕਈ ਇਲਾਕਿਆਂ ’ਚ ਹਵਾ ਗੁਣਵੱਤਾ ਸੂਚਕਾਂਕ 450 ਕਰੀਬ ਪਹੁੰਚਿਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Delhi AQI Today: ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ 15 ਖੇਤਰਾਂ ’ਚ ਹਵਾ ਗੁਣਵੱਤਾ ਸੂਚਕ ਅੰਕ 400 ਦੇ ਪੱਧਰ ਨੂੰ ਪਾਰ ਕਰ ਗਿਆ। ਰਾਜਧਾਨੀ ਦੇ ਵਾਸੀਆਂ ਨੂੰ ਅਜੇ ਤੱਕ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਰਾਜਧਾਨੀ ਦੇ ਕਈ ਇਲਾਕਿਆਂ ’ਚ ਹਵਾ ਪ੍ਰਦੂਸ਼ਣ ਦਾ...
ਜਨਤਾ ਨੇ ਤੀਜੀ ਵਾਰ ਐਨਡੀਏ ‘ਤੇ ਪ੍ਰਗਟਾਇਆ ਭਰੋਸਾ : ਮੋਦੀ
ਨਵੀਂ ਦਿੱਲੀ। ਲੋਕ ਸਭਾ ਚੋਣਾਂ 2024 ’ਚ ਐਨਡੀਏ ਦੀ ਸ਼ਾਨਦਾਰ ਪ੍ਰਦਰਸ਼ਨ ਤੋਂ ਪੀਐਮ ਮੋਦੀ ਖੁਸ਼ ਨਜ਼ਰ ਆਏ। ਐਨਡੀਏ ਦੀ ਤੀਜੀ ਵਾਰ ਸਰਕਾਰ ਬਣਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਨੇ ਭਾਰਤ ਮਾਤਾ ਦੀ ਜੈ ਨਾਲ ਭਾਸ਼ਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਧ...
ਭਾਜਪਾ ਆਗੂ ਵੱਲੋਂ ਬੋਫੋਰਸ ਘੁਟਾਲੇ ਦੀ ਸੀ. ਬੀ. ਆਈ ਜਾਂਚ ਦੀ ਮੰਗ
ਭਾਜਪਾ ਆਗੂ ਨੇ ਸੀਬੀਆਈ ਦੇ ਸਾਬਕਾ ਡਾਇਰੈਕਟਰ ਆਲੋਕ ਵਰਮਾ 'ਤੇ ਵੀ ਗੰਭੀਰ ਦੋਸ਼ ਲਾਏ
ਨਵੀਂ ਦਿੱਲੀ, ਏਜੰਸੀ
ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਕੀਲ ਅਜੈ ਅਗਰਵਾਲ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਨੂੰ ਪੱਤਰ ਲਿਖ ਕੇ ਬੋਫੋਰਸ ਘੁਟਾਲੇ 'ਚ ਅੱਗੇ ਦੀ ਜਾਂਚ ਦੀ ਮੰਗ ਕੀਤੀ...
ਮਿਸ਼ੇਲ ਦਾ ਯੂ-ਟਰਨ, ਕੇਂਦਰ ਨੂੰ ਝਟਕਾ
ਸਿਆਸੀ ਏਜੰਡੇ ਲਈ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ ਮੋਦੀ ਸਰਕਾਰ
ਨਵੀਂ ਦਿੱਲੀ | ਅਗਸਤਾਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਕਥਿਤ ਘਪਲੇ ਮਾਮਲੇ 'ਚ ਐਨਡੀਏ ਸਰਕਾਰ ਨੂੰ ਬਾਜ਼ੀ ਪੁੱਠੀ ਪੈਂਦੀ ਨਜ਼ਰ ਆਂ ਰਹੀ ਹੈ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕ੍ਰਿਸ਼ੀਅਨ ਮਿਸ਼ੇਲ ਦੇ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕਰਨ ਤੋਂ ਇੱ...
ਰਾਸ਼ਟਰਪਤੀ ਨੇ ਪਵਨ ਗੁਪਤਾ ਦੀ ਰਹਿਮ ਅਪੀਲ ਨੂੰ ਖਾਰਜ ਕਰ ਦਿੱਤਾ
ਰਾਸ਼ਟਰਪਤੀ ਨੇ ਪਵਨ ਗੁਪਤਾ ਦੀ ਰਹਿਮ ਅਪੀਲ ਨੂੰ ਖਾਰਜ ਕਰ ਦਿੱਤਾ
ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਨਿਰਭਯਾ (Nirbhaya case) ਜਬਰ ਜਨਾਹ ਅਤੇ ਕਤਲ ਕੇਸ ਦੇ ਚਾਰ ਦੋਸ਼ੀਆਂ 'ਚੋਂ ਇਕ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਬੁੱਧਵਾਰ ਨੂੰ...