ਹਥਨੀਕੁੰਡ ਬੈਰਾਜ ਤੋਂ ਯਮੁਨਾ ‘ਚ ਛੱਡਿਆ ਇੱਕ ਲੱਖ 80 ਹਜ਼ਾਰ ਕਿਊਸਕ ਪਾਣੀ
ਵਧਿਆ ਖ਼ਤਰਾ, ਦਿੱਲੀ 'ਤੇ ਭਾਰੀ ਅਗਲੇ 72 ਘੰਟੇ, ਅਲਰਟ | Hathnikund Barrage
ਯਮੁਨਾ ਨਾਲ ਲੱਗਦੇ ਇਲਾਕਿਆਂ 'ਚ ਹੋ ਸਕਦੈ ਨੁਕਸਾਨ | Hathnikund Barrage
ਨਵੀਂ ਦਿੱਲੀ, (ਏਜੰਸੀ) ਦਿੱਲੀ-ਐਨਸੀਆਰ ਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਅੱਜ ਸਵੇਰੇ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਇਸ ਕਾਰਨ ਕੌ...
ਇੱਕ ਹੀ ਪਰਿਵਾਰ ਦੇ 11 ਜੀਅ ਫਾਹੇ ਨਾਲ ਟੰਗੇ ਮਿਲੇ
ਮ੍ਰਿਤਕਾਂ ਵਿੱਚ 11 ਔਰਤਾਂ ਸ਼ਾਮਲ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਬੁਰਾੜੀ ਤੋਂ ਬਹੁਤ ਹੀ ਦਰਦਨਾਕ ਖ਼ਬਰ ਹੈ। ਇੱਥੇ ਪੁਲਿਸ ਨੂੰ ਇੱਕ ਹੀ ਘਰ 'ਚੋਂ 11 ਜਣਿਆਂ ਦੀਆਂ ਲਾਸ਼ਾਂ ਮਿਲੀਆਂ ਹਨ। (hanged 11 family members) ਖ਼ਬਰ ਦੇ ਫੈਲਦਿਆਂ ਹੀ ਪੁਰੇ ਇਲਾਕੇ 'ਚ ਹਾਏ-ਤੌਬਾ ਮੱਚ ਗਈ ਹੈ। ਮੀਡੀਆ ਰਿਪੋਰਟਾਂ ਮੁਤ...
ਸਰਜੀਕਲ ਸਟਰਾਈਕ ਦਾ ਰਾਜਨੀਤਿਕ ਫਾਇਦਾ ਲੈ ਰਹੀ ਹੈ ਭਾਜਪਾ : ਕਾਂਗਰਸ
ਭਾਜਪਾ ਨੇ ਸਟਰਾਈਕ ਦੀ ਪਰੰਪਰਾ ਤੋੜੀ
ਭਾਜਪਾ ਦਾ ਇਹ ਯਤਨ ਸ਼ਰਮਨਾਕ
ਨਵੀਂ ਦਿੱਲੀ, (ਏਜੰਸੀ)। ਕਾਂਗਰਸ ਨੇ ਪ੍ਰਧਾਨ ਮੰਤਰੀ ਦਫ਼ਤਰ 'ਤੇ ਰਾਜਨੀਤੀ ਤਹਿਤ ਸਰਜੀਕਲ ਸਟਰਾਈਕ ਦਾ ਵੀਡੀਓ ਜਾਰੀ ਕਰਨ ਦਾ ਆਰੋਪ ਲਗਾਉਂਦੇ ਹੋਏ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸਰਜੀਕਲ ਸਟਰਾਈਕ ਦੀ ਪਰੰਪਰਾ ਅਤੇ ਪਰਿਪ...
