ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ ਦੀ ਮਿਆਦ 2 ਮਾਰਚ ਤੱਕ ਵਧੀ
ਨਵੀਂ ਦਿੱਲੀ। ਦਿੱਲੀ ਦੀ ਇਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਰਾਬਰਟ ਵਾਡਰਾ ਦੀ ਗ੍ਰਿਫਤਾਰੀ 'ਤੇ ਰੋਕ ਦੀ ਮਿਆਦ 2 ਮਾਰਚ ਤੱਕ ਵਧਾ ਦਿੱਤੀ। ਵਾਡਰਾ ਦੇ ਖਿਲਾਫ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਰਜ ਕੀਤਾ ਸੀ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਵਾਡਰਾ ਨੂੰ ਇਹ ਰਾਹਤ ਦਿੱਤੀ। ਜਾਣਕਾਰੀ ਮੁਤਾਬਕ ਈ.ਡ...
ਭਾਜਪਾ ਨੇ ਰਾਹੁਲ ਦੀ ਜੈਕੇਟ ਨੂੰ ਦੱਸਿਆ 70 ਹਜ਼ਾਰੀ
ਨਵੀਂ ਦਿੱਲੀ (ਏਜੰਸੀ) ਪ੍ਰਧਾਨ ਮੰਤਰੀ ਮੋਦੀ 'ਤੇ ਸੂਟ-ਬੂਟ ਦੀ ਸਰਕਾਰ ਹੋਣ ਦਾ ਦੋਸ਼ ਲਾਉਣ ਵਾਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਇਸ ਵਾਰ ਖੁਦ ਇਸ ਦੋਸ਼ ਦਾ ਸ਼ਿਕਾਰ ਹੋ ਰਹੇ ਹਨ ਰਾਹੁਲ 'ਤੇ ਸ਼ਿਲਾਂਗ 'ਚ ਇੱਕ ਪ੍ਰੋਗਰਾਮ ਦੌਰਾਨ 70 ਹਜ਼ਾਰ ਰੁਪਏ ਦੀ ਜੈਕੇਟ ਪਹਿਨਣ ਦਾ ਦੋਸ਼ ਲੱਗ ਰਿਹਾ ਹੈ ਮੇਘਾਲਿਆ 'ਚ ਹੋਣ ਵਾਲੀਆਂ ...
ਹਾਈਕੋਰਟ ਤੋਂ ਆਈ ਕੇਜਰੀਵਾਲ ’ਤੇ ਵੱਡੀ ਅਪਡੇਟ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ 'ਚ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਅਤੇ ਰਿਮਾਂਡ ਤੋਂ ਰਾਹਤ ਨਹੀਂ ਮਿਲੀ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਇਸ ਮ...
ਨਿਤਿਨ ਗਡਕਰੀ ਨੂੰ ਜਾਨੋਂ ਮਾਰਨ ਦੀ ਧਮਕੀ
Nitin Gadkari ਨੂੰ ਜਾਨੋਂ ਮਾਰਨ ਦੀ ਧਮਕੀ
ਨਵੀਂ ਦਿੱਲੀ। (ਸੱਚ ਕਹੂੰ ਨਿਊਜ਼)। ਭਾਰਤ ਸਰਕਾਰ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਸ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਰਿਪੋਰਟ ਮੁਤਾਬਕ ਅੱਜ ਸਵੇਰ ਤੋਂ ਨਿਤਿਨ ਗਡਕਰੀ ਨੂੰ ਜਾਨੋਂ ਮਾਰਨ ਦੀਆਂ ਧਮਕੀ...
ਰਾਕੇਸ਼ ਅਸਥਾਨਾ ਦੀ ਟੈਨਸ਼ਨ ਵਧੀ, ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ
ਰਾਕੇਸ਼ ਅਸਥਾਨਾ ਦੀ ਟੈਨਸ਼ਨ ਵਧੀ, ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿ...
ਦੀਵਾਲੀ ਤੋਂ ਪਹਿਲਾਂ ਆਏ ਸਰਕਾਰੀ ਫਰਮਾਨ ਨੇ ਡੂੰਘੀਆਂ ਕੀਤੀਆਂ ਚਿੰਤਾ ਦੀਆਂ ਲਕੀਰਾਂ
ਨਵੀਂ ਦਿੱਲੀ। ਦੀਵਾਲੀ (Diwali) ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਮੰਨਿਆ ਜਾਂਦਾ ਹੈ ਅਤੇ ਇਸ ਤਿਉਹਾਰ ’ਤੇ ਲੋਕਾਂ ਵੱਲੋਂ ਖੂਬ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਖੁਸ਼ੀ ’ਚ ਪਟਾਕੇ ਚਲਾਏ ਜਾਂਦੇ ਹਨ ਪਰ ਦਿੱਲੀ ਸਰਕਾਰ ਦੇ ਇਸ ਆਦੇਸ਼ ਨੇ ਲੱਖਾਂ ਲੋਕਾਂ ਦੀ ਖੁਸ਼ੀ ਨੂੰ ਫਿੱਕਾ ਕਰ ਦਿੱਤਾ ਹੈ। ਦਿੱਲੀ ਸਰਕਾਰ ਨੇ ਸਰਦੀਆਂ ...
