ਭਾਰਤ ਕੋਲ ਦੁਸ਼ਮਣਾਂ ਨੂੰ ਸਖ਼ਤ ਜਵਾਬ ਦੇਣ ਦੀ ਤਾਕਤ : ਰਾਜਨਾਥ
(ਏਜੰਸੀ) ਨਵੀਂ ਦਿੱਲੀ। ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਸੋਮਵਾਰ ਨੂੰ ਸੰਸਦ ’ਚ ਆਖਿਆ ਕਿ ਭਾਰਤ ਵੱਲ ਕੋਈ ਅੱਖ ਚੁੱਕ ਕੇ ਵੇਖਣ ਦੀ ਜ਼ੁਰੱਅਤ ਕਰੇਗਾ ਤਾਂ ਦੇਸ਼ ਉਸ ਦਾ ਮੂੰਹ-ਤੋੜ ਜਵਾਬ ਦੇਣ ਦੀ ਹੈਸੀਅਤ ਅਤੇ ਤਾਕਤ ਰੱਖਦਾ ਹੈ। ਸਿੰਘ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਧੰਨਵਾਦ ਪ੍ਰਸਤਾਵ ’ਤੇ ਚਰਚਾ ਦ...
Delhi News: ਹਾਦਸਿਆਂ ਦਾ ਦੁਹਰਾਅ ਰੋਕੇ ਸਰਕਾਰ
ਕੁਝ ਹਾਦਸੇ ਕੁਦਰਤੀ ਹੁੰਦੇ ਹਨ, ਅਤੇ ਕੁਝ ਮਨੁੱਖੀ ਉਂਜ ਤਾਂ ਕੁਦਰਤੀ ਆਫਤਾਂ ਦੇ ਪਿੱਛੇ ਵੀ ਮਨੁੱਖੀ ਗਲਤੀਆਂ ਹੁੰਦੀਆਂ ਹਨ, ਪਰ ਕੁਝ ਹਾਦਸੇ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ ਦਿੱਲੀ ਦੇ ਓਲਡ ਰਾਜਿੰਦਰ ਨਗਰ ’ਚ ਹੋਇਆ ਹਾਦਸਾ ਮਨੁੱਖੀ ਹੈ ਜੇਕਰ ਨਿਯਮਾਂ ਅਨੁਸਾਰ ਨਿਰਮਾਣ ਹੋਵੇ ਅਤੇ ਸੁਰੱਖਿਆ ...
Kolkata Doctor Case : ਡਾਕਟਰ ਕੰਮ ’ਤੇ ਵਾਪਸ ਆਉਣ, ਮਰੀਜ਼ ਪ੍ਰੇਸ਼ਾਨ ਹਨ : CJI
ਸੁਰੱਖਿਆ ਲਈ ਵੱਖਰੇ ਕਾਨੂੰਨ ਦੀ ਮੰਗ ’ਤੇ ਅੜੇ ਡਾਕਟਰ | Kolkata Doctor Case
(ਏਜੰਸੀ) ਨਵੀਂ ਦਿੱਲੀ/ਕੋਲਕਾਤਾ। Kolkata Doctor Case : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬੇਰਿਹਮੀ ਨਾਲ ਕਤਲ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹ...
Supreme Court: ਬੁਲਡੋਜ਼ਰ ਐਕਸ਼ਨ ’ਤੇ ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਵੱਡੇ ਹੁਕਮ!
‘Supreme’ Ban on Bulldozer Action: ਨਵੀਂ ਦਿੱਲੀ (ਏਜੰਸੀ)। ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੁਲਡੋਜ਼ਰ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਉਹ ਮਿਊਂਸੀਪਲ ਕਾਨੂੰਨਾਂ ਦੇ ਤਹਿਤ ਨਿਰਦੇਸ਼ ਕਰੇਗਾ ਕਿ ਅਪਰਾਧੀ ਦੀਆਂ ਜਾਇਦਾਦਾਂ ਨੂੰ ਕਦੋਂ ਅਤੇ ਕਿਵੇਂ ਢਾਹਿਆ ਜਾ ਸਕਦਾ ਹੈ। ...
ਅੰਮ੍ਰਿਤਸਰ ਕੋਰਟ ’ਚ ਪੇਸ਼ ਹੋਏ ਸੰਜੇ ਸਿੰਘ
ਮਾਣਹਾਨੀ ਕੇਸ ਚ ਆਪ ਸਾਂਸਦ ਦੀ ਕੋਰਟ ’ਚ ਪੇਸੀ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਪ ਸਾਂਸਦ ਸੰਜੇ ਸਿੰਘ (Sanjay Singh) ਨੂੰ ਅੱਜ ਬਿਕਰਮ ਮਜੀਠੀਆ ਮਾਣਹਾਨੀ ਮਾਮਲੇ 'ਚ ਅੰਮ੍ਰਿਤਸਰ ਕੋਰਟ ’ਚ ਪੇਸ਼ ਕੀਤਾ ਗਿਆ। ਸੰਜੈ ਸਿੰਘ ਨੂੰ ਸਖਤ ਪੁਲਿਸ ਸਰੁੱਖਿਆ ਹੇਠ ਤਿਹਾਡ਼ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ। ਕੋਰ...