ਐਮਰਜੈਂਸੀ ਖਿਲਾਫ਼ ਬੀਜੇਪੀ ਦਾ ‘ਬਲੈਕ ਡੇ’
ਮੋਦੀ-ਸ਼ਾਹ ਸਮੇਤ ਸਾਰੇ ਨੇਤਾ ਉਤਰਨਗੇ ਮੈਦਾਨ 'ਚ
ਨਵੀਂ ਦਿੱਲੀ, (ਏਜੰਸੀ)। ਭਾਰਤੀ ਜਨਤਾ ਪਾਰਟੀ ਐਮਰਜੈਂਸੀ ਖਿਲਾਫ਼ ਪੂਰੇ ਦੇਸ਼ 'ਚ ਕਾਲਾ ਦਿਵਸ ਮਨਾਉਣ ਜਾ ਰਹੀ ਹੈ। ਅੱਜ 26 ਜੂਨ ਹੈ ਤੇ 43 ਸਾਲ ਪਹਿਲਾਂ ਅੱਜ ਦੇ ਦਿਨ ਹੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਦਾ ਐਲਾਨ ਕੀਤਾ ਸੀ। 43 ਸਾਲ ...
ਕੋਆਪਰੇਟਿਵ ਬੈਂਕ ‘ਚ ਨੋਟਬੰਦੀ ‘ਚ ਜਮ੍ਹਾਂ ਰਾਸ਼ੀ ਦੀ ਜਾਂਚ ਕਰਵਾਏ ਮੋਦੀ
ਕਾਂਗਰਸ ਦਾ ਭਾਜਪਾ ਪ੍ਰਧਾਨ ਅਮਿਤ ਸ਼ਾਹ 'ਤੇ ਵੱਡਾ ਦੋਸ਼
ਦੇਸ਼ ਦੇ 370 ਜ਼ਿਲ੍ਹਾ ਕੋਆਪਰੇਟਿਵ ਬੈਂਕਾਂ 'ਚ ਪੁਰਾਣੇ ਨੋਟ ਜਮ੍ਹਾਂ ਕਰਵਾਏ ਸਨ
ਜਿਸ ਕੋਆਪਰੇਟਿਵ ਬੈਂਕ 'ਚ ਡਾਇਰੈਕਟਰ ਹਨ ਉਸ 'ਚ ਨੋਟਬੰਦੀ ਦੇ ਸਮੇਂ ਜਮ੍ਹਾਂ ਹੋਏ 745 ਕਰੋੜ ਦੇ ਪੁਰਾਣੇ ਨੋਟ
ਨਵੀਂ ਦਿੱਲੀ, (ਏਜੰਸੀ/ਸੱਚ ਕਹੂੰ ਨਿਊਜ਼) ਕਾਂਗਰ...
ਭਾਰਤ ਪਾਕਿ ਸਬੰਧ ‘ਚ ਤੀਜੇ ਦੇਸ਼ ਦੇ ਦਖਲ ਦਾ ਸਵਾਲ ਹੀ ਨਹੀਂ : ਭਾਰਤ
ਭਾਰਤ ਨੇ ਚੀਨ ਦੇ ਰਾਜਦੂਤ ਦੇ ਤ੍ਰਿਪੱਖੀ ਗੱਲਬਾਤ ਦੇ ਸੁਝਾਅ ਨੂੰ ਠੁਕਰਾਇਆ
ਨਵੀਂ ਦਿੱਲੀ, (ਏਜੰਸੀ)। ਭਾਰਤ ਨੇ ਇਹ ਕਹਿੰਦੇ ਹੋਏ ਚੀਨ ਦੇ ਰਾਜਦੂਤ ਲੂਅੋ ਝਾਓਹੋਈ ਦੇ ਤ੍ਰਿਪੱਖੀ ਗੱਲਬਾਤ ਦਾ ਸੁਝਾਅ ਸੋਮਵਾਰ ਨੂੰ ਠੁਕਰਾ ਦਿੱਤਾ ਕਿ ਪਾਕਿਸਤਾਨ ਨਾਲ ਉਸ ਦੇ ਸਬੰਧ ਪੂਰੀ ਤਰ੍ਹਾਂ ਨਾਲ ਦੋਪੱਖੀ ਹਨ ਅਤੇ ਇਸ 'ਚ ਕਿਸੇ...
