ਗ੍ਰੇਪ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਛੇ ਮੈਂਬਰੀ ਟਾਸਕ ਫੋਰਸ ਬਣਾਈ
ਅਗਲੇ ਦੋ-ਤਿੰਨ ਦਿਨਾਂ ਤੱਕ ਪ੍ਰਦੂਸ਼ਣ ਦੀ ਖਰਾਬ ਸਥਿਤੀ ਤੋਂ ਨਹੀਂ ਮਿਲੇਗੀ ਰਾਹਤ
ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਦੇ ਅੰਦਰ ਗ੍ਰੇਪ 4 (GRAP) ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਛੇ ਮੈਂਬਰੀ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੋਪਾਲ...
Delhi Water Shortage Crisis: ਬੂੰਦ-ਬੂੰਦ ਨੂੰ ਤਰਸੀ ਦਿੱਲੀ, ਸੁਪਰੀਮ ਕੋਰਟ ਪਹੁੰਚੀ ‘ਆਪ’ ਸਰਕਾਰ
ਹਰਿਆਣਾ ਤੋਂ ਵਾਧੂ ਪਾਣੀ ਦੀ ਕੀਤੀ ਮੰਗ
ਔਖੇ ਸਮੇਂ ’ਚ ਗੁਆਂਢੀ ਸੂਬਿਆਂ ਨੂੰ ਸਾਥ ਦੇਣ ਦੀ ਅਪੀਲ | Delhi Water Shortage Crisis
129 ਕਰੋੜ ਗੈਲਨ ਪਾਣੀ ਦਿੱਲੀ ਵਾਲਿਆਂ ਨੂੰ ਰੋਜ਼ਾਨਾ ਚਾਹੀਦਾ | Delhi Water Shortage Crisis
97 ਕਰੋੜ ਗੈਲਨ ਪਾਣੀ ਦੀ ਸਪਲਾਈ ਵੀ ਨਹੀਂ ਕਰ ਪਾ ਰਿਹਾ ਦਿੱਲ...
Railway News: ਖੁਸ਼ਖਬਰੀ: ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਸਰਕਾਰ ਤੋਂ ਮਿਲੀ ਮਨਜ਼ੂਰੀ
Railway News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਗਤੀ ਸ਼ਕਤੀ ਅਧੀਨ ਨੈਟਵਰਕ ਯੋਜਨਾ ਸਮੂਹ (ਐਨਪੀਜੀ) ਦੀ 76ਵੀਂ ਮੀਟਿੰਗ ’ਚ, ਉੱਤਰ ਪ੍ਰਦੇਸ਼ ’ਚ ਵਾਰਾਣਸੀ-ਦੀਨ ਦਿਆਲ ਉਪਾਧਿਆਏ ਸਟੇਸ਼ਨ ਵਿਚਕਾਰ ਤੀਜੀ ਤੇ ਚੌਥੀ ਲਾਈਨ ਦੇ ਪ੍ਰੋਜੈਕਟ ਦੇ ਪ੍ਰਸਤਾਵ ਸਮੇਤ ਰੇਲਵੇ ਤੇ ਹਾਈਵੇਜ ਦੇ ਪੰਜ ਪ੍ਰੋਜੈਕਟਾਂ ਦ...
Supreme Court: ਵਧਦੇ ਹਵਾ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਹਰਿਆਣਾ-ਪੰਜਾਬ ਦੇ ਮੁੱਖ ਸਕੱਤਰ ਤਲਬ
ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ’ਤੇ ਪ੍ਰਗਟਾਈ ਨਾਰਾਜ਼ਗੀ
(ਏਜੰਸੀ) ਨਵੀਂ ਦਿੱਲੀ। ਦਿੱਲੀ-ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਖਤਰੇ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਪਰਾਲੀ ਸਾੜਨ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ...
ਦਿੱਲੀ ’ਚ ਹੜ੍ਹ ਦਾ ਕਹਿਰ : ਪਾਣੀ ’ਚ ਰੂੜੇ ਤਿੰਨ ਬੱਚਿਆਂ ਦੀ ਮੌਤ
ਨਵੀਂ ਦਿੱਲੀ। ਦਿੱਲੀ ਵਿੱਚ ਚੌਥੇ ਦਿਨ ਤੋਂ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਦਿੱਲੀ ਦੇ ਮੁਕੰਦਪੁਰ 'ਚ ਪਾਣੀ 'ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਦਿੱਲੀ ਪੁਲਿਸ ਨੇ ਦੱਸਿਆ ਕਿ ਤਿੰਨੋਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਦਿੱਲੀ ’ਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਰਾ...