Delhi Weather News: ਮੌਸਮ ਦੇ ਬਿਹਤਰ ਹੋਣ ਕਾਰਨ ਹਵਾਵਾਂ ’ਚ ਮਾਮੂਲੀ ਸੁਧਾਰ, ਪਰ ਅੱਜ ਫਿਰ ਪ੍ਰਦੂਸ਼ਣ ਵਧਣ ਦੀ ਸੰਭਾਵਨਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Delhi Air Pollution: ਪਿਛਲੇ ਦੋ ਦਿਨਾਂ ਤੋਂ ਖਰਾਬ ਸਥਿਤੀ ’ਚ ਰਹਿਣ ਤੋਂ ਬਾਅਦ ਮੰਗਲਵਾਰ ਨੂੰ ਹਵਾ ਦੀ ਗੁਣਵੱਤਾ ’ਚ ਮਾਮੂਲੀ ਸੁਧਾਰ ਹੋਇਆ। ਥੋੜੀ ਬਿਹਤਰ ਮੌਸਮ ਦੇ ਕਾਰਨ, ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 198 ਦਰਜ ਕੀਤਾ ਗਿਆ ਸੀ। ਇਸ ’ਚ ਸਥਾਨਕ ਪ੍ਰਦੂਸ਼ਕ ਕਾਰਗਰ ਸਨ।...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ 'ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ 'ਚ ਪ੍ਰੋਗਰਾਮ ਤੋਂ ਪਹ...
ਗੌਤਮ ਗੰਭੀਰ ਨੇ ਕੀਤਾ ਸਿਆਸਤ ਛੱਡਣ ਦਾ ਐਲਾਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਪੂਰਬੀ ਤੋਂ ਭਾਜਪਾ ਦੇ ਸਾਂਸਦ ਗੌਤਮ ਗੰਭੀਰ (Gautam Gambhir) ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨਾਂ ਇਹ ਜਾਣਕਾਰੀ ਆਪਣੇ ਟਵਿੱਟਰ ’ਤੇ ਪੋਸਟ ਕਰ ਦਿੱਤੀ। ਗੰਭੀਰ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ...
New Smart Cities: ਵਣਜ ਤੇ ਉਦਯੋਗ ਮੰਤਰਾਲੇ ਨੇ ਕੀਤਾ ਐਲਾਨ, ਨਵੇਂ ਸਮਾਰਟ ਸ਼ਹਿਰਾਂ ਦੀ ਇਸ ਤਰ੍ਹਾਂ ਹੋਵੇਗੀ ਤਸਵੀਰ
New Smart Cities: ਨਵੇਂ ਸਮਾਰਟ ਸ਼ਹਿਰਾਂ ’ਚ ਪ੍ਰਸ਼ਾਸਨਿਕ ਇਮਾਰਤਾਂ ਕੁਦਰਤ ਦੇ ਨੇੜੇ, ਊਰਜਾ-ਸਮਰੱਥ ਹੋਣਗੀਆਂ
New Smart Cities: ਨਵੀਂ ਦਿੱਲੀ (ਏਜੰਸੀ)। ਨੈਸ਼ਨਲ ਉਦਯੋਗਿਕ ਗਲਿਆਰਾ ਵਿਕਾਸ ਨਿਗਮ ਲਿਮਟਿਡ (ਐੱਨਆਈਸੀਡੀਸੀ) ਦੇ ਤਹਿਤ ਵਿਕਸਿਤ ਕੀਤੇ ਜਾਣ ਵਾਲੇ ਨਵੇਂ ਸਮਾਰਟ ਸ਼ਹਿਰਾਂ ’ਚ ਬਣਾਈਆਂ ਜਾਣ ਵਾਲੀਆਂ...
ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ
ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ, ਉਮਰ ਸੀਮਾ ਵਿੱਚ ਵੀ ਵੱਡੀ ਛੋਟ (Agniveer)
(ਏਜੰਸੀ) ਨਵੀਂ ਦਿੱਲੀ। ਅਗਨੀਵੀਰਾਂ ਨੂੰ ਨੀਮ ਫੌਜੀ ਬਲਾਂ ਬੀਐੱਸਐੱਫ ਅਤੇ ਸੀਆਈਐੱਸਐੱਫ ਵਿੱਚ ਹੋਣ ਵਾਲੀ ਭਰਤੀ ਦੌਰਾਨ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਵੱਡਾ ਫੈਸਲਾ ਲਿਆ ਹੈ। ਬੀਅ...