ਜੰਮੂ-ਕਸ਼ਮੀਰ ‘ਚ ਚੱਲੇਗਾ ਅੱਤਵਾਦੀਆਂ ਦਾ ਸਫਾਇਆ ਅਭਿਆਨ: ਰਾਜਨਾਥ
ਨਵੀਂ ਦਿੱਲੀ, (ਏਜੰਸੀ)। ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਖਿਲਾਫ ਰਮਜਾਨ ਮਹੀਨੇ ਦੌਰਾਨ ਨਿਬੰਬਿਤ ਕਾਰਵਾਈ ਨੂੰ ਅੱਗੇ ਨਾ ਵਧਾਉਣ ਦਾ ਐਲਾਨ ਕੀਤਾ ਹੈ।ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਇਸ ਦਾ ਐਲਾਨ ਕੀਤਾ। ਉਹਨਾਂ ਨੇ ਟਵਿੱਟਰ 'ਤੇ ਦੱਸਿਆ ਕਿ ਰਮਜਾਨ ਮਹੀਨੇ ਦੌਰਾਨ ਅੱਤਵਾਦੀਆਂ...
ਪੈਟਰੋਲ ‘ਚ 15 ਪੈਸੇ ਦੀ ਕਟੌਤੀ
ਲਗਾਤਾਰ 14ਵੇਂ ਦਿਨ ਘਟੀਆਂ ਕੀਮਤਾਂ, ਹੁਣ ਤੱਕ 2 ਰੁਪਏ ਸਸਤਾ ਹੋਇਆ ਪੈਟਰੋਲ
ਨਵੀਂ ਦਿੱਲੀ, (ਏਜੰਸੀ)। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ 'ਚ 15 ਪੈਸੇ ਦੀ ਕਟੌਤੀ ਕੀਤੀ ਹੈ, ਜਦੋਂ ਕਿ ਡੀਜ਼ਲ 'ਚ 10 ਪੈਸੇ ਦੀ ਰਾਹਤ ਦਿੱਤੀ ਹੈ। ਅੱਜ ਦੀ ਹੋਈ ਇਸ ਕਟੌਤੀ ਕਾਰਨ ਪਿਛਲੇ 14 ਦਿਨਾਂ 'ਚ ਪੈਟਰੋਲ 2 ਰੁਪਏ ਅ...
ਸਵੇਰ ਤੋਂ ਹੀ ਅੱਗ ਵਰ੍ਹਾ ਰਿਹੈ ਸੂਰਜ
ਨਵੀਂ ਦਿੱਲੀ (ਏਜੰਸੀ)। ਹਨ੍ਹੇਰੀ-ਤੂਫਾਨ ਦਾ ਕਹਿਰ ਰੁਕਦਿਆਂ ਹੀ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਮੀ ਆਪਣੇ ਪੂਰੇ ਜ਼ੋਰਾਂ 'ਤੇ ਹੈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਹੀ ਐਨਸੀਆਰ 'ਚ ਵੀ ਜਿੱਥੇ ਇੱਕ ਪਾਸੇ ਸੂਰਜ ਅਸਮਾਨ ਤੋਂ ਅੱਗ ਵਰ੍ਹਾ ਰਿਹਾ ਹੈ, ਉੱਥੇ ਗਰਮ ਹਵਾਵਾਂ ਵੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆ...
ਜਨਕਪੁਰੀ-ਕਾਲਕਾ ਜੀ ਮੰਦਰ ਵਿਚਾਲੇ 29 ਮਈ ਤੋਂ ਦੌੜੇਗੀ ਮੈਟਰੋ
ਨਵੀਂ ਦਿੱਲੀ (ਏਜੰਸੀ)। ਮਜੈਂਟਾ ਲਾਈਨ ਦੇ ਜਨਕਪੁਰੀ ਅਤੇ ਕਾਲਕਾਜੀ ਮੰਦਰ ਸੈਕਸ਼ਨ ਵਿਚਾਲੇ ਆਗਾਮੀ 29 ਮਈ ਤੋਂ ਮੈਟਰੋ ਟ੍ਰੇਨ ਦੌੜਨ ਲੱਗੇਗੀ ਕੇਂਦਰੀ ਸ਼ਹਿਰੀ ਕਾਰਜ ਅਤੇ ਆਵਾਸ ਮੰਤਰੀ ਹਰਦੀਪ ਪੁਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਨਕਪੁਰੀ ਪੱਛਮ ਤੋਂ ਬੋਟੇਨਿਕਲ ਗਾਰਡਨ ਦਰਮਿਆਨ ਇਸ ਲਾਈਨ ਦਾ ਉਦ...