ਦਿੱਲੀ ’ਚ ਮਿਲੇਗਾ ਮੁਫ਼ਤ ਰਾਸ਼ਨ, ਆਟੋ ਤੇ ਰਿਕਸ਼ਾ ਚਲਾਉਣ ਵਾਲਿਆਂ ਨੂੰ ਪੰਜ ਹਜ਼ਾਰ ਦੀ ਮੱਦਦ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ
ਏਜੰਸੀ, ਨਵੀਂ ਦਿੱਲੀ। ਦੇਸ਼ ਦਾ ਦਿਲ ਕਹੀ ਜਾਣ ਵਾਲੀ ਰਾਜਧਾਨੀ ਦਿੱਲੀ ਕੋਰੋਨਾ ਦੇ ਚੱਲਦੇ ਭਾਰੀ ਮੁਸ਼ਕਲ ਹੈ। ਵੱਧਦੇ ਸੰਕਟ ਨੂੰ ਦੇਖਦੇ ਹੋਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀ ਵਾਲ ਨੇ ਇੱਕ ਪ੍ਰੈਸ ਕਾਨਫਰੰਸ ’ਚ ਸੂਬੇ ’ਚ 72 ਲੱਖ ਰਾਸ਼ਟ ਕਾਰਡ ਧਾਰਕਾਂ ਨੂੰ ਅਗਲੇ ...
ਦਿੱਲੀ ‘ਚ ਪ੍ਰਦੂਸ਼ਣ ਤੇ ਕੋਰੋਨਾ ਦੀ ਦੂਹਰੀ ਮਾਰ
ਦਿੱਲੀ 'ਚ ਅੱਜ ਸਵੇਰੇ ਸੱਤ ਵਜੇ ਪ੍ਰਦੂਸ਼ਣ ਦਾ ਪੱਧਰ 360 ਰਿਹਾ
ਨਵੀਂ ਦਿੱਲੀ। ਰਾਜਧਾਨੀ ਦੇ ਮੌਸਮ 'ਚ ਸਰਦੀ ਦਾ ਅਸਰ ਵਧਣ ਨਾਲ ਹੀ ਲੋਕਾਂ 'ਤੇ ਦੂਹਰੀ ਮਾਰ ਪੈ ਰਹੀ ਹੈ। ਇੱਕ ਪਾਸੇ ਪ੍ਰਦੂਸ਼ਣ ਵਧਣ ਨਾਲ ਆਬੋ ਹਵਾ ਰੋਜ਼ਾਨਾ ਖਰਾਬ ਹੋ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਵਾਇਰਸ (ਕੋਵਿਡ-19) ਕੋਰੋਨਾ ਦਾ ਕ...
ਪੰਜਾਬ ਤੇ ਗੋਆ ‘ਚ ਇੱਕੋ ਸਮੇਂ ਚੋਣਾਂ ਨਾਲ ਨਹੀਂ ਪਏਗਾ ਫਰਕ: ਕੇਜਰੀਵਾਲ
ਪੰਜਾਬ ਤੇ ਗੋਆ 'ਚ ਇੱਕੋ ਸਮੇਂ ਚੋਣਾਂ ਨਾਲ ਨਹੀਂ ਪਏਗਾ ਫਰਕ: ਕੇਜਰੀਵਾਲ
ਚੰਡੀਗੜ੍ਹ, (ਅਸ਼ਵਨੀ ਚਾਵਲਾ) | ਪੰਜ ਸੂਬਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਹ ਭਾਰਤ ਦੇ ਚੋਣ ਕਮਿਸ਼ਨ ਦਾ ...
ਦਿੱਲੀ ‘ਚ ਕਾਂਗਰਸ ਦੀਆਂ ਸਾਰੀਆਂ 280 ਬਲਾਕ ਕਮੇਟੀਆਂ ਭੰਗ
ਰਾਹੁਲ ਪ੍ਰਤੀ ਇਕਜੁਟਤਾ ਦਿਖਾਉਣ ਦੀ ਹੋੜ, 140 ਅਹੁਦਾ ਅਧਿਕਾਰੀਆਂ ਦਾ ਅਸਤੀਫ਼ਾ
ਏਜੰਸੀ
ਨਵੀਂ ਦਿੱਲੀ, 29 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਦਿੱਲੀ 'ਚ ਪਾਰਟੀ ਦੀਆਂ ਸਾਰੀਆਂ 280 ਬਲਾਕ ਸੰਮਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ ਸ੍ਰੀਮਤੀ...