ਪਰਾਲੀ ਮਾਮਲੇ ’ਤੇ ਸੁਪਰੀਮ ਕੋਰਟ ’ਚ ਅੱਜ ਸੁਣਵਾਈ, ਦਿੱਤੇ ਜਾ ਸਕਦੇ ਹਨ ਇਹ ਆਦੇਸ਼
ਗਲਤ ਜਾਣਕਾਰੀ ਲਈ ਪੰਜਾਬ-ਹਰਿਆਣਾ ਸਰਕਾਰ ਨੂੰ ਲੱਗ ਚੁੱਕੀ ਹੇ ਫਟਕਾਰ | Supreme Court
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Supreme Court: ਦਿੱਲੀ ’ਚ ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮਾਮਲੇ ਦੀ ਸੁਣਵਾਈ ਅੱਜ (ਸੋਮਵਾਰ) ਨੂੰ ਸੁਪਰੀਮ ਕੋਰਟ ’ਚ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ...
Big Charter Airlines: ਐੱਮਪੀ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ
ਹਲਵਾਰਾ ਅਤੇ ਸਾਹਨੇਵਾਲ ਹਵਾਈ ਅੱਡਿਆਂ ਬਾਰੇ ਕੀਤੀ ਚਰਚਾ | Big Charter Airlines
(ਰਘਬੀਰ ਸਿੰਘ) ਲੁਧਿਆਣਾ। ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਸਾਹਨੇਵਾਲ-ਹਿੰਡਨ ਰੂਟ ’ਤੇ ਬਿਗ ਚਾਰਟਰ ...
ਆਪ ਨੇ ਦਿੱਲੀ ਕੀਤੀ ਸ਼ਰਾਬ ਮਾਫੀਏ ਦੇ ਹਵਾਲੇ
ਹਰ 400 ਮੀਟਰ ’ਤੇ ਖੋਲ੍ਹ ਦਿੱਤਾ ਸ਼ਰਾਬ ਦਾ ਠੇਕਾ, ਅਕਾਲੀ ਆਗੂ ਦੀਪ ਮਲਹੋਤਰਾ ਨੂੰ ਬਣਾਇਆ ਠੇਕੇਦਾਰ
ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨੇ ਦਿੱਲੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ (Aam Aadmi Party) ’ਤੇ ਲਾਏ ਗੰਭੀਰ ਦੋਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ। ਦਿੱਲੀ ਦਿਲ ਵਾਲਿਆਂ ਦੀ ਹੁੰਦੀ ਸੀ ਪਰ ਹੁਣ ਸ਼ਰ...
ਦਿੱਲੀ ਦੇ 6 ਹਸਪਤਾਲਾਂ ਵਿੱਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਮੁਫ਼ਤ ਭੋਜਨ
ਦਿੱਲੀ ਦੇ 6 ਹਸਪਤਾਲਾਂ ਵਿੱਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਮੁਫ਼ਤ ਭੋਜਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਲੋਕ ਸਭਾ ਸਪੀਕਰ ਓਮ ਬਿਰਲਾ ਸੋਮਵਾਰ ਨੂੰ "ਪ੍ਰਸਾਦਮ ਰਥ" (Prasadam Rath) ਨਾਮਕ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਇਸ ਤਹਿਤ ਦਿੱਲੀ ਦੇ ਛੇ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਪਰਿਵਾਰਾਂ ਨੂੰ ਮੁਫ਼ਤ ...
ਰਾਜਾ ਵੜਿੰਗ ਵੱਲੋਂ ਸਿੱਖਿਆ ਮੰਤਰੀ ਨਾਲ ਆਈਆਈਆਈਟੀ ਦੀ ਸਥਾਪਨਾ ਬਾਰੇ ਗੱਲਬਾਤ
ਕਾਂਗਰਸ ਪ੍ਰਧਾਨ (Raja Warring) ਨੇ ਐਸਆਰਐਸ ਜੀਪੀਸੀ ਲੁਧਿਆਣਾ ’ਚ ਮਕੈਨਿਕਲ ਇੰਜੀਨੀਅਰਿੰਗ ਡਿਪਲੋਮਾ ਸ਼ੁਰੂ ਕਰਨ ਦੀ ਵੀ ਕੀਤੀ ਮੰਗ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਸ...