ਗੌਤਮ ਗੰਭੀਰ ਨੇ ਕੀਤਾ ਸਿਆਸਤ ਛੱਡਣ ਦਾ ਐਲਾਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਪੂਰਬੀ ਤੋਂ ਭਾਜਪਾ ਦੇ ਸਾਂਸਦ ਗੌਤਮ ਗੰਭੀਰ (Gautam Gambhir) ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨਾਂ ਇਹ ਜਾਣਕਾਰੀ ਆਪਣੇ ਟਵਿੱਟਰ ’ਤੇ ਪੋਸਟ ਕਰ ਦਿੱਤੀ। ਗੰਭੀਰ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ...
Indian Air Force: ਏਅਰ ਮਾਰਸ਼ਲ ਧਾਰਕਰ ਨੇ ਹਵਾਈ ਸੈਨਾ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਏਅਰ ਮਾਰਸ਼ਲ ਐਸਪੀ ਧਾਰਕਰ ਨੇ ਵੀਰਵਾਰ ਨੂੰ ਇੱਥੇ ਹਵਾਈ ਫੌਜ ਹੈੱਡਕੁਆਰਟਰ ਵਿਖੇ ਹਵਾਈ ਫੌਜ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਹਵਾਈ ਫੌਜ ਦੇ ਅਨੁਸਾਰ, ਏਅਰ ਮਾਰਸ਼ਲ ਧਾਰਕਰ ਨੇ ਸਾਲ 1985 ਵਿੱਚ ਹਵਾਈ ਫੌਜ ਦੀ ਲੜਾਕੂ ਸਟਰੀਮ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਸੀ। Indian ...
Delhi AQI Today: ਦਿੱਲੀ ਦੇ ਕਈ ਇਲਾਕਿਆਂ ’ਚ ਹਵਾ ਗੁਣਵੱਤਾ ਸੂਚਕਾਂਕ 450 ਕਰੀਬ ਪਹੁੰਚਿਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Delhi AQI Today: ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ 15 ਖੇਤਰਾਂ ’ਚ ਹਵਾ ਗੁਣਵੱਤਾ ਸੂਚਕ ਅੰਕ 400 ਦੇ ਪੱਧਰ ਨੂੰ ਪਾਰ ਕਰ ਗਿਆ। ਰਾਜਧਾਨੀ ਦੇ ਵਾਸੀਆਂ ਨੂੰ ਅਜੇ ਤੱਕ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਰਾਜਧਾਨੀ ਦੇ ਕਈ ਇਲਾਕਿਆਂ ’ਚ ਹਵਾ ਪ੍ਰਦੂਸ਼ਣ ਦਾ...
CBSE Date Sheet: ਸੀਬੀਐਸਈ ਨੇ 10ਵੀਂ ਤੇ12ਵੀਂ ਦੀ ਡੇਟਸ਼ੀਟ ਕੀਤੀ ਜਾਰੀ
ਪ੍ਰੀਖਿਆਵਾਂ 15 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣਗੀਆਂ। CBSE Date Sheet
CBSE Date Sheet: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖ...
AIRF ਦੇ ਸ਼ਤਾਬਦੀ ਸਾਲ ਮੌਕੇ ਭਾਰਤ ਸਰਕਾਰ ਵੱਲੋਂ ਡਾਕ ਟਿਕਟ ਹੋਵੇਗਾ ਜਾਰੀ
ਨਵੀਂ ਦਿੱਲੀ। ਭਾਰਤ ਸਰਕਾਰ 27 ਫਰਵਰੀ 2024 ਨੂੰ ਆਲ ਇੰਡੀਆ ਰੇਲਵੇ ਮੇਨਜ ਫੈਡਰੇਸਨ (ਏ.ਆਈ.ਆਰ.ਐਫ.) ਦੇ ਸਤਾਬਦੀ ਸਾਲ ਦੇ ਮੌਕੇ ’ਤੇ ਇੱਕ ਡਾਕ ਟਿਕਟ ਜਾਰੀ ਕਰੇਗੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਰੇਲਵੇ ਮੇਨਸ ਫੈਡਰੇਸ਼ਨ (ਏਆਈਆਰਐਫ) ਦੇ ਜਨਰਲ ਸਕੱਤਰ ਸ਼ਿਵ ਗੋਪਾਲ ਮਿਸਰਾ ਨੇ ਕਿਹਾ ਕਿ ਇਹ ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...
Delhi News: ਦਿੱਲੀ ਦੀਆਂ ਚੋਣਾਂ ਲਈ ਮੁੱਖ ਮੰਤਰੀ ਆਤਿਸ਼ੀ ਨੇ ਕਹੀ ਇਹ ਗੱਲ, ਚੋਣਾਂ ਤੋਂ ਪਹਿਲਾਂ ਹੋਵੇਗਾ ਇਹ ਕੰਮ
Delhi News: ਨਵੀਂ ਦਿੱਲੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੜਕਾਂ ਦੀ ਮੁਰੰਮਤ ਸਮੇਤ ਕਈ ਕੰਮ ਮੁੜ ਤੋਂ ਸ਼ੁਰੂ ਕਰੇਗੀ, ਜੋ ਕਿ ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚ ਹੋਣ ਦੌਰਾਨ ਭਾਜਪਾ ਨੇ ਇਸ ਵਿਚ ਵਿਘਨ ਪਾਇਆ ਗਿਆ ਸੀ। ਆਤਿਸ਼ੀ ਨੇ ਇਕ ਪ੍ਰੈੱ...
Satyendra Jain: ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸ਼ਰਤੀਆ ਜ਼ਮਾਨਤ
(ਏਜੰਸੀ) ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਹੈ, ਉਨ੍ਹਾਂ ਨੂੰ 50,000 ਰੁਪਏ ਦਾ ਨਿੱਜੀ ਮੁਚੱਲਕਾ ਭਰਨਾ ਹੋ...