ਦਿੱਲੀ ’ਚ ਮੈਟਰੋ ਤੇ ਬੱਸ ਸੇਵਾ 100 ਫੀਸਦੀ ਸਮਰੱਥਾ ਨਾਲ ਸ਼ੁਰੂ
ਥੀਏਟਰ ’ਚ 50 ਫੀਸਦੀ ਦਰਸ਼ਕ ਬੈਠ ਸਕਣਗੇ
ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਦੇੇ ਮੱਠਾ ਪੈਂਦਿਆਂ ਹੀ ਹੁਣ ਪਾਬੰਦੀਆਂ ’ਚ ਢਿੱਲ ਮਿਲਣੀ ਸ਼ੁਰੂ ਹੋ ਗਈ ਹੈ ਰਾਜਧਾਨੀ ਦਿੱਲੀ ’ਚ ਅੱਜ ਸੋਮਵਾਰ ਤੋਂ ਮੈਟਰੋ ਤੇ ਬੱਸ ਸੇਵਾ 100 ਫੀਸਦੀ ਸਮਰੱਥਾ ਨਾਲ ਸ਼ੁਰੂ ਹੋ ਗਈ ਇਸ ਦੇ ਨਾਲ ਹੀ 50 ਫੀਸਦੀ ਸਮਰੱਥਾ ਨਾਲ ਸ...
Delhi High Court: ਕੇਜਰੀਵਾਲ ਦੀ ਜਮਾਨਤ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ, ਪੜ੍ਹੋ ਕੀ ਕਿਹਾ
ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ- ਦਲੀਲਾਂ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਕੀਤੀ ਗਈ, ਇਸ ਲਈ ਅਸੀਂ ਰਾਉਸ ਐਵੇਨਿਊ ਕੋਰਟ ਦੇ ਵਿਵਾਦਿਤ ਫੈਸਲੇ ਨੂੰ ਰੱਦ ਕਰਦੇ ਹਾਂ। ਹੇਠਲੀ ਅਦਾਲਤ ਦੀਆਂ ਟਿ...
CBSE Date Sheet: ਸੀਬੀਐਸਈ ਨੇ 10ਵੀਂ ਤੇ12ਵੀਂ ਦੀ ਡੇਟਸ਼ੀਟ ਕੀਤੀ ਜਾਰੀ
ਪ੍ਰੀਖਿਆਵਾਂ 15 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣਗੀਆਂ। CBSE Date Sheet
CBSE Date Sheet: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖ...
ਨੱਥੂ ਰਾਮ ਗੋਡਸੇ ਨੂੰ ‘ਦੇਸ਼ ਭਗਤ’ ਕਹਿਣ ‘ਤੇ ਵਿਵਾਦਾਂ ‘ਚ ਘਿਰੀ ਪ੍ਰਗਿਆ ਠਾਕੁਰ
ਸੰਸਦ ਮੈਂਬਰ ਠਾਕੁਰ ਨੂੰ ਦਿਲੋਂ ਮਾਫ਼ ਨਹੀਂ ਕਰ ਸਕਾਂਗਾ : ਮੋਦੀ
ਨਵੀਂ ਦਿੱਲੀ। ਭੋਪਾਲ ਤੋਂ ਭਾਜਪਾ ਦੀ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਵਿਚਾਰ ਵਟਾਂਦਰੇ ਦੌਰਾਨ ਮਹਾਤਮਾ ਗਾਂਧੀ ਦੇ ਕਾਤਲ ਨੱਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਿਆ। ਵਿਰੋਧੀ ਧਿਰ ਦੇ ਨੇਤਾਵਾਂ ਨੇ ਇਸ ਦੇ ਬਿਆਨ 'ਤੇ...
ਯਸ਼ਵੰਤ ਸਿਨਹਾ ਨੇ ਤਿ੍ਰਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ
ਯਸ਼ਵੰਤ ਸਿਨਹਾ ਨੇ ਤਿ੍ਰਣਮੂਲ ਕਾਂਗਰਸ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ। ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੇ ਤਿ੍ਰਣਮੂਲ ਕਾਂਗਰਸ (ਟੀ.ਐੱਮ.ਸੀ.) ਤੋਂ ਅਸਤੀਫਾ ਦੇ ਦਿੱਤਾ ਹੈ। ਉਮੀਦਾਂ ਲਗਾਈਆਂ ਰਹੀਆਂ ਹਨ ਕਿ ਵਿਰੋਧੀ ਧਿਰ ਵੱਲੋਂ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇੱਕ ...
