ਪਰਾਲੀ ਮਾਮਲੇ ’ਤੇ ਸੁਪਰੀਮ ਕੋਰਟ ’ਚ ਅੱਜ ਸੁਣਵਾਈ, ਦਿੱਤੇ ਜਾ ਸਕਦੇ ਹਨ ਇਹ ਆਦੇਸ਼
ਗਲਤ ਜਾਣਕਾਰੀ ਲਈ ਪੰਜਾਬ-ਹਰਿਆਣਾ ਸਰਕਾਰ ਨੂੰ ਲੱਗ ਚੁੱਕੀ ਹੇ ਫਟਕਾਰ | Supreme Court
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Supreme Court: ਦਿੱਲੀ ’ਚ ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮਾਮਲੇ ਦੀ ਸੁਣਵਾਈ ਅੱਜ (ਸੋਮਵਾਰ) ਨੂੰ ਸੁਪਰੀਮ ਕੋਰਟ ’ਚ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ...
Big Charter Airlines: ਐੱਮਪੀ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ
ਹਲਵਾਰਾ ਅਤੇ ਸਾਹਨੇਵਾਲ ਹਵਾਈ ਅੱਡਿਆਂ ਬਾਰੇ ਕੀਤੀ ਚਰਚਾ | Big Charter Airlines
(ਰਘਬੀਰ ਸਿੰਘ) ਲੁਧਿਆਣਾ। ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਸਾਹਨੇਵਾਲ-ਹਿੰਡਨ ਰੂਟ ’ਤੇ ਬਿਗ ਚਾਰਟਰ ...
ਆਪ ਨੇ ਦਿੱਲੀ ਕੀਤੀ ਸ਼ਰਾਬ ਮਾਫੀਏ ਦੇ ਹਵਾਲੇ
ਹਰ 400 ਮੀਟਰ ’ਤੇ ਖੋਲ੍ਹ ਦਿੱਤਾ ਸ਼ਰਾਬ ਦਾ ਠੇਕਾ, ਅਕਾਲੀ ਆਗੂ ਦੀਪ ਮਲਹੋਤਰਾ ਨੂੰ ਬਣਾਇਆ ਠੇਕੇਦਾਰ
ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨੇ ਦਿੱਲੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ (Aam Aadmi Party) ’ਤੇ ਲਾਏ ਗੰਭੀਰ ਦੋਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ। ਦਿੱਲੀ ਦਿਲ ਵਾਲਿਆਂ ਦੀ ਹੁੰਦੀ ਸੀ ਪਰ ਹੁਣ ਸ਼ਰ...
ਸੁਭਾਸਪਾ ਪ੍ਰਧਾਨ ਰਾਜਭਰ ਐਨਡੀਏ ’ਚ ਹੋਏ ਸ਼ਾਮਲ
ਲਖਨਊ। ਉੱਤਰ ਪ੍ਰਦੇਸ਼ ਤੋਂ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਮੁਤਾਬਕ ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਮੁਖੀ ਓਮ ਪ੍ਰਕਾਸ਼ ਰਾਜਭਰ ਇਕ ਵਾਰ ਫਿਰ ਉੱਤਰ ਪ੍ਰਦੇਸ਼ 'ਚ NDA 'ਚ ਸ਼ਾਮਲ ਹੋ ਗਏ ਹਨ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਲਈ ਇਹ ਵੱਡਾ ਝਟਕਾ ਹੈ। ਦੱਸ ਦੇਈਏ ਕਿ ਓਮ ਪ੍ਰਕਾਸ਼ ਰਾਜ...
Delhi Govt News: ਦਿੱਲੀ ਸਰਕਾਰ ਨੇ ਪਿੰਡਾਂ ਦੀ ਕਰ ਦਿੱਤੀ ਮੌਜ਼, ਬਣਨਗੀਆਂ ਨਵੀਆਂ ਸੜਕਾਂ…. ਇਨ੍ਹੇਂ ਕਰੋੜ ਰੁਪਏ ਮਨਜ਼ੂਰ
Delhi Govt News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਪਿੰਡਾਂ ’ਚ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ, ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ੁੱਕਰਵਾਰ ਨੂੰ 93 ਕਰੋੜ ਰੁਪਏ ਦੇ 100 ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ। ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਗ੍ਰਾਮ ਵਿਕਾਸ...