ਆਈਐਨਐਕਸ ਮੀਡੀਆ : ਦਿੱਲੀ ਹਾਈਕੋਰਟ ਨੇ ਸੀਬੀਆਈ ਦੀ ਪਟੀਸ਼ਨ ਨੂੰ ਕੀਤਾ ਖਾਰਜ
ਦਿੱਲੀ ਹਾਈਕੋਰਟ ਨੇ ਸੀਬੀਆਈ ਦੀ ਪਟੀਸ਼ਨ ਨੂੰ ਕੀਤਾ ਖਾਰਜ
ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਅਤੇ ਹੋਰ ਮੁਲਜ਼ਮਾਂ ਨੂੰ ਆਈਐਨਐਕਸ ਮੀਡੀਆ ਮਾਮਲੇ ਵਿੱਚ ਜਾਂਚ ਨਾਲ ਸਬੰਧਤ ਦਸਤਾਵੇਜ਼ ਦਿਖਾਉਣ ਦੀ ਇਜਾਜ਼ਤ ਦੇਣ ਵਾਲੇ ਵਿਸ਼ੇਸ਼ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲ...
ਵੱਡੀ ਖ਼ਬਰ : ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਤਿਹਾੜ ਜੇਲ੍ਹ ’ਚ ਹਾਦਸੇ ਦਾ ਸ਼ਿਕਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਰਾਜਧਾਨੀ ਦਿੱਲੀ ਸਥਿੱਤ ਤਿਹਾੜ ਜੇਲ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸਤੇਂਦਰ ਜੈਨ (Satyendra Jain) ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਚੱਕਰ ਆਉਣ ਕਾਰਨ ਡਿੱਗ ਗਏ। ਇਸ ਘਟਨਾ ਵਿੱਚ ਉਹ ਗੰਭੀਰ ਜਖਮੀ ਹੋ...
ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ, ਐਵਾਰਡ ਨਾਲ ਸਨਮਾਨਿਆ
ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ ਖੇਤੀ (Agriculture News)
(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ ਦੇ ਪਿੰਡ ਨਾਨੋਵਾਲ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ। ਗੁਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ...
ਪਾਣੀ ਦਾ ਪੱਧਰ ਘਟਿਆ, ਪਰ ਮੀਂਹ ਦੇ ਹਾਈ ਅਲਰਟ ਨੇ ਚਿੰਤਾ ਵਧਾਈ
ਦਿੱਲੀ ਵਿੱਚ ਪੈ ਸਕਦੈ ਦਰਮਿਆਨਾ ਮੀਂਹ | Weather Alert
ਨਵੀਂ ਦਿੱਲੀ। ਪਹਾੜਾਂ ’ਤੇ ਪਏ ਭਾਰੀ ਮੀਂਹ ਨੇ ਅੱਧੇ ਦੇਸ਼ ਨੂੰ ਹੜ੍ਹਾਂ ਨਾਲ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ ਦਿੱਲੀ ਨੂੰ ਯਮੁਨਾ ਨੇ ਡੁਬੋ ਕੇ ਰੱਖ ਦਿੱਤਾ ਹੈ। ਰਾਹਤ ਦੀ ਖ਼ਬਰ ਹੈ ਕਿ ਦਿੱਲੀ ’ਚ ਸ਼ਨਿੱਚਰਵਾਰ ਨੂੰ ਯਮੁਨਾ ਦਾ ਵਾਟਰ ਲੈਵਲ ਘਟਿਆ ਹੈ। ਸ...
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਮਰਿੰਦਰ, ਕੇਜਰੀਵਾਲ ਨੇ ਲਿਖਿਆ ਪੱਤਰ
ਸੂਬੇ ਵਿੱਚ ਕਿਸਾਨ ਕਰ ਰਹੇ ਹਨ ਪ੍ਰਦੂਸ਼ਣ, ਦਿੱਲੀ ਦੀ ਇਹ ਮੰਗ ਪਹੁੰਚਾ ਸਕਦੀ ਐ ਆਪ ਨੂੰ ਨੁਕਸਾਨ
ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਸਾੜਦੇ ਹਨ ਕਿਸਾਨ, ਦਿੱਲੀ ਵਿਖੇ ਹੁੰਦਾ ਐ ਪ੍ਰਦਰਸ਼ਨ