ਡੇਂਗੂ ਨੇ ਡਰਾਏ ਲੋਕ, ਸਰਕਾਰ ਕਹਿੰਦੀ ਅਸੀਂ ਪੂਰੀ ਤਰ੍ਹਾਂ ਤਿਆਰ…
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡੇਂਗੂ (Dengue), ਮਲੇਰੀਆ, ਚਿਕਨਗੁਨੀਆ ਦੀ ਰੋਕਥਾਮ ਅਤੇ ਰੋਕਥਾਮ ਬਾਰੇ ਉੱਚ ਪੱਧਰੀ ਸਮੀਖਿਆ ਮੀਟਿੰਗ ਵਿੱਚ ਕਿਹਾ ਕਿ ਹਸਪਤਾਲ ਅਤੇ ਮੈਡੀਕਲ ਸਹੂਲਤਾਂ ਡੇਂਗੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ। ਕੇਜਰੀਵਾਲ ਨੇ ਟਵੀਟ ਕੀਤਾ ਕਿ ਡੇਂਗੂ ਦੀਆਂ...
Delhi IAS Coaching Incident: ਵਿਦਿਆਰਥੀਆਂ ਦੀ ਮੌਤ ’ਤੇ ਪੰਜਾਬ ਦੇ ਐੱਮਪੀ ਨੇ ਪੇਸ਼ ਕੀਤਾ ਪ੍ਰਸਤਾਵ
Delhi IAS Coaching Incident : ਨਵੀਂ ਦਿੱਲੀ। ਦਿੱਲੀ ਦੇ ਓਲਡ ਰਜਿੰਦਰ ਨਗਰ ’ਚ ਰਾਓ ਆਈਏਐੱਸ ਕੋਚਿੰਗ ਸੈਂਟਰ ਦੇ ਬੇਸਮੈਂਟ ’ਚ ਡੁੱਬਣ ਕਾਰਨ 3 ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ’ਤੇ ਬਵਾਲ ਮੱਚਿਆ ਹੋਇਆ ਹੈ। ਹੁਣ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਰਾਓ ਆਈਏਐੱਸ ਕੋਚਿੰਗ ਸੈਂਟਰ ’ਚ ਵ...
ਸਾਵਧਾਨ! ਦਿੱਲੀ ਐੱਨਸੀਆਰ ’ਚ ਪਹਾੜਾਂ ਤੋਂ ਵੱਧ ਪਵੇਗੀ ਠੰਢ
ਨਵੀਂ ਦਿੱਲੀ (ਏਜੰਸੀ)। ਉੱਤਰੀ ਭਾਰਤ ਸਮੇਤ ਦੇਸ਼ ਭਰ ਦੇ ਕਈ ਹਿੱਸਿਆਂ ’ਚ ਹੌਲੀ-ਹੌਲੀ ਠੰਢ ਵਧਣ ਲੱਗੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ’ਚ ਵੀ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਐਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਭਾਵ ਕਿ ਸਵੇਰੇ ਅਤੇ ਰਾਤ ਸਮੇਂ ਠੰ...
Delhi Weather: ਦਿੱਲੀ ’ਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ
ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ
ਨਵੀਂ ਦਿੱਲੀ। (ਸੱਚ ਕੂਹੰ ਨਿਊਜ਼) । ਮਈ ਮਹੀਨੇ ਦੀ ਕੜਾਕੇ ਦੀ ਗਰਮੀ ਤੋਂ ਜਿੱਥੇ ਲੋਕ ਪ੍ਰੇਸ਼ਾਨ ਰਹਿੰਦੇ ਸਨ, ਉੱਥੇ ਹੀ ਮਈ ਦੀ ਸ਼ੁਰੂਆਤ ਵਿੱਚ ਹੀ ਮੀਂਹ ਪੈਣ ਨਾਲ ਹੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਦਿੱਲੀ-ਐਨਸੀਆਰ ਸੋਮਵਾ...
Supreme Court: ਬੁਲਡੋਜ਼ਰ ਐਕਸ਼ਨ ’ਤੇ ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਵੱਡੇ ਹੁਕਮ!
‘Supreme’ Ban on Bulldozer Action: ਨਵੀਂ ਦਿੱਲੀ (ਏਜੰਸੀ)। ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੁਲਡੋਜ਼ਰ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਉਹ ਮਿਊਂਸੀਪਲ ਕਾਨੂੰਨਾਂ ਦੇ ਤਹਿਤ ਨਿਰਦੇਸ਼ ਕਰੇਗਾ ਕਿ ਅਪਰਾਧੀ ਦੀਆਂ ਜਾਇਦਾਦਾਂ ਨੂੰ ਕਦੋਂ ਅਤੇ ਕਿਵੇਂ ਢਾਹਿਆ ਜਾ ਸਕਦਾ ਹੈ। ...